Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    3:15:05 PM

  • devotees from pakistan return to india through attari border

    ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ...

  • the time of the first t20i match of ind vs eng has been changed

    ਬਦਲ ਗਿਆ IND vs ENG ਦੇ ਪਹਿਲੇ T20I ਮੁਕਾਬਲੇ ਦਾ...

  • rubio and vance

    ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ !...

  • earthquake in venezuela

    ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਨਵਜੋਤ ਸਿੱਧੂ ਗੈਰ-ਸੰਜੀਦਾ ਨੇਤਾ, ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਨਕਾਰ ਦਿੱਤਾ: ਲਾਲ ਚੰਦ ਕਟਾਰੂਚੱਕ

PUNJAB News Punjabi(ਪੰਜਾਬ)

ਨਵਜੋਤ ਸਿੱਧੂ ਗੈਰ-ਸੰਜੀਦਾ ਨੇਤਾ, ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਨਕਾਰ ਦਿੱਤਾ: ਲਾਲ ਚੰਦ ਕਟਾਰੂਚੱਕ

  • Edited By Rajwinder Kaur,
  • Updated: 25 Apr, 2022 10:50 AM
Pathankot
navjot sidhu lal chand kataruchak
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਸ਼ਾਰਦਾ) - ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਕਿਸਾਨਾਂ ਦੇ ਸਬੰਧ ’ਚ ‘ਆਪ’ ਸਰਕਾਰ ’ਤੇ ਕੀਤੇ ਗਏ ਹਮਲੇ ਦੇ ਸਬੰਧ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਿੱਧੂ ਗੈਰ-ਸੰਜੀਦਾ ਨੇਤਾ ਹੈ, ਜੋ ਕੁਝ ਵੀ ਕਹਿ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕੌਣ ਸੱਚ ਬੋਲਦਾ ਹੈ ਅਤੇ ਕੌਣ ਝੂਠ, ਇਸ ਲਈ ਜਨਤਾ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

ਉਨ੍ਹਾਂ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਲਈ ਜੋ ਸੋਚ ਰਹੇ ਹਨ, ਅਜਿਹੀ ਸੋਚ ਘੱਟ ਆਗੂਆਂ ਦੀ ਹੈ। ਜਨਤਾ ਨੇ ਜੋ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪੀ ਹੈ, ਉਹ ਸੋਚ ਸਮਝ ਕੇ ਹੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਹੁਣ ਹਿਮਾਚਲ ਪ੍ਰਦੇਸ਼ ਵਿਚ ਵੀ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰੈਲੀਆਂ ’ਚ ਲੋਕ ਇਕੱਠੇ ਹੋ ਰਹੇ ਹਨ, ਕਿਉਂਕਿ ਲੋਕ ਆਪ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ

ਖੁਦਕੁਸ਼ੀ ਕਰ ਰਹੇ ਕਿਸਾਨਾਂ ਦੇ ਮੁੱਦੇ ’ਤੇ ਬੋਲਦਿਆਂ ਕਟਾਰੂਚੱਕ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਅਜਿਹੀ ਮਾੜੀ ਹਾਲਤ ’ਚ ਵਿਰਾਸਤ ਮਿਲੀ ਹੈ, ਜਿਸ ਨੂੰ ਸੁਧਾਰਨ ’ਚ ਸਮਾਂ ਲੱਗੇਗਾ। ਇਸ ਦੇ ਬਾਵਜੂਦ ਸਰਕਾਰ ਵੱਲੋਂ ਕਿਸਾਨਾਂ ਦੀ ਹਾਲਤ ਨੂੰ ਹੋਰ ਮਜ਼ਬੂਤ ਕਰਨ ਲਈ ਰੋਡ ਮੈਪ ਤਿਆਰ ਕੀਤਾ ਗਿਆ ਹੈ, ਕਿਉਂਕਿ ਕਿਸਾਨ ਦੀ ਸੁਰੱਖਿਆ ਅਤੇ ਵਿਕਾਸ ਆਮ ਆਦਮੀ ਪਾਰਟੀ ਦੇ ਮੁੱਖ ਏਜੰਡੇ ’ਤੇ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਬਣ ਕੇ ਰਹੇਗਾ।

ਪੜ੍ਹੋ ਇਹ ਵੀ ਖ਼ਬਰ: ਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ, ਬੁੜੈਲ ਜੇਲ੍ਹ ਕੋਲੋਂ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਬਰਾਮਦ

  • Navjot Sidhu
  • Cabinet Minister
  • Lal Chand Kataruchak
  • ਨਵਜੋਤ ਸਿੱਧੂ
  • ਕੈਬਨਿਟ ਮੰਤਰੀ
  • ਲਾਲ ਚੰਦ ਕਟਾਰੂਚੱਕ

ਤਰਨਤਾਰਨ: ਫ਼ਸਲ ਦੇ ਪੈਸੇ ਨਾ ਮਿਲਣ ਤੋਂ ਪਰੇਸ਼ਾਨ ਆੜ੍ਹਤੀ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ

NEXT STORY

Stories You May Like

  • gill created history  left behind dhawan and navjot sidhu in this matter
    ਗਿੱਲ ਨੇ ਰਚਿਆ ਇਤਿਹਾਸ, ਇਸ ਮਾਮਲੇ 'ਚ ਧਵਨ ਅਤੇ ਨਵਜੋਤ ਸਿੱਧੂ ਨੂੰ ਛੱਡਿਆ ਪਿੱਛੇ
  • anand mahindra spoke on elon musk becoming a trillionaire
    Elon Musk ਦੇ Trillionaire ਬਣਨ 'ਤੇ ਬੋਲੇ Anand Mahindra, ਦੱਸਿਆ ਉਨ੍ਹਾਂ ਦੀ ਕਾਮਯਾਬੀ ਦਾ ਕਾਰਨ
  • gulab chand kataria
    ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ
  • former minister vijayabhaskar resigns
    ਤਾਮਿਲਨਾਡੂ ਸਿਆਸਤ 'ਚ ਹਲਚਲ, ਚਾਰ ਵਿਧਾਇਕਾਂ ਮਗਰੋਂ ਹੁਣ ਇਸ ਸੀਨੀਅਰ ਨੇਤਾ ਨੇ ਦਿੱਤਾ ਅਸਤੀਫਾ
  • congress  mallikarjun kharge  rajya sabha  leader of opposition
    ਮਲਿਕਾਰਜੁਨ ਖੜਗੇ ਨੂੰ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੀ ਗਈ ਮਾਨਤਾ
  • italian police action
    ਇਟਲੀ ਪੁਲਸ ਦੀ ਇੱਕ ਹੋਰ ਮੱਲ , ਚੀਨੀ ਨੈੱਟਵਰਕ ਰਾਹੀਂ ਗੈਰ-ਕਾਨੂੰਨੀ ਧੰਦੇ 'ਚ ਸ਼ਰੀਕ 33 ਲੋਕਾਂ 'ਤੇ ਕੀਤੀ ਕਾਰਵਾਈ
  • chinese network  s illegal   hawala bank     legal action against 33 people
    ਚੀਨੀ ਨੈੱਟਵਰਕ ਦੇ ਗੈਰ-ਕਾਨੂੰਨੀ ‘ਹਵਾਲਾ ਬੈਂਕ’ ਦਾ ਪਰਦਾਫਾਸ਼, 33 ਲੋਕਾਂ ਖ਼ਿਲਾਫ ਕਾਨੂੰਨੀ ਕਾਰਵਾਈ
  • passport issue
    ਪਾਸਪੋਰਟ ਨੂੰ ਲੈ ਕੇ ਗੈਰ-ਜ਼ਰੂਰੀ ਵਿਵਾਦ!
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmers protest
      ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ...
    • extreme heat electricity demand pspcl
      ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
    • farmers staged a protest over non availability of electricity supply
      ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • fake vigilance inspector arrested
      ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • big on extension of holidays in punjab schools
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +