Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    3:38:01 PM

  • ac every 6 seconds

    ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ...

  • jagat jyot sri guru granth sahib satkar amendment act 2026

    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ)...

  • heartbreaking accident in mansa

    ਮਾਨਸਾ 'ਚ ਰੂਹ ਕੰਬਾ ਦੇਣ ਵਾਲਾ ਹਾਦਸਾ, 2 ਲੋਕਾਂ ਦੀ...

  • voting continues peacefully at these places in ferozepur

    ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਲੋਕਾਂ ਨੂੰ ਲਾਲੀਪਾਪ ਆਖਰੀ ਚਾਰ-ਪੰਜ ਮਹੀਨਿਆਂ ’ਚ ਹੀ ਕਿਉਂ ਦਿੱਤੇ ਜਾ ਰਹੇ ਹਨ? : ਸਿੱਧੂ

PUNJAB News Punjabi(ਪੰਜਾਬ)

ਪੰਜਾਬ ਦੇ ਲੋਕਾਂ ਨੂੰ ਲਾਲੀਪਾਪ ਆਖਰੀ ਚਾਰ-ਪੰਜ ਮਹੀਨਿਆਂ ’ਚ ਹੀ ਕਿਉਂ ਦਿੱਤੇ ਜਾ ਰਹੇ ਹਨ? : ਸਿੱਧੂ

  • Edited By Anuradha,
  • Updated: 14 Oct, 2021 04:26 PM
Chandigarh
navjot sidhu expressed confidence in his own government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਹੀ ਸਰਕਾਰ ’ਤੇ ਭੜਾਸ ਕੱਢਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਲਾਲੀਪਾਪ ਆਖਰੀ ਚਾਰ-ਪੰਜ ਮਹੀਨਿਆਂ ਵਿਚ ਹੀ ਕਿਉਂ ਦਿੱਤੇ ਜਾ ਰਹੇ ਹਨ। ਪਹਿਲਾਂ ਸਾਢੇ ਚਾਰ ਸਾਲਾਂ ਵਿਚ ਕਿਉਂ ਨਹੀਂ ਲਾਭ ਦਿੱਤਾ ਗਿਆ। ਪੇ ਕਮਿਸ਼ਨ ਹੁਣ ਕਿਉਂ ਦਿੱਤਾ ਜਾ ਰਿਹਾ ਹੈ। ਇਹ ਸਿਰਫ਼ ਇਸ ਲਈ ਹੋ ਰਿਹਾ ਹੈ ਕਿਉਂਕਿ ਨੀਅਤ ਅਤੇ ਨੀਤੀ ਨਹੀਂ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਮਾਡਲ ਵਿਚ ਸਾਰੇ ਮਸਲਿਆਂ ਦਾ ਹੱਲ ਹੈ। ਖਾਸ ਤੌਰ ’ਤੇ ਖਜ਼ਾਨਾ ਕਿਵੇਂ ਭਰਨਾ ਹੈ। ਇਸ ਦੀ ਗੱਲ ਕੀਤੀ ਗਈ ਹੈ ਕਿਉਂਕਿ ਪੰਜਾਬ ਦੀ ਹਰ ਸਮੱਸਿਆ ਦਾ ਹੱਲ ਆਮਦਨ ਹੈ। ਪੰਜਾਬ ’ਤੇ ਮੌਜੂਦਾ ਸਮੇਂ ਵਿਚ ਕਰਜੇ ਦਾ ਬੋਝ ਵਧਦਾ ਜਾ ਰਿਹਾ ਹੈ, ਜਿਸਦੇ ਚਲਦੇ ਮਸਲੇ ਸੁਲਝ ਨਹੀਂ ਪਾ ਰਹੇ ਹਨ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ ਹੈ। ਸਿਸਟਮ ਦਾ ਵਿਰੋਧ ਉਨ੍ਹਾਂ ਨੂੰ ਚੰਗਾ ਲੱਗਦਾ ਹੈ ਕਿਉਂਕਿ ਸੰਘਰਸ਼ ਹੀ ਉਨ੍ਹਾਂ ਦਾ ਗਹਿਣਾ ਹੈ। ਉਨ੍ਹਾਂ ਦਾ ਸੰਘਰਸ਼ ਬੇਰੋਜ਼ਗਾਰਾਂ ਲਈ ਹੈ। ਕਿਸਾਨਾਂ ਲਈ ਹੈ। ਪੰਜਾਬ ਮਾਡਲ ਸੂਬੇ ਵਿਚ 4-5 ਕਾਰਪੋਰੇਸ਼ਨ ਬਣਾਉਣ ਦੀ ਗੱਲ ਕਰਦਾ ਹੈ। ਸ਼ਰਾਬ ’ਤੇ ਕਾਰਪੋਰੇਸ਼ਨ ਬਣੇ। ਸ਼ਰਾਬ ਫੈਕਟਰੀਆਂ ਸਰਕਾਰ ਚਲਾਵੇ।

ਇਹ ਵੀ ਪੜ੍ਹੋ : ਪ੍ਰਿਯੰਕਾ ਨੂੰ ਅੰਡਰ ਐਸਟੀਮੇਟ ਕਰਨਾ ਗ਼ਲਤ ਹੋਵੇਗਾ', ਪ੍ਰਸਿੱਧ ਜੋਤਸ਼ੀ ਨੇ ਦੱਸਿਆ ਰਾਜ ਯੋਗ ਦਾ ਸਮਾਂ

ਤਾਮਿਲਨਾਡੂ ਵਿਚ 60-70 ਹਜ਼ਾਰ ਲੋਕਾਂ ਨੂੰ ਸਰਕਾਰੀ ਨੌਕਰੀ ਮਿਲਦੀ ਹੈ। ਇਹ ਇੱਥੇ ਕਿਉਂ ਨਹੀਂ ਹੁੰਦਾ। ਇਕੱਲੇ ਇੱਕ ਮਹਿਕਮੇ ਤੋਂ ਇੰਨਾ ਪੈਸਾ ਕਮਾ ਸਕਦੇ ਹਾਂ ਕਿ ਆਮਦਨ ਨਾਲ ਰੋਜ਼ਗਾਰ ਮਿਲ ਸਕਦਾ ਹੈ। ਇਸੇ ਤਰ੍ਹਾਂ ਰੇਤ ਦਾ ਮਸਲਾ ਹੈ, ਜਿਸ ’ਤੇ ਜੇਕਰ ਕੰਮ ਕੀਤਾ ਜਾਵੇ ਤਾਂ ਮਾਫੀਆ ਰਾਜ ਦਾ ਅੰਤ ਹੋ ਸਕਦਾ ਹੈ। ਉਥੇ ਹੀ, ਕੇਬਲ ਨੀਤੀ ਤੋਂ ਚੰਗੀ ਧਨਰਾਸ਼ੀ ਮਿਲ ਸਕਦੀ ਹੈ। ਸਿੱਧੂ ਨੇ ਕਿਹਾ ਕਿ ਖੇਤੀ ਖੇਤਰ ਨੂੰ ਬਿਊਰੋਕਰੇਸੀ ’ਚੋਂ ਕੱਢ ਕੇ ਕੋਆਪਰੇਟਿਵ ਸਿਸਟਮ ਵਿਚ ਲਿਆਂਦਾ ਜਾਣਾ ਚਾਹੀਦਾ ਹੈ। ਫਸਲਾਂ ਦੀ ਵਿਭਿੰਨਤਾ ਹੋਣੀ ਚਾਹੀਦੀ ਹੈ। ਜੋ ਪੰਜਾਬ ਖਾਂਦਾ ਹੈ, ਉਸ ਨੂੰ ਪੈਦਾ ਕੀਤਾ ਜਾਵੇ। ਪੰਜਾਬ ਖੇਤੀ ਖੇਤਰ ਲਈ 13 ਹਜ਼ਾਰ ਕਰੋੜ ਰੁਪਏ ਦਾ ਬਜਟ ਦਿੰਦਾ ਹੈ। 7 ਹਜ਼ਾਰ ਕਰੋੜ ਬਿਜਲੀ ਸਬਸਿਡੀ ਵਿਚ ਚਲਿਆ ਜਾਂਦਾ ਹੈ। 4 ਹਜ਼ਾਰ ਕਰੋੜ ਤਨਖਾਹ ਵਿਚ ਨਿਕਲ ਜਾਂਦਾ ਹੈ। ਸਿੱਧੂ ਨੇ ਇੱਕ ਵਾਰ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਨਸ਼ੇ ਦਾ ਮਸਲਾ ਚੁੱਕਦੇ ਹੋਏ ਕਿਹਾ ਕਿ ਇਨਸਾਫ ਮਿਲਣਾ ਚਾਹੀਦਾ ਹੈ। ਇਹ ਸਭ ਲਾਅ ਐਂਡ ਆਰਡਰ ਨਾਲ ਜੁੜੇ ਮਸਲੇ ਹਨ।       

ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਵਲੋਂ ਡਰਾਈਵਿੰਗ ਲਾਇਸੈਂਸ ਪੈਂਡੇਂਸੀ ਕਲੀਅਰ ਕਰਨ ਦਾ ਹੁਕਮ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Punjab
  • Navjot Sidhu
  • congress
  • ਪੰਜਾਬ
  • ਨਵਜੋਤ ਸਿੱਧੂ

ਦੁਬਈ ਦੇ ਇਸ ਸ਼ੇਖ ਕੋਲ ਨੇ 32 ਹਜ਼ਾਰ ਤੋਂ ਵੱਧ ਮਾਡਲ ਕਾਰਾਂ, ਸਰਦਾਰਾਂ ਦੇ ਮੁਰੀਦ ਨੇ 'ਸ਼ੇਖ ਅਜ਼ਰੂਨੀ' (ਵੀਡੀਓ)

NEXT STORY

Stories You May Like

  • young bankers
    ਨੌਜਵਾਨ ਬੈਂਕਰ ‘ਸਰਕਾਰੀ ਬੈਂਕਾਂ’ ਨੂੰ ਕਿਉਂ ਛੱਡ ਰਹੇ ਹਨ
  • bjp s action four leaders expelled from the party
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • minor girl  five others arrested
    ਨਾਬਾਲਗ ਲੜਕੀ ਭਜਾਉਣ ਦੇ ਮਾਮਲੇ 'ਚ ਪੰਜ ਹੋਰ ਗ੍ਰਿਫ਼ਤਾਰ
  • love affair  deadly  expert  violent crime  mental stress
    ਆਖ਼ਰ ਕਿਉਂ ਜਾਨਲੇਵਾ ਬਣ ਰਹੇ ਹਨ ਪ੍ਰੇਮ ਸੰਬੰਧ ? ਮਾਹਿਰ ਨੇ ਦੱਸੇ ਅਸਲ ਕਾਰਨ
  • bridal look  trendy kaleere  wedding
    ਬ੍ਰਾਈਡਲ ਲੁੱਕ ਨੂੰ ਚਾਰ ਚੰਨ ਲਗਾ ਰਹੇ ‘ਟਰੈਂਡੀ ਕਲੀਰੇ’
  • regional parties
    ਖੇਤਰੀ ਪਾਰਟੀਆਂ ਆਖ਼ਿਰ ਕਿਉਂ ਖਿੱਲਰ ਰਹੀਆਂ ਹਨ ?
  • municipal corporation elections to be held tomorrow in punjab
    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ ਆਉਣਗੇ ਨਤੀਜੇ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pinkoo tv rainy day video
      'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
    • heavy rains expected from july 6 to 8
      6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • pm modi may come to chandigarh on july 17
      17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ! ਕਰੋੜਾਂ ਦੇ ਪ੍ਰਾਜੈਕਟਾਂ ਦਾ...
    • voting for hoshiarpur municipal corporation continues
      ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ, ਕੁੱਲ 219 ਉਮੀਦਵਾਰ ਚੋਣ...
    • raja warring meeting
      ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੀਨੀਅਰ ਲੀਡਰ ਨਾਲ ਕੀਤੀ ਬੰਦ...
    • big announcement from july 9 regarding dc offices across punjab
      ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ...
    • punjab congress news
      ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ...
    • woman dies after giving birth in moga government hospital
      ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ...
    • a young man who got married 2 months ago committed suicide
      2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ...
    • punjab weather update
      ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +