Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:33:24 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲੁਧਿਆਣਾ
  • ਕਿਤੇ ਸਿੱਧੂ ਖਿਲਾਫ ਤਾਂ ਨਹੀਂ ਲਾਮਬੰਦ ਹੋ ਰਹੇ ਕੈਪਟਨ ਖੇਮੇ ਦੇ ਮੇਅਰ?

PUNJAB News Punjabi(ਪੰਜਾਬਂ)

ਕਿਤੇ ਸਿੱਧੂ ਖਿਲਾਫ ਤਾਂ ਨਹੀਂ ਲਾਮਬੰਦ ਹੋ ਰਹੇ ਕੈਪਟਨ ਖੇਮੇ ਦੇ ਮੇਅਰ?

  • Updated: 01 Apr, 2018 10:29 AM
ਲੁਧਿਆਣਾ
navjot singh sidhu
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ(ਹਿਤੇਸ਼)-ਪੰਜਾਬ ਦੀਆਂ ਚਾਰ ਪ੍ਰਮੁੱਖ ਨਗਰ ਨਿਗਮਾਂ ਦੇ ਮੇਅਰਾਂ ਦੀ ਇਕ ਹਫਤੇ ਦੇ ਅੰਦਰ ਲਗਾਤਾਰ ਦੂਸਰੀ ਵਾਰ ਮੀਟਿੰਗ ਕਰਨ ਨੂੰ ਲੈ ਕੇ ਚਰਚਾ ਛਿੜ ਗਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਨਾਲ ਸੰਬੰਧਤ ਇਹ ਮੇਅਰ ਕਿਤੇ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਤਾਂ ਲਾਮਬੰਦ ਨਹੀਂ ਹੋ ਰਹੇ। ਇਥੇ ਦੱਸਣਾ ਉਚਿਤ ਹੋਵੇਗਾ ਕਿ ਕੈਪਟਨ ਤੇ ਸਿੱਧੂ ਭਲੇ ਹੀ ਸਰਿਆਂ ਸਾਹਮਣੇ ਚੰਗੇ ਸਬੰਧ ਦਿਖਾਉਣ ਦੀ ਕੋਸ਼ਿਸ਼ ਕਰਦੇ ਰਹੇ ਪਰ ਅੰਦਰ ਖਾਤੇ ਕੁਝ ਵੀ ਠੀਕ ਨਹੀਂ ਹੈ। ਜਿਸ ਦੀ ਸ਼ੁਰੂਆਤ ਕੈਪਟਨ ਵੱਲੋਂ ਸਿੱਧੂ ਦੇ ਕਾਂਗਰਸ ਵਿਚ ਆਉਣ ਦਾ ਵਿਰੋਧ ਕਰਨ ਨਾਲ ਹੋਈ ਸੀ। ਹਾਲਾਂਕਿ ਪ੍ਰਿਯੰਕਾ ਗਾਂਧੀ ਦੇ ਦਖਲ ਕਾਰਨ ਸਿੱਧੂ ਦੀ ਕਾਂਗਰਸ ਵਿਚ ਐਂਟਰੀ ਹੋ ਗਈ ਸੀ ਪਰ ਕੈਪਟਨ ਨੇ ਇਕ ਪਰਿਵਾਰ ਇਕ ਟਿਕਟ ਦੇ ਫਾਰਮੂਲਾ ਦਾ ਹਵਾਲਾ ਦਿੰਦੇ ਹੋਏ ਸਿੱਧੂ ਜੋੜੇ ਦੀ ਚੋਣ ਲੜਨ ਦੀ ਇੱਛਾ ਪੂਰੀ ਨਹੀਂ ਹੋਣ ਦਿੱਤੀ। ਇਹੀ ਹਾਲ ਸਿੱਧੂ ਦਾ ਡਿਪਟੀ ਸੀ. ਐੱਮ. ਬਣਨ ਦਾ ਸੁਪਨਾ ਪੂਰਾ ਨਾ ਹੋਣ ਕਾਰਨ ਹੋਇਆ ਅਤੇ ਉਨ੍ਹਾਂ ਨੂੰ ਦੂਸਰੇ ਨੰਬਰ ਦਾ ਮੰਤਰੀ ਬਣਾਉਣ ਸਮੇਤ ਲੋਕਲ ਬਾਡੀਜ਼ ਦੇ ਨਾਲ ਅਰਬਨ ਡਿਵੈੱਲਪਮੈਂਟ ਦਾ ਵਿਭਾਗ ਵੀ ਨਹੀਂ ਦਿੱਤਾ ਗਿਆ। ਇਹ ਲੜਾਈ ਇਥੇ ਖਤਮ ਨਹੀਂ ਹੋਈ। ਕੈਪਟਨ ਨੇ ਫਾਸਟ ਵੇਅ ਕੇਬਲ ਖਿਲਾਫ ਕਾਰਵਾਈ ਕਰਨ ਬਾਰੇ ਸਿੱਧੂ ਦੀ ਮੰਗ ਵੀ ਪੂਰੀ ਨਹੀਂ ਕੀਤੀ। ਜਿਸ ਦਾ ਦਰਦ ਸਿੱਧੂ ਨੇ ਕਈ ਵਾਰ ਸਟੇਜਾਂ ਤੋਂ ਇਹ ਕਹਿ ਕੇ ਜ਼ਾਹਿਰ ਕੀਤਾ ਕਿ ਜੇਕਰ ਉਨ੍ਹਾਂ ਕੋਲ ਹੋਮ ਡਿਪਾਰਟਮੈਂਟ ਹੁੰਦਾ ਤਾਂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੂੰ ਜੇਲ ਭੇਜਣ ਦਾ ਸੁਪਨਾ ਪੂਰਾ ਕਰਦੇ। ਜਿਸ ਨੂੰ ਲੈ ਕੇ ਸਿੱਧੂ ਨੇ ਕਈ ਵਾਰ ਕੈਬਨਿਟ ਮੀਟਿੰਗ ਵਿਚ ਹਿੱਸਾ ਨਹੀਂ ਲਿਆ ਅਤੇ ਹਾਈਕਮਾਨ ਤਕ ਜਾਣਕਾਰੀ ਦਿੱਤੀ ਪਰ ਕੈਪਟਨ 'ਤੇ ਕੋਈ ਅਸਰ ਨਹੀਂ ਹੋਇਆ ਅਤੇ ਉਨ੍ਹਾਂ ਦੇ ਖੇਮੇ ਨੇ ਦਿੱਲੀ ਦਰਬਾਰ ਵਿਚ ਸਿੱਧੂ ਦੀ ਪੁਜ਼ੀਸ਼ਨ ਕਮਜ਼ੋਰ ਕਰਨ ਦੀ ਕਵਾਇਦ ਤੇਜ਼ ਕਰ ਦਿੱਤੀ ਜਿਸ ਤਹਿਤ ਸਿੱਧੂ ਦੇ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਦੀ ਚੋਣ ਵਿਚ ਪ੍ਰਚਾਰ ਲਈ ਨਾ ਜਾਣ ਦਾ ਮੁੱਦਾ ਉਠਾਇਆ ਗਿਆ ਅਤੇ ਫਿਰ ਸਿੱਧੂ ਨੇ ਭਾਜਪਾ ਵਿਚ ਜਾਣ ਦੀਆਂ ਖਬਰਾਂ ਵੀ ਫੈਲਾਈਆਂ। ਹਾਲਾਂਕਿ ਇਨ੍ਹਾਂ ਅਟਕਲਾਂ ਨੂੰ ਖਾਰਜ ਕਰਨ ਲਈ ਸਿੱਧੂ ਨੇ ਕਾਂਗਰਸ ਅਧਿਵੇਸ਼ਨ ਵਿਚ ਹਰ ਨੇਤਾ ਪ੍ਰਤੀ ਵਫਾਦਾਰੀ ਸਾਬਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ। ਇਸ ਦੌਰਾਨ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਪਟਿਆਲਾ ਦੇ ਮੇਅਰਾਂ ਦੀ ਲਗਾਤਾਰ ਦੋ ਦਿਨ ਹੋਈ ਮੀਟਿੰਗ ਵਿਚ ਚਰਚਾ ਛਿੜ ਗਈ ਹੈ ਕਿ ਕਿਤੇ ਕੈਪਟਨ ਕੈਂਪ ਵੱਲੋਂ ਉਨ੍ਹਾਂ ਨੂੰ ਸਿੱਧੂ ਖਿਲਾਫ ਮੋਹਰਾ ਤਾਂ ਨਹੀਂ ਬਣਾਇਆ ਜਾ ਰਿਹਾ। ਕਿਉਂਕਿ ਭਲੇ ਹੀ ਇਹ ਮੇਅਰ ਆਪਣੀ ਮੁਲਾਕਾਤ ਨੂੰ ਨਗਰ ਨਿਗਮਾਂ ਦਾ ਰੈਵੇਨਿਊ ਵਧਾਉਣ ਲਈ ਚਰਚਾ ਕਰਨ ਦਾ ਨਾਂ ਦੇ ਰਹੇ ਹਨ ਪਰ ਅਸਲੀਅਤ ਵਿਚ ਉਨ੍ਹਾਂ ਨੇ ਲੋਕਲ ਬਾਡੀਜ਼ ਵਿਭਾਗ ਤੋਂ ਹੀ ਪ੍ਰੇਸ਼ਾਨੀ ਬਾਰੇ ਵਿਚਾਰ ਕੀਤੇ ਹਨ ਅਤੇ ਇਸ ਸਬੰਧ ਵਿਚ ਜਲਦੀ ਕੈਪਟਨ ਨੂੰ ਮਿਲਣ ਦਾ ਫੈਸਲਾ ਵੀ ਕੀਤਾ ਗਿਆ। ਇਸ ਕਵਾਇਦ ਨੂੰ ਸਿੱਧੂ ਖਿਲਾਫ ਇਸ ਨਜ਼ਰ ਨਾਲ ਵੀ ਦੇਖਿਆ ਜਾ ਸਕਦਾ ਹੈ ਕਿਉਂਕਿ ਮੇਅਰਾਂ ਦੀ ਮੀਟਿੰਗ ਬੁਲਾਉਣ ਦੀ ਪਹਿਲ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕੀਤੀ ਹੈ। ਜਿਨ੍ਹਾਂ ਨੂੰ ਬਣਾਉਣ ਖਿਲਾਫ ਸ਼ਰੇਆਮ ਮੋਰਚਾ ਖੋਲ੍ਹਦੇ ਹੋਏ ਸਿੱਧੂ ਨੇ ਸਹੁੰ ਚੁੱਕ ਸਮਾਰੋਹ ਦਾ ਬਾਈਕਾਟ ਕੀਤਾ ਸੀ ਹਾਲਾਂਕਿ ਬਾਅਦ ਵਿਚ ਸਿੱਧੂ ਦਾ ਰੁੱਖ ਨਰਮ ਹੋ ਗਿਆ ਸੀ ਪਰ ਹੁਣ ਲੁਧਿਆਣਾ ਦਾ ਮੇਅਰ ਚੁਣਨ ਲਈ ਸਿੱਧੂ ਦੀ ਸਲਾਹ ਲਈ ਗਈ ਅਤੇ ਉਨ੍ਹਾਂ ਦੀ ਜਗ੍ਹਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਤਾਜਪੋਸ਼ੀ ਸਮਾਰੋਹ ਵਿਚ ਚੀਫ ਗੈਸਟ ਬਣਾ ਕੇ ਭੇਜ ਦਿੱਤਾ, ਜਿਸ ਨੂੰ ਮੇਅਰ ਬਲਕਾਰ ਸੰਧੂ ਵੱਲੋਂ ਲੁਧਿਆਣਾ ਵਿਚ ਬੁਲਾਈ ਗਈ ਬਾਕੀ ਸ਼ਹਿਰਾਂ ਦੇ ਮੇਅਰਾਂ ਦੀ ਮੀਟਿੰਗ ਵਿਚ ਲੋਕਲ ਬਾਡੀਜ਼ ਵਿਭਾਗ ਕੋਲ ਪੈਂਡਿੰਗ ਮਾਮਲਿਆਂ ਦੀ ਚਰਚਾ ਹੋਣ ਨੂੰ ਅਗਲੀ ਕੈਬਨਿਟ ਵਿਸਤਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਜੀ. ਐੱਸ. ਟੀ. ਸ਼ੇਅਰ ਦਾ ਮੁੱਦਾ ਹੈ ਸਭ ਤੋਂ ਅਹਿਮ
ਮੇਅਰਾਂ ਦੀਆਂ ਮੀਟਿੰਗਾਂ ਵਿਚ ਜਿਸ ਮੁੱਦੇ 'ਤੇ ਸਭ ਤੋਂ ਵੱਧ ਚਰਚਾ ਹੋਈ ਹੈ ਉਹ ਚੁੰਗੀ ਦੀ ਵਸੂਲੀ ਬੰਦ ਹੋਣ ਦੇ ਬਦਲੇ ਪਹਿਲਾਂ ਵੈਟ ਅਤੇ ਹੁਣ ਜੀ. ਐੱਸ. ਟੀ. ਕੁਲੈਕਸ਼ਨ ਵਿਚੋਂ ਮਿਲਣ ਵਾਲੇ ਸ਼ੇਅਰ ਦਾ ਮਾਮਲਾ ਹੈ। ਜਿਸ ਵਿਚ 2006 ਦੇ ਬਾਅਦ ਵੈਟ ਤੇ ਜੀ. ਐੱਸ. ਟੀ. ਦੀ ਕੁਲੈਕਸ਼ਨ ਵਿਚ ਭਾਰੀ ਵਾਧਾ ਹੋਣ ਦੇ ਬਾਵਜੂਦ ਨਗਰ ਨਿਗਮਾਂ ਦਾ ਸ਼ੇਅਰ ਇਕ ਵਾਰ ਵੀ ਨਹੀਂ ਵਧਾਇਆ ਗਿਆ। ਇਥੋਂ ਤਕ ਕਿ ਕਈ ਵਾਰ ਤਾਂ ਪੁਰਾਣੇ ਸ਼ੇਅਰ ਦਾ ਪੂਰਾ ਹਿੱਸਾ ਵੀ ਨਹੀਂ ਭੇਜਿਆ ਜਾਂਦਾ। ਜਿਸ ਨਾਲ ਮੁਲਾਜ਼ਮ ਨੂੰ ਤਨਖਾਹ ਦੇਣ ਦੇ ਇਲਾਵਾ ਰੁਟੀਨ ਖਰਚੇ ਕਰਨ ਵਿਚ ਵੀ ਮੁਸ਼ਕਿਲ ਹੋ ਰਹੀ ਹੈ। ਜਿਸਦਾ ਹਵਾਲਾ ਦਿੰਦੇ ਹੋਏ ਮੇਅਰਾਂ ਵੱਲੋਂ ਜੀ. ਐੱਸ. ਟੀ. ਕੁਲੈਕਸ਼ਨ ਵਿਚੋਂ ਸ਼ੇਅਰ ਵਧਾਉਣ ਤੇ ਸਮੇਂ 'ਤੇ ਰਿਲੀਜ਼ ਕਰਨ ਦੀ ਮੰਗ ਸਰਕਾਰ ਦੇ ਸਾਹਮਣੇ ਰੱਖਣ ਦਾ ਫੈਸਲਾ ਕੀਤਾ ਹੈ।
ਕਦੋਂ ਖਤਮ ਹੋਵੇਗੀ ਰਾਹਤ ਸਕੀਮਾਂ ਦੀ ਉਡੀਕ
ਮੇਅਰਾਂ ਦੀ ਮੀਟਿੰਗ ਵਿਚ ਕਈ ਰਾਹਤ ਸਕੀਮਾਂ ਪੈਂਡਿੰਗ ਰਹਿਣ ਬਾਰੇ ਵੀ ਚਰਚਾ ਹੋਈ ਹੈ। ਜਿਸ ਵਿਚ ਨਾਜਾਇਜ਼ ਨਿਰਮਾਣ ਨੂੰ ਰੈਗੂਲਰ ਕਰਨ ਦਾ ਮਾਮਲਾ ਸਭ ਤੋਂ ਵੱਧ ਅਹਿਮ ਹੈ। ਜਿਸ ਨਾਲ ਨਾਜਾਇਜ਼ ਨਿਰਮਾਣ ਕਰਨ ਵਾਲੇ ਲੋਕਾਂ ਦੇ ਸਿਰ 'ਤੇ ਲਟਕ ਰਹੀ ਕਾਰਵਾਈ ਦੀ ਤਲਵਾਰ ਹਟ ਜਾਵੇਗੀ ਅਤੇ ਨਗਰ ਨਿਗਮ ਨੂੰ ਭਾਰੀ ਰੈਵੇਨਿਊ ਮਿਲੇਗਾ ਪਰ ਲੋਕਲ ਬਾਡੀਜ਼ ਵਿਭਾਗ ਵੱਲੋਂ ਇਕ ਸਾਲ ਬੀਤਣ ਦੇ ਬਾਅਦ ਵੀ ਇਸ ਪਾਲਿਸੀ ਨੂੰ ਜਾਰੀ ਨਹੀਂ ਕੀਤਾ ਗਿਆ। ਇਸ ਦੇ ਇਲਾਵਾ ਸਾਰੀਆਂ ਨਗਰ ਨਿਗਮਾਂ ਵਿਚ ਮੇਅਰ ਬਣਨ ਤੋਂ ਪਹਿਲਾਂ ਜਾਰੀ ਕੀਤੀ ਗਈ ਕਿਰਾਏਦਾਰਾਂ ਨੂੰ ਮਾਲਕ ਬਣਾਉਣ ਅਤੇ ਪਾਣੀ-ਸੀਵਰੇਜ ਤੇ ਪ੍ਰਾਪਰਟੀ ਟੈਕਸ ਦੇ ਬਕਾਇਆ ਬਿੱਲਾਂ 'ਤੇ ਵਿਆਜ ਮੁਆਫ ਕਰਨ ਸਬੰਧੀ ਪਾਲਿਸੀ ਦੀ ਡੈੱਡਲਾਈਨ ਵਧਾਉਣ ਦੀ ਮੰਗ ਕੀਤੀ ਜਾਵੇਗੀ। ਜਿਸ ਵਿਚ ਪਾਣੀ-ਸੀਵਰੇਜ ਦੇ ਨਾਜਾਇਜ਼ ਕੁਨੈਕਸ਼ਨ ਰੈਗੂਲਰ ਕਰਨ ਦਾ ਪਹਿਲੂ ਸ਼ਾਮਲ ਕਰਨ ਦਾ ਮੁੱਦਾ ਉਠਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਨਾਲ ਨਗਰ ਨਿਗਮ ਦਾ ਰੈਵੇਨਿਊ ਵਧਣ ਨਾਲ ਕੰਗਾਲੀ ਦੇ ਬੱਦਲ ਹਟ ਜਾਣਗੇ
ਬਦਲੀਆਂ ਤੇ ਪੋਸਟਿੰਗ 'ਚ ਦਖਲ ਦੀ ਮੰਗ
ਮੇਅਰਾਂ ਦੀ ਮੰਗ ਹੈ ਕਿ ਨਗਰ ਨਿਗਮ ਅਧਿਕਾਰੀਆਂ ਦੀ ਬਦਲੀ ਤੇ ਪੋਸਟਿੰਗ ਵਿਚ ਉਨ੍ਹਾਂ ਦੀ ਸਲਾਹ ਲਈ ਜਾਵੇ ਕਿਉਂਕਿ ਉਨ੍ਹਾਂ ਵੱਲੋਂ ਨਗਰ ਨਿਗਮ ਮੁਲਾਜ਼ਮਾਂ ਨੂੰ ਲੈ ਕੇ ਜੋ ਵੀ ਸਿਫਾਰਸ਼ ਸਾਕਾਰਾਤਕ ਭੇਜੀ ਜਾਂਦੀ ਹੈ ਉਸ ਨੂੰ ਲਾਗੂ ਕਰਨ ਦੀ ਜਗ੍ਹਾ ਲਟਕਾਇਆ ਜਾਂਦਾ ਹੈ, ਜਦ ਕਿ ਸਰਕਾਰ ਆਪਣੇ ਤੌਰ 'ਤੇ ਹੀ ਹੁਕਮ ਜਾਰੀ ਕਰ ਦਿੰਦੀ ਹੈ। ਜਿਸ ਦੀ ਉਨ੍ਹਾਂ ਨੂੰ ਕੋਈ ਜਾਣਕਾਰੀ ਵੀ ਨਹੀਂ ਹੁੰਦੀ। ਜਿਨ੍ਹਾਂ ਵਿਚ ਕਈ ਮੁਲਾਜ਼ਮ ਤਾਂ ਮੇਅਰਾਂ ਦੇ ਕਰੀਬੀ ਹੀ ਹੁੰਦੇ ਹਨ।
ਨਿਗਮਾਂ ਕੋਲ ਹੋਵੇ ਨਕਸ਼ੇ ਪਾਸ ਕਰਨ ਦੀ ਪਾਵਰ
ਨਗਰ ਨਿਗਮ ਕੋਲ 500 ਤੋਂ ਉਪਰ ਦੇ ਕਮਰਸ਼ੀਅਲ ਨਕਸ਼ੇ ਪਾਸ ਕਰਨ ਦੀ ਪਾਵਰ ਨਹੀਂ ਹੈ ਜੋ ਕੇਸ ਸਰਕਾਰ ਨੂੰ ਮਨਜ਼ੂਰੀ ਲਈ ਭੇਜੇ ਜਾਂਦੇ ਹਨ। ਜਿਨ੍ਹਾਂ ਨੂੰ ਜਲਦੀ ਪਾਸ ਕਰਨ ਦੀ ਜਗ੍ਹਾ ਇਤਰਾਜ਼ ਲਾ ਕੇ ਲਟਕਾਇਆ ਜਾਂਦਾ ਹੈ। ਜਦ ਕਿ ਮੁੱਖ ਦਫਤਰ ਵਿਚ ਉਸ ਨੂੰ ਲੇਵਲ ਦੇ ਅਫਸਰ ਦੀ ਨਕਸ਼ੇ ਦੀ ਸਕੂਟਰਨੀ ਕਰਦੇ ਹਨ ਜਿਸ ਕੈਟਾਗਰੀ ਦੇ ਅਧਿਕਾਰੀਆਂ ਵੱਲੋਂ ਹੀ ਨਕਸ਼ੇ ਦੀ ਫਾਈਲ ਚੈੱਕ ਕਰ ਕੇ ਹੈੱਡ ਦਫਤਰ ਨੂੰ ਭਾਂਜੀ ਜਾਂਦੀ ਹੈ ਪਰ ਉਸ ਨੂੰ ਮਨਜ਼ੂਰੀ ਨਾ ਮਿਲਣ ਨਾਲ ਪ੍ਰਾਜੈਕਟ ਲੇਟ ਹੋਣ ਤੇ ਸਰਕਾਰ ਨੂੰ ਆਉਣ ਵਾਲੇ ਰੈਵੇਨਿਊ ਤੇ ਲੋਕਾਂ ਨੂੰ ਰੋਜ਼ਗਾਰ ਮਿਲਣ ਵਿਚ ਵੀ ਦੇਰੀ ਹੁੰਦੀ ਹੈ।

  • ਨਵਜੋਤ ਸਿੰਘ ਸਿੱਧੂ
  • ਕੈਪਟਨ ਅਮਰਿੰਦਰ ਸਿੰਘ
  • Navjot Singh Sidhu

ਸ਼ਰਾਬ ਤੇ ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

NEXT STORY

Stories You May Like

  • maybe you are eating onions the wrong way
    ਕਿਤੇ ਤੁਸੀਂ ਤਾਂ ਨਹੀਂ ਖਾ ਰਹੇ ਗਲਤ ਤਰੀਕੇ ਨਾਲ ਪਿਆਜ਼! ਜਾਣੋ ਖਾਣ ਦਾ ਕੀ ਹੈ ਸਹੀ ਤਰੀਕਾ ਤੇ ਫਾਇਦੇ
  • pnb customers these accounts will be closed tomorrow
    PNB ਗਾਹਕਾਂ ਨੂੰ ਵੱਡਾ ਝਟਕਾ! ਕੱਲ੍ਹ ਬੰਦ ਹੋ ਜਾਣਗੇ ਇਹ ਖਾਤੇ, ਦੇਖੋ ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ?
  • bjp  parvesh wahi  mcd  mayor
    ਭਾਜਪਾ ਦੇ ਪ੍ਰਵੇਸ਼ ਵਾਹੀ ਚੁਣੇ ਗਏ MCD ਦੇ ਮੇਅਰ
  • isn t sleeping in the wrong direction an obstacle to your progress
    ਕਿਤੇ ਤੁਹਾਡੀ ਤਰੱਕੀ 'ਚ ਰੁਕਾਵਟ ਤਾਂ ਨਹੀਂ ਗਲਤ ਦਿਸ਼ਾ 'ਚ ਸੌਣਾ? ਵਾਸਤੂ ਮੁਤਾਬਕ ਜਾਣੋ ਸੌਣ ਦਾ ਸਹੀ ਤਰੀਕਾ
  • whatsapp users beware
    WhatsApp ਯੂਜ਼ਰਸ ਸਾਵਧਾਨ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ ਹੈਕ ਹੋ ਸਕਦੈ ਤੁਹਾਡਾ ਅਕਾਊਂਟ
  • are you planning to buy gold know the truth of scheme
    ਸੋਨਾ ਖਰੀਦਣ ਦੀ ਹੈ ਤਿਆਰੀ? ਪਹਿਲਾਂ ਜਾਣ ਲਓ ਇਹ 'ਕੜਵਾ ਸੱਚ', ਨਹੀਂ ਤਾਂ ਹੋ ਸਕਦੈ ਨੁਕਸਾਨ
  • fat prison people pay rs 90 000 per month to lose weight
    ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ ਤਾਂ...
  • washington mayor s statement
    ਟਰੰਪ 'ਤੇ ਹਮਲੇ ਮਗਰੋਂ ਵਾਸ਼ਿੰਗਟਨ ਦੇ ਮੇਅਰ ਦਾ ਅਹਿਮ ਬਿਆਨ ਆਇਆ ਸਾਹਮਣੇ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • theft in ludhiana
      ਲੇਡੀਜ਼ ਸੂਟ ਦੀ ਦੁਕਾਨ 'ਤੇ 'ਲੇਡੀ ਗੈਂਗ' ਦਾ ਹਮਲਾ: ਦੁਕਾਨ ਤੋਂ 5 ਲੱਖ ਤੋਂ...
    • accident in ludhiana
      ਭਰਾ ਦੀਆਂ ਅੱਖਾਂ ਮੂਹਰੇ ਭਰਾ ਨਾਲ ਵਾਪਰ ਗਈ ਅਣਹੋਣੀ, ਹੋਈ ਦਰਦਨਾਕ ਮੌਤ
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +