Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    9:49:29 PM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਸਰੰਡਰ ਤੋਂ ਬਾਅਦ ਪਟਿਆਲਾ ਜੇਲ ਭੇਜੇ ਜਾ ਸਕਦੇ ਨੇ ਸਿੱਧੂ, ਦਿਨ ਦੇ ਸਮੇਂ ਸੰਭਵ ਹੋ ਸਕੇਗਾ ਸਿੱਧੂ-ਮਜੀਠੀਆ ਦਾ ਟਾਕਰਾ

PUNJAB News Punjabi(ਪੰਜਾਬ)

ਸਰੰਡਰ ਤੋਂ ਬਾਅਦ ਪਟਿਆਲਾ ਜੇਲ ਭੇਜੇ ਜਾ ਸਕਦੇ ਨੇ ਸਿੱਧੂ, ਦਿਨ ਦੇ ਸਮੇਂ ਸੰਭਵ ਹੋ ਸਕੇਗਾ ਸਿੱਧੂ-ਮਜੀਠੀਆ ਦਾ ਟਾਕਰਾ

  • Edited By Gurminder Singh,
  • Updated: 20 May, 2022 03:55 PM
Patiala
navjot sidhu surrender court patiala jail
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਪਟਿਆਲਾ (ਰਮਨਜੀਤ, ਬਲਜਿੰਦਰ) : ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਭਾਵੇਂ ਅਜੇ ਨਵਜੋਤ ਸਿੰਘ ਸਿੱਧੂ ਕੋਲ ਕੁੱਝ ਕਾਨੂੰਨੀ ਬਦਲ ਬਚੇ ਹਨ ਪਰ ਸੁਪਰੀਮ ਕੋਰਟ ਦਾ ਫ਼ੈਸਲਾ ਆਫੀਸ਼ੀਅਲ ਤੌਰ ’ਤੇ ਜ਼ਿਲ੍ਹਾ ਸੈਸ਼ਨ ਜੱਜ ਪਟਿਆਲਾ ਜਾਂ ਪੰਜਾਬ ਹਾਈਕੋਰਟ ਰਾਹੀਂ ਪੰਜਾਬ ਪੁਲਸ ਕੋਲ ਪੁੱਜਦੇ ਹੀ ਉਨ੍ਹਾਂ ਨੂੰ ਜੇਲ ਭੇਜੇ ਜਾਣ ਦੀ ਪ੍ਰੀਕਿਰਿਆ ਸ਼ੁਰੂ ਕਰ ਦਿੱਤੀ ਕਿਉਂਕਿ ਜਿਸ ਕੇਸ ਵਿਚ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਸੁਣਾਈ ਗਈ ਹੈ, ਉਹ ਪੁਲਸ ਸਟੇਸ਼ਨ ਕੋਤਵਾਲੀ ਪਟਿਆਲਾ ਨਾਲ ਸਬੰਧਤ ਹੈ, ਇਸ ਲਈ ਪੂਰੀ ਸੰਭਾਵਨਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੇਂਦਰੀ ਜੇਲ ਪਟਿਆਲਾ ਵਿਚ ਹੀ ਸਜ਼ਾ ਕੱਟਣ ਲਈ ਭੇਜਿਆ ਜਾਵੇਗਾ। ਖਾਸ ਗੱਲ ਇਹ ਹੈ ਕਿ ਡਰੱਗਜ਼ ਮਾਮਲੇ ਵਿਚ ਮੁਲਜ਼ਮ ਬਣਾਏ ਜਾਣ ਤੋਂ ਬਾਅਦ ਤੋਂ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਵੀ ਕੇਂਦਰੀ ਜੇਲ ਪਟਿਆਲਾ ਵਿਚ ਹੀ ਹਵਾਲਾਤੀ ਦੇ ਤੌਰ ’ਤੇ ਬੰਦ ਹਨ। ਦੋਵਾਂ ਵਿਚਕਾਰ ਰਾਜਨੀਤਿਕ ਤਲਖ਼ੀ ਕਿਸੇ ਤੋਂ ਲੁਕੀ ਨਹੀਂ ਹੈ ਅਤੇ ਮਜੀਠੀਆ ਖਿਲਾਫ਼ ਨਵਾਂ ਕੇਸ ਦਰਜ ਕਰਵਾਉਣ ਲਈ ਨਵਜੋਤ ਸਿੰਘ ਸਿੱਧੂ ਵਲੋਂ ਹੀ ਚੰਨੀ ਸਰਕਾਰ ਦੇ ਸਮੇਂ ਦਬਾਅ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ : ਸਜ਼ਾ ਦੇ ਐਲਾਨ ਤੋਂ ਬਾਅਦ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਦਾ ਇਕ ਹੋਰ ਵੱਡਾ ਝਟਕਾ

ਅਲੱਗ-ਅਲੱਗ ਬੰਦ ਕੀਤੇ ਜਾਂਦੇ ਹਨ ਕੈਦੀ ਅਤੇ ਹਵਾਲਾਤੀ
ਕੇਂਦਰੀ ਜੇਲ ਪਟਿਆਲਾ ਵਿਚ ਸਜ਼ਾਯਾਫ਼ਤਾ ਕੈਦੀਆਂ ਅਤੇ ਹਵਾਲਾਤੀਆਂ ਨੂੰ ਅਲੱਗ-ਅਲੱਗ ਜਗ੍ਹਾ ’ਤੇ ਬੰਦ ਕੀਤਾ ਜਾਂਦਾ ਹੈ। ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਕੋਈ ਵੀ ਹਵਾਲਾਤੀ ਕਿਸੇ ਵੀ ਹਾਲਤ ਵਿਚ ਕੈਦੀਆਂ ਦੇ ਸੈੱਲ ਵਿਚ ਨਾ ਬੰਦ ਹੋਵੇ, ਜਿਸ ਲਈ ‘ਪੁਕਾਰ’ ਅਤੇ ‘ਬੰਦੀ’ ਕੀਤੀ ਜਾਂਦੀ ਹੈ। ਹਾਲਾਂਕਿ ਦਿਨ ਦੇ ਸਮੇਂ ਜਦੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਖੁੱਲ੍ਹੇ ਵਿਚ ਛੱਡਿਆ ਜਾਂਦਾ ਹੈ ਉਦੋਂ ਸੰਭਵ ਹੋ ਸਕਦਾ ਹੈ ਕਿ ਸਜ਼ਾਯਾਫ਼ਤਾ ਕੈਦੀਆਂ ਅਤੇ ਹਵਾਲਾਤੀਆਂ ਦਾ ਆਹਮਣਾ-ਸਾਹਮਣਾ ਹੋ ਜਾਵੇ ਪਰ ਬਿਕਰਮ ਸਿੰਘ ਮਜੀਠੀਆ ਕਿਉਂਕਿ ਜੋੜਾ ਚੱਕੀਆਂ ਵਿਚ ਰੱਖੇ ਗਏ ਹਨ ਅਤੇ ਉਹ ਜੇਲ ਦੇ ਦੂਜੇ ਹਿੱਸਿਆਂ ਵੱਲ ਨਹੀਂ ਜਾਂਦੇ, ਇਸ ਲਈ ਇਹ ਸੰਭਾਵਨਾ ਘੱਟ ਹੈ ਕਿ ਸਿੱਧੂ ਅਤੇ ਮਜੀਠੀਆ ਦਾ ਆਹਮਣਾ-ਸਾਹਮਣਾ ਹੋ ਜਾਵੇ, ਕਿਉਂਕਿ ਕੈਦੀਆਂ ਨੂੰ ਜੋੜਾ ਚੱਕੀਆਂ ਵੱਲ ਜਾਣ ਦੀ ਆਗਿਆ ਹੀ ਨਹੀਂ ਹੈ। ਹਵਾਲਾਤੀਆਂ ਨੂੰ ਘਰੋਂ ਲਿਆਂਦੇ ਕੱਪੜੇ ਆਦਿ ਪਹਿਨਣ ਦੀ ਛੋਟ ਹੁੰਦੀ ਹੈ, ਜਦੋਂ ਕਿ ਕੈਦੀਆਂ ਨੂੰ ਜੇਲ ਵਿਭਾਗ ਵਲੋਂ ਉਪਲੱਬਧ ਕਰਵਾਏ ਜਾਣ ਵਾਲੇ ਕੱਪੜੇ ਹੀ ਪਹਿਨਣੇ ਹੁੰਦੇ ਹਨ।

ਇਹ ਵੀ ਪੜ੍ਹੋ : ਸਰੰਡਰ ਕਰਨ ਦੇ ਮੂਡ ’ਚ ਨਹੀਂ ਨਵਜੋਤ ਸਿੱਧੂ, ਸੁਪਰੀਮ ਕੋਰਟ ’ਚ ਅਰਜ਼ੀ ਦਾਇਰ ਕਰਕੇ ਮੰਗਿਆ ਸਮਾਂ

ਅਜੇ ਬੰਦ ਨਹੀਂ ਹੋਇਆ ਦਰਵਾਜ਼ਾ
ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਸੀਨੀਅਰ ਐਡਵੋਕੇਟ ਬਰਜਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਿੱਧੂ ਕੋਲ ਸੁਪਰੀਮ ਕੋਰਟ ਵਿਚ ਕਿਊਰੇਟਿਵ ਪਟੀਸ਼ਨ ਦਰਜ ਕਰਨ ਦਾ ਬਦਲ ਹੈ। ਸਜ਼ਾ ਖਿਲਾਫ਼ ਸਮੀਖਿਆ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਇਕ ਕਿਊਰੇਟਿਵ ਪਟੀਸ਼ਨ ਦਰਜ ਕੀਤੀ ਜਾਂਦੀ ਹੈ। ਕਿਊਰੇਟਿਵ ਪਟੀਸ਼ਨ ਇਕ ਤਰ੍ਹਾਂ ਨਾਲ ਮੁੜ ਵਿਚਾਰ ਪਟੀਸ਼ਨ ਖਾਰਿਜ ਹੋਣ ਜਾਂ ਇਸਤੇਮਾਲ ਕੀਤੇ ਜਾਣ ਤੋਂ ਬਾਅਦ ਵੀ ਅਦਾਲਤ ਨੂੰ ਫੈਸਲੇ ਨੂੰ ਸੋਧਣ ਲਈ ਕਹਿਣ ਦਾ ਇਕ ਤਰੀਕਾ ਹੈ। ਸੋਢੀ ਨੇ ਕਿਹਾ ਕਿ ਕਿਉਂਕਿ ਸੁਪਰੀਮ ਕੋਰਟ ਨੇ ਸਿੱਧੂ ਨੂੰ ਸਰੰਡਰ ਕਰਨ ਲਈ ਕੋਈ ਸਮਾਂ ਨਿਸ਼ਚਿਤ ਨਹੀਂ ਕੀਤਾ ਹੈ, ਇਸ ਲਈ ਸਿੱਧੂ ਨੂੰ ਇਸ ਗੱਲ ਦੀ ਵੀ ਕੋਈ ਜਲਦੀ ਨਹੀਂ ਹੋਵੇਗੀ ਕਿ ਛੇਤੀ ਤੋਂ ਛੇਤੀ ਕਿਊਰੇਟਿਵ ਪਟੀਸ਼ਨ ਦਾਖਲ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਸੈਸ਼ਨ ਕੋਰਟ ਪੁੱਜਣ ਤੋਂ ਬਾਅਦ ਸਿੱਧੂ ਨੂੰ ਆਪਣੇ ਵਕੀਲ ਰਾਹੀਂ ਇਕ ਪਟੀਸ਼ਨ ਦੇਣੀ ਹੋਵੇਗੀ ਅਤੇ ਅਦਾਲਤ ਨੂੰ ਦੱਸਣਾ ਹੋਵੇਗਾ ਕਿ ਉਹ ਕਿਊਰੇਟਿਵ ਪਟੀਸ਼ਨ ਫਾਈਲ ਕਰ ਰਹੇ ਹਨ, ਜਿਸ ਤੋਂ ਬਾਅਦ ਜ਼ਿਆਦਾਤਰ ਮਾਮਲਿਆਂ ਵਿਚ ਅਦਾਲਤ ਉਨ੍ਹਾਂ ਨੂੰ ਕਿਊਰੇਟਿਵ ਪਟੀਸ਼ਨ ਲਈ ਸਮਾਂ ਦੇ ਦੇਵੇਗੀ।

ਇਹ ਵੀ ਪੜ੍ਹੋ : ਕਾਂਗਰਸ ’ਚ ਵਧੀ ਤਲਖ਼ੀ, ਆਹਮੋ-ਸਾਹਮਣੇ ਹੋਏ ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਦੇ ਸਮਰਥਕ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Navjot Sidhu
  • Surrender
  • Court
  • Patiala Jail
  • ਨਵਜੋਤ ਸਿੱਧੂ
  • ਸਰੰਡਰ
  • ਅਦਾਲਤ
  • ਪਟਿਆਲਾ ਜੇਲ

ਪੱਟੀ ’ਚ 3 ਹਮਲਾਵਰਾਂ ਨੇ ਨੌਜਵਾਨ ’ਤੇ ਗੋਲੀਆਂ ਚਲਾ ਕੀਤਾ ਜਾਨਲੇਵਾ ਹਮਲਾ, ਫੈਲੀ ਸਨਸਨੀ

NEXT STORY

Stories You May Like

  • parvinder jhota  navjot sidhu  punjab
    ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ
  • crime in punjab is becoming unbridled  majithia
    ਪੰਜਾਬ ’ਚ ਅਪਰਾਧ ਬੇਲਗਾਮ ਹੁੰਦਾ ਜਾ ਰਿਹੈ : ਮਜੀਠੀਆ
  • interest rate hike cycle likely to impact consumer credit demand
    ਵਿਆਜ ਦਰਾਂ ’ਚ ਵਾਧੇ ਦੇ ਚੱਕਰ ਨਾਲ ਖਪਤਕਾਰ ਕਰਜ਼ਾ ਮੰਗ ’ਤੇ ਅਸਰ ਸੰਭਵ : ਸ਼ੈੱਟੀ
  • disproportionate assets case  anticipatory bail for majithia  s relative
    ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਗਾਊਂ ਜ਼ਮਾਨਤ
  • parampal kaur sidhu on sir
    SIR ’ਤੇ ਸਿਆਸੀ ਘਮਾਸਾਣ: ਪਰਮਪਾਲ ਕੌਰ ਸਿੱਧੂ ਨੇ ਕਾਂਗਰਸ ਦੇ ਇਤਰਾਜ਼ਾਂ ’ਤੇ ਚੁੱਕੇ ਸਵਾਲ
  • bjp  narendra modi  sukhbir badal  alliance
    ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ ਸਮਾਗਮ
  • famous actress   pyaari pari   came home  welcomed a child
    ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ ਸਵਾਗਤ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress notice
      ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ ਅੰਦਰ ਮੰਗਿਆ ਗਿਆ ਜਵਾਬ
    • drug overdoze ludhiana
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
    • power cut in punjab
      ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ ਨਹੀਂ...
    • big incident in punjab
      ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ ਮੁਲਾਜ਼ਮਾਂ ਨਾਲ ਵਾਪਰ ਗਈ ਅਣਹੋਣੀ
    • special on punjab  s weather
      ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • stubble burning tapa mandi
      ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +