Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    10:20:08 PM

  • shots fired at dhalla jeweller shop

    ਅੰਮ੍ਰਿਤਸਰ: ਢੱਲਾ ਜਿਊਲਰ ਦੀ ਦੁਕਾਨ ’ਤੇ ਚੱਲੀਆਂ...

  • power cut

    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ...

  • government holiday to be observed in punjab on wednesday

    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ!...

  • film style attack on former sarpanch of punjab

    ਪੰਜਾਬ ਦੇ ਸਾਬਕਾ ਸਰਪੰਚ 'ਤੇ ਫਿਲਮੀ ਸਟਾਈਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Jalandhar
  • ਸਥਾਨਕ ਚੋਣਾਂ 'ਚ ਕਾਂਗਰਸ ਦੀ ਜਿੱਤ ਮਗਰੋਂ ਨਵਜੋਤ ਸਿੱਧੂ ਦੀ ਚੁੱਪੀ ਨੇ ਉਠਾਏ ਕਈ ਸਵਾਲ

MAJHA News Punjabi(ਮਾਝਾ)

ਸਥਾਨਕ ਚੋਣਾਂ 'ਚ ਕਾਂਗਰਸ ਦੀ ਜਿੱਤ ਮਗਰੋਂ ਨਵਜੋਤ ਸਿੱਧੂ ਦੀ ਚੁੱਪੀ ਨੇ ਉਠਾਏ ਕਈ ਸਵਾਲ

  • Updated: 22 Feb, 2021 06:41 PM
Jalandhar
navjot sidhu silence congress victory elections
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ): ਸਰਗਰਮ ਰਾਜਨੀਤੀ ਤੋਂ ਦੂਰ ਚੱਲ ਰਹੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਵਲੋਂ ਸਥਾਨਕ ਚੋਣਾਂ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਮਗਰੋਂ ਕੋਈ ਪ੍ਰਤੀਕਿਰਿਆ ਜ਼ਾਹਰ ਨਾ ਕਰਨਾ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਆਮ ਤੌਰ ’ਤੇ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਸਿੱਧੂ ਨੇ ਆਪਣੇ ਕਿਸੇ ਵੀ ਸੋਸ਼ਲ ਮੀਡੀਆ ਹੈਂਡਲ ’ਤੇ ਨਗਰ ਨਿਗਮ ਚੋਣਾਂ ਦੀ ਜਿੱਤ ’ਤੇ ਪ੍ਰਤੀਕਿਰਿਆ ਤੱਕ ਨਹੀਂ ਦਿੱਤੀ ਹੈ। ਹਾਲਾਂਕਿ ਕਿਸਾਨ ਅੰਦੋਲਨ ਦੇ ਸਮਰਥਨ 'ਚ ਉਨ੍ਹਾਂ ਦੀ ਸੋਸ਼ਲ ਮੀਡੀਆ ’ਤੇ ਸਰਗਰਮੀ ਲਗਾਤਾਰ ਬਰਕਰਾਰ ਹੈ।

ਗੌਰਤਲਬ ਹੈ ਕਿ ਨਵਜੋਤ ਸਿੱਧੂ ਪਿਛਲੇ ਦਿਨੀਂ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਕੇ ਆਏ ਹਨ।ਉਦੋਂ ਤੋਂ ਹੀ ਇਹ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਸਿੱਧੂ ਨੂੰ ਪੰਜਾਬ ਕਾਂਗਰਸ ਵਿੱਚ ਕੋਈ ਵੱਡਾ ਅਹੁਦਾ ਮਿਲ ਸਕਦਾ ਹੈ। ਬਹਿਰਹਾਲ ਸਿੱਧੂ ਦੀ ਇਸ ਚੁੱਪ ਨੂੰ ਸਿਆਸੀ ਮਾਹਿਰ ਕਈ ਮਾਇਨਿਆਂ ਤੋਂ ਦੇਖ ਰਹੇ ਹਨ। ਸਿੱਧੂ ਲਗਾਤਾਰ ਹਾਈਕਮਾਨ ਦੇ ਸਾਹਮਣੇ ਪੰਜਾਬ 'ਚ ਆਪਣੀ ਭੂਮਿਕਾ ਨੂੰ ਲੈ ਕੇ ਸਵਾਲ ਉਠਾਉਂਦੇ ਰਹੇ ਪਰ ਕਈ ਟਿੱਪਣੀਕਾਰਾਂ ਦਾ ਮੰਨਣਾ ਹੈ ਕਿ ਚੋਣ ਨਤੀਜਿਆਂ ਨੇ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੋਵਾਂ ਦੀ ਭੂਮਿਕਾ ਨੂੰ ਤੈਅ ਕਰ ਦਿੱਤਾ ਹੈ।ਚੋਣ ਨਤੀਜਿਆਂ ਨੇ ਸਿੱਧੂ ਨੂੰ ਮਿਲਣ ਵਾਲੇ ਸੰਭਾਵਿਤ ਅਹੁਦੇ 'ਤੇ ਫਿਲਹਾਲ ਰੋਕ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ :ਅੰਦੋਲਨ ਦੇ ਹੱਲ ਵਾਲੇ ਬਿਆਨ 'ਤੇ ਬੋਲੇ ਕੈਪਟਨ, ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ

ਕਾਬਲੇਗੌਰ ਹੈ ਕਿ ਸਥਾਨਕ ਸਰਕਾਰਾਂ ਚੋਣਾਂ ਵਿੱਚ ਮਿਲੀ ਜਿੱਤ ’ਤੇ ਰਾਸ਼ਟਰੀ ਪੱਧਰ ਤੱਕ ਦੇ ਆਗੂਆਂ ਅਤੇ ਸਮਰਥਕਾਂ ਨੇ ਵਧਾਈ ਦੇਣ 'ਚ ਕੋਈ ਕਸਰ ਨਹੀਂ ਛੱਡੀ ਹੈ। ਪੰਜਾਬ ਸਥਾਨਕ ਸਰਕਾਰਾਂ ਚੋਣਾਂ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਟਵਿੱਟਰ ’ਤੇ ਟਾਪ ਟ੍ਰੈਂਡ 'ਚ ਰਹੀ। ਕਈ ਫ਼ਿਲਮੀ ਜਗਤ ਦੇ ਸਿਤਾਰਿਆਂ ਤੱਕ ਨੇ ਕਾਂਗਰਸ ਦੀ ਜਿੱਤ ’ਤੇ ਟਵੀਟ ਕੀਤਾ। ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੋਂ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਤੱਕ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਅਗਲੀ ਰਣਨੀਤੀ ਲਈ ਸ਼ੁੱਭ ਇੱਛਾਵਾਂ ਵੀ ਦਿੱਤੀਆਂ।ਅਜਿਹੇ ਮੌਕੇ ਸਿੱਧੂ ਦੀ ਚੁੱਪੀ ਪੰਜਾਬ ਕਾਂਗਰਸ ਨੂੰ ਵੀ ਰੜਕਦੀ ਹੈ।

ਇਕ ਚਰਚਾ ਇਹ ਵੀ ਹੈ ਕਿ ਸਿੱਧੂ, ਕੈਪਟਨ ਅਮਰਿੰਦਰ ਸਿੰਘ ਰਾਹੀਂ ਨਹੀਂ, ਸਗੋਂ ਕਾਂਗਰਸ ਹਾਈਕਮਾਨ ਰਾਹੀਂ ਪੰਜਾਬ 'ਚ ਕੋਈ ਅਹਿਮ ਜ਼ਿੰਮੇਵਾਰੀ ਸੰਭਾਲਣ ਦੀ ਕੋਸ਼ਿਸ਼ 'ਚ ਹਨ। ਕਿਹਾ ਜਾ ਰਿਹਾ ਹੈ ਕਿ ਹਾਈਕਮਾਨ ਵੀ ਪੰਜਾਬ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਦਾ ਇੰਤਜ਼ਾਰ ਕਰ ਰਿਹਾ ਸੀ। ਹੁਣ ਜਦੋਂ ਕਿ ਚੋਣ ਨਤੀਜੇ ਕਾਂਗਰਸ ਦੇ ਪੱਖ 'ਚ ਆਏ ਹਨ ਤਾਂ ਕੈਪਟਨ ਇਕ ਵਾਰ ਫਿਰ ਖ਼ੁਦ ਨੂੰ ਸਾਬਿਤ ਕਰਨ 'ਚ ਸਫ਼ਲ ਹੋ ਗਏ ਹਨ। ਅਜਿਹੇ 'ਚ ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ’ਤੇ ਇਕ ਵਾਰ ਫਿਰ ਸ਼ੰਕਾ ਦੇ ਬੱਦਲ ਮੰਡਰਾਉਣ ਲੱਗੇ ਹਨ। ਇਹੀ ਵਜ੍ਹਾ ਹੈ ਕਿ ਨਵਜੋਤ ਸਿੰਘ ਸਿੱਧੂ ਇਸ ਜਿੱਤ ’ਤੇ ਵਧਾਈ ਤੱਕ ਦੇਣ ਤੋਂ ਕਤਰਾ ਰਹੇ ਹਨ। 

ਦੂਜੇ ਪਾਸੇ ਕੁੱਝ ਸਿਆਸੀ ਮਾਹਿਰ ਮੰਨਦੇ ਹਨ ਕਿ ਸਥਾਨਕ ਚੋਣਾਂ 'ਚ ਨਵਜੋਤ ਸਿੰਘ ਸਿੱਧੂ ਦੀ ਕੋਈ ਭੂਮਿਕਾ ਨਹੀਂ ਹੈ  ਸ਼ਾਇਦ ਇਸ ਲਈ ਉਹ ਕਾਂਗਰਸ ਦੀ ਸ਼ਾਨਦਾਰ ਜਿੱਤ 'ਤੇ ਕੋਈ ਪ੍ਰਤੀਕਿਰਿਆ ਨਹੀਂ ਦੇ ਰਹੇ ਹਨ। ਫਿਲਹਾਲ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਕੁਝ ਸਮਾਂ ਹੋਰ ਕਾਂਗਰਸ ਵਿੱਚ ਉਨ੍ਹਾਂ ਦੀ ਸਪੱਸ਼ਟ ਭੂਮਿਕਾ ਬਾਰੇ ਇੰਤਜ਼ਾਰ ਕਰਨਾ ਪੈ ਸਕਦਾ ਹੈ। 

ਨੋਟ: ਕਾਂਗਰਸ ਦੀ ਜਿੱਤ 'ਤੇ ਸਿੱਧੂ ਦੀ ਚੁੱਪੀ ਨੂੰ ਤੁਸੀਂ ਕਿਵੇਂ ਵੇਖਦੇ ਹੋ? ਕੁਮੈਂਟ ਕਰਕੇ ਦਿਓ ਆਪਣੀ ਰਾਏ

  • Navjot Sidhu
  • silence
  • Congress
  • elections
  • ਸਥਾਨਕ ਚੋਣਾਂ
  • ਕਾਂਗਰਸ
  • ਨਵਜੋਤ ਸਿੱਧੂ

ਕਿਰਾਏ ਦੇ ਮਕਾਨ ’ਚ ਰਹਿੰਦੀ ਜਨਾਨੀ ਨੇ ਇਲਾਕੇ ’ਚ ਫੈਲਾਈ ਦਹਿਸ਼ਤ, ਧਮਕੀ ਦੇ ਕੇ ਕਹਿੰਦੀ ‘ਮੈਂ ਨੀ ਡਰਦੀ'

NEXT STORY

Stories You May Like

  • labour party suffers major setback in england  s local elections
    ਇੰਗਲੈਂਡ ਦੀਆਂ ਸਥਾਨਕ ਚੋਣਾਂ ’ਚ ਲੇਬਰ ਪਾਰਟੀ ਨੂੰ ਵੱਡਾ ਝਟਕਾ, ਰੀਫਾਰਮ ਯੂ.ਕੇ. ਦੀ ਜਿੱਤ
  • west bengal elections  candidates
    ਪੱਛਮੀ ਬੰਗਾਲ ਚੋਣਾਂ: ਪੱਛੜੇ ਕਈ ਉਮੀਦਵਾਰ, ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਨੇ ਜਤਾਇਆ ਗੜਬੜੀ ਦਾ ਸ਼ੱਕ
  • bjp alliance wins big in puducherry assembly elections
    ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੀ ਵੱਡੀ ਜਿੱਤ
  • jitendra singh resigns from congress general secretary post
    ਅਸਾਮ ਚੋਣਾਂ 'ਚ ਹਾਰ ਮਗਰੋਂ ਜਤਿੰਦਰ ਸਿੰਘ ਨੇ ਕਾਂਗਰਸ ਦੇ ਜਨਰਲ ਸਕੱਤਰ ਅਹੁਦੇ ਤੋਂ ਦਿੱਤਾ ਅਸਤੀਫਾ
  • behind congress  s victory in kerala gautam seth
    ਕੇਰਲ 'ਚ ਕਾਂਗਰਸ ਦੀ ਵੱਡੀ ਜਿੱਤ ਲਈ ਗੌਤਮ ਸੇਠ ਨੇ ਪਰਦੇ ਪਿੱਛੇ ਨਿਭਾਈ ਅਹਿਮ ਭੂਮਿਕਾ
  • congress releases list of 50 candidates
    ਮੋਹਾਲੀ ਨਗਰ ਨਿਗਮ ਚੋਣਾਂ 2026 : ਕਾਂਗਰਸ ਨੇ 49 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
  • uk pm starmer takes responsibility for local election losses
    ਬ੍ਰਿਟੇਨ ਦੀਆਂ ਸਥਾਨਕ ਚੋਣਾਂ 'ਚ ਲੇਬਰ ਪਾਰਟੀ ਨੂੰ ਵੱਡਾ ਝਟਕਾ; PM ਸਟਾਰਮਰ ਨੇ ਲਈ ਹਾਰ ਦੀ ਜ਼ਿੰਮੇਵਾਰੀ
  • sri lankan leaders congratulate vijay
    ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ ਨੂੰ ਦਿੱਤੀ ਵਧਾਈ
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
  • thief caught in trinity college church jalandhar
    ਜਲੰਧਰ ਦੇ ਟ੍ਰਿਨਿਟੀ ਕਾਲਜ ਚਰਚ 'ਚ ਫੜਿਆ ਗਿਆ ਚੋਰ
  • thieves raided the houses of 3 brothers in jalandhar in one night
    ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ!...
Trending
Ek Nazar
it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • 600 employees absent from census duty
      ਅੰਮ੍ਰਿਤਸਰ: 600 ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ,...
    • amritpal s appearance via video conferencing
      ਅੰਮ੍ਰਿਤਪਾਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ; ਅਗਲੀ ਸੁਣਵਾਈ 20 ਮਈ ਨੂੰ
    • thousands of boxes of liquor seized in punjab
      ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ...
    • heatwave threat increases in punjab
      ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
    • man deadbody of tarn taran man found in truck in jalandhar
      ਤਰਨਤਾਰਨ ਦੇ ਵਿਅਕਤੀ ਦੀ ਜਲੰਧਰ ਵਿਖੇ ਟੱਰਕ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
    • chemists clash over closure of drug stores on may 20
      ਅੰਮ੍ਰਿਤਸਰ : 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ ਕਰਨ ਨੂੰ ਲੈ ਕੇ ਕੈਮਿਸਟਾਂ...
    • punjab murdered in pigeon racing tournament
      ਪੰਜਾਬ: ਕਬੂਤਰਬਾਜ਼ੀ ਟੂਰਨਾਮੈਂਟ 'ਚ 4 ਭੈਣਾਂ ਦੇ ਇਕਲੌਤੇ ਭਰਾ ਦਾ ਗੋਲੀਆਂ ਮਾਰ ਕੇ...
    • sharifpura murder case
      ਸ਼ਰੀਫ਼ਪੁਰਾ ਕਤਲ ਕਾਂਡ: ਕੁਨਾਲ ਦੇ ਕਾਤਲਾਂ ਨੂੰ ਪੁਲਸ ਨੇ ਦਬੋਚਿਆ, ਵਾਰਦਾਤ 'ਚ...
    • bloody dispute in kathgarh village
      ਪਿੰਡ ਕਾਠਗੜ 'ਚ ਖ਼ੂਨੀ ਵਿਵਾਦ: ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਦੋ ਘਰਾਂ ਨੂੰ...
    • sgpc puts up flex boards outside gurdwaras regarding the sacrilege act
      ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +