Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    2:59:46 AM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • mothers and daughters respect scheme anganwadi worker

    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Kapurthala-Phagwara News
  • Sultanpur Lodhi
  • ਸੁਲਤਾਨਪੁਰ ਲੋਧੀ ਤੋਂ ਭਖੇਗਾ ਸਿਆਸੀ ਮੈਦਾਨ, ਨਵਜੋਤ ਸਿੱਧੂ ਨੇ ਨਵਤੇਜ ਚੀਮਾ ਨੂੰ ਦਿੱਤਾ ਥਾਪੜਾ

KAPURTHALA-PHAGWARA News Punjabi(ਕਪੂਰਥਲਾ-ਫਗਵਾੜਾ)

ਸੁਲਤਾਨਪੁਰ ਲੋਧੀ ਤੋਂ ਭਖੇਗਾ ਸਿਆਸੀ ਮੈਦਾਨ, ਨਵਜੋਤ ਸਿੱਧੂ ਨੇ ਨਵਤੇਜ ਚੀਮਾ ਨੂੰ ਦਿੱਤਾ ਥਾਪੜਾ

  • Updated: 18 Dec, 2021 06:18 PM
Sultanpur Lodhi
navjot sidhu prase navtej cheema in sultanpur lodhi
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ : ਨਵਤੇਜ ਚੀਮਾ ਦੇ ਹੱਕ 'ਚ ਰੈਲੀ ਕਰਨ ਸੁਲਤਾਨਪੁਰ ਲੋਧੀ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਇਸ ਹਲਕੇ ਤੋਂ ਚੋਣ ਲੜਨ ਲਈ ਵਿਧਾਇਕ ਚੀਮਾ ਨੂੰ ਥਾਪੜਾ ਦੇ ਦਿੱਤਾ ਹੈ। ਇਸ ਹਲਕੇ ਤੋਂ ਰਾਣਾ ਗੁਰਜੀਤ ਤੇ ਨਵਤੇਜ ਚੀਮਾ ਦੋਵਾਂ ਦੇ ਆਹਮੋ-ਸਾਹਮਣੇ ਹੋਣ ਤੇ ਆਸਾਰ ਹਨ ਕਿਉਂਕਿ ਰਾਣਾ ਗੁਰਜੀਤ ਦੇ ਮੁੰਡੇ ਰਾਣਾ ਇੰਦਰ ਪ੍ਰਤਾਪ ਨੇ ਵੀ ਇਸ ਹਲਕੇ ਤੋਂ ਚੋਣ ਲੜਨ ਦੀ ਦਾਅਵੇਦਾਰੀ ਕੀਤੀ ਹੈ ਅਤੇ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ।ਫ਼ਿਲਹਾਲ ਸਿਆਸੀ ਹਵਾ ਨਵਤੇਜ ਚੀਮਾ ਦੇ ਹੱਕ ਵਿੱਚ ਭੁਗਤ ਰਹੀ ਜਾਪਦੀ ਹੈ ਕਿਉਂਕਿ ਨਵਜੋਤ ਸਿੱਧੂ ਨੇ ਅਸਿੱਧੇ ਤੌਰ 'ਤੇ ਵਿਧਾਇਕ ਨੂੰ ਇਸ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ।ਸਟੇਜ ਤੋਂ ਬੋਲਦਿਆਂ ਸਿੱਧੂ ਨੇ ਕਿਹਾ ਕਿ ਮੈਂ ਅੱਜ ਐਲਾਨ ਕਰਦਾ ਹਾਂ ਕਿ ਮਰਨੀ ਮਰ ਜਾਵਾਂਗਾ ਪਰ ਅਗਲੇ 5-10 ਸਾਲ ਨਵਤੇਜ ਦੀ ਸਰਦਾਰੀ ਕਾਇਮ ਰੱਖਾਂਗਾ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਦੀ ਅਰਵਿੰਦ ਕੇਜਰੀਵਾਲ ਨੂੰ ਬਹਿਸ ਦੀ ਚੁਣੌਤੀ, ਕਿਹਾ ਜੇ ਹਾਰ ਗਿਆ ਤਾਂ ਛੱਡ ਦੇਵਾਂਗਾ ਸਿਆਸਤ

ਨਵਜੋਤ ਸਿੱਧੂ ਨੇ ਅਸਿੱਧੇ ਰੂਪ ਵਿੱਚ ਨਵਤੇਜ ਚੀਮੇ ਦੇ ਵਿਰੋਧੀਆਂ 'ਤੇ ਤੰਜ ਕਰਦਿਆਂ ਕਿਹਾ ਕਿ ਗਿੱਦੜਾਂ ਦੇ ਝੁੰਡ ਤੋਂ ਕਦੇ ਵੀ ਸ਼ੇਰ ਨਹੀਂ ਮਰਦੇ।ਲੋਕਾਂ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਚੀਮੇ ਦੀਆਂ ਤਾਰੀਫ਼ਾ ਦੇ ਪੁਲ਼ ਬੰਨੇ ਅਤੇ ਕਿਹਾ ਕਿ ਇਹ ਮੇਰੀ ਅਮਾਨਤ ਹੈ ਜੋ ਮੈਂ ਤੁਹਾਡੇ ਸੁਪਰਦ ਕਰਕੇ ਚੱਲਿਆਂ ਹਾਂ। ਨਵਜੋਤ ਸਿੱਧੂ ਵੱਲੋਂ ਚੀਮੇ ਦੇ ਹੱਕ ਵਿੱਚ ਇਸ ਐਲਾਨ ਨਾਲ ਸੁਲਤਾਨਪੁਰ ਲੋਧੀ ਦਾ ਸਿਆਸੀ ਮੈਦਾਨ ਜਿੱਥੇ ਕਾਂਗਰਸ ਵਿਰੋਧੀ ਪਾਰਟੀਆਂ ਦੇ ਐਲਾਨਾਂ ਨਾਲ ਤਾਂ ਭਖੇਗਾ ਹੀ ਸਗੋਂ ਇਸ ਨਾਲ ਕਾਂਗਰਸ ਦੇ ਦੋ ਵਿਧਾਇਕਾਂ ਵਿਚਕਾਰ ਵੀ ਮਾਹੌਲ ਗਰਮਾ ਸਕਦਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਧਮਾਕਾ ਕਰਨ ਦੀ ਰੌਂਅ 'ਚ ਭਾਜਪਾ, ਬਦਲਣਗੇ ਸਿਆਸੀ ਸਮੀਕਰਨ 

ਜ਼ਿਕਰਯੋਗ ਹੈ ਕਿ ਨਵਤੇਜ ਚੀਮਾ ਤੇ ਰਾਣਾ ਗੁਰਜੀਤ ਦੀ ਪਹਿਲਾਂ ਤੋਂ ਹੀ ਇਕ ਦੂਜੇ ਨਾਲ ਲਾਲ ਝੰਡੀ ਹੈ। ਇਸ ਕਲੇਸ਼ ਦਾ ਵੱਡਾ ਕਾਰਨ ਉਦੋਂ ਸਾਹਮਣੇ ਆਇਆ ਜਦੋਂ ਪੰਜਾਬ ਕੈਬਨਿਟ ਵਿੱਚ ਮੰਤਰੀ ਪਦ ਲਈ ਚੁਣੇ ਜਾਣ ਵਾਲੇ ਵਿਧਾਇਕਾਂ ਵਿੱਚ ਇਕ ਵਿਧਾਇਕ ਦੋਆਬੇ ਤੋਂ ਚੁਣਿਆ ਜਾਣਾ ਸੀ ਅਤੇ ਇਸ ਲਈ ਦਾਅਵੇਦਾਰੀ ਜਤਾ ਰਹੇ ਨਵਤੇਜ ਚੀਮੇ ਦੀ ਜਗ੍ਹਾ ਰਾਣਾ ਗੁਰਜੀਤ ਨੂੰ ਚੁਣ ਲਿਆ ਗਿਆ।ਬੇਸ਼ੱਕ ਉਸ ਸਮੇਂ ਦੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਦੇ ਰਾਣਾ ਗੁਰਜੀਤ ਸਬੰਧੀ ਇਲਜ਼ਾਮਾਂ ਨੂੰ ਲੈ ਕੇ ਮੁਸ਼ਕਲਾਂ 'ਚ ਘਿਰੀ ਪੰਜਾਬ ਸਰਕਾਰ ਨੇ ਰਾਣਾ ਗੁਰਜੀਤ ਨੂੰ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਸੀ। ਹੁਣ ਜਦੋਂ ਮੁੜ ਕੈਪਟਨ ਦੇ ਅਸਤੀਫ਼ੇ ਮਗਰੋਂ ਚਰਨਜੀਤ ਚੰਨੀ ਦੀ ਨਵੀਂ ਕੈਬਨਿਟ ਦਾ ਵਿਸਤਾਰ ਹੋਇਆ ਤਾਂ ਇਕ ਵਾਰ ਫਿਰ ਤੋਂ ਰਾਣਾ ਗੁਰਜੀਤ ਨੂੰ ਚੁਣ ਲਿਆ ਗਿਆ। ਨਵਤੇਜ ਚੀਮਾ ਸਮੇਤ ਦੋਆਬੇ ਦੇ ਕਈ ਵਿਧਾਇਕਾਂ ਨੇ ਰਾਣਾ ਗੁਰਜੀਤ ਨੂੰ ਕੈਬਨਿਟ ਵਿੱਚ ਚੁਣੇ ਜਾਣ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਇਸ ਦੇ ਵਿਰੋਧ ਵਿੱਚ ਪੱਤਰ ਵੀ ਲਿਖਿਆ ਸੀ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਈ। ਹਾਲਾਕਿ ਨਵਜੋਤ ਸਿੱਧੂ ਵੀ ਅਸਿੱਧੇ ਰੂਪ ਵਿੱਚ ਕਈ ਵਾਰ ਰਾਣਾ ਗੁਰਜੀਤ ਨੂੰ ਕੈਬਨਿਟ ਵਿੱਚ ਚੁਣੇ ਜਾਣ 'ਤੇ ਵਿਰੋਧ ਜਤਾ ਚੁੱਕੇ ਹਨ।ਉਧਰ ਕੈਬਨਿਟ ਮੰਤਰੀ ਬਣਦਿਆਂ ਹੀ ਰਾਣਾ ਗੁਰਜੀਤ ਦੇ ਮੁੰਡੇ ਇੰਦਰ ਪ੍ਰਤਾਪ ਨੇ ਸੁਲਤਾਨਪੁਰ ਲੋਧੀ ਹਲਕੇ 'ਚ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਤੇ ਲਗਾਤਾਰ ਕਾਂਗਰਸੀ ਕਾਰਕੁਨਾਂ ਨਾਲ ਰਾਬਤਾ ਬਣਾ ਕੇ ਚੋਣ ਪ੍ਰਚਾਰ ਕਰ ਰਹੇ ਹਨ।ਅਜਿਹੇ ਵਿੱਚ ਨਵਤੇਜ ਚੀਮਾ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਰਾਣਾ ਗੁਰਜੀਤ ਦੇ ਪੁੱਤਰ ਦਾ ਸਿਆਸੀ ਵਿਰੋਧ ਵੀ ਵੇਖਣ ਨੂੰ ਮਿਲ ਰਿਹਾ ਹੈ।ਇਸੇ ਦੌਰਾਨ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਸੀ ਕਿ ਟਿਕਟ ਮੰਗਣਾ ਸਾਰਿਆਂ ਦਾ ਅਧਿਕਾਰ ਹੈ, ਇਸੇ ਲਈ ਉਨ੍ਹਾਂ ਦਾ ਪੁੱਤਰ ਆਪਣਾ ਕੰਮ ਕਰ ਰਿਹਾ ਹੈ। ਟਿਕਟ ਦੇਣਾ ਜਾਂ ਨਾ ਦੇਣਾ ਪਾਰਟੀ ਦਾ ਫ਼ੈਸਲਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਓਦੋਂ ਤੱਕ ਸੁਲਤਾਨਪੁਰ ਲੋਧੀ ਨਹੀਂ ਜਾਵਾਂਗਾ, ਜਦੋਂ ਤੱਕ ਪੁੱਤਰ ਆਪਣੇ ਜ਼ੋਰ ’ਤੇ ਟਿਕਟ ਨਹੀਂ ਲੈ ਲੈਂਦਾ। ਹੁਣ ਵੇਖਣਾ ਇਹ ਹੋਵੇਗਾ ਕਿ ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਮੌਜੂਦਾ ਵਿਧਾਇਕ ਨੂੰ ਚੋਣ ਲੜਨ ਲਈ ਥਾਪੜਾ ਦੇਣ ਮਗਰੋਂ ਵੀ ਇੰਦਰ ਪ੍ਰਤਾਪ ਚੋਣ ਪ੍ਰਚਾਰ ਜਾਰੀ ਰੱਖਦੇ ਹਨ ਜਾਂ ਟਿਕਟ ਦੀ ਦਾਅਵੇਦਾਰੀ ਛੱਡ ਕੇ ਪਾਰਟੀ ਪੱਧਰ 'ਤੇ ਚੀਮੇ ਦੇ ਹੱਕ ਵਿੱਚ ਖੜਦੇ ਹਨ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਦੇ 'ਭੀਖ' ਵਾਲੇ ਬਿਆਨ 'ਤੇ  ਕੇਜਰੀਵਾਲ ਦਾ ਪਲਟਵਾਰ, ਬਾਦਲ-ਕੈਪਟਨ 'ਤੇ ਵੀ ਚੁੱਕੇ ਸਵਾਲ

ਨੋਟ:ਸਿੱਧੂ ਦੇ ਦਾਅਵੇ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਟ ਕਰਕੇ ਦਿਓ ਜਵਾਬ

  • Navjot Sidhu
  • Navtej Cheema
  • Sultanpur Lodhi
  • ਨਵਜੋਤ ਸਿੱਧੂ
  • ਨਵਤੇਜ ਚੀਮਾ
  • ਸੁਲਤਾਨਪੁਰ ਲੋਧੀ

ਓਮ ਪ੍ਰਕਾਸ਼ ਸ਼ਰਮਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਦੇ ਬਣੇ ਨਵੇਂ ਪ੍ਰਧਾਨ

NEXT STORY

Stories You May Like

  • dead body recovered from fields
    ਸੁਲਤਾਨਪੁਰ ਲੋਧੀ ਵਿਖੇ ਖੇਤਾਂ 'ਚੋਂ ਅਣਪਛਾਤੀ ਲਾਸ਼ ਬਰਾਮਦ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • another rajya sabha member resigns
    ਇਕ ਹੋਰ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ ! ਛਿੜ ਗਈ ਨਵੀਂ ਸਿਆਸੀ ਚਰਚਾ
  • agricultural extension services will get new momentum
    ਖੇਤੀ ਪ੍ਰਸਾਰ ਸੇਵਾਵਾਂ ਨੂੰ ਮਿਲੇਗੀ ਨਵੀਂ ਰਫ਼ਤਾਰ: ਮੁੱਖ ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਚੀਮਾ ਨੇ ਜਾਰੀ ਕੀਤੇ...
  • channi meets sukhpal khaira in his hometown ramgarh
    ਸੁਖਪਾਲ ਖਹਿਰਾ ਨੂੰ ਗ੍ਰਹਿ ਰਾਮਗੜ੍ਹ 'ਚ ਮਿਲਣ ਪੁੱਜੇ ਚੰਨੀ, ਪਾਰਟੀ ਨੂੰ ਲਾਮਬੰਦ ਕਰਨ ਲਈ ਹੋਈ ਸਿਆਸੀ ਚਰਚਾ
  • speculations over the political future of the ncp
    ‘ਰਾਕਾਂਪਾ’ ਦੇ ਸਿਆਸੀ ਭਵਿੱਖ ਨੂੰ ਲੈ ਕੇ ਅਟਕਲਾਂ
  • bjp sends notice to omar abdullah over
    ਜੰਮੂ-ਕਸ਼ਮੀਰ 'ਚ ਸਿਆਸੀ ਹਲਚਲ ਤੇਜ਼: ਭਾਜਪਾ ਨੇ ਉਮਰ ਅਬਦੁੱਲਾ ਨੂੰ ਭੇਜਿਆ ਕਾਨੂੰਨੀ ਨੋਟਿਸ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕਪੂਰਥਲਾ-ਫਗਵਾੜਾ ਦੀਆਂ ਖਬਰਾਂ
    • channi meets sukhpal khaira in his hometown ramgarh
      ਸੁਖਪਾਲ ਖਹਿਰਾ ਨੂੰ ਗ੍ਰਹਿ ਰਾਮਗੜ੍ਹ 'ਚ ਮਿਲਣ ਪੁੱਜੇ ਚੰਨੀ, ਪਾਰਟੀ ਨੂੰ ਲਾਮਬੰਦ...
    • shots fired in phagwara
      ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ...
    • bibi jagir kaur s big statement regarding alliance with bjp
      ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
    • new twist in kapurthala case of mother poisonous substance
      ਕਪੂਰਥਲਾ: ਮਾਂ ਵੱਲੋਂ ਜਵਾਕਾਂ ਸਣੇ ਜ਼ਹਿਰੀਲਾ ਪਦਾਰਥ ਨਿਗਲਣ ਦੇ ਮਾਮਲੇ 'ਚ ਨਵਾਂ...
    • 42 lakhs fraud in the name of sending to canada
      ਕੈਨੇਡਾ ਭੇਜਣ ਦੇ ਨਾਂ ’ਤੇ 42 ਲੱਖ ਦੀ ਠੱਗੀ, ਟ੍ਰੈਵਲ ਏਜੰਟ ਜੋੜਾ ਗ੍ਰਿਫ਼ਤਾਰ
    • 3 arrested including father and son for drug use in dilapidated building
      ਪੁਰਾਣੇ ਸਿਵਲ ਹਸਪਤਾਲ ਦੀ ਖੰਡਰ ਇਮਾਰਤ ’ਚ ਨਸ਼ਾ ਕਰਦੇ ਹੋਏ ਪਿਓ-ਪੁੱਤਰ ਸਣੇ 3...
    • pg running without registration and id in law gate maheru
      ਲਾਅ ਗੇਟ ਮਹੇੜੂ 'ਚ ਬਿਨਾਂ ਰਜਿਸਟ੍ਰੇਸ਼ਨ ਅਤੇ ID ਦੇ ਚੱਲ ਰਹੇ PG, ਦੋ ਕੇਅਰਟੇਕਰ...
    • accident at sugar mill chowk in phagwara
      ਫਗਵਾੜਾ ਦੇ ਸ਼ੂਗਰ ਮਿੱਲ ਚੌਂਕ 'ਤੇ ਵਾਪਰਿਆ ਹਾਦਸਾ; ਬਜ਼ੁਰਗ ਗੰਭੀਰ ਜ਼ਖਮੀ
    • bibi jagir kaur wrote a letter to the center regarding sutlej film
      ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ...
    • heartbreaking incident in kapurthala
      ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ ਸਮੇਤ ਨਿਗਲਿਆ ਜ਼ਹਿਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +