Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    8:20:43 PM

  • ed raid punjab mla

    ਪੰਜਾਬ ਦੀ MLA ਦੇ ਘਰ ED ਦੀ ਰੇਡ ਖ਼ਤਮ! ਵਰਕਰਾਂ ਨੇ...

  • the centre has changed passport and visa rules

    ਕੇਂਦਰ ਨੇ ਪਾਸਪੋਰਟ ਤੇ ਵੀਜ਼ਾ ਨਿਯਮਾਂ 'ਚ ਕੀਤਾ...

  • lakha sidhana mohanjit sheron

    ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ...

  • akali dal prem singh chandumajra sukhbir badal

    ਇਸ ਤਾਰੀਖ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਬੇਅਦਬੀ ਘਟਵਾਨਾਂ ਦੇ ਦੋਸ਼ੀਆਂ ਨੂੰ ਸ਼ਖਤ ਸਜ਼ਾਵਾਂ ਦਿਵਾਉਣ ਤੱਕ ਲੜਾਈ ਜਾਰੀ ਰਹੇਗੀ: ਸਿੱਧੂ

MAJHA News Punjabi(ਮਾਝਾ)

ਬੇਅਦਬੀ ਘਟਵਾਨਾਂ ਦੇ ਦੋਸ਼ੀਆਂ ਨੂੰ ਸ਼ਖਤ ਸਜ਼ਾਵਾਂ ਦਿਵਾਉਣ ਤੱਕ ਲੜਾਈ ਜਾਰੀ ਰਹੇਗੀ: ਸਿੱਧੂ

  • Updated: 12 Sep, 2018 05:47 PM
Majha
navjot singh sidhu
  • Share
    • Facebook
    • Tumblr
    • Linkedin
    • Twitter
  • Comment

ਨੌਸ਼ਹਿਰਾ ਮੱਝਾ ਸਿੰਘ /ਗੁਰਦਾਸਪੁਰ, (ਵਿਨੋਦ)— ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ  ਸੁਖਜਿੰਦਰ ਸਿੰਘ ਰੰਧਾਵਾ ਅੱਜ ਗੁਰਦੁਆਰਾ ਸੰਤ ਬਾਬਾ ਹਜਾਰਾ ਸਿੰਘ ਨਿੱਕੇ ਘੁੰਮਣ ਵਿਖੇ ਨਤਮਸਤਕ ਹੋਏ ਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ।
ਸਮਾਗਮ ਉਪਰੰਤ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਅੱਜ ਉਹ ਪਵਿੱਤਰ ਅਸਥਾਨ ਤੇ ਸੂਬੇ ਅੰਦਰ ਖੁਸ਼ਹਾਲੀ ਤੇ ਅਮਨ ਸ਼ਾਂਤੀ ਬਣਾਏ ਰੱਖਣ ਸਬੰਧੀ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਤੇ ਕੀਰਤਨ ਦਰਬਾਰ 'ਚ ਪੁਹੰਚੇ ਹਨ ਅਤੇ ਪ੍ਰਮਾਤਮਾ ਦੇ ਚਰਨਾਂ 'ਚ ਅਰਦਾਸ ਕੀਤੀ ਹੈ ਕਿ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀਆਂ ਕਰਨ ਵਾਲੇ ਲੋਕਾਂ ਨੂੰ ਸਖਤ ਸਜ਼ਾ ਮਿਲੇ ਤੇ ਪਰਮਾਤਮਾ ਸਾਨੂੰ ਬੱਲ ਬਖਸ਼ਣ।

ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਅੰਦਰ ਅਮਨ ਸ਼ਾਤੀ ਭੰਗ ਤੇ ਸੂਬੇ ਦੇ ਹਾਲਾਤ ਖਰਾਬ ਹੋਣ ਦਾ ਡਰ ਲੋਕਾਂ ਅੰਦਰ ਪੈਦਾ ਕਰਨ ਲਈ ਨਾਕਾਮ ਕੋਸ਼ਿਸ ਕਰ ਰਿਹਾ ਹੈ ਪਰ ਲੋਕ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਦਅਦਬੀ ਤੇ ਨਿਰਦੋਸ਼ ਲੋਕਾਂ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਵਾਲਿਆਂ ਨੂੰ ਪਛਾਣ ਚੁੱਕੇ ਹਨ ਅਤੇ ਲੋਕਾਂ ਦੀ ਕਚਹਿਰੀ ਤੇ ਲੋਕਾਂ ਦੇ ਮਨਾਂ 'ਚ ਸ਼੍ਰੋਮਣੀ ਅਕਾਲੀ ਦਲ ਢਹਿ ਢੇਰੀ ਹੋ ਚੁੱਕਾ ਹੈ। ਧਰਮ ਦੇ ਨਾਂ ਤੇ ਲੋਕਾਂ ਨੂੰ ਭੜਕਾਉਣ ਵਾਲੇ ਅਕਾਲੀ ਦਲ ਕਿਸ ਮੂੰਹ ਨਾਲ ਲੋਕਾਂ 'ਚ ਜਾਣਗੇ, ਇਸ ਲਈ ਉਹ ਵੱਖ-ਵੱਖ ਢੋਂਗ ਰਚਾ ਰਹੇ ਹਨ।
ਸਿੱਧੂ ਨੇ ਅੱਗੇ ਕਿਹਾ ਕਿ ਬਾਦਲ ਪਰਿਵਾਰ ਡੇਰਾ ਪ੍ਰੇਮੀ ਹੈ ਤੇ ਵੋਟਾਂ ਤੇ ਨੋਟਾਂ ਦੀ ਖਾਤਰ ਇਹ ਕਿਸੇ ਵੀ ਹੱਦ ਨੂੰ ਪਾਰ ਕਰ ਸਕਦੇ ਹਨ। ਦਿਖਾਵਾ ਕਰਨ ਵਾਲੇ ਇਹ ਲੋਕ ਗੁਰੂ ਦੇ ਨਾਂ ਤੇ ਲੋਕਾਂ ਨੂੰ ਵਰਗਲਾ ਕੇ ਆਪਣੀ ਸਿਆਸੀ ਰੋਟੀਆਂ ਸੇਕਦੇ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਨੂੰ ਆਪਣੇ ਘਰੇ ਬੁਲਾਉਣਾ, ਡੇਰਾ ਮੁਖੀ ਨੂੰ ਮਾਫੀ ਦੇਣੀ, ਡੇਰਾ ਮੁਖੀ ਦੀ ਫਿਲਮ ਰਿਲੀਜ਼ ਕਰਵਾਉਣ ਸਮੇਤ ਕਈ ਗੱਲਾਂ ਬਾਦਲਾਂ ਦਾ ਚਿਹਰਾ ਨੰਗਾ ਕਰਦੀਆਂ ਹਨ। ਉਨ੍ਹਾਂ ਦੁਹਰਾਇਆ ਕਿ ਦੋਸ਼ੀਆਂ ਨੂੰ ਜਿੰਨਾਂ ਚਿਰ ਤਕ ਸਜ਼ਾ ਨਹੀਂ ਮਿਲਦੀ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ।
ਇਸ ਮੌਕੇ  ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਗਈਆਂ ਪੋਲ ਖੋਲ ਰੈਲੀਆਂ ਨੇ ਖੁਦ ਉਨ੍ਹਾਂ ਦੀ ਆਪਣੀ ਪੋਲ ਖੋਲ੍ਹ•ਕੇ ਰੱਖ ਦਿੱਤੀ ਹੈ ਅਤੇ ਲੋਕ ਜਾਣ ਚੁੱਕੇ ਹਨ ਕਿ ਸੱਚਾਈ ਕੀ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਲੋਕਾਂ ਨੂੰ ਗੁੰਮਰਾਹ ਕਰਕੇ ਆਪਣੀਆਂ ਸਿਆਸੀ ਰੋਟੀਆਂ ਤੇ ਆਪਣੇ ਅਸਲ ਕਿਰਦਾਰ ਨੂੰ ਛੁਪਾਉਣ ਦੀ ਨਾਕਾਮ ਕੋਸ਼ਿਸ ਕਰ ਰਹੇ ਹਨ ਪਰ ਦੁਨੀਆ ਭਰ 'ਚ ਵੱਸਦੇ ਪੰਜਾਬੀ ਇਨ੍ਹਾਂ ਦੇ ਅਸਲੀ ਚਿਹਰੇ ਤੋਂ ਵਾਕਫ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਕੇ ਆਪਣੀ ਸ਼ਾਖ ਬਚਾਉਣ ਦੀ ਦੋੜ ਵਿਚ ਹਨ ਪਰ ਲੋਕ ਇਨ੍ਹਾਂ ਦੀ ਅਸਲੀਅਤ ਜਾਣ ਚੁੱਕੇ ਹਨ।

  • Disgraced gamblers
  • Navjot Singh Sidhu
  • ਬੇਅਦਬੀ ਘਟਵਾਨਾਂ
  • ਸ਼ਖਤ ਸਜ਼ਾਵਾਂ
  • ਨਵਜੋਤ ਸਿੰਘ ਸਿੱਧੂ

ਬਰਥ-ਡੇਅ ਪਾਰਟੀ ਦੇ ਜਸ਼ਨ 'ਚ ਰਈਸਜਾਦਿਆਂ ਵਲੋਂ ਫਾਈਰਿੰਗ (ਵੀਡੀਓ)

NEXT STORY

Stories You May Like

  • accused of kidnapping and gang raping foreign women get clean chit in lahore
    ਵਿਦੇਸ਼ੀ ਔਰਤਾਂ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਲਾਹੌਰ 'ਚ ਮਿਲੀ ਕਲੀਨ ਚਿੱਟ
  • us to halt  4 billion in aid to israel  arms sales will continue  trump
    ਇਜ਼ਰਾਈਲ ਨੂੰ 4 ਅਰਬ ਡਾਲਰ ਦੀ ਸਹਾਇਤਾ ਰੋਕੇਗਾ ਅਮਰੀਕਾ, ਹਥਿਆਰਾਂ ਦੀ ਵਿਕਰੀ ਜਾਰੀ ਰਹੇਗੀ : ਟਰੰਪ
  • sunil jakhar outside punjab vidhan sabha
    ਅਜੈ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਿਧਾਨ ਸਭਾ ਦੇ ਬਾਹਰ ਪਹੁੰਚੇ ਸੁਨੀਲ ਜਾਖੜ
  • powercut
    ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ ਤੱਕ ਬੱਤੀ ਰਹੇਗੀ ਗੁੱਲ
  • designated locations set for sale of firecrackers in kapurthala district
    ਕਪੂਰਥਲਾ ਜ਼ਿਲ੍ਹੇ 'ਚ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਿਤ! ਲੱਗੀ ਇਹ ਪਾਬੰਦੀ, 9 ਨਵੰਬਰ ਤੱਕ ਹੁਕਮ ਜਾਰੀ
  • imran khan gets relief from bombay hc  had to leave the country by october 28
    Imran Khan ਨੂੰ Bombay High Court ਤੋਂ ਮਿਲੀ ਰਾਹਤ, 28 ਅਕਤੂਬਰ ਤੱਕ ਛੱਡਣਾ ਸੀ ਦੇਸ਼, ਜਾਣੋ ਪੂਰਾ ਮਾਮਲਾ
  • crucial meeting to secure official recognition for sikhism in belgium
    ਬੈਲਜੀਅਮ ’ਚ ਸਿੱਖ ਧਰਮ ਨੂੰ ਆਫੀਸ਼ੀਅਲ ਪਛਾਣ ਦਿਵਾਉਣ ਲਈ ਅਹਿਮ ਸਭਾ 25 ਅਕਤੂਬਰ ਨੂੰ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
Trending
Ek Nazar
sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • attack on person making stubble bales over a financial dispute
      ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੇ ਵਿਅਕਤੀ 'ਤੇ...
    • robbers emboldened in pathankot
      ਪਠਾਨਕੋਟ ’ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਕਾਰ ਸਵਾਰ ਬਦਮਾਸ਼ਾਂ ਨੇ ਕਿਸਾਨ ਨੂੰ...
    • taaran wala pul murder case solved 7 suspects arrested
      ਤਾਰਾਂ ਵਾਲਾ ਪੁਲ ਕਤਲ ਕਾਂਡ ਟ੍ਰੇਸ, 7 ਮੁਲਜ਼ਮ ਗ੍ਰਿਫ਼ਤਾਰ
    • fraud in the name of getting a job in the income tax department
      ਇਨਕਮ ਟੈਕਸ ਵਿਭਾਗ ’ਚ ਨੌਕਰੀ ਦਿਵਾਉਣ ਦੇ ਨਾਂ ’ਤੇ 1.08 ਕਰੋੜ ਦੀ ਠੱਗੀ, 7...
    • major incident by robbers
      ਲੁਟੇਰਿਆਂ ਦੀ ਵੱਡੀ ਵਾਰਦਾਤ, ਹਥਿਆਰ ਦੀ ਨੋਕ ’ਤੇ ਲੱਖਾਂ ਰੁਪਏ ਦੇ ਪਟਾਕਿਆਂ ਨਾਲ...
    • amritsar police solve 3 shooting incidents
      ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ...
    • price of gold in pakistan is approximately 20 000 rupees cheaper than in india
      ਪਾਕਿਸਤਾਨ 'ਚ ਸੋਨੇ ਦੀ ਕੀਮਤ ਭਾਰਤ ਨਾਲੋਂ ਲਗਭਗ 20,000 ਰੁਪਏ ਸਸਤੀ
    • 2 attackers who opened fire at a car accessories shop in batala arrested
      ਬਟਾਲਾ ’ਚ ਕਾਰ ਸ਼ਿੰਗਾਰ ਦੁਕਾਨ ’ਤੇ ਫਾਇਰਿੰਗ ਕਰਨ ਵਾਲੇ 2 ਹਮਲਾਵਰ ਗ੍ਰਿਫਤਾਰ
    • time slots for bursting firecrackers during upcoming festivals in tarn taran
      ਤਰਨਤਾਰਨ ’ਚ ਆਗਾਮੀ ਤਿਉਹਾਰਾਂ ਮੌਕੇ ਪਟਾਖ਼ੇ ਚਲਾਉਣ ਲਈ ਸਮਾਂ ਨਿਰਧਾਰਤ: ਜ਼ਿਲਾ...
    • 2 arrested with heroin worth 70 crore from pakistan
      ਪਾਕਿਸਤਾਨ ਤੋਂ ਆਈ 70 ਕਰੋੜ ਦੀ ਹੈਰੋਇਨ ਸਮੇਤ 2 ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +