Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    5:02:25 PM

  • big decision of the nia court in mohali

    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ...

  • leopard seen on mukerian hajipur road video went viral

    ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ,...

  • big weather forecast for punjab

    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6...

  • ravneet bittu was summoned again by the sc commission

    ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਫਿਰ ਕੀਤਾ ਤਲਬ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਕੈਪਟਨ ’ਤੇ ਵੱਡਾ ਹਮਲਾ, ਖੁੱਲ੍ਹੇਆਮ ਕੀਤਾ ਚੈਲੰਜ

PUNJAB News Punjabi(ਪੰਜਾਬ)

ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਕੈਪਟਨ ’ਤੇ ਵੱਡਾ ਹਮਲਾ, ਖੁੱਲ੍ਹੇਆਮ ਕੀਤਾ ਚੈਲੰਜ

  • Edited By Gurminder Singh,
  • Updated: 01 Oct, 2021 12:17 PM
Chandigarh
navjot singh sidhu  advisor  captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਨਵਜੋਤ ਸਿੱਧੂ ਦੇ ਸਲਾਹਕਾਰ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਇਕ ਵਾਰ ਫਿਰ ਵੱਡਾ ਹਮਲਾ ਬੋਲਿਆ ਹੈ। ਮੁਸਤਫਾ ਨੇ ਟਵੀਟ ਕਰਕੇ ਕਿਹਾ ਹੈ ਕਿ ਕੁਰਸੀ ਗੁਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਆਪਣਾ ਮਾਨਸਿਕ ਸੰਤੁਲਨ ਵੀ ਗੁਆ ਬੈਠੇ ਹਨ। ਇਸ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਕੈਪਟਨ ਆਪਣੀ ਕਿਸਮਤ ਨਹੀਂ ਬਦਲ ਸਕੇ ਤਾਂ ਨਵਜੋਤ ਸਿੱਧੂ ਦਾ ਕੀ ਬਦਲਣਗੇ। ਮੁਸਤਫ਼ਾ ਦਾ ਕਹਿਣਾ ਹੈ ਕਿ 117 ਸੀਟਾਂ ਵਿਚੋਂ ਕਿਸੇ ਵੀ ਸੀਟ ’ਤੇ ਕੈਪਟਨ ਸਿੱਧੂ ਨੂੰ ਚੈਲੰਜ ਕਰ ਦੇਣ। ਉਹ ਉਨ੍ਹਾਂ ਦੀ ਜ਼ਮਾਨਤ ਜ਼ਬਤ ਕਰਵਾ ਦੇਣਗੇ। ਮੁਸਤਫਾ ਨੇ ਇਹ ਵੀ ਕਿਹਾ ਕਿ ਸਿੱਧੂ ਕੈਪਟਨ ਨੂੰ ਉਨ੍ਹਾਂ ਦੇ ਘਰ ਮਤਲਬ ਪਟਿਆਲਾ ਵਿਚ ਵੀ ਹਰਾਉਣ ਲਈ ਤਿਆਰ ਹਨ। ਅਮਰਿੰਦਰ ਕਿਸੇ ਨੂੰ ਬਲੀ ਦਾ ਬੱਕਰਾ ਬਨਾਉਣ ਦੀ ਬਜਾਏ ਖੁਦ ਮੈਦਾਨ ਵਿਚ ਆਉਣ। ਇਸ ਨਾਲ ਹੀ ਹਾਈਕਮਾਨ ਨੂੰ ਸਿੱਧੂ ਨੂੰ ਪਟਿਆਲਾ ਤੋਂ ਟਿਕਟ ਦੇਣ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੈਪਟਨ ਦੀ ਜ਼ਮਾਨਤ ਜ਼ਬਤ ਨਾ ਹੋਈ ਤਾਂ ਉਹ ਸਿਆਸਤ ਛੱਡ ਦੇਣਗੇ।

ਇਹ ਵੀ ਪੜ੍ਹੋ : ਆਉਂਦੇ ਦਿਨਾਂ ’ਚ ਵੱਡਾ ਧਮਾਕਾ ਕਰਨਗੇ ਕੈਪਟਨ ਅਮਰਿੰਦਰ ਸਿੰਘ, ਖੇਡਣਗੇ ਇਹ ਮਾਸਟਰ ਸਟ੍ਰਾਕ

ਇਥੇ ਇਹ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਬਾਅਦ ਕਿਹਾ ਸੀ ਕਿ ਉਹ ਸਿੱਧੂ ਦੇ ਖ਼ਿਲਾਫ਼ ਮਜ਼ਬੂਤ ਉਮੀਦਵਾਰ ਉਤਾਰਣਗੇ। ਉਹ ਵਾਰ ਵਾਰ ਕਹਿ ਰਹੇ ਹਨ ਕਿ ਸਿੱਧੂ ਨੂੰ ਕਿਸੇ ਵੀ ਕੀਮਤ ’ਤੇ ਜਿੱਤਣ ਨਹੀਂ ਦੇਣਗੇ। ਸਿੱਧੂ ਪੰਜਾਬ ਲਈ ਸਹੀ ਆਦਮੀ ਨਹੀਂ ਹੈ। ਮੁਸਤਫਾ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੈਪਟਨ ਮੁੱਖ ਮੰਤਰੀ ਦੀ ਕੁਰਸੀ ਗੁਆਉਣ ਕਰਕੇ ਮਾਨਸਿਕ ਸੰਤੁਲਨ ਗੁਆ ਬੈਠੇ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਟੈਂਡ ਤੋਂ ਹਾਈਕਮਾਨ ਔਖੀ, ਚੰਨੀ ਨੂੰ ਸੌਂਪੀ ਇਹ ਵੱਡੀ ਜ਼ਿੰਮੇਵਾਰੀ

ਕਾਂਗਰਸ ਤਾਂ ਤੁਸੀਂ ਪਹਿਲਾਂ ਹੀ ਛੱਡ ਚੁੱਕੇ ਸੀ
ਮੁਸਤਫਾ ਨੇ ਕਿਹਾ ਕਿ ਇਹ ਸੁਣ ਕੇ ਹੈਰਾਨਗੀ ਹੋਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡ ਰਹੇ ਹਨ। ਅਮਰਿੰਦਰ ਦਿਲ ’ਤੇ ਹੱਥ ਰੱਖੋ ਅਤੇ ਅੱਖਾਂ ਵਿਚ ਅੱਖਾਂ ਪਾ ਕੇ ਦੱਸੋ ਕਿ ਕੀ ਉਹ ਹੁਣ ਤਕ ਕਾਂਗਰਸ ਵਿਚ ਹੀ ਸਨ। ਕਾਂਗਰਸ ਤਾਂ ਅਮਰਿੰਦਰ ਪਹਿਲਾਂ ਹੀ ਛੱਡ ਚੁੱਕੇ ਸਨ। ਹੁਣ ਤਾਂ ਸਿਰਫ ਕਾਂਗਰਸ ਦੇ ਨਾਂ ਦਾ ਚੋਲ੍ਹਾ ਅਤੇ ਮੂੰਹਖੌਟਾ ਪਹਿਨਿਆ ਹੋਇਆ ਸੀ ਤਾਂ ਕਿ ਉਨ੍ਹਾਂ ਦੀ ਮੁੱਖ ਮੰਤਰੀ ਦੀ ਕੁਰਸੀ ਬਰਕਰਾਰ ਰਹੇ। ਮੁਸਤਫਾ ਨੇ ਕਿਹਾ ਕਿ ਜਿਨ੍ਹਾਂ ਪਾਰਟੀਆਂ ਵਿਚ ਅਮਰਿੰਦਰ ਆਪਣਾ ਭਵਿੱਖ ਭਾਲ ਰਹੇ ਹਨ, ਉਨ੍ਹਾਂ ਵਿਚ ਸਿਆਸੀ ਪੈਰਾਸਾਈਟਸ ਅਤੇ ਡਬਲ ਕਰਾਸ ਕਰਨ ਵਾਲਿਆਂ ਲਈ ਕੋਈ ਜਗ੍ਹਾ ਨਹੀਂ ਹੈ।

ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਤੋਂ ਬਾਅਦ ਬੋਲੇ ਨਵਜੋਤ ਸਿੱਧੂ, ਪ੍ਰਧਾਨਗੀ ਛੱਡਣ ਪਿੱਛੇ ਕੀਤਾ ਵੱਡਾ ਖ਼ੁਲਾਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Navjot Singh Sidhu
  • Advisor
  • Captain Amarinder Singh
  • ਨਵਜੋਤ ਸਿੰਘ ਸਿੱਧੂ
  • ਸਲਾਹਕਾਰ
  • ਕੈਪਟਨ ਅਮਰਿੰਦਰ ਸਿੰਘ

ਕੈਬਨਿਟ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਪੁੱਜੇ ਪਰਗਟ ਸਿੰਘ, ਸੁਰੱਖਿਆ ਦੇ ਸਖ਼ਤ ਪ੍ਰਬੰਧ

NEXT STORY

Stories You May Like

  • us launches major attack on iran
    ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ: ਹੋਰਮੁਜ਼ ਨੇੜੇ ਬਾਰੂਦੀ ਸੁਰੰਗਾਂ ਵਿਛਾ ਰਹੀਆਂ ਕਿਸ਼ਤੀਆਂ ਕੀਤੀਆਂ ਤਬਾਹ
  • us on india pakistan
    'ਭਾਰਤ ਤੇ ਪਾਕਿਸਤਾਨ ਵਿਚਾਲੇ ਕੋਈ ਬਰਾਬਰੀ ਨਹੀਂ..!' ਅਮਰੀਕਾ ਦੇ ਸੀਨੀਅਰ ਸਲਾਹਕਾਰ ਨੇ ਦਿੱਤਾ ਵੱਡਾ ਬਿਆਨ
  • dispute over parking  woman attacked with baseball
    ਗੱਡੀ ਖੜ੍ਹੀ ਕਰਨ ਨੂੰ ਲੈ ਕੇ ਹੋਇਆ ਵਿਵਾਦ, ਮਹਿਲਾ ’ਤੇ ਬੇਸਬਾਲ ਨਾਲ ਕੀਤਾ ਹਮਲਾ
  • saptak talwar tied for 40th in danish golf challenge
    ਡੈਨਿਸ਼ ਗੋਲਫ ਚੈਲੰਜ 'ਚ ਸੰਯੁਕਤ 40ਵੇਂ ਸਥਾਨ 'ਤੇ ਰਹੇ ਸਪਤਕ ਤਲਵਾਰ
  • pranati nayak won silver medal in fij world challenge cup
    ਪ੍ਰਣਤੀ ਨਾਇਕ ਨੇ FIJ ਵਰਲਡ ਚੈਲੰਜ ਕੱਪ 'ਚ ਜਿੱਤਿਆ ਚਾਂਦੀ ਦਾ ਤਮਗਾ
  • captain amarinder singh  congress  bhupinder hooda  punjab
    ਕੈਪਟਨ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਸਾਬਕਾ CM ਭੁਪਿੰਦਰ ਹੁੱਡਾ ਦਾ ਵੱਡਾ ਬਿਆਨ
  • attack on person  incident in ferozepur  punjab police
    ਵੱਡੀ ਵਾਰਦਾਤ, ਵਿਅਕਤੀ 'ਤੇ ਕਿਰਚਾਂ ਨਾਲ ਹਮਲਾ
  • russia attack on ukraine with hypersonic oreshnik missile
    ਰੂਸ ਦਾ ਯੂਕਰੇਨ 'ਤੇ ਵੱਡਾ ਹਮਲਾ, ਹਾਈਪਰਸੋਨਿਕ 'ਓਰੇਸ਼ਨਿਕ' ਸਣੇ 600 ਡਰੋਨ ਤੇ 90 ਮਿਜ਼ਾਈਲਾਂ ਦਾਗੀਆਂ
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
Trending
Ek Nazar
vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shop reduced to ashes due to massive fire gas cylinder also exploded
      ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
    • fir case
      ਕੁੱਟਮਾਰ ਕਰਨ ਦੇ ਦੋਸ਼ਾਂ 'ਚ 10 ਨਾਮਜ਼ਦ
    • bjp will firmly raise its voice for the issues of farmers and youth of punjab
      ਪੰਜਾਬ ਦੇ ਕਿਸਾਨਾਂ ਤੇ ਨੌਜਵਾਨਾਂ ਦੇ ਮੁੱਦਿਆਂ ਲਈ ਭਾਜਪਾ ਡੱਟ ਕੇ ਆਵਾਜ਼ ਚੁੱਕੇਗੀ...
    • important news about permanent status of prtc employees
      PRTC ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ ਪੰਜਾਬ-ਹਰਿਆਣਾ...
    • clash in civil hospital
      ਸਿਵਲ ਹਸਪਤਾਲ ਵਿਚ ਗੁੰਡਾਗਰਦੀ: ਮੁੰਡੇ ਨੇ ਡਾਕਟਰ ਨੂੰ ਮਾਰੇ ਥੱਪੜ
    • captain amarinder singh  congress  bhupinder hooda  punjab
      ਕੈਪਟਨ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਸਾਬਕਾ CM ਭੁਪਿੰਦਰ ਹੁੱਡਾ ਦਾ ਵੱਡਾ...
    • all shops in the electronics market will remain closed from june 25 to 28
      ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
    • ludhiana new orders
      ਲੁਧਿਆਣਾ 'ਚ ਜਾਰੀ ਹੋ ਗਏ ਸਖ਼ਤ ਹੁਕਮ! ਲੋਕਾਂ ਵੱਲੋਂ ਉਲੰਘਣਾ ਕਰਨ 'ਤੇ ਅਫ਼ਸਰਾਂ...
    • worker held captive  cattle  expensive pigeons and mobile phone looted
      9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
    • beaten case
      ਘਰ ’ਚ ਦਾਖ਼ਲ ਹੋ ਕੇ ਪਤੀ-ਪਤਨੀ ਦੀ ਕੁੱਟਮਾਰ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +