Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    2:05:32 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਨਵਜੋਤ ਸਿੰਘ ਸਿੱਧੂ ਹੋਏ ਮਜ਼ਬੂਤ, ਪੰਜਾਬ ਕਾਂਗਰਸ ਦੇ ਚਾਰ ਸਾਬਕਾ ਪ੍ਰਧਾਨਾਂ ਦਾ ਮਿਲਿਆ ਸਮਰਥਨ

PUNJAB News Punjabi(ਪੰਜਾਬ)

ਨਵਜੋਤ ਸਿੰਘ ਸਿੱਧੂ ਹੋਏ ਮਜ਼ਬੂਤ, ਪੰਜਾਬ ਕਾਂਗਰਸ ਦੇ ਚਾਰ ਸਾਬਕਾ ਪ੍ਰਧਾਨਾਂ ਦਾ ਮਿਲਿਆ ਸਮਰਥਨ

  • Edited By Gurminder Singh,
  • Updated: 12 Apr, 2023 06:25 PM
Patiala
navjot singh sidhu  former president  support
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼ ਪੰਜੌਲਾ) : 10 ਮਹੀਨਿਆਂ ਤੋਂ ਵੱਧ ਸਮੇਂ ਦੀ ਜੇਲ੍ਹ ਕੱਟ ਕੇ ਰਿਹਾਅ ਹੋਣ ਤੋਂ ਬਾਅਦ ਜਿਥੇ ਨਵਜੋਤ ਸਿੰਘ ਨੂੰ ਰਿਹਾਈ ਸਮੇਂ ਲੋਕਾਂ ਦਾ ਵੱਡਾ ਸਮਰਥਨ ਮਿਲਿਆ ਸੀ, ਉਥੇ ਹੀ ਹੁਣ ਉਨ੍ਹਾਂ ਨੂੰ ਕਾਂਗਰਸ ਦੀ ਲੀਡਰਸ਼ਿਪ ਦਾ ਵੱਡਾ ਸਮਰਥਨ ਮਿਲਦਾ ਨਜ਼ਰ ਆ ਰਿਹਾ ਹੈ। ਇਸ ਕਰਕੇ ਉਨ੍ਹਾਂ ਦੀ ਸਥਿਤੀ ਪਾਰਟੀ ਵਿਚ ਮਜ਼ਬੂਤ ਹੁੰਦੀ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਨਿਵਾਸ ਸਥਾਨ ’ਤੇ ਹੋਈ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ ਲਾਲ ਸਿੰਘ, ਸਮਸ਼ੇਰ ਸਿੰਘ ਦੂਲੋਂ ਅਤੇ ਮਹਿੰਦਰ ਸਿੰਘ ਕੇ. ਪੀ. ਸਮੇਤ ਚਾਰ ਸਾਬਕਾ ਪ੍ਰਧਾਨਾਂ ਦਾ ਨਵਜੋਤ ਸਿੰਘ ਸਿੱਧੂ ਨੂੰ ਖੁੱਲ੍ਹ ਕੇ ਸਮਰਥਨ ਮਿਲਿਆ। ਨਵਜੋਤ ਸਿੰਘ ਸਿੱਧੂ ਖੁਦ ਪੰਜਾਬ ਦੇ ਪ੍ਰਧਾਨ ਰਹਿ ਚੁੱਕੇ ਹਨ, ਅਜਿਹੇ ਵਿਚ ਸਿੱਧੂ ਅਤੇ ਭੱਠਲ ਸਮੇਤ ਪੰਜ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਇਕ ਮੰਚ ’ਤੇ ਇਕੱਠੇ ਹੋ ਗਏ ਹਨ, ਇਸ ਤੋਂ ਸਪੱਸ਼ਟ ਹੈ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਕਾਂਗਰਸ ਦੀ ਸਿਆਸਤ ਦਾ ਰੁਖ ਬਦਲ ਸਕਦਾ ਹੈ ਅਤੇ ਪੰਜਾਬ ਦੀ ਕਾਂਗਰਸ ਪਾਰਟੀ ਇਕ ਵਾਰ ਫਿਰ ਤੋਂ ਨਵਜੋਤ ਸਿੰਘ ਸਿੱਧੂ ਦੇ ਆਲੇ-ਦੁਆਲੇ ਘੁੰਮ ਸਕਦੀ ਹੈ। 

ਇਹ ਵੀ ਪੜ੍ਹੋ : ਸੂਬਾ ਵਾਸੀਆਂ ਲਈ ਚੰਗੀ ਖ਼ਬਰ, ਪੰਜਾਬ ਦਾ ਇਕ ਹੋਰ ਮਸ਼ਹੂਰ ਟੋਲ ਪਲਾਜ਼ਾ ਹੋਇਆ ਬੰਦ

ਇਸ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ ਇਹ ਸਮੁੱਚੇ ਆਗੂ ਇਕ ਵਿਅਕਤੀ ਨਹੀਂ ਸਗੋਂ ਇਕ ਸੰਸਥਾ ਹਨ। ਇਹ ਪਾਰਟੀ ਦੀ ਜੜ੍ਹ ਅਤੇ ਨੀਂਹ ਹਨ। ਨੀਂਹ ਤੋਂ ਬਿਨਾਂ ਕੋਈ ਬਿਲਡਿੰਗ ਨਹੀਂ ਬਣ ਸਕਦੀ, ਕੋਈ ਵੀ ਪਾਰਟੀ ਖੜ੍ਹੀ ਨਹੀਂ ਹੋ ਸਕਦੀ। ਉਹ ਇਨ੍ਹਾਂ ਪੁਰਾਣੇ ਆਗੂਆਂ ਦਾ ਆਸ਼ੀਰਵਾਦ ਅਤੇ ਸਲਾਹ ਲੈ ਕੇ ਪੰਜਾਬ ਵਿਚ ਪਾਰਟੀ ਨੂੰ ਮਜ਼ਬੂਤ ਕਰਨਗੇ। ਜਿਹੜੇ ਪਾਰਟੀ ਦੇ ਥੰਮਾਂ ਨੂੰ ਅਣਗੋਲਿਆਂ ਕੀਤਾ ਗਿਆ ਹੈ, ਉਨ੍ਹਾਂ ਦੇ ਘਰ ਘਰ ਜਾ ਕੇ ਉਨ੍ਹਾਂ ਨੂੰ ਪਾਰਟੀ ਲਈ ਕੰਮ ਕਰਨ ਲਈ ਕਹਿਣਗੇ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਨੂੰ ਜੋੜਿਆ ਜਾਵੇਗਾ। ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਮੇਰੇ ਬੇਟੇ ਸਮਾਨ ਹੈ ਅਤੇ ਇਕ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਤ ਹੈ। ਨਵਜੋਤ ਸਿੰਘ ਸਿੱਧੂ ਹਫਤਾ ਪਹਿਲਾਂ ਹੀ ਜੇਲ੍ਹ ਵਿਚੋਂ ਬਾਹਰ ਆਏ ਹਨ ਪਰ ਆਉਂਦੇ ਹਨ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਜੁਟ ਗਏ ਹਨ। ਹਰ ਕਾਂਗਰਸੀ ਆਗੂ ਅਤੇ ਵਰਕਰ ਇਹੀ ਚਾਹੁੰਦਾ ਹੈ ਕਿ ਜਿਹੜਾ ਲੀਡਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਿਹਾ ਹੈ, ਉਸ ਦੀ ਡਟ ਕੇ ਮਦਦ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵਿਸਾਖੀ ਦਾ ਤੋਹਫ਼ਾ, ਕੀਤਾ ਵੱਡਾ ਐਲਾਨ

ਸਾਬਕਾ ਪ੍ਰਧਾਨ ਅਤੇ ਸਾਬਕਾ ਖਜ਼ਾਨਾ ਮੰਤਰੀ ਲਾਲ ਸਿੰਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਨੇ 1968 ਵਿਚ ਮੈਨੂੰ ਪੰਜਾਬ ਕਾਂਗਰਸ ਦਾ ਮੈਂਬਰ ਬਣਾਇਆ ਅਤੇ ਉਸ ਤੋਂ ਬਾਅਦ ਉਹ ਲਗਾਤਾਰ ਪਾਰਟੀ ਵਿਚ ਹਨ। ਭਗਵੰਤ ਸਿੰਘ ਕਾਂਗਰਸ ਪਾਰਟੀ ਤੋਂ ਵਿਧਾਇਕ ਰਹੇ, ਪੰਜਾਬ ਦੇ ਐਡਵੋਕੇਟ ਜਨਰਲ ਰਹੇ ਅਤੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹੇ। ਹੁਣ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਪਾਰਟੀ ਦੇ ਵਰਕਰਾਂ ਅਤੇ ਪੰਜਾਬੀਆਂ ਨੂੰ ਨਵਜੋਤ ਸਿੰਘ ਸਿੱਧੂ ’ਤੇ 100 ਫੀਸਦੀ ਵਿਸ਼ਵਾਸ ਹੈ। ਟਕਸਾਲੀ ਕਾਂਗਰਸੀ ਅਤੇ ਹਮੇਸ਼ਾ ਹੀ ਕਾਂਗਰਸ ਦਾ ਝੰਡਾ ਚੁੱਕਣ ਵਾਲੇ ਜਿਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਨਜ਼ਰਅੰਦਾਜ਼ ਕੀਤਾ ਗਿਆ ਸੀ, ਉਹ ਮਾਯੂਸ ਹੋ ਗਏ ਸਨ। ਹੁਣ ਉਨ੍ਹਾਂ ਨੂੰ ਘਰਾਂ ਤੋਂ ਬਾਹਰ ਕੱਢ ਕੇ ਕਾਂਗਰਸ ਪਾਰਟੀ ਲਈ ਕੰਮ ਕਰਨ ਲਈ ਕਹਿਣਗੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਮੰਨੀ ਕਿਸਾਨਾਂ ਦੀ ਇਹ ਵੱਡੀ ਮੰਗ, ਲਿਆ ਇਹ ਫ਼ੈਸਲਾ

ਉਨ੍ਹਾਂ ਕਿਹਾ ਕਿ ਪੁਰਾਣੇ ਟਕਸਾਲੀ ਕਾਂਗਰਸੀ ਸਿਰਫ ਪਾਰਟੀ ਦੀ ਮਜ਼ਬੂਤੀ ਅਤੇ ਮਾਣ ਸਨਮਾਨ ਚਾਹੁੰਦੇ ਹਨ। ਇਸੇ ਤਰ੍ਹਾਂ ਸਾਬਕਾ ਪ੍ਰਧਾਨ ਸਮਸ਼ੇਰ ਸਿੰਘ ਦੂਲੋਂ ਅਤੇ ਮਹਿੰਦਰ ਸਿੰਘ ਕੇ. ਪੀ. ਨੇ ਕਿਹਾ ਕਿ ਪੰਜਾਬ ਦਾ ਕਾਂਗਰਸੀ ਵਰਕਰ ਅਤੇ ਆਮ ਪੰਜਾਬੀ ਅੱਜ ਵੀ ਕਾਂਗਰਸ ਦੇ ਨਾਲ ਹੈ। ਜ਼ਰੂਰਤ ਸਿਰਫ ਨਵਜੋਤ ਸਿੰਘ ਸਿੱਧੂ ਵਰਗੇ ਲੀਡਰ ਦੀ ਸੀ। ਹੁਣ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਜੋ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਉਸ ਦਾ ਵੱਡਾ ਅਸਰ ਹੋਵੇਗਾ ਅਤੇ ਪੰਜਾਬ ਵਿਚ ਕਾਂਗਰਸ ਫਿਰ ਤੋਂ ਮਜ਼ਬੂਤ ਹੋਵੇਗੀ।

ਇਹ ਵੀ ਪੜ੍ਹੋ : ਇਕ ਛੋਟੀ ਜਿਹੀ ਗਲਤੀ ਨਾਲ ਫੜਿਆ ਗਿਆ ਅੰਮ੍ਰਿਤਪਾਲ ਦਾ ਖਾਸਮ-ਖਾਸ ਪਪਲਪ੍ਰੀਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Navjot Singh Sidhu
  • Former President
  • Support
  • ਨਵਜੋਤ ਸਿੰਘ ਸਿੱਧੂ
  • ਸਾਬਕਾ ਪ੍ਰਧਾਨ
  • ਸਮਰਥਨ

ਕੇਂਦਰ ਸਰਕਾਰ ਵੱਲੋਂ ਕਣਕ ਦੀ ਫ਼ਸਲ ਦੀ ਖਰੀਦ ਉਪਰ ਕੁਆਲਿਟੀ ਕੱਟ ਲਗਾਏ ਜਾਣ ਦੇ ਫ਼ੈਸਲੇ ਦਾ ਵਿਰੋਧ

NEXT STORY

Stories You May Like

  • balbir sidhu
    ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
  • youth joins congress
    ਸਾਬਕਾ ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਕਾਂਗਰਸ ’ਚ ਸ਼ਾਮਲ
  • automobile industry is pillar of indian economy
    ‘ਵਾਹਨ ਉਦਯੋਗ ਭਾਰਤੀ ਅਰਥਵਿਵਸਥਾ ਦਾ ਮਜ਼ਬੂਤ ਥੰਮ੍ਹ’
  • important meeting of punjab congress leaders held in delhi
    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • manpreet ayali akali dal wpd
    ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਏ ਜਥੇਦਾਰ ਸਾਹੀ: ਮਨਪ੍ਰੀਤ ਸਿੰਘ ਇਯਾਲੀ
  • major administrative reshuffle in punjab
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
  • senior aimim leader asim waqar joins congress
    ਯੂਪੀ 'ਚ ਓਵੈਸੀ ਦੀ ਪਾਰਟੀ ਨੂੰ ਵੱਡਾ ਝਟਕਾ, ਕਾਂਗਰਸ 'ਚ ਸ਼ਾਮਲ ਹੋਏ AIMIM ਦੇ ਸੀਨੀਅਰ ਨੇਤਾ ਆਸਿਮ ਵੱਕਾਰ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ,...
    • important meeting of punjab congress leaders held in delhi
      ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
    • haryana chief minister nayab singh saini visit rupnagar
      ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • patiala bathinda email
      ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
    • shiromani akali dal list
      ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ...
    • glada big action
      ਗਲਾਡਾ ਦੀ ਵੱਡੀ ਕਾਰਵਾਈ, 9 ਅਣ-ਅਧਿਕਾਰਤ ਕਾਲੋਨੀਆਂ ਢਾਹੀਆਂ
    • amritpal s associate virendra fauji gets custody parole
      ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ...
    • warning issued for border districts
      ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
    • martyr jagtar singh  cremation  army
      ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਪਿੰਡ ਵਾਲੇ ਬੋਲ 'ਨਹੀਂ...
    • punjab village announcement
      'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ ਇਸ ਪਿੰਡ 'ਚ ਕਰਵਾਈ ਜਾ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +