Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:39:32 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਵਜੋਤ ਸਿੱਧੂ ਦਾ ਫਿਰ ਵੱਡਾ ਧਮਾਕਾ, ਕਿਹਾ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰ ਰਹੀ ਸਰਕਾਰ

PUNJAB News Punjabi(ਪੰਜਾਬ)

ਨਵਜੋਤ ਸਿੱਧੂ ਦਾ ਫਿਰ ਵੱਡਾ ਧਮਾਕਾ, ਕਿਹਾ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰ ਰਹੀ ਸਰਕਾਰ

  • Edited By Gurminder Singh,
  • Updated: 09 May, 2021 01:28 PM
Chandigarh
navjot sidhu  social media  badal family
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਦਾ ਹੁਣ ਪੂਰੀ ਤਰ੍ਹਾਂ ਖੁੱਲ੍ਹ ਕੇ ਵਿਰੋਧ ਕਰਨ ਲੱਗੇ ਹਨ। ਨਵਜੋਤ ਸਿੱਧੂ ਨੇ ਫਿਰ ਸੋਸ਼ਲ ਮੀਡੀਆ ’ਤੇ ਧਮਾਕਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ ਇਸ ਗੱਲ ’ਤੇ ਸਹਿਮਤੀ ਹੈ ਕਿ ਪੰਜਾਬ ’ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਹਕੂਮਤ ਚੱਲ ਰਹੀ ਹੈ। ਇਥੇ ਹੀ ਬਸ ਨਹੀਂ ਸਿੱਧੂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਾਡੇ ਵਿਧਾਇਕਾਂ ਤੇ ਪਾਰਟੀ ਵਰਕਰਾਂ ਦੀ ਗੱਲ ਸੁਨਣ ਦੀ ਬਜਾਏ ਅਫ਼ਸਰਸ਼ਾਹੀ ਅਤੇ ਪੁਲਸ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰ ਰਹੇ ਹਨ। ਸਰਕਾਰ ਲੋਕ ਭਲਾਈ ਲਈ ਨਹੀਂ ਸਗੋਂ ਮਾਫੀਆ ਰਾਜ ਨੂੰ ਬਰਕਰਾਰ ਰੱਖਣ ਲਈ ਚੱਲ ਰਹੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦੀ ਔਖੀ ਘੜੀ ਵਿਚ ਕੈਪਟਨ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਮੰਗੀ ਮਦਦ

ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬੋਲਦੇ ਹੋਏ ਕਿਹਾ ਸੀ ਕਿ ‘ਅਫ਼ਸੋਸ ! ਗ੍ਰਹਿ ਮੰਤਰੀ ਦੀ ਨਾਕਾਬਲੀਅਤ ਕਰਕੇ ਸਰਕਾਰ ਹਾਈਕੋਰਟ ਦੇ ਉਹ ਹੁਕਮ ਮੰਨਣ ਲਈ ਮਜ਼ਬੂਰ ਹੈ, ਜਿਸਦੇ ਵਿਰੋਧ ’ਚ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਸਿਟ (SIT) ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਆਉਣ ਵਾਲੀਆਂ ਚੋਣਾਂ ਦੀ ਆਚਾਰ ਸੰਹਿਤਾ ਲਾਗੂ ਹੋਣ ਤੱਕ ਹੋਰ ਲਟਕਾਉਣਾ ਹੈ।’ ਸਰਕਾਰ ਦੇ ਫ਼ੈਸਲੇ ’ਤੇ ਸਵਾਲ ਚੁੱਕਦੇ ਹੋਏ ਸਿੱਧੂ ਨੇ ਆਖਿਆ ਕਿ ‘ਇਨਸਾਫ਼ ਵਿਚ ਜਾਣ-ਬੁੱਝ ਕੇ ਦੇਰੀ ਲੋਕਮਤ ਨਾਲ ਵਿਸ਼ਵਾਸ਼ਘਾਤ ਹੈ। 6 ਸਾਲਾਂ ਦੌਰਾਨ ਕਈ ਜਾਂਚ ਕਮਿਸ਼ਨ ਤੇ ਸਿਟਾਂ (SITs) ਬਨਣ ਕਰਕੇ ਸਬੂਤ ਕਮਜ਼ੋਰ ਹੋ ਗਏ ਹਨ ਤੇ ਇਕੋ ਦੋਸ਼ ਬਾਰੇ ਵਾਰ-ਵਾਰ ਪੜਤਾਲ ਹੋਣ ਕਾਰਨ ਦੋਸ਼ੀ ਆਪਣਾ ਬਚਾਅ ਮਜ਼ਬੂਤ ਕਰਨ ਲਈ ਹੋਰ ਸਿਆਣੇ ਹੋ ਗਏ ਹਨ।

ਇਹ ਵੀ ਪੜ੍ਹੋ : ਨਵੀਂ ਸਿਟ ਬਣਾਉਣ ਤੋਂ ਬਾਅਦ ਕੈਪਟਨ ’ਤੇ ਮੁੜ ਵਰ੍ਹੇ ਸਿੱਧੂ, ਸੋਸ਼ਲ ਮੀਡੀਆ ’ਤੇ ਫਿਰ ਕੀਤਾ ਧਮਾਕਾ

ਸਿੱਧੂ ਵਲੋਂ ਕੈਪਟਨ ’ਤੇ ਲਗਾਤਾਰ ਕੀਤੇ ਜਾ ਰਹੇ ਹਮਲੇ
ਇਥੇ ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਲਗਾਤਾਰ ਹਮਲੇ ਬੋਲੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਸਿੱਧੂ ਨੇ ਮੁੱਖ ਮੰਤਰੀ 2016 ਵਿਚ ਦਿੱਤਾ ਬਿਆਨ ਯਾਦ ਕਰਵਾਇਆ ਹੈ। ਸਿੱਧੂ ਨੇ ਕਿਹਾ ਹੈ ਕਿ ਵੱਡੇ-ਵੱਡੇ ਵਾਅਦੇ ਤਾਂ ਕੀਤੇ ਪਰ ਨਿਕਲਿਆ ਕੁੱਝ ਵੀ ਨਹੀਂ। ਦਰਅਸਲ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ 2016 ਅਤੇ 2021 ਦੀ ਆਡਿਟ ਕੀਤੀ ਹੋਈ ਵੀਡੀਓ ਸਾਂਝੀ ਕੀਤੀ ਸੀ। 2016 ਦੀ ਇਸ ਵੀਡੀਓ ਵਿਚ ਕੈਪਟਨ ਅਮਰਿੰਦਰ ਸਿੰਘ ਆਖ ਰਹੇ ਹਨ ਕਿ ਜੇਕਰ ਉਨ੍ਹਾਂ ਦੀ ਪੰਜਾਬ ਵਿਚ ਸਰਕਾਰ ਬਣਦੀ ਹੈ ਤਾਂ ਉਹ ਬਹਿਬਲ ਕਲਾਂ ਅਤੇ ਬੇਅਦਬੀ ਦੀ ਜਾਂਚ ਕਰਵਾਉਣਗੇ ਅਤੇ ਇਸ ਵਿਚ ਬਾਦਲ ਦੋਸ਼ੀ ਨਿਕਲਣਗੇ। ਮੁੱਖ ਮੰਤਰੀ ਆਖ ਰਹੇ ਹਨ ਕਿ ਬਾਦਲਾਂ ਨੇ ਬਰਗਾੜੀ ਵਿਚ ਗੋਲ਼ੀ ਚਲਵਾਈ ਸੀ ਜਿਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਵੀਡੀਓ ਵਿਚ ਕੈਪਟਨ ਕਹਿ ਰਹੇ ਹਨ ਕਿ ਬਰਗਾੜੀ ’ਚ ਪੁਲਸ ਨੂੰ ਗੋਲ਼ੀ ਚਲਾਉਣ ਦਾ ਹੁਕਮ ਐੱਸ. ਪੀ. ਨੇ ਦਿੱਤਾ ਸੀ ਪਰ ਐੱਸ. ਪੀ. ਨੂੰ ਹੁਕਮ ਮੁੱਖ ਮੰਤਰੀ ਨੇ ਦਿੱਤਾ ਸੀ। ਇਸ ਵੀਡੀਓ ਵਿਚ 2021 ਦੀ ਇਕ ਹੋਰ ਵੀਡੀਓ ਜੋੜੀ ਗਈ ਸੀ, ਜਿਸ ਵਿਚ ਮੁੱਖ ਮੰਤਰੀ ਆਖ ਰਹੇ ਹਨ ਕਿ ਇਹ ਹੁਣ ਕਹਿਣ ਦੀਆਂ ਗੱਲਾਂ ਹਨ ਕਿ ਬਾਦਲਾਂ ਨੂੰ ਫੜ ਕੇ ਅੰਦਰ ਦੇ ਦਿਓ। ਉਹ ਏਦਾਂ ਕਿੱਦਾਂ ਕਿਸੇ ਨੂੰ ਫੜ ਕੇ ਅੰਦਰ ਕਰ ਸਕਦੇ ਹਨ। ਉਹ ਸਿਰਫ ਐੱਸ.ਆਈ. ਟੀ. ਬਣਾ ਸਕਦੇ ਹਨ ਕਿ ਪਰ ਐੱਸ. ਆਈ. ਟੀ. ਦੇ ਕੰਮ ਵਿਚ ਦਖ਼ਲ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ : ਨਵੀਂ ਸਿਟ ਮਾਮਲੇ ’ਤੇ ਭਗਵੰਤ ਮਾਨ ਨੇ ਖੋਲ੍ਹਿਆ ਕੈਪਟਨ ਖ਼ਿਲਾਫ਼ ਮੋਰਚਾ, ਬਾਦਲਾਂ ’ਤੇ ਆਖੀ ਵੱਡੀ ਗੱਲ

ਸਿੱਧੂ ਦੇ ਹਮਲਿਆਂ ’ਤੇ ਲੋਹਾ ਲਾਖਾ ਹੋਏ ਕੈਪਟਨ
ਨਵਜੋਤ ਸਿੱਧੂ ਵਲੋਂ ਕੀਤੇ ਜਾ ਰਹੇ ਹਮਲਿਆਂ ’ਤੇ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁੱਪ ਤੋੜਦੇ ਹੋਏ ਸਿੱਧੂ ਨੂੰ ਪਟਿਆਲਾ ਤੋਂ ਚੋਣ ਲੜਨ ਦੀ ਚੁਣੌਤੀ ਤਕ ਦੇ ਦਿੱਤੀ ਸੀ। ਕੈਪਟਨ ਨੇ ਇਥੋਂ ਤਕ ਆਖ ਦਿੱਤਾ ਸੀ ਕਿ ਸਿੱਧੂ ਕਿਸੇ ਹੋਰ ਪਾਰਟੀ ਵਿਚ ਜਾਣ ਦੀ ਤਿਆਰੀ ਵਿਚ ਹੈ। ਉਨ੍ਹਾਂ ਕਿਹਾ ਸੀ ਕਿ ਜਦੋਂ ਕੋਈ ਵਿਧਾਇਕ ਆਪਣੇ ਮੁੱਖ ਮੰਤਰੀ ’ਤੇ ਹਮਲੇ ਬੋਲਦਾ ਹੈ, ਤਾਂ ਇਸ ਦਾ ਮਤਲਬ ਕਿ ਉਹ ਕਿਸੇ ਹੋਰ ਪਾਰਟੀ ਵਿਚ ਜਾਣ ਦੀ ਤਿਆਰੀ ਵਿਚ ਹੈ। ਇੰਨਾ ਹੀ ਨਹੀਂ ਕੈਪਟਨ ਨੇ ਸਿੱਧੂ ਨੂੰ ਦੋ-ਟੁੱਕ ਸ਼ਬਦਾਂ 'ਚ ਕਿਹਾ ਸੀ ਕਿ ਸਿੱਧੂ ਲਈ ਉਨ੍ਹਾਂ ਦੇ ਬੂਹੇ ਹੁਣ ਪੂਰੀ ਤਰ੍ਹਾਂ ਬੰਦ ਹਨ। ਅੱਗੇ ਹਾਈਕਮਾਨ ਨੇ ਤੈਅ ਕਰਨਾ ਹੈ। ਉਨ੍ਹਾਂ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਇਕ ਮੌਕਾਪ੍ਰਸਤ ਵਿਅਕਤੀ ਹੈ ਅਤੇ ਉਹ ਪਟਿਆਲਾ ਤੋਂ ਕੇਜਰੀਵਾਲ ਨਾਲ ਰਲ ਕੇ ਚੋਣ ਲੜਨ ਦੇ ਸੁਫ਼ਨੇ ਦੇਖ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਮੈਨੂੰ ਕਾਂਗਰਸ ਨੇ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਹੈ, ਉਹ ਮੇਰੇ ’ਤੇ ਨਹੀਂ ਅਸਿੱਧੇ ਤੌਰ ’ਤੇ ਮੇਰੀ ਲੀਡਰਸ਼ਿੱਪ ’ਤੇ ਹਮਲਾ ਕਰ ਰਿਹਾ ਹੈ। ਕੈਪਟਨ ਨੇ ਕਿਹਾ ਕਿ ਸਿੱਧੂ ਨੂੰ ਲੱਗਦਾ ਹੈ ਕਿ ਕ੍ਰਿਕਟਰ ਦੇ ਤੌਰ ’ਤੇ ਉਹ ਬੇਹੱਦ ਚਰਚਿਤ ਚਿਹਰਾ ਹੈ ਪਰ ਉਹ ਪੁਰਾਣੀ ਕਹਾਣੀ ਹੈ, ਜਿਸ ਨੂੰ ਕੋਈ ਯਾਦ ਨਹੀਂ ਕਰਦਾ। ਦੂਜਾ ਸਿੱਧੂ ਨੂੰ ਲੱਗਦਾ ਹੈ ਕਿ ਉਹ ਇਕ ਵੱਡਾ ਅਦਾਕਾਰ ਹੈ ਪਰ ਕੀ ਕੁਰਸੀ ’ਤੇ ਬੈਠ ਕੇ ਹੱਸਣਾ ਵੀ ਕੋਈ ਅਦਾਕਾਰੀ ਹੈ। ਕੈਪਟਨ ਨੇ ਕਿਹਾ ਸੀ ਕਿ ਬੇਸ਼ੱਕ ਸਿੱਧੂ ਇਕ ਚੰਗਾ ਬੁਲਾਰਾ ਹੈ ਪਰ ਉਸ ’ਚ ਠਹਿਰਾਅ ਨਹੀਂ ਹੈ। ਉਨ੍ਹਾਂ ਕਿਹਾ ਸੀ ਕਿ ਸਿੱਧੂ ਦੀ ਮੰਤਰਾਲੇ ਤੋਂ ਇਸ ਲਈ ਛੁੱਟੀ ਕੀਤੀ ਗਈ ਸੀ ਕਿਉਂਕਿ 7-7 ਮਹੀਨੇ ਫਾਈਲਾਂ ਨਹੀਂ ਨਿਕਲਦੀਆਂ ਸਨ।

ਇਹ ਵੀ ਪੜ੍ਹੋ : ਜਾਣੋ ਕੌਣ ਹਨ ਕੋਟਕਪੂਰਾ ਪੁਲਸ ਗੋਲੀ ਕਾਂਡ ਮਾਮਲੇ ’ਚ ਜਾਂਚ ਕਰਨ ਵਾਲੀ ਨਵੀਂ ਐੱਸ. ਆਈ. ਟੀ. ਦੇ ਅਫ਼ਸਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Navjot Sidhu
  • Social Media
  • Badal Family
  • ਨਵਜੋਤ ਸਿੱਧੂ
  • ਸੋਸ਼ਲ ਮੀਡੀਆ
  • ਬਾਦਲ ਪਰਿਵਾਰ

ਮੋਟਰਸਾਈਕਲ ਨੂੰ ਬਚਾਉਂਦੇ ਕਾਰ ਬੇਕਾਬੂ ਹੋ ਕੇ ਨਹਿਰ ’ਚ ਡਿੱਗੀ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • big threat in bulgaria
    ਬੁਲਗਾਰੀਆ ’ਚ ਵੱਡਾ ਖ਼ਤਰਾ: ਗੈਸ ਪਾਈਪਲਾਈਨ ਨੇੜੇ ਡਰੋਨ ਧਮਾਕਾ, ਰੋਮਾਨੀਆ ਸਰਹੱਦ ਤੋਂ ਹੋਇਆ ਸੀ ਦਾਖ਼ਲ
  • salary of up to 1 3 crores is being given for this work
    ਇਸ ਕੰਮ ਦੇ ਬਦਲੇ ਮਿਲ ਰਹੀ 1.3 ਕਰੋੜ ਤੱਕ ਦੀ ਸੈਲਰੀ ! ਕੰਪਨੀਆਂ ਕਰ ਰਹੀਆਂ ਧੜੱਲੇ ਨਾਲ ਭਰਤੀ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • karachi water crisis
    ਕਰਾਚੀ ਦਾ ਪਾਣੀ ਸੰਕਟ ! ਜਨਤਾ ਦੀ ਜੇਬ 'ਤੇ ਭਾਰੀ ਪੈ ਰਹੀ ਸਰਕਾਰ ਦੀ ਨਾਕਾਮੀ
  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ
  • apple  s big bang
    Apple ਦਾ ਵੱਡਾ ਧਮਾਕਾ !  iPhone 18 Pro Max 'ਚ ਹੋਵੇਗੀ ਸਭ ਤੋਂ ਵੱਡੀ ਬੈਟਰੀ ਤੇ ਹੋਰ ਵੀ ਬਹੁਤ ਕੁਝ ਖਾਸ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • bloody clash between two blinkit employees in verka
      ਅੰਮ੍ਰਿਤਸਰ 'ਚ ਬਲਿੰਕਿਟ ਦੇ ਦੋ ਕਰਮਚਾਰੀਆਂ 'ਚ ਖੂਨੀ ਝੜਪ, ਇਕ ਨੌਜਵਾਨ ਐਮਰਜੈਂਸੀ...
    • big network busted in punjab
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • fazilka raksha bandhan
      1100 ਰੱਖੜੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ...
    • punjab highway jammed
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ba student commits suicide by jumping from 10th floor in jalandhar heights
      ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
    • one man dead on road accident
      ਨਡਾਲਾ 'ਚ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, 3 ਜ਼ਖ਼ਮੀ
    • sukhjinder randhawa channi
      ਪੰਜਾਬ ਕਾਂਗਰਸ ਦੀ ਖਿੱਚੋਤਾਣ ਵਿਚਾਲੇ ਰੰਧਾਵਾ ਨੇ ਚੰਨੀ ਦੇ ਮੋਢੇ 'ਤੇ ਹੱਥ ਰੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +