Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    10:15:33 AM

  • sarpanch s brother

    ਵੱਡੀ ਖ਼ਬਰ ; ਗੁਰੂਘਰ ਤੋਂ ਮੱਥਾ ਟੇਕ ਕੇ ਘਰ ਆਉਂਦੇ...

  • massive fire breaks out in ganpati pandal in lalbagh

    ਮੁੰਬਈ : ਲਾਲਬਾਗ ਦੇ ਗਣਪਤੀ ਪੰਡਾਲ 'ਚ ਭਿਆਨਕ...

  • mlas on donkey cart

    ਅਨੋਖਾ ਪ੍ਰਦਰਸ਼ਨ ; ਮਹਿੰਗਾ ਹੋਇਆ ਪੈਟਰੋਲ ਤਾਂ 'ਗਧਾ...

  • major accident in katra

    ਕਟੜਾ 'ਚ ਵਾਪਰਿਆ ਵੱਡਾ ਹਾਦਸਾ : ਮਾਤਾ ਵੈਸ਼ਨੋ ਦੇਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਨਵਜੋਤ ਸਿੱਧੂ ਦੇ ਅਸਤੀਫ਼ੇ ’ਤੇ ਕੀ ਬੋਲੇ ਸੁਖਦੇਵ ਸਿੰਘ ਢੀਂਡਸਾ

PUNJAB News Punjabi(ਪੰਜਾਬ)

ਨਵਜੋਤ ਸਿੱਧੂ ਦੇ ਅਸਤੀਫ਼ੇ ’ਤੇ ਕੀ ਬੋਲੇ ਸੁਖਦੇਵ ਸਿੰਘ ਢੀਂਡਸਾ

  • Edited By Gurminder Singh,
  • Updated: 28 Sep, 2021 06:32 PM
Patiala
navjot sidhu sukhdev singh dhindsa congress
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਜੋਸਨ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਕੇ ਕਾਂਗਰਸ ਹਾਈਕਮਾਂਡ ਨੂੰ ਵੰਗਾਰਿਆ ਹੈ। ਢੀਂਡਸਾ ਨੇ ਕਿਹਾ ਕਿ ਕਾਂਗਰਸ ’ਚ ਚੱਲ ਰਿਹਾ ਆਪਸੀ ਕਾਟੋ-ਕਲੇਸ਼ ਪੰਜਾਬ ਦੇ ਭਵਿੱਖ ਦਾ ਕੁਝ ਨਹੀਂ ਸੰਵਾਰ ਸਕਦਾ। ਇਹ ਪ੍ਰਗਟਾਵਾ ਸੁਖਦੇਵ ਸਿੰਘ ਢੀਂਡਸਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ’ਚ ਚੱਲ ਰਹੀ ਉਥਲ-ਪੁਥਲ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਵਿਚ ਹਮੇਸ਼ਾ ਅਹੁਦਿਆਂ ਪਿੱਛੇ ਖੜਕੀ ਹੈ ਅਤੇ ਹੁਣ ਵੀ ਨਵਜੋਤ ਸਿੰਘ ਸਿੱਧੂ ਵੱਲੋਂ ਖੜਕਾਏ ਜਾ ਰਹੇ ਭਾਂਡੇ ਇਹ ਸਪੱਸ਼ਟ ਕਰਦੇ ਹਨ ਕਿ ਕਾਂਗਰਸ ਦੇ ਹੱਥਾਂ ’ਚ ਪੰਜਾਬ ਦਾ ਭਵਿੱਖ ਸੁਰੱਖਿਅਤ ਨਹੀਂ। ਇਕ ਸਵਾਲ ਦਾ ਜਵਾਬ ਦਿੰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੀ ਕਾਲ ’ਤੇ ਭਾਰਤ ਬੰਦ ਨੂੰ ਵੱਡਾ ਸਮਰਥਨ ਮਿਲਿਆ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਵਾਜਿਬ ਮੰਗ ਨੂੰ ਪ੍ਰਵਾਨ ਕਰਦੇ ਹੋਏ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ ਕਿਉਂਕਿ ਖੇਤੀ ਕਾਨੂੰਨ ਨਾ ਕਿਸਾਨਾਂ ਦੇ ਹਿੱਤ ਵਿਚ ਹਨ ਅਤੇ ਨਾ ਹੀ ਕਿਸਾਨਾਂ ਦੇ ਭਵਿੱਖ ਲਈ ਬੇਹਤਰ ਹਨ, ਇਸ ਕਰਕੇ ਜੋ ਦੇਸ਼ ਦੇ ਅੰਨਦਾਤਾ ਕਿਸਾਨਾਂ ਨੂੰ ਪ੍ਰਵਾਨ ਨਹੀਂ ਅਜਿਹੇ ਕਾਨੂੰਨ ਕੇਂਦਰ ਸਰਕਾਰ ਨੂੰ ਵਾਪਸ ਲੈਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ’ਚ ਇਕ ਹੋਰ ਵੱਡਾ ਧਮਾਕਾ

ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਗੱਲਬਾਤ ਰਾਹੀਂ ਕਈ ਵਾਰ ਆਪਣੀ ਮੰਗ ਉਠਾਈ ਗਈ ਪਰ ਜਾਣ ਬੁੱਝ ਕੇ ਗੱਲਬਾਤ ਦਾ ਬਹਾਨਾ ਬਣਾ ਕੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਕਿਸਾਨਾਂ ਦਾ ਸਬਰ ਪਰੀਖਣ ’ਤੇ ਲੱਗੇ ਹੋਏ ਹਨ, ਜੋ ਕਿਸੇ ਵੀ ਸੂਰਤ ’ਚ ਜਾਇਜ਼ ਨਹੀਂ ਹੈ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੂਕਤ ਸਿਧਾਂਤਕ ਪਾਰਟੀ ਹੈ ਅਤੇ ਗੈਰ ਸੰਵਿਧਾਨਕ ਵਿਅਕਤੀਆਂ ਨਾਲ ਸਾਡਾ ਕੋਈ ਸਰੋਕਾਰ ਨਹੀਂ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਤੇਜਿੰਦਰਪਾਲ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਪਾਰਟੀ ਸਪੋਕਸਮੈਨ ਸਵਰਾਜ ਘੁੰਮਣ ਆਦਿ ਸ਼ਾਮਲ ਸਨ।

ਇਹ ਵੀ ਪੜ੍ਹੋ : ਸਿੱਧੂ ਦੇ ਅਸਤੀਫ਼ੇ ’ਤੇ ਤਿਵਾੜੀ ਦਾ ਵਿਅੰਗ, ਭੱਠ ਰੰਨਾਂ ਦੀ ਦੋਸਤੀ, ਖੁਰੀ ਜਿਨ੍ਹਾਂ ਦੀ ਮੱਤ...

  • Navjot Sidhu
  • Sukhdev Singh Dhindsa
  • Congress
  • ਨਵਜੋਤ ਸਿੱਧੂ
  • ਸੁਖਦੇਵ ਸਿੰਘ ਢੀਂਡਸਾ
  • ਕਾਂਗਰਸ

ਗੁਰਦਾਸਪੁਰ ’ਚ ਅਣਪਛਾਤੇ ਵਿਅਕਤੀ ਨੇ ਚਲਾਈ ਗੋਲੀ, ਇਕ ਨੌਜਵਾਨ ਗੰਭੀਰ ਰੂਪ ’ਚ ਹੋਇਆ ਜ਼ਖ਼ਮੀ

NEXT STORY

Stories You May Like

  • kewal singh dhillon
    ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ
  • actor raza murad shared a video with navjot singh sidhu
    ਅਦਾਕਾਰ ਰਜ਼ਾ ਮੁਰਾਦ ਨੇ ਨਵਜੋਤ ਸਿੰਘ ਸਿੱਧੂ ਨਾਲ ਸਾਂਝੀ ਕੀਤੀ ਵੀਡੀਓ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • mdr on upi payments is a positive step   bipin preet singh
    UPI ਭੁਗਤਾਨ ’ਤੇ MDR ਟਿਕਾਊ ਭੁਗਤਾਨ ਵਿਵਸਥਾ ਦੀ ਦਿਸ਼ਾ ’ਚ ਹਾਂ-ਪੱਖੀ ਕਦਮ : ਬਿਪਿਨ ਪ੍ਰੀਤ ਸਿੰਘ
  • punjabi singer gulab sidhu
    ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
  • major action by sgpc
    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
  • himachal pradesh  boarding school  sikh student  rp singh
    ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ 'ਚ ਸਿੱਖ ਵਿਦਿਆਰਥੀ ਨਾਲ ਰੈਗਿੰਗ 'ਤੇ RP ਸਿੰਘ ਨੇ ਜਤਾਈ ਚਿੰਤਾ
  • senior akali dal leader and former mp varinder singh bajwa passes away
    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • robbery assault girl child family
      ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ ਕਰ 'ਤਾ ਹਮਲਾ, ਵੱਢੀ ਗਈ ਬੱਚੀ...
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • suspicious bomb like object found in beas link canal in sujanpur
      ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ...
    • fir case
      ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ, 4 ਲੋਕਾਂ ਖ਼ਿਲਾਫ਼ ਪਰਚਾ
    • truck driver robbed at gunpoint on jalandhar ludhiana nh
      ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +