Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 11, 2026

    5:58:51 PM

  • accident in faridkot  accident with family

    ਪੂਰਾ ਪਰਿਵਾਰ ਹੀ ਖ਼ਤਮ, ਪੰਜਾਬ 'ਚ ਵਾਪਰੇ ਹਾਦਸੇ...

  • rain and strong storm likely in punjab tomorrow

    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ,...

  • pong dam gates have opened

    ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ...

  • big news from jalandhar government female doctor commits suicide

    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਵਜੋਤ ਸਿੱਧੂ ਨੇ ਕੇਬਲ ਟੀ. ਵੀ. ਨੂੰ ਲੈ ਕੇ ਕੀਤਾ ਟਵੀਟ, ਹੁਣ ਕਹੀ ਇਹ ਗੱਲ

PUNJAB News Punjabi(ਪੰਜਾਬ)

ਨਵਜੋਤ ਸਿੱਧੂ ਨੇ ਕੇਬਲ ਟੀ. ਵੀ. ਨੂੰ ਲੈ ਕੇ ਕੀਤਾ ਟਵੀਟ, ਹੁਣ ਕਹੀ ਇਹ ਗੱਲ

  • Edited By Babita,
  • Updated: 25 Nov, 2021 11:16 AM
Chandigarh
navjot sidhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕੇਬਲ ਟੀ. ਵੀ. ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੇ 5 ਸਾਲ ਪਹਿਲਾਂ ਇਹ ਨੀਤੀ ਰੱਖੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਕ ਨਿੱਜੀ ਕੇਬਲ ਦੇ ਏਕਾਧਿਕਾਰ ਤੋਂ ਛੁਟਕਾਰਾ ਪਾਉਣ ਲਈ ਨੀਤੀ ਰੱਖੀ ਸੀ। ਨਵਜੋਤ ਸਿੱਧੂ ਨੇ ਕਿਹਾ ਕਿ ਇਸ ਨੀਤੀ ਨਾਲ 1000 ਕਰੋੜ ਰੁਪਏ ਵਸੂਲੇ ਜਾ ਸਕਦੇ ਸਨ ਅਤੇ ਇਸ ਦੇ ਨਾਲ ਹੀ ਸਥਾਨਕ ਆਪਰੇਟਰਾਂ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਸੀ।

ਇਹ ਵੀ ਪੜ੍ਹੋ : ਪਟਿਆਲਾ : CM ਚੰਨੀ ਦੇ ਪੁੱਜਣ ਤੋਂ ਪਹਿਲਾਂ ਪੁਲਸ ਨੇ ਲੱਖਾ ਸਿਧਾਣਾ ਨੂੰ ਲਿਆ ਹਿਰਾਸਤ 'ਚ

ਨਵਜੋਤ ਸਿੱਧੂ ਨੇ ਕਿਹਾ ਹੈ ਕਿ ਕੇਬਲ ਮਾਫ਼ੀਆ ਦੇ ਖ਼ਿਲਾਫ਼ ਕਾਰਵਾਈ ਕੀਤੇ ਬਿਨਾ ਇਸ ਦੇ ਹੱਲ ਲਈ ਸੁਝਾਅ ਦੇਣਾ ਗਲਤ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਬਲ ਦਾ ਰੇਟ 100 ਰੁਪਏ ਕਰਨ ਦੀ ਗੱਲ 'ਤੇ ਤੰਜ ਕੱਸਦਿਆਂ ਨਵਜੋਤ ਸਿੱਧੂ ਨੇ ਕਿਹਾ ਸੀ ਕਿ 130 ਰੁਪਏ ਤਾਂ ਟਰਾਈ ਦਾ ਰੇਟ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕੇਂਦਰ ਨੇ ਪੰਜਾਬ ਸਮੇਤ 13 ਸੂਬਿਆਂ ਨੂੰ ਕੋਵਿਡ ਜਾਂਚ ਵਧਾਉਣ ਦੇ ਦਿੱਤੇ ਨਿਰਦੇਸ਼

ਇਸ ਲਈ ਅਜਿਹਾ ਸੰਭਵ ਨਹੀਂ ਹੈ ਪਰ ਜੋ ਮੁੱਖ ਮੰਤਰੀ ਨੇ ਕਿਹਾ ਹੈ, ਉਸ ਨੂੰ ਅਸੀਂ ਪੂਰਾ ਕਰ ਕੇ ਦਿਆਂਗੇ। ਨਵਜੋਤ ਸਿੱਧੂ ਨੇ ਕਿਹਾ ਕਿ ਨਿੱਜੀ ਕੇਬਲ ਚੈਨਲ ਕੋਲ 3-4 ਗੁਣਾ ਟੀ. ਵੀ. ਕੁਨੈਕਸ਼ਨ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਿਲਾਫ਼ ਕਾਰਵਾਈ ਸਬੰਧੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਪ੍ਰਸਤਾਵਿਤ ਕਾਨੂੰਨ ਨੂੰ ਰੋਕ ਦਿੱਤਾ ਸੀ।
ਇਹ ਵੀ ਪੜ੍ਹੋ : ਹੁਣ ਲੁਧਿਆਣਾ 'ਚ ਗਊ ਹੱਤਿਆ, ਪੁਲਸ ਚੌਂਕੀ ਤੋਂ ਥੋੜ੍ਹੀ ਦੂਰ ਮਿਲੇ 2 ਗਾਵਾਂ ਦੇ ਵੱਢੇ ਹੋਏ ਸਿਰ

PunjabKesari
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Navjot Sidhu
  • Cable Tv
  • Tweet
  • Charanjit Singh Channi
  • ਨਵਜੋਤ ਸਿੱਧੂ
  • ਕੇਬਲ ਟੀਵੀ
  • ਟਵੀਟ
  • ਚਰਨਜੀਤ ਸਿੰਘ ਚੰਨੀ

ਸੜਕ ਹਾਦਸੇ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, 10 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਦਰਦਨਾਕ ਮੌਤ

NEXT STORY

Stories You May Like

  • katy perry on justin trudeau i am very in love
    ਗਾਇਕਾ ਕੈਟੀ ਪੈਰੀ ਨੂੰ ਮਿਲਿਆ ਜ਼ਿੰਦਗੀ ਦਾ ਸੱਚਾ ਪਿਆਰ; ਜਸਟਿਨ ਟਰੂਡੋ ਬਾਰੇ ਕਹੀ ਇਹ ਵੱਡੀ ਗੱਲ
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • icc makes major changes in 5 rules of cricket
    ICC ਨੇ ਕ੍ਰਿਕਟ ਦੇ 5 ਨਿਯਮਾਂ 'ਚ ਕੀਤਾ ਵੱਡਾ ਬਦਲਾਅ, ਟੀ-20 ਤੋਂ ਲੈ ਕੇ ਟੈਸਟ ਮੈਚਾਂ ਤੱਕ ਪਵੇਗਾ ਅਸਰ
  • iran israel tension
    ''ਨਹੀਂ ਕਰਾਂਗੇ ਕੋਈ ਹਮਲਾ..!'' ਇਰਾਨੀ ਫੌਜ ਨੇ ਕੀਤਾ ਐਲਾਨ, ਲਿਬਨਾਨ ਨੂੰ ਲੈ ਕੇ ਵੀ ਕਰ'ਤਾ ਵੱਡਾ ਐਲਾਨ
  • narendra modi  draupadi murmu  prime minister  tenure  praise
    PM ਮੋਦੀ ਦੇ ਕਾਰਜਕਾਲ ਦੀ ਰਾਸ਼ਟਰਪਤੀ ਮੁਰਮੂ ਨੇ ਕੀਤੀ ਤਾਰੀਫ਼, ਕਹੀ ਵੱਡੀ ਗੱਲ
  • big relief for parents regarding school fees
    ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ ਅਹਿਮ ਐਲਾਨ
  • rain and strong storm likely in punjab tomorrow
    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • former congress mla kushaldeep singh appeared ed in jalandhar
    ਜਲੰਧਰ ਵਿਖੇ ED ਸਾਹਮਣੇ ਪੇਸ਼ ਹੋਏ ਕਿੱਕੀ ਢਿੱਲੋਂ, 3 ਘੰਟੇ ਪੁੱਛਗਿੱਛ ਮਗਰੋਂ ਬਾਹਰ...
  • mla raman arora leaves ed office after 2 hours of questioning
    ਜਲੰਧਰ : ED ਦਫ਼ਤਰ 'ਚ 2 ਘੰਟਿਆਂ ਦੀ ਪੁੱਛਗਿੱਛ ਮਗਰੋਂ ਬਾਹਰ ਨਿਕਲੇ MLA ਰਮਨ...
  • man attempts to set himself on fire near ravidas chowk in jalandhar
    ਜਲੰਧਰ ਦੇ ਰਵਿਦਾਸ ਚੌਕ ਨੇੜੇ ਵਿਅਕਤੀ ਨੇ ਖ਼ੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼
  • 4 day holiday in mandi fentanganj due to extreme heat
    ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...
  • bikers attack house and boutique in jalandhar
    ਜਲੰਧਰ ਦੇ ਇਸ ਇਲਾਕੇ 'ਚ ਬਾਈਕ ਸਵਾਰਾਂ ਨੇ ਘਰ ਤੇ ਬੁਟੀਕ 'ਤੇ ਕੀਤਾ ਹਮਲਾ
  • mla raman arora has reached the ed office to join the investigation
    ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ...
Trending
Ek Nazar
fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • former congress mla kushaldeep singh appeared ed in jalandhar
      ਜਲੰਧਰ ਵਿਖੇ ED ਸਾਹਮਣੇ ਪੇਸ਼ ਹੋਏ ਕਿੱਕੀ ਢਿੱਲੋਂ, 3 ਘੰਟੇ ਪੁੱਛਗਿੱਛ ਮਗਰੋਂ ਬਾਹਰ...
    • kewal singh dhillon  union minister  jp nadda
      ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ...
    • young man from nawanshahr died in italy
      ਮੰਦਭਾਗੀ ਖ਼ਬਰ: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ
    • accident case
      ਸਕੂਟਰੀ ’ਚ ਮਾਰੀ ਬਰੀਜ਼ਾ ਗੱਡੀ, ਇਕ ਜ਼ਖ਼ਮੀ
    • cooperative bank  fraud case  former manager
      ਪੰਜਾਬ ਦੇ ਸਹਿਕਾਰੀ ਬੈਂਕ 'ਚ ਹੋ ਗਈ ਵੱਡੀ ਠੱਗੀ, ਮਾਮਲਾ ਜਾਣ ਉਡਣਗੇ ਹੋਸ਼
    • boy beats up father in bathroom
      ਬਾਬਾ ਬਕਾਲਾ: ਮੁੰਡੇ ਨੇ ਬਾਥਰੂਮ 'ਚ ਪਿਓ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ ਹੋਣ...
    • woman friend  youth commits suicide
      ਔਰਤ ਮਿੱਤਰ ਤੋਂ ਤੰਗ ਆ ਕੇ ਨੌਜਵਾਨ ਵੱਲੋਂ ਖੁਦਕੁਸ਼ੀ
    • woman dead body
      ਫਾਜ਼ਿਲਕਾ-ਫਿਰੋਜ਼ਪੁਰ ਰੇਲਵੇ ਟਰੈਕ 'ਤੇ ਔਰਤ ਦੀ ਲਾਸ਼ ਬਰਾਮਦ
    • 4 day holiday in mandi fentanganj due to extreme heat
      ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...
    • the stone operation devastated the family
      ਪੱਥਰੀ ਦੇ ਆਪਰੇਸ਼ਨ ਨੇ ਉਜਾੜਿਆ ਪਰਿਵਾਰ! ਡਾਕਟਰ ਦਿੰਦੇ ਰਹੇ ਦਿਲਾਸਾ ਪਰ ਫਿਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +