Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    1:41:29 PM

  • sounds of explosions

    ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ...

  • police stopped channi as he was on his way to meet parvinder jhota s family

    ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ...

  • duty  anganwadi worker  highway

    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਮੇਰੀ ਤੇ ਕੈਪਟਨ ਅਮਰਿੰਦਰ ਦੀ ਸੋਚ 'ਚ ਫਰਕ : ਸਿੱਧੂ

MALWA News Punjabi(ਮਾਲਵਾ)

ਮੇਰੀ ਤੇ ਕੈਪਟਨ ਅਮਰਿੰਦਰ ਦੀ ਸੋਚ 'ਚ ਫਰਕ : ਸਿੱਧੂ

  • Updated: 03 Aug, 2018 05:23 AM
Chandigarh
navjot singh sidhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ(ਰਮਨਜੀਤ)-ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਦੀ ਵਿਰੋਧੀ ਧਿਰ ਅਕਾਲੀ ਦਲ ਦੇ ਨੇਤਾਵਾਂ ਖਿਲਾਫ ਕਾਰਵਾਈ ਕਰਨ ਵਾਲੇ ਉਨ੍ਹਾਂ ਦੇ ਬਿਆਨਾਂ ਨੂੰ ਬੰਦ ਨਹੀਂ ਕਰਵਾਇਆ ਜਾ ਸਕਦਾ। ਇਹ ਉਨ੍ਹਾਂ ਦਾ ਅਧਿਕਾਰ ਹੈ ਜਦੋਂਕਿ ਉਨ੍ਹਾਂ ਵਲੋਂ ਕੀਤੇ ਜਾ ਰਹੇ ਖੁਲਾਸਿਆਂ 'ਤੇ ਕਾਰਵਾਈ ਕਰਨਾ ਜਾਂ ਨਾ ਕਰਨਾ ਇਹ ਅਧਿਕਾਰ ਮੁੱਖ ਮੰਤਰੀ ਤੇ ਸਰਕਾਰ ਦਾ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਅਤੇ ਮੁੱਖ ਮੰਤਰੀ ਦੇ ਸੋਚਣ ਦੇ ਨਜ਼ਰੀਏ ਵਿਚ ਫਰਕ ਹੈ ਅਤੇ ਇਹ ਸੁਭਾਵਿਕ ਵੀ ਹੈ। ਸਿੱਧੂ ਵਲੋਂ ਕੀਤੇ ਗਏ ਖੁਲਾਸਿਆਂ 'ਤੇ ਸਰਕਾਰ ਵਲੋਂ ਕੁੱਝ ਨਾ ਕਰਨ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਸਿੱਧੂ ਨੇ ਮਜ਼ਬੂਤੀ ਨਾਲ ਕਿਹਾ ਕਿ ਉਹ ਲੋਕਾਂ ਨੂੰ ਜਵਾਬਦੇਹ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਵੋਟ ਪਾ ਕੇ ਸਰਕਾਰ ਵਿਚ ਭੇਜਿਆ ਹੈ ਪਰ ਉਹ ਕੈਪਟਨ ਅਮਰਿੰਦਰ ਸਿੰਘ ਦਾ ਵੀ ਸਨਮਾਨ ਕਰਦੇ ਹਨ। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਜੋ ਕਹਿ ਰਹੇ ਹਨ ਕਿ ਰਾਜਨੀਤਕ ਵਿਰੋਧੀਆਂ ਖਿਲਾਫ ਕਾਰਵਾਈ ਨਹੀਂ ਕਰਨਗੇ, ਇਹ ਉਨ੍ਹਾਂ ਦੀ ਸੋਚ ਹੈ ਪਰ ਮੇਰੀ ਸੋਚ ਇਹ ਹੈ ਕਿ ਜਿਸ ਨੇ ਵੀ ਪੰਜਾਬ ਨੂੰ ਲੁੱਟਿਆ, ਉਸ ਖਿਲਾਫ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ ਜਿਸ ਕਾਰਨ ਉਹ ਤੱਥਾਂ ਦੇ ਆਧਾਰ 'ਤੇ ਬਾਦਲ ਪਰਿਵਾਰ ਖਿਲਾਫ ਡਟੇ ਹੋਏ ਹਨ। ਸਿੱਧੂ ਵੀਰਵਾਰ ਨੂੰ ਪ੍ਰੱੈਸ ਕਲੱਬ ਚੰਡੀਗੜ੍ਹ ਵਿਚ ਪੱਤਰਕਾਰਾਂ ਦੇ ਰੂ-ਬਰੂ ਹੋਏ ਸਨ। ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਦੋਫਾੜ ਕਰਨ ਵਿਚ ਅਕਾਲੀ ਦਲ ਦੀ ਅਹਿਮ ਭੂਮਿਕਾ ਹੈ, ਕਿਉਂਕਿ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਬੀਰ ਬਾਦਲ ਬਣਨਾ ਚਾਹੁੰਦੇ ਹਨ। 

  • ਨਵਜੋਤ ਸਿੰਘ ਸਿੱਧੂ
  • ਕੈਪਟਨ ਅਮਰਿੰਦਰ ਸਿੰਘ
  • Navjot Singh Sidhu

ਸਤਲੁਜ ਦਰਿਆ 'ਚ ਵਹਿ ਕੇ ਫਿਰੋਜ਼ਪੁਰ ਆਈ ਪਾਕਿ ਕਿਸ਼ਤੀ

NEXT STORY

Stories You May Like

  • even before pargat singh captain amarinder and sidhu
    ਪਰਗਟ ਸਿੰਘ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਤੇ ਸਿੱਧੂ ਹੋਰਾਂ ਪਾਰਟੀਆਂ 'ਚੋਂ ਆ ਕੇ ਬਣ ਚੁੱਕੇ ਨੇ ਪ੍ਰਧਾਨ
  • nia  captain smit machchhar  flight  investigation
    FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ ਹੋਏ ਹਮਲੇ ਦੀ ਜਾਂਚ ਕਰੇਗੀ NIA !
  • amarinder singh raja warring  congress high command
    ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
  • asian games  india reaches final after defeating sri lanka
    Asian Games: ਸ਼੍ਰੀਲੰਕਾ ਨੂੰ 124 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਫਾਈਨਲ 'ਚ ਪੁੱਜਾ ਭਾਰਤ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • i want to live injured captain machhar
    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ ਫਲਾਈਟ ਦੌਰਾਨ ਜ਼ਖ਼ਮੀ ਕੈਪਟਨ ਮਛਾਰ ਬਾਰੇ ਇਕ ਹੋਰ ਵੱਡਾ ਖੁਲਾਸਾ
  • bhagwant mann  manjit sidhu  congress
    CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
Trending
Ek Nazar
launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • incident involving a garland of shoes linked to the murder of parvinder jhota
      ਪਰਵਿੰਦਰ ਝੋਟਾ ਦੇ ਕਤਲ ਨਾਲ ਜੁੜੀ ਜੁੱਤੀਆਂ ਦੇ ਹਾਰ ਵਾਲੀ ਘਟਨਾ! ਪੜ੍ਹੋ 3 ਸਾਲਾ...
    • parvinder jhota mansa shutdown police
      ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ 'ਚ ਮਾਨਸਾ ਬੰਦ, ਬਾਜ਼ਾਰਾਂ 'ਚ ਪਸਰੀ ਸੁੰਨ,...
    • firing case
      ਮੋਹਾਲੀ 'ਚ ਕਾਂਗਰਸੀ ਆਗੂ ਦੇ ਘਰ ਚੱਲੀਆਂ ਠਾਹ-ਠਾਹ ਗੋਲੀਆਂ
    • major decision by punjab and haryana highcourt regarding pensions
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
    • highcourt case
      ਹਾਈਕੋਰਟ ਨੇ ਮੰਗਿਆ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਦੇ ‘ਹਿੱਟ ਐਂਡ ਰਨ’ ਮਾਮਲਿਆਂ ਦਾ...
    • parminder singh jhota on the failure of law and order in punjab
      ਪਰਮਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਨਾਕਾਮੀ ਦਾ ਸਬੂਤ :...
    • parvinder jhota accused ashwani kumar arrested
      Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ
    • stubble burning punjab haryana 5 states warning
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ...
    • punjab bandh on 15 october
      15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ...
    • pcs officer ankur mahindru appointed new commissioner
      ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ ਮਹਿੰਦਰੂ ਬਣੇ ਨਵੇਂ ਕਮਿਸ਼ਨਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +