Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    8:52:24 PM

  • punjab bjp appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

  • daughter young girl

    ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ,...

  • gold worth rs 70 66 400 seized from another passenger at amritsar airport

    ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਨਵਜੋਤ ਸਿੱਧੂ ਨੇ ਪੜ੍ਹੇ ਭਾਜਪਾ ਦੇ ਕਸੀਦੇ, ਵਿਰੋਧ ਕਰ ਰਹੇ ਕਾਂਗਰਸੀਆਂ ਨੂੰ ਦੋ ਟੁੱਕ ’ਚ ਜਵਾਬ, ਆਖੀਆਂ ਵੱਡੀਆਂ ਗੱਲਾਂ

PUNJAB News Punjabi(ਪੰਜਾਬ)

ਨਵਜੋਤ ਸਿੱਧੂ ਨੇ ਪੜ੍ਹੇ ਭਾਜਪਾ ਦੇ ਕਸੀਦੇ, ਵਿਰੋਧ ਕਰ ਰਹੇ ਕਾਂਗਰਸੀਆਂ ਨੂੰ ਦੋ ਟੁੱਕ ’ਚ ਜਵਾਬ, ਆਖੀਆਂ ਵੱਡੀਆਂ ਗੱਲਾਂ

  • Edited By Gurminder Singh,
  • Updated: 06 Feb, 2024 02:12 PM
Amritsar
navjot sidhu s big statement about bjp
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ) : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਹੈ ਕਿ ਮੇਰੀ ਭਾਜਪਾ ਨਾਲ ਕੋਈ ਲੜਾਈ ਨਹੀਂ ਹੈ ਪਰ ਜਿਹੜੇ ਕਾਂਗਰਸੀ ਆਗੂ ਹੁਣ ਮੇਰਾ ਦੁਸ਼ਮਣ ਬਣ ਕੇ ਬਿਨਾਂ ਕਿਸੇ ਕਾਰਨ ਮੇਰਾ ਵਿਰੋਧ ਕਰ ਰਹੇ ਹਨ, ਉਨ੍ਹਾਂ ਦੇ ਪੱਲੇ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਰੇਤ ਮਾਫੀਆ, ਨਸ਼ਾਖੋਰੀ ਦੀ ਕਮਾਈ ਨਾਲ ਵਿਦੇਸ਼ਾਂ ਵਿਚ ਨਿੱਜੀ ਜਾਇਦਾਦਾਂ ਬਣਾਉਣ ਵਾਲੇ ਜੱਲਾਦ ਹਨ, ਜਿਸ ਕਾਰਨ ਪਾਰਟੀ ਦੀ ਬਰਬਾਦੀ ਹੋ ਰਹੀ ਹੈ। ਇਕ ਪ੍ਰੈੱਸ ਇੰਟਰਵਿਊ ਦੌਰਾਨ ਸਿੱਧੂ ਨੇ ਕਿਹਾ ਕਿ ਭਾਜਪਾ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ 400 ਸੀਟਾਂ ਦਾ ਕੋਟਾ ਜਿੱਤਣ ਲਈ ਜੋੜ-ਤੋੜ ਦੀ ਰਾਜਨੀਤੀ ਵਿਚ ਸਰਗਰਮ ਭੂਮਿਕਾ ਨਿਭਾਅ ਰਹੀ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਹੁਣ ਬਿਹਾਰ ਤੋਂ ਬਾਅਦ ਪੰਜਾਬ ਵਿਚ ਭਾਜਪਾ ਇਕ ਅਜਿਹੇ ਆਗੂ ਦੀ ਭਾਲ ਵਿਚ ਹੈ, ਜੋ ਨਾ ਤਾਂ ਚੱਲਿਆ ਹੋਇਆ ਕਾਰਤੂਸ ਹੋਵੇ, ਸਿੱਖ ਚਿਹਰਾ ਹੋਣ ਦੇ ਨਾਲ ਈਮਾਨਦਾਰ, ਬੇਦਾਗ ਪ੍ਰਭਾਵਸ਼ਾਲੀ ਹੋਣ ਤੋਂ ਇਲਾਵਾ ਯੋਗ ਆਗੂ ਵੀ ਹੋਵੇ ਤਾਂ ਕਿ ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਵਿਚ ਵੱਧ ਤੋਂ ਵੱਧ ਜਿੱਤ ਹਾਸਲ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੀਆਂ ਰਜਿਸਟਰੀਆਂ ’ਤੇ ਐੱਨ. ਓ. ਸੀ. ਵਾਲੀ ਸ਼ਰਤ ਖ਼ਤਮ

ਨਵਜੋਤ ਸਿੱਧੂ ਨੇ ਕਿਹਾ ਕਿ ਮੈਂ ਕਦੇ ਵੀ ਭਾਜਪਾ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਕਿਉਂਕਿ ਬੀਤੇ ਦੌਰ ਵਿਚ ਭਾਜਪਾ ਹਾਈਕਮਾਨ ਵਲੋਂ ਬਾਦਲਾਂ ਭਾਵ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਕਰਨ ਨਾਲ ਮੇਰੇ ਮਨ ਨੂੰ ਠੇਸ ਪਹੁੰਚੀ ਸੀ। ਉਨ੍ਹਾਂ ਨੇ ਬਾਦਲਾਂ ਨੂੰ ਚੁਣਿਆ ਪਰ ਮੈਂ ਕਾਂਗਰਸ ਪਾਰਟੀ ਵਿਚ ਸਰਗਰਮ ਸੀ। ਨਵਜੋਤ ਸਿੱਧੂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਪਿਛਲੀਆਂ ਵਿਧਾਨ ਸਭਾ ਚੋਣਾਂ ਹੋਣ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਦਿੱਲੀ ਬੁਲਾ ਕੇ ਪੁੱਛਿਆ ਸੀ ਕਿ ਜੇਕਰ ਭਾਜਪਾ-ਸ਼੍ਰੋਮਣੀ ਅਕਾਲੀ ਦਲ ਇਕੱਠੇ ਮਿਲ ਕੇ ਵਿਧਾਨ ਸਭਾ ਚੋਣਾਂ ਲੜਦੇ ਹਨ ਤਾਂ ਕਿੰਨੀਆਂ ਸੀਟਾਂ ਆਉਣਗੀਆਂ ਤਾਂ ਮੇਰਾ ਜਵਾਬ ਸੀ ਜ਼ੀਰੋ ਪਰ ਮੈਂ ਅਮਿਤ ਸ਼ਾਹ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਜੇਕਰ ਭਾਜਪਾ ਇਕੱਲਿਆਂ ਚੋਣ ਲੜਦੀ ਹੈ ਤਾਂ ਘੱਟ ਤੋਂ ਘੱਟ 70 ਸੀਟਾਂ ਆਉਣੀਆਂ ਲਾਜ਼ਮੀ ਸਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਖ਼ਿਲਾਫ਼ ਵੱਡੀ ਕਾਰਵਾਈ ਦੇ ਸੰਕੇਤ, ਹਾਈਕਮਾਂਡ ਕੋਲ ਪਹੁੰਚੀ ਸਾਰੀ ਰਿਪੋਰਟ

ਮੇਰੀ ਕਾਰਜਸ਼ੈਲੀ ਤੋਂ ਖੁਸ਼ ਹੋ ਕੇ ਅਮਿਤ ਸ਼ਾਹ ਨੇ ਮੇਰੇ ’ਤੇ ਰਾਜ ਸਭਾ ਦੀ ਸੀਟ ਦੇਣ ਲਈ ਕਾਫੀ ਦਬਾਅ ਪਾਇਆ ਸੀ ਪਰ ਮੈਂ ਦੱਸਿਆ ਸੀ ਕਿ ਮੈਂ ਪੰਜਾਬ ਦੀ ਜਨਤਾ ਕੋਲੋਂ ਜਿੱਤ ਹਾਸਲ ਕਰਕੇ ਸਿਰਫ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਇੱਛੁਕ ਹਾਂ। ਜਦੋਂ ਸਿੱਧੂ ਤੋਂ ਪੁੱਛਿਆ ਗਿਆ ਕਿ ਹੁਣ 2024 ਦੀਆਂ ਲੋਕ ਸਭਾ ਚੋਣਾਂ ਲਈ ਤੁਸੀਂ ਕਾਂਗਰਸ ਨੂੰ ਅਲਵਿਦਾ ਕਹਿ ਕਿ ਭਾਜਪਾ ਵਿਚ ਸ਼ਾਮਲ ਹੋਵੋਗੇ ਤਾਂ ਸਿੱਧੂ ਨੇ ਸਪੱਸ਼ਟ ਕੀਤਾ ਕਿ ‘ਇਹ ਮੇਰੇ ਕਿਰਦਾਰ ਦਾ ਟੈਸਟ ਹੋਵੇਗਾ’ ਭਾਵ ਸਿੱਧੂ ਦੇ ਇਸ ਬਿਆਨ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਭਾਜਪਾ ਵਿਚ ਆ ਕੇ ਆਪਣੀ ਵਾਪਸੀ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਮੁਫ਼ਤ ਰਾਸ਼ਨ ਸਕੀਮ ਨੂੰ ਲੈ ਕੇ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Navjot Sidhu
  • BJP
  • Congress
  • ਨਵਜੋਤ ਸਿੱਧੂ
  • ਭਾਜਪਾ
  • ਕਾਂਗਰਸ

ਨੈਨੀ/ਨਰਸਾਂ ਦੀ ਕੈਨੇਡਾ ਵਿਚ ਭਾਰੀ ਮੰਗ, ਪਰਿਵਾਰ ਸਮੇਤ ਕਰੋ ਅਪਲਾਈ

NEXT STORY

Stories You May Like

  • iaea signals inspection of iran nuclear sites
    ‘ਪਰਮਾਣੂ ਟਿਕਾਣਿਆਂ ਦੀ ਜਾਂਚ ਹੋ ਕੇ ਰਹੇਗੀ’, ਈਰਾਨ ਦੀ ਨਾਂਹ-ਨੁੱਕਰ ਵਿਚਾਲੇ IAEA ਮੁਖੀ ਦਾ ਦੋ-ਟੁੱਕ ਜਵਾਬ
  • gill created history  left behind dhawan and navjot sidhu in this matter
    ਗਿੱਲ ਨੇ ਰਚਿਆ ਇਤਿਹਾਸ, ਇਸ ਮਾਮਲੇ 'ਚ ਧਵਨ ਅਤੇ ਨਵਜੋਤ ਸਿੱਧੂ ਨੂੰ ਛੱਡਿਆ ਪਿੱਛੇ
  • two big films   toxic   and   mirzapur  the movie   to be released within 10 days
    10 ਦਿਨ ਦੇ ਅੰਦਰ ਰਿਲੀਜ਼ ਹੋਣਗੀਆਂ ਦੋ ਵੱਡੀਆਂ ਫਿਲਮਾਂ ‘ਟਾਕਸਿਕ’ ਤੇ ਮਿਰਜ਼ਾਪੁਰ : ਦਿ ਮੂਵੀ’
  • tamil nadu  governor  speech  legislative assembly
    ਰਾਜਪਾਲ ਨੇ 3 ਸਾਲਾਂ ਬਾਅਦ ਬਿਨਾਂ ਕਿਸੇ ਰੁਕਾਵਟ ਦੇ ਭਾਸ਼ਣ ਪੂਰਾ ਪੜ੍ਹੇ ਜਾਣ 'ਤੇ ਜਤਾਇਆ ਸੰਤੋਸ਼
  • bjp national president inaugurates bjp  s modern office
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਕੀਤਾ ਭਾਜਪਾ ਦੇ ਆਧੁਨਿਕ ਦਫਤਰ ਦਾ ਉਦਘਾਟਨ
  • sunil jakhar condemns opposition video case
    ਸੁਨੀਲ ਜਾਖੜ ਨੇ ਵੀਡੀਓ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੀਤੇ ਜਾ ਰਹੇ ਵਿਰੋਧ ਦੀ ਕੀਤੀ ਨਿੰਦਾ
  • punjab bjp kewal singh dhillon
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • bjp s action four leaders expelled from the party
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daughter young girl
      ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ, ਸਹੁਰਿਆਂ ਕਾਰਣ ਹੋਈ ਧੀ ਦੀ...
    • husband and wife  bathinda police
      ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ...
    • punjab congress appointment
      ਡਾ. ਇਮੈਨੂਅਲ ਨਾਹਰ ਪੰਜਾਬ ਕਾਂਗਰਸ ਘੱਟ ਗਿਣਤੀਆਂ ਵਿਭਾਗ ਦੇ ਚੇਅਰਮੈਨ ਨਿਯੁਕਤ
    • yellow alert issued for heavy rain in many districts
      ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
    • drug addict arrested
      ਪੁਲਸ ਵੱਲੋਂ ਨਸ਼ੇ ਦੀ ਹਾਲਤ ਵਿਚ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ...
    • pm modi in punjab
      ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ
    • important news for applicants applying for driving license
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • motorcyclist dies after being hit by car
      ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
    • important news for 10th 12th class students
      10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ...
    • political turmoil in punjab congress
      ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +