Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:12:07 PM

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

  • lpu student revelation

    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਮੁੜ ਪੁਰਾਣੇ ਪੈਟਰਨ 'ਤੇ ਨਿਕਲੇ ਨਵਜੋਤ ਸਿੱਧੂ

CHANDIGARH News Punjabi(ਚੰਡੀਗੜ੍ਹ)

ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਮੁੜ ਪੁਰਾਣੇ ਪੈਟਰਨ 'ਤੇ ਨਿਕਲੇ ਨਵਜੋਤ ਸਿੱਧੂ

  • Updated: 17 Apr, 2023 01:01 PM
Chandigarh
navjot sidhu returned to the old pattern
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਹਰੀਸ਼ਚੰਦਰ) : ਨਵਜੋਤ ਸਿੰਘ ਸਿੱਧੂ ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਇਕ ਵਾਰ ਫਿਰ ਪੁਰਾਣੇ ਪੈਟਰਨ ’ਤੇ ਚੱਲ ਪਏ ਹਨ। ਪਿਛਲੀ ਵਾਰ ਪ੍ਰਧਾਨ ਬਣਨ ਤੋਂ ਪਹਿਲਾਂ ਸਿੱਧੂ ਨੇ ਸੂਬੇ ਦੇ ਕਈ ਕਾਂਗਰਸੀ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ। ਇਸ ਵਾਰ ਵੀ ਉਹੀ ਗਿਣੇ-ਚੁਣੇ ਚਿਹਰੇ ਉਨ੍ਹਾਂ ਦੇ ਨੇੜੇ-ਤੇੜੇ ਨਜ਼ਰ ਆਉਂਦੇ ਹਨ। ਜੋ ਨਾਲ ਚੱਲ ਰਹੇ ਹਨ, ਉਹ ਕਈ ਚੋਣਾਂ ਹਾਰ ਕੇ ਜਾਂ ਚੋਣ ਰਾਜਨੀਤੀ ਛੱਡ ਕੇ ਸੂਬੇ ਦੀ ਰਾਜਨੀਤੀ ਵਿਚ ਹਾਸ਼ੀਏ ’ਤੇ ਦਿਖਦੇ ਹਨ। ਇਨ੍ਹਾਂ ਵਿਚੋਂ ਕਈਆਂ ਨੂੰ ਤਾਂ ਪੰਜਾਬ ਦੀ ਰਾਜਨੀਤੀ ਵਿਚ ਚੱਲੇ ਹੋਏ ਕਾਰਤੂਸ ਕਿਹਾ ਜਾਂਦਾ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਆਗੂ ਪੱਬਾਂ ਭਾਰ, CM ਮਾਨ ਨੇ ਮੰਤਰੀਆਂ ਨੂੰ ਵੰਡੀਆਂ ਜ਼ਿੰਮੇਵਾਰੀਆਂ

ਖ਼ਾਸ ਗੱਲ ਇਹ ਹੈ ਕਿ ਪਿਛਲੀ ਵਾਰ ਜੋ ਨੌਜਵਾਨ ਨੇਤਾ ਉਨ੍ਹਾਂ ਦੇ ਨੇੜੇ-ਤੇੜੇ ਮੰਡਰਾਉਂਦੇ ਸਨ, ਇਸ ਵਾਰ ਉਹ ਸਾਰੇ ਗ਼ਾਇਬ ਹਨ। ਜੇਲ੍ਹ 'ਚੋਂ ਛੁੱਟਣ ’ਤੇ ਵੀ ਉਨ੍ਹਾਂ ਦਾ ਸਵਾਗਤ ਕਰਨ ਸੂਬਾ ਕਾਂਗਰਸ ਤੋਂ ਕੋਈ ਵੱਡਾ ਨੇਤਾ ਨਹੀਂ ਪਹੁੰਚਿਆ ਸੀ। ਇਹ ਵੱਖਰੀ ਗੱਲ ਹੈ ਕਿ ਰਿਹਾਅ ਹੋਣ ਤੋਂ ਬਾਅਦ ਸਿੱਧੂ ਦਿੱਲੀ ਵਿਚ ਰਾਹੁਲ-ਪ੍ਰਿਯੰਕਾ ਨੂੰ ਮਿਲਣ ਪੁੱਜੇ, ਜਿੱਥੇ ਕਾਂਗਰਸ ਦੇ ਕਈ ਕੇਂਦਰੀ ਨੇਤਾਵਾਂ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਵੀ ਹੋਈ ਪਰ ਪ੍ਰਦੇਸ਼ ਯੂਨਿਟ ਫ਼ਿਲਹਾਲ ਉਨ੍ਹਾਂ ਤੋਂ ਦੂਰੀ ਬਣਾ ਕੇ ਚੱਲ ਰਹੀ ਹੈ। ਜਲੰਧਰ ਲੋਕ ਸਭਾ ਉਪ ਚੋਣ ਵਿਚ ਪਾਰਟੀ ਉਮੀਦਵਾਰ ਦੀ ਨਾਮਜ਼ਦਗੀ ਦੇ ਸਮੇਂ ਸਿੱਧੂ ਵੀ ਉਸੇ ਬੱਸ ਵਿਚ ਸਵਾਰ ਸਨ, ਜਿਸ ਵਿਚ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਸੀ. ਐੱਮ. ਚਰਨਜੀਤ ਸਿੰਘ ਚੰਨੀ ਅਤੇ ਕਈ ਵਿਧਾਇਕ ਮੌਜੂਦ ਸਨ ਪਰ ਸੂਬਾ ਨੇਤਾਵਾਂ ਨੇ ਉਨ੍ਹਾਂ ਨਾਲ ਅਜਿਹੀ ਕੋਈ ਸਾਂਝ ਨਹੀਂ ਵਿਖਾਈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਹੱਦੀ ਖੇਤਰ ਨੂੰ ਭਗਵੰਤ ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨ ਨਵਜੋਤ ਸਿੱਧੂ ਨੇ ਟਵੀਟ ਕਰ ਕੇ ਦੱਸਿਆ ਸੀ ਕਿ ਉਸ ਦੇ ਘਰ ਦੀ ਛੱਤ ’ਤੇ ਇਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਾਮ 7:00 ਵਜੇ ਮੇਰੇ ਘਰ ਦੀ ਛੱਤ ’ਤੇ ਸਲੇਟੀ ਰੰਗ ਦੇ ਕੰਬਲ ’ਚ ਇਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ, ਜਦੋਂ ਮੇਰੇ ਨੌਕਰ ਨੇ ਦੇਖਿਆ ਤਾਂ ਅਲਾਰਮ ਵਜਾ ਕੇ ਮਦਦ ਲਈ ਬੁਲਾਇਆ ਤਾਂ ਉਹ ਤੁਰੰਤ ਫ਼ਰਾਰ ਹੋ ਗਿਆ। ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਡੀ. ਜੀ. ਪੀ. ਨਾਲ ਗੱਲ ਕੀਤੀ ਹੈ ਅਤੇ ਪਟਿਆਲਾ ਦੇ ਐੱਸ. ਐੱਸ. ਪੀ. ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ’ਚ ਕੁਤਾਹੀ ਮੈਨੂੰ ਪੰਜਾਬ ਲਈ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕੇਗੀ। 

ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Jail
  • released
  • Navjot Sidhu
  • ਜੇਲ੍ਹ
  • ਰਿਹਾਅ
  • ਨਵਜੋਤ ਸਿੱਧੂ

ਅਹਿਮ ਖ਼ਬਰ : PGI 'ਚ ਪਹਿਲੀ ਵਾਰ ਬਿਨਾਂ ਓਪਨ ਸਰਜਰੀ ਦੇ ਬਚਾਈ ਗਈ 75 ਸਾਲਾ ਔਰਤ ਦੀ ਜਾਨ

NEXT STORY

Stories You May Like

  • convict released  re arrested  police
    ਰਿਹਾਅ ਦੋਸ਼ੀ ਨੂੰ ਆਪਣੀ ਮਰਜ਼ੀ ਨਾਲ ਮੁੜ ਗ੍ਰਿਫ਼ਤਾਰ ਨਹੀਂ ਕਰ ਸਕਦੀ ਪੁਲਸ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
  • mobile recovered from central jail
    ਕੇਂਦਰੀ ਜੇਲ੍ਹ ’ਚੋਂ ਮੋਬਾਈਲ ਬਰਾਮਦ
  • ferozepur central jail
    ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫ਼ੋਨ ਤੇ ਨਸ਼ੀਲੇ ਕੈਪਸੂਲ ਬਰਾਮਦ
  • 9 mobile phones and 3 chargers recovered from 11 inmates in amritsar jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ 11 ਹਵਾਲਾਤੀਆਂ ਤੋਂ 9 ਮੋਬਾਈਲ ਫ਼ੋਨ ਤੇ 3 ਚਾਰਜਰ ਬਰਾਮਦ
  • thief arrest
    ਜੇਲ੍ਹ 'ਚੋਂ ਬਾਹਰ ਆ ਕੇ ਘਰ 'ਚੋਂ ਉਡਾ ਲਏ ਲੱਖਾਂ ਦੇ ਗਹਿਣੇ ! ਪੁਲਸ ਨੇ ਮੁਲਜ਼ਮ ਨੂੰ ਮੁੜ ਕੀਤਾ ਗ੍ਰਿਫ਼ਤਾਰ
  • theft in gurdaspur
    ਸ਼ੋਅਰੂਮ 'ਚੋਂ ਲੱਖਾਂ ਰੁਪਏ ਦੀ ਚੋਰੀ, ਮੁਲਾਜ਼ਮ ਹੀ ਨਿਕਲੇ ਚੋਰ
  • major action at ludhiana central jail
    ਲੁਧਿਆਣਾ ਸੈਂਟਰਲ ਜੇਲ੍ਹ 'ਚ ਵੱਡੀ ਕਾਰਵਾਈ: ਅਪਰਾਧਿਕ ਮਾਮਲੇ 'ਚ ਨਾਂ ਆਉਣ ਤੋਂ ਬਾਅਦ ਡਿਪਟੀ ਸੁਪਰਡੈਂਟ ਸਸਪੈਂਡ
  • actor raza murad shared a video with navjot singh sidhu
    ਅਦਾਕਾਰ ਰਜ਼ਾ ਮੁਰਾਦ ਨੇ ਨਵਜੋਤ ਸਿੰਘ ਸਿੱਧੂ ਨਾਲ ਸਾਂਝੀ ਕੀਤੀ ਵੀਡੀਓ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
Trending
Ek Nazar
ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • punjab and haryana highcourt case
      ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ...
    • big relief from pspcl to electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ ਰਾਹਤ, ਕੁਨੈਕਸ਼ਨ ਕੱਟਣ 'ਤੇ...
    • many government thermal power units of punjab closed  900 mw capacity affected
      ਪੰਜਾਬ ਦੇ ਕਈ ਸਰਕਾਰੀ ਥਰਮਲ ਪਾਵਰ ਯੂਨਿਟ ਬੰਦ, 900 ਮੈਗਾਵਾਟ ਸਮਰੱਥਾ ਪ੍ਰਭਾਵਿਤ
    • aap government responsible for the unpleasant incidents in lpu  anil sarin
      LPU 'ਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ 'ਆਪ' ਸਰਕਾਰ ਜ਼ਿੰਮੇਵਾਰ : ਅਨਿਲ...
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • congress  rajwant kaur  senior vice president
      ਕਾਂਗਰਸ ਨੇ ਰਾਜਵੰਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ...
    • a special on punjab s weather
      ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
    • raj mistry  dead body  police
      ਅੱਧ ਨਗਨ ਹਾਲਤ ਵਿਚ ਰਾਜਮਿਸਤਰੀ ਦੀ ਬੰਦ ਕਮਰੇ ’ਚ ਖੂਨ ਨਾਲ ਲੱਥਪੱਥ ਲਾਸ਼ ਮਿਲੀ
    • chandigarh university students celebrated  world tourism day
      ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ‘ ਵਿਸ਼ਵ ਸੈਰ-ਸਪਾਟਾ ਦਿਵਸ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +