Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    10:14:33 AM

  • stock markets   both sensex and nifty open with gains

    ਸਟਾਕ ਬਾਜ਼ਾਰਾਂ 'ਚ ਉਤਰਾਅ-ਚੜ੍ਹਾਅ : ਸੈਂਸੈਕਸ ਤੇ...

  • pakistan strikes on afghanistan border

    ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ 'ਤੇ ਕਰ'ਤੀ...

  • heartbreaking accident in punjab

    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ...

  • heatwave and electricity

    17 ਗੁਣਾ ਮਹਿੰਗੀ ਬਿਜਲੀ ! ਭਿਆਨਕ ਗਰਮੀ 'ਚ ਮਹਿੰਗਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਟਵੀਟ ਕਰ ਕਸੂਤੇ ਘਿਰੇ ‘ਨਵਜੋਤ ਸਿੱਧੂ’, ਹੁਣ ‘ਸੁਖਜਿੰਦਰ ਰੰਧਾਵਾ’ ਨੇ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ

PUNJAB News Punjabi(ਪੰਜਾਬ)

ਟਵੀਟ ਕਰ ਕਸੂਤੇ ਘਿਰੇ ‘ਨਵਜੋਤ ਸਿੱਧੂ’, ਹੁਣ ‘ਸੁਖਜਿੰਦਰ ਰੰਧਾਵਾ’ ਨੇ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ

  • Edited By Rajwinder Kaur,
  • Updated: 25 Apr, 2021 10:26 AM
Chandigarh
navjot sidhu sukhjinder singh randhawa double face
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - SIT ਨੂੰ ਲੈ ਕੇ ਹਾਈਕੋਰਟ ਦੇ ਆਏ ਫ਼ੈਸਲੇ ਮਗਰੋਂ ਆਪਣੀ ਹੀ ਸਰਕਾਰ ਖ਼ਿਲਾਫ਼ ਨਵਜੋਤ ਸਿੱਧੂ ਵਲੋਂ ਵਾਰ-ਵਾਰ ਕੀਤੇ ਜਾ ਰਹੇ ਟਵੀਟਾਂ ਕਾਰਨ ਉਹ ਕਸੂਤੇ ਘਿਰਦੇ ਜੇ ਰਹੇ ਹਨ। ਬੀਤੇ ਦਿਨੀਂ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ਦੀ ਪ੍ਰੋਫਾਈਲ ਤੋਂ ਕਾਂਗਰਸ ਦਾ ਨਾਮ ਹਟਾ ਦਿੱਤਾ ਅਤੇ ਆਪਣੀ ਹੀ ਸਰਕਾਰ ਨੂੰ ਪੰਜਾਬ ਦੇ ਸਭ ਤੋਂ ਅਹਿਮ ਇਸ ਕੇਸ ਨੂੰ ਠੰਢੇ ਬਸਤੇ ’ਚ ਪਾਉਣ ਅਤੇ ਲੀਹੋਂ ਲਾਹੁਣ ਲਈ ਜ਼ਿੰਮੇਵਾਰ ਠਹਿਰਾ ਰਹੇ ਹਨ। ਕੈਪਟਨ ਖ਼ਿਲਾਫ਼ ਬੋਲਣ ਵਾਲੇ ਨਵਜੋਤ ਸਿੱਧੂ ’ਤੇ ਰਵਨੀਤ ਬਿੱਟੂ ਅਤੇ ਵੇਰਕਾ ਤੋਂ ਬਾਅਦ ਹੁਣ ਪੰਜਾਬ ਦੇ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੋਰਚਾ ਖੋਲ੍ਹ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਵਲੋਂ ਜੋ ਬਿਆਨ ਦਿੱਤੇ ਗਏ ਹਨ, ’ਤੇ ਹੈਰਾਨਗੀ ਪ੍ਰਗਟ ਕੀਤੀ ਹੈ।

ਪੜ੍ਹੋ ਇਹ ਵੀ ਖਬਰ - ਅਡਾਨੀ ਦਾ ਸਾਇਲੋ ਬੰਦ ਕਰਨ ਨਾਲ ਆਖ਼ਰ ਕਿਸਦਾ ਹੋ ਰਿਹਾ ਹੈ ਨੁਕਸਾਨ?

ਨਵਜੋਤ ’ਤੇ ਤੰਜ ਕਸਦੇ ਹੋਏ ਰੰਧਾਵਾ ਨੇ ਕਿਹਾ ਕਿ 2015 ’ਚ ਜਦੋਂ ਬੇਅਦਬੀ ਦੀ ਇਹ ਘਟਨਾ ਹੋਈ ਸੀ, ਉਹ ਸਮੇਂ ਨਵਜੋਤ ਸਿੱਧੂ ਬੀ.ਜੇ.ਪੀ ਦੇ ਸਾਂਸਦ ਸਨ ਅਤੇ ਉਨ੍ਹਾਂ ਦੀ ਪਤਨੀ ਪੰਜਾਬ ਦੀ ਚੀਫ ਪਾਰਲੀਮੈਂਟ ਸੈਕਟਰੀ ਸੀ। ਉਸ ਸਮੇਂ ਉਹ ਇਸ ਮਾਮਲੇ ਦੇ ਸਬੰਧ ’ਚ ਕਿਉਂ ਨਹੀਂ ਬੋਲੇ? ਉਦੋਂ ਉਨ੍ਹਾਂ ਨੇ ਅਤੇ ਉਨ੍ਹਾਂ ਦੀ ਪਤਨੀ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲੇ ’ਤੇ ਇਕ ਵੀ ਸ਼ਬਦ ਨਹੀਂ ਬੋਲਿਆ ਸੀ।  

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ: ਦਵਾਈ ਦੇ ਬਹਾਨੇ ਘਰੋਂ ਗਈ ਵਿਆਹੁਤਾ ਦਾ ਪ੍ਰੇਮੀ ਨੇ ਕੀਤਾ ਕਤਲ, ਝਾੜੀਆਂ ’ਚੋਂ ਮਿਲੀ ਲਾਸ਼

ਰੰਧਾਵਾ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਕਾਂਗਰਸ ਸਰਕਾਰ ਦੀ ਕਿਸੇ ਵੀ ਮੀਟਿੰਗ ’ਚ ਇਸ ਮੁੱਦੇ ਨੂੰ ਕਦੇ ਨਹੀਂ ਚੁੱਕਿਆ। ਉਸ ਦੇ ਨਾਲ ਹੀ ਉਸ ਦੀ ਪਤਨੀ ਨੇ ਵੀ ਕਦੇ ਇਸ ਸਬੰਧ ’ਚ ਕੋਈ ਮੁੱਦਾ ਨਹੀਂ ਚੁੱਕਿਆ। ਰੰਧਾਵਾ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਕਾਂਗਰਸ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਸਨਮਾਨ ਦਿੱਤਾ ਪਰ ਉਨ੍ਹਾਂ ਦਾ ਚਿਹਰਾ ਦੋਗਲਾ ਹੈ। ਇਸੇ ਲਈ ਉਨ੍ਹਾਂ ਨੇ ਕਿਹਾ ਕਿ ਸਿਆਸਤਦਾਨ ਨੂੰ ਦੋਹਰਾ ਚਿਹਰਾ ਨਹੀਂ ਰੱਖਣਾ ਚਾਹੀਦਾ। ਰੰਧਾਵਨਾ ਨੇ ਕਿਹਾ ਕਿ ਉਹ ਬੇਅਦਬੀ ਨੂੰ ਲੈ ਕੇ ਆਪਣੀ ਹੀ ਸਰਕਾਰ ’ਤੇ ਕਈ ਤਰ੍ਹਾਂ ਦੇ ਵਾਰ ਕਰ ਰਹੇ ਹਨ। 

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਦੇ ਨਹੀਂ ਸੀ ਲਗਦਾ ਕਿ ਨਵਜੋਤ ਸਿੱਧੂ ਪਾਰਟੀ ਛੱਡ ਕੇ  ਜਾਣਗੇ। ਰੰਧਾਵਾ ਨੇ ਕਿਹਾ ਕਿ ਵਿਧਾਨ ਸਭਾ ’ਚ ਜਦੋਂ ਵੀ ਅਕਾਲੀ ਦਲ ਨਵਜੋਤ ਸਿੱਧੂ ਨੂੰ ਟਾਰਗੇਟ ਕਰਦਾ ਸੀ, ਉਸ ਸਮੇਂ ਉਹ ਉਸ ਦੇ ਨਾਲ ਹਮੇਸ਼ਾ ਖੜ੍ਹੇ ਰਹਿੰਦੇ। ਉਹ ਨਵਜੋਤ ਸਿੱਧੂ ਨਾਲ ਮਿਲ ਕੇ ਅਕਾਲੀਆਂ ਨੂੰ ਜਵਾਬ ਦਿੰਦੇ ਸਨ। ਗਾਂਧੀ ਪਰਿਵਾਰ ਨਾਲ ਨਵਜੋਤ ਸਿੱਧੂ ਵਲੋਂ ਵਾਰ-ਵਾਰ ਮੁਲਾਕਾਤ ਕਰਨ ’ਤੇ ਰੰਧਾਵਾ ਨੇ ਕਿਹਾ ਕਿ ਸਾਨੂੰ ਕਦੇ ਵੀ ਗਾਂਧੀ ਪਰਿਵਾਰ ਨਾਲ ਮੁਲਾਕਾਤ ਕਰਨ ਦਾ ਸਮਾਂ ਨਹੀਂ ਮਿਲਿਆ। ਇਸ ਦੇ ਬਾਵਜੂਦ ਨਵਜੋਤ ਸਿੱਧੂ ਗਾਂਧੀ ਪਰਿਵਾਰ ਦੇ ਮੈਂਬਰਾਂ ਯਾਨੀ ਹਾਈਕਮਾਨ ਨਾਲ ਕਈ ਵਾਰ ਮੁਲਾਕਾਤ ਕਰ ਚੁੱਕੇ ਹਨ। 

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸੁਲ੍ਹਾ ਨਾ ਹੋਣ ਤੋਂ ਬਾਅਦ ਵਿਧਾਇਕ ਨਵਜੋਤ ਸਿੱਧੂ ਵਲੋਂ ਪੰਜਾਬ ਸਰਕਾਰ ’ਤੇ ਲਗਾਤਾਰ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਬੇਅਦਬੀ ਗੋਲੀ ਕਾਂਡ ’ਤੇ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਸਿੱਧੂ ਕਾਂਗਰਸ ਤੋਂ ਇਸ ਕਦਰ ਖਫ਼ਾ ਹਨ ਕਿ ਉਨ੍ਹਾਂ ਨੇ ਬੀਤੇ ਦਿਨੀਂ ਆਪਣੇ ਟਵਿੱਟਰ ਅਕਾਊਂਟ ਦੀ ਪ੍ਰੋਫਾਈਲ ਤੋਂ ਕਾਂਗਰਸ ਦਾ ਨਾਮ ਹਟਾ ਦਿੱਤਾ ਅਤੇ ਉਸ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਜ ਮਾਮਲੇ ’ਚ ਐੱਸ. ਆਈ. ਟੀ. ਦੀ ਜਾਂਚ ਰੱਦ ਹੋ ਜਾਣ ਦੇ ਮਾਮਲੇ ’ਚ ਨਾਮ ਲਏ ਬਿਨਾਂ ਕੈਪਟਨ ’ਤੇ ਸਿਆਸੀ ਹਮਲਾ ਬੋਲਿਆ। 

ਪੜ੍ਹੋ ਇਹ ਵੀ ਖਬਰ - ਪਟਿਆਲਾ ਦੇ ਵਿਅਕਤੀ ਨੇ ਅੰਮ੍ਰਿਤਸਰ ਦੇ ਹੋਟਲ 'ਚ ਜ਼ਹਿਰ ਖਾ ਕੇ ਕੀਤੀ ‘ਖ਼ੁਦਕੁਸ਼ੀ’, ਸੁਸਾਈਡ ਨੋਟ ’ਚ ਕੀਤੇ ਵੱਡੇ ਖ਼ੁਲਾਸੇ

ਸਿੱਧੂ ਨੇ ਆਖਿਆ ਹੈ ਕਿ ਜੇ ਚਾਰਜਸ਼ੀਟ ਵਿਚ ਪ੍ਰਕਾਸ਼ ਸਿੰਘ ਤੇ ਸੁਖਬੀਰ ਬਾਦਲ ਦੇ ਨਾਮ ਆਉਣ ਤੋਂ ਦੋ ਸਾਲ ਬਾਅਦ ਵੀ ਉਨ੍ਹਾਂ ਖ਼ਿਲਾਫ਼ ਚਲਾਨ ਪੇਸ਼ ਨਹੀਂ ਹੋਇਆ ਅਤੇ ਨਾ ਹੀ ਉਨ੍ਹਾਂ ਦਾ ਨਾਮ ਐੱਫ. ਆਈ. ਆਰ ’ਚ ਪਾਇਆ ਗਿਆ ਤਾਂ ਸਾਨੂੰ ਇਨਸਾਫ਼ ਕਿਵੇਂ ਮਿਲੇਗਾ ? ਇਨ੍ਹਾਂ ਦੋਹਾਂ ਵਿਰੁੱਧ ਸਬੂਤ ਅਦਾਲਤ ਸਾਹਮਣੇ ਕਿਉਂ ਪੇਸ਼ ਨਹੀਂ ਕੀਤੇ ਗਏ ? ਪੰਜਾਬ ਦੇ ਸਭ ਤੋਂ ਅਹਿਮ ਇਸ ਕੇਸ ਨੂੰ ਠੰਢੇ ਬਸਤੇ ’ਚ ਪਾਉਣ ਅਤੇ ਲੀਹੋਂ ਲਾਹੁਣ ਲਈ ਕੌਣ ਜ਼ਿੰਮੇਵਾਰ ਹੈ ?

  • Navjot Sidhu
  • Sukhjinder Singh Randhawa
  • Double Face
  • Disrespect
  • Golikand Cases
  • ਨਵਜੋਤ ਸਿੱਧੂ
  • ਸੁਖਜਿੰਦਰ ਸਿੰਘ ਰੰਧਾਵਾ
  • ਦੋਹਰਾ ਚਿਹਰਾ
  • ਬੇਅਦਬੀ
  • ਗੋਲੀਕਾਂਡ ਮਾਮਲੇ

ਰੇਲਵੇ ਦਾ ਅਹਿਮ ਉਪਰਾਲਾ : 5601 ਡੱਬਿਆਂ ਨੂੰ ਕੋਵਿਡ ਕੇਅਰ ਸੈਂਟਰ ’ਚ ਕੀਤਾ ਤਬਦੀਲ

NEXT STORY

Stories You May Like

  • sukhjinder singh randhawa becomes new state president
    ਕਾਂਗਰਸ ਸੂਬਾ ਪ੍ਰਧਾਨ ਬਣਨ ਬਾਰੇ ਸੁਖਜਿੰਦਰ ਰੰਧਾਵਾ ਨੇ ਪੋਸਟ ਪਾ ਦੱਸੀ ਪੂਰੀ ਗੱਲ
  • sukhjinder randhawa s big statement after meeting with the high command
    ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • gill created history  left behind dhawan and navjot sidhu in this matter
    ਗਿੱਲ ਨੇ ਰਚਿਆ ਇਤਿਹਾਸ, ਇਸ ਮਾਮਲੇ 'ਚ ਧਵਨ ਅਤੇ ਨਵਜੋਤ ਸਿੱਧੂ ਨੂੰ ਛੱਡਿਆ ਪਿੱਛੇ
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • indias iphone mission
    ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ ਮੋਰਚਾ
  • video viral of gangster manpreet singh manna accused in sidhu moosewala murder
    ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਮੰਨਾ ਦੀ ਜੇਲ੍ਹ 'ਚੋਂ ਵੀਡੀਓ ਵਾਇਰਲ, ਕੀਤੇ ਵੱਡੇ ਖ਼ੁਲਾਸੇ
  • gold crash  major chinese banks suspend trading services
    Gold Crash ਦਾ ਅਸਰ : ਮੁੱਖ ਚੀਨੀ ਬੈਂਕਾਂ ਨੇ ਵਪਾਰ ਸੇਵਾਵਾਂ ਕਰ ਦਿੱਤੀਆਂ ਬੰਦ
  • big news  two shooters who opened fire at guru randhawa  s gym arrested
    ਵੱਡੀ ਖਬਰ! ਗੁਰੂ ਰੰਧਾਵਾ ਦੇ ਜਿਮ 'ਤੇ ਗੋਲੀਬਾਰੀ ਕਰਨ ਵਾਲੇ ਦੋ ਸ਼ੂਟਰ ਗ੍ਰਿਫਤਾਰ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rape case
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਕੂੰਮਕਲਾਂ ਪੁਲਸ ਨੇ ਦਰਜ ਕੀਤਾ ਕੇਸ
    • major disaster hits villages due to release of water into ravi river
      ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ...
    • man arrested case
      60 ਬੋਤਲਾਂ ਨਾਜਾਇਜ਼ ਸ਼ਰਾਬ ਤੇ ਇਕ ਮੋਟਰਸਾਈਕਲ ਸਣੇ ਵਿਅਕਤੀ ਗ੍ਰਿਫ਼ਤਾਰ
    • punjab congress calls important meeting
      ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ...
    • the surprising act of an 80 year old man
      80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...
    • farmer dies due to electrocution
      ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
    • cm saini listened to pm modi s mann ki baat with the people of ludhiana
      CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ...
    • pinkoo tv round round video
      ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
    • ruckus at gurdwara singh shaheedan sohana
      ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ,...
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +