ਵੈੱਬ ਡੈਸਕ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾਦਾ ਬਣ ਗਏ ਹਨ। ਉਨ੍ਹਾਂ ਦੇ ਪੁੱਤ ਕਰਨ ਤੇ ਨੂੰਹ ਇਨਾਇਤ ਦੇ ਘਰ ਧੀ ਦਾ ਜਨਮ ਹੋਇਆ ਹੈ। ਪਰਿਵਾਰ ਵੱਲੋਂ ਇਸ ਨੰਨ੍ਹੀ ਪਰੀ ਦਾ ਨਾਂ 'ਆਰਿਆ ਸਿੱਧੂ' ਗਿਆ ਹੈ। ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ।
ਇਸ ਖ਼ੁਸ਼ੀ ਦੇ ਮੌਕੇ 'ਤੇ ਦਾਦਾ-ਦਾਦੀ ਨਵਜੋਤ ਸਿੰਘ ਸਿੱਧੂ ਤੇ ਨਵਜੋਤ ਕੌਰ ਸਿੱਧੂ ਅਤੇ ਨਾਨਾ-ਨਾਨੀ ਮੀਨਾ ਤੇ ਮਨਿੰਦਰ ਰੰਧਾਵਾ ਸਮੇਤ ਪੂਰੇ ਪਰਿਵਾਰ ਵੱਲੋਂ ਬੱਚੀ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ।
ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
NEXT STORY