Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    9:52:31 PM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

  • daljit mansa report

    ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਰਾਜ ਭਵਨ ਬਾਹਰ ਧਰਨਾ ਲਾਉਣ ਬਹਾਨੇ ਸਿੱਧੂ ਨੇ ਸਾਫ਼ ਕੀਤੀ ਕੈਪਟਨ ਖੇਮੇ 'ਚ ਸੰਨ੍ਹ ਲਾਉਣ ਦੀ ਤਸਵੀਰ

PUNJAB News Punjabi(ਪੰਜਾਬ)

ਰਾਜ ਭਵਨ ਬਾਹਰ ਧਰਨਾ ਲਾਉਣ ਬਹਾਨੇ ਸਿੱਧੂ ਨੇ ਸਾਫ਼ ਕੀਤੀ ਕੈਪਟਨ ਖੇਮੇ 'ਚ ਸੰਨ੍ਹ ਲਾਉਣ ਦੀ ਤਸਵੀਰ

  • Edited By Babita,
  • Updated: 04 Oct, 2021 04:26 PM
Ludhiana
navjot sidhu
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼) : ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ਵਿੱਚ ਰਾਜ ਭਵਨ ਦੇ ਬਾਹਰ ਧਰਨਾ ਦੇਣ ਦੇ ਬਹਾਨੇ ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਵਿੱਚ ਸੰਨ੍ਹ ਲਾਉਣ ਦੀ ਤਸਵੀਰ ਸਾਫ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇੱਥੇ ਇਹ ਦੱਸਣਯੋਗ ਹੋਵੇਗਾ ਕਿ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਵੱਲੋਂ ਕਾਂਗਰਸ ਹਾਈਕਮਾਨ ਤੋਂ ਇਲਾਵਾ ਨਵਜੋਤ ਸਿੱਧੂ ਨੂੰ ਸਭ ਤੋਂ ਵੱਧ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ : ਪੰਜਾਬ ਦੇ ਵਫ਼ਦ ਨੂੰ ਯੂ. ਪੀ. 'ਚ ਨਹੀਂ ਮਿਲੀ ਐਂਟਰੀ, ਸਰਕਾਰ ਨੇ ਲਾਈ ਪਾਬੰਦੀ

ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦਾ ਵਿਰੋਧ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਚੋਣਾਂ ਵਿੱਚ ਹਰਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਐਲਾਨ ਕਰ ਚੁੱਕੇ ਹਨ। ਇਸ ਦੌਰਾਨ ਕੈਪਟਨ ਵੱਲੋਂ ਨੂੰ ਕਾਂਗਰਸ ਪਾਰਟੀ ਛੱਡ ਕੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਗਏ ਹਨ। ਇਸ ਦੌਰਾਨ ਕੁੱਝ ਵਿਧਾਇਕਾਂ ਵੱਲੋਂ ਉਨ੍ਹਾਂ ਦੇ ਨਾਲ ਜਾਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਤਬਾਦਲਾ, ਹੁਣ ਅਜੋਏ ਸ਼ਰਮਾ ਸੰਭਾਲਣਗੇ ਜ਼ਿੰਮੇਵਾਰੀ

ਹਾਲਾਂਕਿ ਸਿੱਧੂ ਨੇ ਹੁਣ ਤੱਕ ਕੈਪਟਨ ਦੇ ਕਿਸੇ ਵੀ ਬਿਆਨ 'ਤੇ ਪ੍ਰਤੀਕਿਰਿਆ ਨਹੀਂ ਦਿੱਤੀ ਹੈ ਪਰ ਸੋਮਵਾਰ ਨੂੰ ਰਾਜ ਭਵਨ ਦੇ ਬਾਹਰ ਧਰਨੇ ਦੌਰਾਨ ਸਿੱਧੂ ਨੇ ਕੈਪਟਨ ਵੱਲੋਂ ਕਾਂਗਰਸ ਵਿੱਚ ਸੇਂਧ ਲਾਉਣ ਦੀਆਂ ਸੰਭਾਵਨਾਵਾਂ ਨੂੰ ਧੁੰਦਲਾ ਕਰ ਦਿੱਤਾ ਗਿਆ। ਇਸ ਤਹਿਤ ਕੈਪਟਨ ਦੇ ਕਰੀਬੀ ਰਹੇ ਵਿਧਾਇਕ ਖੁੱਲ੍ਹੇਆਮ ਸਿੱਧੂ ਦੇ ਨਾਲ ਖੜ੍ਹੇ ਦਿਖਾਈ ਦਿੱਤੇ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਲਖੀਮਪੁਰ ਖੀਰੀ ਜਾਵੇਗਾ ਅਕਾਲੀ ਦਲ ਦਾ ਵਫ਼ਦ, ਬੁਲਾਈ ਜਾਵੇਗੀ ਐਮਰਜੈਂਸੀ ਕੋਰ ਕਮੇਟੀ ਦੀ ਮੀਟਿੰਗ

ਇਨ੍ਹਾਂ ਵਿੱਚ ਮੁੱਖ ਤੌਰ 'ਤੇ ਫਤਿਹ ਜੰਗ ਬਾਜਵਾ, ਹਰਦਿਆਲ ਕੰਬੋਜ, ਲਾਲ ਸਿੰਘ ਦੇ ਪੁੱਤਰ, ਸੁਖਪਾਲ ਖਹਿਰਾ, ਪਿਰਮਲ ਸਿੰਘ, ਗੁਰਪ੍ਰੀਤ ਜੀ. ਪੀ. ਦੇ ਨਾਂ ਸ਼ਾਮਲ ਹਨ। ਹਾਲਾਂਕਿ ਮਦਨ ਲਾਲ ਜਲਾਲਪੁਰ ਪਹਿਲਾਂ ਹੀ ਸਿੱਧੂ ਦੇ ਖੇਮੇ ਵਿੱਚ ਸ਼ਾਮਲ ਹੋ ਚੁੱਕੇ ਸਨ ਪਰ ਮੰਤਰੀ ਦੇ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਕਾਂਗੜ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕਰਕੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਬਗਾਵਤ ਵਿੱਚ ਕੈਪਟਨ ਦਾ ਸਾਥ ਨਹੀਂ ਦੇਣਗੇ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Navjot Sidhu
  • Protest
  • Lakhimpur Incident
  • Captain Amrinder Singh
  • ਨਵਜੋਤ ਸਿੱਧੂ
  • ਧਰਨਾ
  • ਲਖੀਮਪੁਰ ਘਟਨਾ
  • ਕੈਪਟਨ ਅਮਰਿੰਦਰ ਸਿੰਘ

ਜਲੰਧਰ: 8 ਮਹੀਨਿਆਂ ਦੇ ਬੱਚੇ ਦੀ ਮੌਤ ਤੋਂ ਬਾਅਦ ਭਿੜੇ ਦਾਦਕੇ ਤੇ ਨਾਨਕੇ, ਮੁਰਦਾ ਘਰ ’ਚ ਕੀਤਾ ਹੰਗਾਮਾ

NEXT STORY

Stories You May Like

  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ ਵਾਪਸ ਲਿਆ ਕੇਸ
  • case registered for burning paddy residue in fields
    ਖੇਤਾਂ ’ਚ ਝੋਨੇ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ’ਤੇ ਮਾਮਲਾ ਦਰਜ
  • man cleaning teeth toothbrush stomach
    ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ
  • cases registered against 5 farmers for burning paddy stubble
    ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ 5 ਕਿਸਾਨਾਂ ਦੇ ਕੱਟੇ ਪਰਚੇ
  • the right way to sweep will change your fortune
    ਝਾੜੂ ਲਾਉਣ ਦਾ ਸਹੀ ਤਰੀਕਾ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਨਿਯਮ
  • stubble burning case
    ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਮਾਮਲੇ ਦਰਜ, ਪ੍ਰਸ਼ਾਸਨ ਨੇ ਕਿਸਾਨਾਂ ਨੂੰ ਦਿੱਤੀ ਸਖ਼ਤ ਚਿਤਾਵਨੀ
  • punjab pollution board  stubble
    ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ’ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲਚਾਰ!
  • your face will gain a double glow
    ਚਿਹਰੇ ਆਵੇਗਾ ਦੁਗਣਾ ਨਿਖਾਰ ! ਜਾਣੋ ਚਿਹਰੇ 'ਤੇ ਨਿੰਮ ਤੇ ਫਿਟਕੜੀ ਲਾਉਣ ਦੇ ਫਾਇਦੇ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • leopard spotted in chakfala village people in panic
      ਅਚਾਨਕ ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਰਾਤ ਨੂੰ ਘਰਾਂ 'ਚੋਂ ਬਾਹਰ ਨਿਕਲਣ...
    • jalandhar police action at true blend cafe
      ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
    • charanjit channi will begin a bicycle yatra tomorrow
      ਚਰਨਜੀਤ ਚੰਨੀ ਭਲਕੇ ਸ਼ੁਰੂ ਕਰਨਗੇ ਸਾਈਕਲ ਯਾਤਰਾ, ਸਚਿਨ ਪਾਇਲਟ ਯਾਤਰਾ ਨੂੰ...
    • husband caught in a room with a girl
      ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
    • sangrur dc ssp news
      ਸੰਗਰੂਰ ਹਾਦਸਾ: ਡੀ.ਸੀ. ਅਤੇ ਐੱਸ.ਐੱਸ.ਪੀ. ਨੇ ਸਿਵਲ ਹਸਪਤਾਲ ਵਿਖੇ ਪਹੁੰਚ ਕੇ...
    • damanjit singh mann news
      ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
    • high court news
      ਹਾਈ ਕੋਰਟ ਨੇ ਨਗਰ ਨਿਗਮਾਂ ਦੇ ਸੇਵਾਮੁਕਤ ਮੁਲਾਜ਼ਮਾਂ ਦੇ ਬਕਾਏ ਸਬੰਧੀ ਮੰਗੀ...
    • power to be shut off in these areas of punjab tomorrow
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
    • amritpal singh parole
      MP ਅੰਮ੍ਰਿਤਪਾਲ ਸਿੰਘ ਵੱਲੋਂ ਦਾਦੀ ਦੇ ਸਸਕਾਰ ਲਈ ਪੈਰੋਲ ਸਬੰਧੀ ਅਰਜ਼ੀਆਂ ਦਾਖ਼ਲ
    • vijayinder singla met prtc accident victims
      ਸੰਗਰੂਰ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +