Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:21:02 AM

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕਿਸਾਨਾਂ ਦੇ ਹੱਕ 'ਚ ਗਰਜੇ ਨਵਜੋਤ ਸਿੱਧੂ, ਕਿਹਾ - ਸਾਡੇ ਜਿਉਂਦੇ ਜੀਅ 'ਕਾਲੇ ਕਾਨੂੰਨ' ਲਾਗੂ ਨਹੀਂ ਹੋਣਗੇ

PUNJAB News Punjabi(ਪੰਜਾਬ)

ਕਿਸਾਨਾਂ ਦੇ ਹੱਕ 'ਚ ਗਰਜੇ ਨਵਜੋਤ ਸਿੱਧੂ, ਕਿਹਾ - ਸਾਡੇ ਜਿਉਂਦੇ ਜੀਅ 'ਕਾਲੇ ਕਾਨੂੰਨ' ਲਾਗੂ ਨਹੀਂ ਹੋਣਗੇ

  • Edited By Rajwinder Kaur,
  • Updated: 09 Nov, 2021 12:38 PM
Gurdaspur
navjot sidhu kartarpur sahib agriculture laws
  • Share
    • Facebook
    • Tumblr
    • Linkedin
    • Twitter
  • Comment

ਡੇਰਾ ਬਾਬਾ ਨਾਨਕ (ਵਤਨ) - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕਰਤਾਰਪੁਰ ਸਾਹਿਬ ਦੇ ਲਾਂਘਾ ਖੁੱਲ੍ਹਣ ਦੇ 2 ਸਾਲ ਮੁਕੰਮਲ ਹੋ ਜਾਣ ਮੌਕੇ ਡੇਰਾ ਬਾਬਾ ਨਾਨਕ ਦੇ ਨਾਲ ਲਗਦੀ ਭਾਰਤ ਪਾਕਿ ਕੌਮਾਂਤਰੀ ਸਰਹੱਦ ’ਤੇ ਬਣੇ ਆਰਜੀ ਦਰਸ਼ਨ ਸਥੱਲ ’ਤੇ ਪਹੁੰਚੇ। ਪਾਕਿਸਤਾਨ ਵਿਖੇ ਸਥਿਤ ਅਤੇ ਇਸ ਸਰਹੱਦ ਤੋਂ ਥੋੜੀ ਦੂਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਦੀਦਾਰ ਕਰਦਿਆਂ ਨਵਜੋਤ ਸਿੱਧੂ  ਨੇ ਕੋਰੋਨਾ ਕਾਲ ਦੌਰਾਨ ਅਪ੍ਰੈਲ 2020 ਤੋਂ ਬੰਦ ਪਏ ਕੋਰੀਡੋਰ ਨੂੰ ਮੁੜ ਤੋਂ ਖੋਲ੍ਹਣ ਲਈ ਅਰਦਾਸ ਕੀਤੀ ਤਾਂ ਜੋ ਸੰਗਤਾਂ ਆਪਣੇ ਤੋਂ ਵਿਛੜੇ ਗੁਰਧਾਮ ਦੇ ਮੁੜ ਤੋਂ ਦਰਸ਼ਨ ਦੀਦਾਰ ਕਰ ਸਕਣ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਦੀਵਾਲੀ ’ਤੇ ਘਰ ਆਏ ਨੌਜਵਾਨ ਨੂੰ ਨਸ਼ੇ ਦੀ ਓਵਰਡੋਜ਼ ਦੇ ਕੀਤੀ ਕੁੱਟਮਾਰ, ਫਿਰ ਉਤਾਰਿਆ ਮੌਤ ਦੇ ਘਾਟ

ਤੁਹਾਨੂੰ ਦੱਸ ਦਈਏ ਕਿ 9 ਨਵੰਬਰ 2019 ਨੂੰ ਭਾਰਤ ਦੇ ਪ੍ਰਧਾਨ ਨਰਿੰਦਰ ਮੋਦੀ ਵਲੋਂ ਰਸਮੀ ਤੌਰ ’ਤੇ ਕਰਤਾਰਪੁਰ ਕੋਰੀਡੋਰ ਨੂੰ ਖੋਲ੍ਹਿਆ ਗਿਆ ਸੀ, ਜਿਸ ਨੂੰ ਕੋਰੋਨਾ ਮਹਾਮਾਰੀ ਦੇ ਚਲਦਿਆਂ ਬੰਦ ਕਰ ਦਿੱਤਾ ਗਿਆ ਸੀ, ਜੋ ਅੱਜ ਤੱਕ ਬੰਦ ਹੈ। ਭਾਂਵੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਤੇ ਧਾਰਮਿਕ ਜਥੇਬੰਦੀਆਂ ਕੋਰੋਨਾ ਘਟਣ ਕਾਰਨ ਇਸ ਕੋਰੀਡੋਰ ਨੂੰ ਮੁੜ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਸਮੇਂ-ਸਮੇਂ ਸਿਰ ਅਪੀਲਾਂ ਕਰਦੀ ਆ ਰਹੀ ਹੈ ਪਰ ਕੇਂਦਰ ਸਰਕਾਰ ਨੇ ਅਜੇ ਤੱਕ ਇਸ ਕੋਰੀਡੋਰ ਨੂੰ ਖੋਲ੍ਹਣ ਲਈ ਕਿਸੇ ਤਰਾਂ ਦੀ ਕੋਈ ਦਿਲਚਸਪੀ ਨਹੀਂ ਵਿਖਾਈ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਗੁੰਡਾਗਰਦੀ: ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪੁੱਤ ਨੂੰ ਨਾਲ ਲੈ ਗਿਆ ਤਲਾਕਸ਼ੁਦਾ ਪਤੀ

ਦੂਸਰੇ ਪਾਸੇ ਇਸ ਕੋਰੀਡੋਰ ਨੂੰ ਖੋਲ੍ਹਣ ਲਈ ਰੱਖੀ ਆਨਲਾਈਨ ਅਤੇ ਪਾਸਪੋਰਟ ਦੀ ਸ਼ਰਤ ਕਾਰਨ ਵੀ ਇਹ ਕੋਰੀਡੋਰ ਖੁੱਲ੍ਹਣ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਵਾਂਝੀਆਂ ਰਹਿ ਜਾਂਦੀਆਂ ਸਨ। ਇਸ ਦੇ ਚਲਦਿਆਂ ਸੰਗਤਾਂ ਧੁੱਸੀ ਬੰਨ ’ਤੇ ਬਣੇ ਆਰਜੀ ਕਰਤਾਰਪੁਰ ਦਰਸ਼ਨ ਸਥੱਲ ਤੋਂ ਦੂਰਬੀਨ ਰਾਹੀਂ ਦੂਰੋਂ ਦਰਸ਼ਨ ਦੀਦਾਰ ਕਰਕੇ ਵਾਪਸ ਪਰਤ ਜਾਂਦੀਆਂ ਸਨ। ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੀ ਸਾਥੀਆਂ ਨਾਲ ਭਾਰਤ ਪਾਕਿ ਕੋਮਾਂਤਰੀ ਸਰਹੱਦ ’ਤੇ ਪਹੁੰਚ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ  ਦੇ ਦਰਸ਼ਨ ਕਰਕੇ ਮਨ ਨੂੰ ਸ਼ਾਂਤੀ ਦੀ ਮਿਲੀ ਹੈ। 

ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)

ਉਨ੍ਹਾਂ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਸ ਸਥਾਨ ’ਤੇ ਖੇਤੀ ਸ਼ੁਰੂ ਕਰਕੇ ਕਿਰਤ ਦਾ ਸੁਨੇਹਾ ਦਿੱਤਾ ਸੀ ਪਰ ਅੱਜ ਕਿਸਾਨ ਕੇਂਦਰ ਦੇ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਆਪਣੀ ਹੋਂਦ ਬਚਾਉਣ ਦੀਆਂ ਕੋਸ਼ਿਸਾਂ ਕਰਦਿਆਂ ਅੱਜ ਕਿਸਾਨ ਸੜਕਾਂ ’ਤੇ ਹਨ ਅਤੇ 600 ਤੋਂ ਵੱਧ ਕਿਸਾਨ ਇਸ ਅੰਦੋਲਨ ਵਿਚ ਆਪਣਾ ਬਲੀਦਾਨ ਦੇ ਚੁੱਕੇ ਹਨ। ਉਨ੍ਹਾਂ ਦੀ ਇੱਜ਼ਤ ਦੀ ਬਹਾਲੀ ਹੋਣੀ ਚਾਹੀਦੀ ਹੈ। ਇਹ ਕਾਲੇ ਕਾਨੂੰਨ ਖ਼ਤਮ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਸਮਾਜਿਕ ਸੰਘਰਸ਼ ਆਰਥਿਕ ਸੰਘਰਸ਼ ਵਿਚ ਬਦਲਣਾ ਚਾਹੀਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਖੇਤੀ ਨੂੰ ਉਤਮ ਦਰਜਾ ਦੇ ਕੇ ਗਏ ਅਤੇ ਲੋਕਾਂ ਨੂੰ ਖੇਤੀਬਾੜੀ ਨਾਲ ਜੋੜ ਕੇ ਗਏ ਅਤੇ ਅੱਜ ਕਿਸਾਨ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲੜ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ’ਤੇ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਰਸੋਈ ’ਚੋ ਮਿਲੀਆਂ ਲਾਸ਼ਾਂ

ਉਨ੍ਹਾਂ ਕਿਹਾ ਕਿ ਜਿਨਾਂ ਚਿਰ ਸਾਡੀਆਂ ਨਸਾਂ ਵਿਚ ਲਹੂ ਹੈ, ਉਨਾਂ ਚਿਰ ਇਹ ਕਾਨੂੰਨ ਲਾਗੂ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਅਸੀਂ ਵਿਧਾਨ ਸਭਾ ਵਿਚ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਖ਼ਤਮ ਕਰਨ ਜਾ ਰਹੇ ਹਾਂ ਅਤੇ ਸਾਡੇ ਜਿਉਂਦੇ ਜੀ ਇਹ ਕਾਨੂੰਨ ਲਾਗੂ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਵਾਹਿਗੁਰੂ ਕ੍ਰਿਪਾ ਕਰਨ ਅਤੇ ਇਨ੍ਹਾਂ ਕਾਨੂੰਨਾਂ ਦਾ ਸਮੇਂ ਸਿਰ ਹੱਲ ਨਿਕਲੇ ਅਤੇ ਅੰਨਦਾਤਾ ਦੀ ਇੱਜ਼ਤ ਦੀ ਬਹਾਲੀ ਹੋਵੇ।

ਪੜ੍ਹੋ ਇਹ ਵੀ ਖ਼ਬਰ - ਬਟਾਲਾ: ਦਾਜ ਨਾ ਮਿਲਣ ’ਤੇ ਕੁੜੀ ਦੀ ਕੀਤੀ ਕੁੱਟਮਾਰ, ਫਿਰ ਘਰ ਦੀ ਛੱਤ ਤੋਂ ਧੱਕਾ ਮਾਰ ਦਿੱਤੀ ਦਰਦਨਾਕ ਮੌਤ (ਤਸਵੀਰਾਂ)

ਨੋਟ - ਕਿਸਾਨਾਂ ਦੇ ਹੱਕ 'ਚ ਬੋਲਣ ਵਾਲੇ ਨਵਜੋਤ ਸਿੱਧੂ ਦੇ ਬਾਰੇ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਜਵਾਬ

  • Navjot Sidhu
  • Telescope
  • Kartarpur Sahib
  • Agriculture Laws
  • ਨਵਜੋਤ ਸਿੱਧੂ
  • ਦੂਰਬੀਨ
  • ਕਰਤਾਰਪੁਰ ਸਾਹਿਬ
  • ਖੇਤੀ ਕਾਨੂੰਨਾਂ

ਰਾਜਾ ਵੜਿੰਗ ਦਾ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾ, ਟਵੀਟ ਕਰਕੇ ਆਖੀ ਵੱਡੀ ਗੱਲ

NEXT STORY

Stories You May Like

  • shukrana samagam mahal kalan
    ਜ਼ਿੰਦਗੀ ਨੂੰ ਸਲਾਮ: 95 ਸਾਲਾ ਬਜ਼ੁਰਗ ਨੇ ਜਿਉਂਦੇ ਜੀਅ ਕਰਵਾਇਆ ਆਪਣਾ ਸ਼ੁਕਰਾਨਾ ਸਮਾਗਮ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • sonam wangchuk  support  ashwini kumar
    ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"
  • blue skinned people
    ਗੋਰੇ ਜਾਂ ਕਾਲੇ ਨਹੀਂ, ਧਰਤੀ 'ਤੇ ਪੈਦਾ ਹੋਣ ਲੱਗੇ ਸਨ ਨੀਲੇ ਰੰਗ ਦੇ ਲੋਕ
  • puri jagannath temple  darshan
    ਪੁਰੀ ਜਗਨਨਾਥ ਮੰਦਰ ’ਚ ਦਰਸ਼ਨ ਹੋਣਗੇ ਹੋਰ ਸੌਖੇ, ਲਾਗੂ ਹੋਵੇਗੀ ਇਹ ਨਵੀਂ ਵਿਵਸਥਾ
  • parliament complex  black clothes  opposition
    ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ
  • hasanul huq inu trial
    ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ 'ਚ ਭਾਰੀ ਨਿਰਾਸ਼ਾ
  • peaceful protest  agitation  police  supreme court
    ਸ਼ਾਂਤੀਪੂਰਨ ਪ੍ਰਦਰਸ਼ਨ ਕਰਨਾ ਸੰਵਿਧਾਨਕ ਹੱਕ, ਅੰਦੋਲਨ ਦੇ ਨਾਂ 'ਤੇ ਪੁਲਸ ਦੀ ਜ਼ਿਆਦਤੀ ਬਰਦਾਸ਼ਤ ਨਹੀਂ : SC
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress chief warrents
      ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ ਪੇਸ਼ੀ! ਅਦਾਲਤ ਨੇ ਜਾਰੀ ਕੀਤਾ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +