Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    2:23:50 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • ਫਿਰ ਗਰਮਾਏਗੀ ਪੰਜਾਬ ਦੀ ਸਿਆਸਤ, ਅੱਜ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੱਧੂ

PATIALA News Punjabi(ਪਟਿਆਲਾ)

ਫਿਰ ਗਰਮਾਏਗੀ ਪੰਜਾਬ ਦੀ ਸਿਆਸਤ, ਅੱਜ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੱਧੂ

  • Updated: 01 Apr, 2023 10:58 AM
Patiala
navjot sidhu will be released from jail today
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) : ਪਿਛਲੇ 34 ਸਾਲ ਤੋਂ ਹਾਈਪ੍ਰੋਫਾਈਲ ਚੱਲੇ ਆ ਰਹੇ ਰੋਡਰੇਜ ਕੇਸ ’ਚ 10 ਮਹੀਨੇ 11 ਦਿਨ ਸਜ਼ਾ ਕੱਟਣ ਤੋਂ ਬਾਅਦ ਅੰਤਰਰਾਸ਼ਟਰੀ ਕ੍ਰਿਕਟਰ ਤੋਂ ਰਾਜਸੀ ਆਗੂ ਬਣੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋ ਰਹੇ ਹਨ। ਜਿਊਂ ਹੀ ਸਰਕਾਰ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਕੀਤੀ ਗਈ ਤਾਂ ਸਿੱਧੂ ਪਰਿਵਾਰ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਸਮੁੱਚੇ ਆਗੂਆਂ ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਕਿਉਂਕਿ ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਪੰਜਾਬ ਕਾਂਗਰਸ ਦਾ ਇਕ ਵੱਡਾ ਖੇਮਾ ਹੈ ਜਿਹੜਾ ਉਨ੍ਹਾਂ ਦੇ ਜੇਲ੍ਹ ਜਾਣ ਤੋਂ ਬਾਅਦ ਚੁੱਪ ਬੈਠਾ ਸੀ ਅਤੇ ਉਨ੍ਹਾਂ ਦੇ ਬਾਹਰ ਆਉਣ ਦੀ ਉਡੀਕ ਕਰ ਰਿਹਾ ਸੀ। ਤਾਜ਼ਾ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਦੁਪਹਿਰ ਨੂੰ ਮੀਡੀਆ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ : ਅੱਜ ਤੋਂ ਲਾਗੂ ਹੋਣ ਵਾਲੀਆਂ ਨਵੀਆਂ ਬਿਜਲੀ ਦਰਾਂ ਨੂੰ ਲੈ ਕੇ ਰੈਗੂਲੇਟਰੀ ਕਮਿਸ਼ਨ ਦਾ ਵੱਡਾ ਫ਼ੈਸਲਾ

ਹਾਲਾਂਕਿ ਪਹਿਲਾਂ 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਉਨ੍ਹਾਂ ਦੀ ਰਿਹਾਈ ਦੀ ਖ਼ਬਰ ਦੇ ਨਾਲ ਸਮੁੱਚੇ ਪੰਜਾਬ ’ਚ ਵਿਸ਼ੇਸ਼ ਤੌਰ ’ਤੇ ਕਾਂਗਰਸੀ ਆਗੂਆਂ ’ਚ ਇਕ ਗਰਮਜੋਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਸੀ ਪਰ ਉਦੋਂ ਕੁਝ ਕਾਰਨਾਂ ਕਰ ਕੇ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ, ਜਿਸ ਕਾਰਨ ਕਾਂਗਰਸੀ ਆਗੂਆਂ ਨੂੰ ਉਦੋਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਸੀ। ਹਾਲਾਂਕਿ ਪਹਿਲਾਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਨਵਜੋਤ ਸਿੰਘ ਸਿੱਧੂ ਨੂੰ ਵਿਸਾਖੀ ਵਾਲੇ ਦਿਨ ਰਿਹਾਅ ਕੀਤਾ ਜਾ ਸਕਦਾ ਹੈ ਪਰ ਅੱਜ ਅਚਾਨਕ ਬਾਅਦ ਦੁਪਹਿਰ ਜਦੋਂ ਇਹ ਤੈਅ ਹੋ ਗਿਆ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੇਂਦਰੀ ਜੇਲ੍ਹ ਪਟਿਆਲਾ ਤੋਂ ਭਲਕੇ ਸ਼ਨੀਵਾਰ ਨੂੰ ਰਿਹਾਅ ਹੋ ਰਹੇ ਹਨ ਤਾਂ ਪੰਜਾਬ ਦੀ ਸਿਆਸਤ ਇਕਦਮ ਗਰਮ ਹੋ ਗਈ। ਮੁੜ ਤੋਂ ਪੰਜਾਬ ਕਾਂਗਰਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਸ਼ੁਰੂ ਹੋ ਗਈਆਂ ਕਿਉਂਕਿ ਪਿਛਲੇ 2 ਸਾਲ ਤੋਂ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ’ਚ ਹਮੇਸ਼ਾ ਮੋਹਰਲੀ ਕਤਾਰ ’ਚ ਰਹੇ ਹਨ। ਜਦੋਂ ਵੀ ਕਾਂਗਰਸ ਵੱਲੋਂ ਭਾਵੇਂ ਪ੍ਰਧਾਨਗੀ ਨੂੰ ਲੈ ਕੇ ਹੋਵੇ ਜਾਂ ਕੋਈ ਹੋਰ ਭੂਮਿਕਾ ਦੀ ਗੱਲ ਆਉਂਦੀ ਹੋਵੇ, ਨਵਜੋਤ ਸਿੰਘ ਸਿੱਧੂ ਇਸ ਸਮੇਂ ਪੰਜਾਬ ਕਾਂਗਰਸ ਦੀ ਅਜਿਹੀ ਕੜੀ ਹਨ, ਜਿਸ ਨੂੰ ਅਣਗੌਲਿਆਂ ਕਾਰਨ ਕਾਂਗਰਸ ਲਈ ਮੁਸ਼ਕਿਲ ਹੈ।

ਇਹ ਵੀ ਪੜ੍ਹੋ :  ਕੁੰਵਰ ਵਿਜੇ ਪ੍ਰਤਾਪ ਨੇ ਬਹਿਬਲ ਕਲਾਂ ਕਾਂਡ ਦੀ ਜਾਂਚ 'ਤੇ ਮੁੜ ਚੁੱਕੇ ਸਵਾਲ

ਪਟਿਆਲਾ ਸ਼ਹਿਰ ਦੇ ਚੱਪੇ-ਚੱਪੇ ’ਤੇ ਹੋਵੇਗਾ ਨਵਜੋਤ ਸਿੰਘ ਸਿੱਧੂ ਦਾ ਸਵਾਗਤ

ਨਵਜੋਤ ਸਿੰਘ ਸਿੱਧੂ ਦੇ ਕੇਂਦਰੀ ਜੇਲ੍ਹ ਪਟਿਆਲਾ ਤੋਂ ਸ਼ਨੀਵਾਰ ਨੂੰ ਰਿਹਾਅ ਹੋਣ ਦੀ ਖ਼ਬਰ ਦੇ ਨਾਲ ਹੀ ਜਿਥੇ ਸੂਬੇ ਦੀ ਸਿਆਸਤ ਗਰਮਾ ਗਈ, ਉਥੇ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਵੀ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਸੂਚਨਾ ਮਿਲਦਿਆਂ ਹੀ ਸਿੱਧੂ ਸਮਰਥਕ ਆਗੂਆਂ ਨੇ ਥਾਂ-ਥਾਂ ’ਤੇ ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤਰ੍ਹਾਂ ਦੀਆਂ ਤਿਆਰੀਆਂ ਘੰਟਿਆਂ ’ਚ ਹੀ ਕਾਂਗਰਸੀ ਆਗੂਆਂ ਨੇ ਕਰ ਦਿੱਤੀਆਂ, ਉਸ ਤੋਂ ਸਪੱਸ਼ਟ ਹੋ ਗਿਆ ਕਿ ਕੇਂਦਰੀ ਜੇਲ੍ਹ ਪਟਿਆਲਾ ਤੋਂ ਬਾਹਰ ਆਉਣ ਤੋਂ ਬਾਅਦ ਸ਼ਹਿਰ ਦੇ ਚੱਪੇ-ਚੱਪੇ ’ਤੇ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਹੋਵੇਗਾ। ਸਿੱਧੂ ਸਮਰਥਕਾਂ ਨੇ ਆਪਸ ’ਚ ਮੀਟਿੰਗ ਕਰ ਕੇ ਪੁਆਇੰਟ ਵੀ ਵੰਡ ਲਏ, ਜਿੱਥੇ ਇਨ੍ਹਾਂ ਆਗੂਆਂ ਵੱਲੋਂ ਸਿੱਧੂ ਦਾ ਸਵਾਗਤ ਕੀਤਾ ਜਾਵੇਗਾ ਤਾਂ ਪਟਿਆਲਾ ਵਿਚ ਵੀ ਨਵਜੋਤ ਸਿੰਘ ਸਿੱਧੂ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਹਨ। ਇਨ੍ਹਾਂ ’ਚ ਜ਼ਿਲ੍ਹਾ ਪੱਧਰ ’ਤੇ ਨਹੀਂ, ਸਗੋਂ ਕਈ ਧਾਕੜ ਆਗੂ ਵੀ ਸਿੱਧੇ ਤੇ ਅਸਿੱਧੇ ਤੌਰ ’ਤੇ ਸਿੱਧੂ ਦੇ ਹੱਕ ਵਿਚ ਬੋਲਦੇ ਰਹੇ ਹਨ। ਦੂਜਾ ਭਲਕੇ ਹੀ ਪੰਜਾਬ ਕਾਂਗਰਸ ਵੱਲੋਂ ਇਕ ਵੱਡਾ ਮਾਰਚ ਪਟਿਆਲਾ ’ਚ ਕੱਢਿਆ ਜਾ ਰਿਹਾ ਹੈ, ਜਿਸ ਵਿਚ ਪੰਜਾਬ ਪ੍ਰਧਾਨ ਸਮੇਤ ਸਮੁੱਚੇ ਵੱਡੇ ਆਗੂ ਪਹੁੰਚ ਰਹੇ ਹਨ। ਲਿਹਾਜ਼ਾ ਸ਼ਨੀਵਾਰ ਦਾ ਦਿਨ ਪਟਿਆਲਾ ’ਚ ਕਾਂਗਰਸ ਸਿਆਸਤ ਦਾ ਵੱਡਾ ਦਿਨ ਸਾਬਤ ਹੋਣ ਜਾ ਰਿਹਾ ਹੈ।

ਇਹ ਵੀ ਪੜ੍ਹੋ : ਹਜ਼ਾਰਾਂ ਕਰੋੜ ਦਾ ਡਰੱਗਜ਼ ਰੈਕਟ ਮਾਮਲਾ : ਹਾਈਕੋਰਟ 'ਚ ਖੁੱਲ੍ਹ ਗਈਆਂ ਸੀਲਬੰਦ ਰਿਪੋਰਟਾਂ

ਗੁਰਦੁਆਰਾ ਦੂਖ ਨਿਵਾਰਣ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ

ਕੇਂਦਰੀ ਜੇਲ੍ਹ ਪਟਿਆਲਾ ’ਚੋਂ ਰਿਹਾਅ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨਗੇ। ਜਾਣਕਾਰੀ ਮੁਤਾਬਕ ਉਹ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਸ਼੍ਰੀ ਕਾਲੀ ਮਾਤਾ ਮੰਦਰ ਸਮੇਤ ਬਾਕੀ ਕਈ ਧਾਰਮਿਕ ਅਸਥਾਨਾਂ ’ਤੇ ਜਾਣਗੇ ਅਤੇ ਆਪਣੇ ਸਮਰਥਕਾਂ ਸਮੇਤ ਨਤਮਸਤਕ ਹੋ ਕੇ ਸ਼ੁਕਰੀਆ ਅਦਾ ਕਰਨਗੇ। ਨਵਜੋਤ ਸਿੰਘ ਸਿੱਧੂ ਜਦੋਂ ਵੀ ਕਿਸੇ ਮੁਕਾਮ ’ਤੇ ਗਏ ਅਤੇ ਉਨ੍ਹਾਂ ਕਿਸੇ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਂ ਉਨ੍ਹਾਂ ਦੀ ਜ਼ਿੰਦਗੀ ਦਾ ਕੋਈ ਅਹਿਮ ਦਿਨ ਹੋਇਆ ਤਾਂ ਉਨ੍ਹਾਂ ਧਾਰਮਿਕ ਅਸਥਾਨਾਂ ਦਾ ਓਟ ਆਸਰਾ ਲਿਆ।

ਇਹ ਵੀ ਪੜ੍ਹੋ : ਵਾਹਨਾਂ 'ਤੇ ਗ਼ੈਰ-ਕਾਨੂੰਨੀ ਸਟਿੱਕਰ ਲਾਉਣ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਦਾ ਸਖ਼ਤ ਐਕਸ਼ਨ

ਕਿਹੜੇ ਕੇਸ ’ਚ ਜੇਲ੍ਹ ਗਏ ਸਨ ਨਵਜੋਤ ਸਿੰਘ ਸਿੱਧੂ

ਲਗਭਗ 34 ਸਾਲ ਪਹਿਲਾਂ ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਵਿਖੇ ਵਾਪਰੇ ਇਕ ਹਾਦਸੇ ’ਚ ਵੱਖ-ਵੱਖ ਅਦਾਲਤਾਂ ਤੋਂ ਬਾਅਦ ਮਾਨਯੋਗ ਸੁਪਰੀਮ ਕੋਰਟ ਨੇ ਪਿਛਲੇ ਸਾਲ ਮਈ ਮਹੀਨੇ ’ਚ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨੇ ਭਾਵੇਂ ਉਹ ਅੰਤਰਰਾਸ਼ਟਰੀ ਕ੍ਰਿਕਟਰ ਸਨ ਜਾਂ ਉਸ ਤੋਂ ਬਾਅਦ ਰਾਜਨੇਤਾ ਹਮੇਸ਼ਾ ਇਹ ਕੇਸ ਉਨ੍ਹਾਂ ਦੇ ਨਾਲ ਜੁੜਿਆ ਰਿਹਾ ਹੈ। ਜਦੋਂ ਵੀ ਉਹ ਕਿਸੇ ਬੁਲੰਦੀ ਵੱਲ ਜਾਂਦੇ, ਇਹ ਕੇਸ ਉਨ੍ਹਾਂ ਦੇ ਸਾਹਮਣੇ ਆ ਕੇ ਖੜ੍ਹਾ ਹੋ ਜਾਂਦਾ ਹੈ। ਹੁਣ ਜਾ ਕੇ ਪਿਛਲੇ ਸਾਲ ਜਦੋਂ ਕੋਈ ਚਾਰਾ ਨਾ ਰਿਹਾ ਤਾਂ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ ’ਚ ਜੇਲ ਨੂੰ ਸਵੀਕਾਰਦਿਆਂ ਆਪਣੀ ਉਸ ਸਜ਼ਾ ਨੂੰ ਕੱਟਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Punjab
  • politics
  • prison
  • release
  • Navjot Sidhu
  • ਪੰਜਾਬ
  • ਸਿਆਸਤ
  • ਜੇਲ੍ਹ
  • ਰਿਹਾਅ
  • ਨਵਜੋਤ ਸਿੱਧੂ

ਕਿਸਾਨਾਂ ਲਈ ਵੱਡੀ ਰਾਹਤ, CM ਮਾਨ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

NEXT STORY

Stories You May Like

  • bjp makes big announcement before elections
    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
  • the politics of   reels   has reached every household in punjab
    ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ! 2027 ਤੋਂ ਪਹਿਲਾਂ ਚੋਣਾਂ ਲੜਨ ਦਾ ਨਵਾਂ ਫਾਰਮੂਲਾ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • gudda guddi post creates stir in punjab politics
    ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ
  • a big day for punjab employees awaiting their da
    DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ! ਹਾਈਕੋਰਟ 'ਚ ਫਿਰ ਹੋਵੇਗੀ ਸੁਣਵਾਈ
  • navjot singh sidhu
    ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
  • jaggi johal paid obeisance at gurdwara sri bangla sahib
    ਜੇਲ੍ਹ 'ਚੋਂ ਰਿਹਾਅ ਹੋਣ ਮਗਰੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਤਮਸਤਕ ਹੋਏ ਜੱਗੀ ਜੌਹਲ
  • politics heats up over pargat singh becoming president
    'ਪੰਜਾਬ ਕਾਂਗਰਸ ਨੂੰ ਮਿਲੇ ਪਹਿਲੇ ਅਕਾਲੀ ਪ੍ਰਧਾਨ ਦੀਆਂ ਮੁਬਾਰਕਾਂ!' ਪਰਗਟ ਸਿੰਘ ਦੇ ਪ੍ਰਧਾਨ ਬਣਨ 'ਤੇ ਗਰਮਾਈ ਸਿਆਸਤ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • fatehgarh sahib news
      ਜ਼ਮੀਨੀ ਵਿਵਾਦ ਦੌਰਾਨ ਚੱਲੀ ਗੋਲ਼ੀ! ਪੁਲਸ ਨੇ ਪਿਓ-ਪੁੱਤ ਨੂੰ ਕੀਤ ਗ੍ਰਿਫ਼ਤਾਰ
    • luck lottery patiala
      ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ, ਰਾਤੋ-ਰਾਤ ਬਦਲ ਗਈ ਕਿਸਮਤ
    • kabir singh shergill
      ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ
    • supreme court orders re elections in 50 wards of patiala and moga
      ਸੁਪਰੀਮ ਕੋਰਟ ਵੱਲੋਂ ਪਟਿਆਲਾ ਤੇ ਮੋਗਾ ਦੇ 50 ਵਾਰਡਾਂ ’ਚ ਦੁਬਾਰਾ ਚੋਣਾਂ ਕਰਵਾਉਣ...
    • punjab elections news
      ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ...
    • pm modi sewa joti yatra
      ਜਨਸੇਵਕ ਵਜੋਂ PM ਮੋਦੀ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਕੱਢੀ 'ਸੇਵਾ ਜੋਤੀ...
    • big relief on electricity bills in punjab
      ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ...
    • punsup  pr paddy  government procurement
      ਪਾਤੜਾਂ ’ਚ ਪਨਸਪ ਵਲੋਂ ਪੀਆਰ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • murder in patiala
      ਪਟਿਆਲਾ 'ਚ ਬੱਚਿਆਂ ਦੀ ਲੜਾਈ ਪਿੱਛੇ ਹੋ ਗਿਆ 33 ਸਾਲਾ ਵਿਅਕਤੀ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +