Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    12:35:54 PM

  • ccpa  2 companies including cremica were fined heavily

    CCPA ਦੀ ਸਖ਼ਤੀ : Cremica ਦੇ ਇਨ੍ਹਾਂ ਉਤਪਾਦ ਸਮੇਤ...

  • big revelation in chawla mobile point firing case jalandhar

    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ...

  • chandigarh city will be sealed in minutes

    ਮਿੰਟਾਂ 'ਚ ਸੀਲ ਹੋਵੇਗਾ ਚੰਡੀਗੜ੍ਹ ਸ਼ਹਿਰ! ਲਾਗੂ...

  • nitin nabin met sardara singh johal

    ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਸਰਦਾਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)

PUNJAB News Punjabi(ਪੰਜਾਬ)

ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)

  • Edited By Rajwinder Kaur,
  • Updated: 29 Jan, 2022 01:34 PM
Amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨ ਲਈ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਘ ਸਿੱਧੂ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ’ਤੇ ਕਈ ਨਿਸ਼ਾਨੇ ਵਿੰਨ੍ਹੇ। ਨਵਜੋਤ ਨੇ ਕਿਹਾ ਕਿ ਮਜੀਠੀਆ 2 ਹਲਕਿਆਂ ਤੋਂ ਚੋਣ ਲੜ ਕੇ ਜਿੱਤ ਹਾਸਲ ਕਰਨਾ ਚਾਹੁੰਦਾ ਹੈ। ਜੇਕਰ ਉਸ ’ਚ ਹਿੰਮਤ ਹੈ ਤਾਂ ਉਹ ਮਜੀਠਾ ਹਲਕਾ ਛੱਡ ਕੇ ਇਕੱਲੇ ਉਸ ਦੇ ਹਲਕੇ ’ਚੋਂ ਚੋਣ ਲੜਨ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!

ਮਜੀਠੀਆ ’ਤੇ ਤੰਜ ਕੱਸਦੇ ਹੋੋਏ ਨਵਜੋਤ ਨੇ ਕਿਹਾ ਕਿ ਜਿਹੜੇ ਲੋਕ ਖੁਦ ਮੁਲਜ਼ਮ ਹਨ ਅਤੇ ਰਾਹਤ ਪਾਉਣ ਲਈ ਦਰ-ਦਰ ਦੀਆਂ ਠੋਕਰਾ ਖਾਂ ਰਹੇ ਹਨ, ਉਹ ਨਵਜੋਤ ਸਿੱਧੂ ਨੂੰ ਸਵਾਲ ਕਰਨ ਦੀ ਔਕਾਤ ਨਹੀਂ ਰੱਖ ਸਕਦੇ। ਨਵਜੋਤ ਸਿੱਧੂ ਨੇ ਸ਼ਹਿਰ ’ਚ ਰਹਿ ਕੇ ਪਰਚੇ ਦਰਜ ਨਹੀਂ ਕਰਵਾਏ। ਸਿੱਧੂ ਨੇ ਨਾ ਲੋਕਾਂ ਨੂੰ ਕੁੱਟਿਆ ਹੈ ਅਤੇ ਨਾ ਹੀ ਪੰਜਾਬ ਨੂੰ ਲੁੱਟਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਪਿਛਲੇ 17 ਸਾਲਾ ਤੋਂ ਸਿਆਸਤ ’ਚ ਹਨ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਸਿੱਧੂ ਦਾ ਮਜੀਠੀਆ 'ਤੇ ਸ਼ਬਦੀ ਹਮਲਾ, ਹਰਸਿਮਰਤ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)

ਨਵਜੋਤ ਸਿੱਧੂ ਨੇ ਕਿਹਾ ਕਿ ਅਸੀਂ ਕਦੇ ਆਪਣਾ ਇਮਾਨ ਨਹੀਂ ਵੇਚਿਆ ਅਤੇ ਇਨ੍ਹਾਂ ਨੇ ਚਿੱਟਾ ਵੇਚਿਆ ਹੈ। ਪੰਜਾਬ ਦੇ ਲੋਕਾਂ ਦੀ ਜਵਾਨੀ ਨਸ਼ੇ ’ਚ ਤਬਾਹ ਕਰ ਦਿੱਤੀ, ਜਿਸ ਕਰਕੇ ਇਨ੍ਹਾਂ ਨੂੰ ਲੋਕਾਂ ਨੇ ਮੂੰਹ ਨਹੀਂ ਲਾਉਣਾ। ਅਕਾਲੀਆਂ ’ਤੇ ਸ਼ਬਦੀ ਹਮਲਾ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਇਨ੍ਹਾਂ ਨੇ ਪੰਜਾਬ ’ਚ ਆਪਣੀਆਂ ਬੱਸਾਂ ਚਲਾਉਣੀਆਂ ਸ਼ੁਰੂ ਕੀਤੀਆਂ ਹੋਈਆਂ ਹਨ। ਇਨ੍ਹਾਂ ਨੇ ਆਪਣੇ ਹੋਟਲ ਖੋਲ੍ਹੇ ਹੋਏ ਹਨ। ਇਨ੍ਹਾਂ ਨੂੰ ਲਾਹਨਤ ਪੱਤਰ ਤੱਕ ਲਿਖੇ ਗਏ।  

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੌਰੇ ’ਤੇ ਆਏ ਅਰਵਿੰਦ ਕੇਜਰੀਵਾਲ ਨੇ ਲਪੇਟੇ ’ਚ ਲਏ ਨਵਜੋਤ ਸਿੱਧੂ, ਲਗਾਏ ਵੱਡੇ ਇਲਜ਼ਾਮ (ਵੀਡੀਓ)

ਨਵਜੋਤ ਸਿੱਧੂ ਨੇ ਕਿਹਾ ਕਿ ਇਸ ਸ਼ਹਿਰ ਦੇ ਲੋਕਾਂ ਦਾ ਕਾਂਗਰਸ ਸਰਕਾਰ ’ਤੇ ਭਰੋਸਾ ਸੀ, ਹੁਣ ਵੀ ਹੈ ਅਤੇ ਅੱਗੇ ਵੀ ਰਹੇਗਾ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਕਿਸੇ ਦੀ ਬਦਮਾਸ਼ੀ ਨਹੀਂ ਚੱਲਣ ਦੇਣਗੇ। ਸ਼੍ਰੋਮਣੀ ਅਕਾਲੀ ਦਲ ਨੇ ਮੇਰੇ ’ਤੇ ਅੱਜ ਕੋਈ ਪਹਿਲੀ ਵਾਰ ਦੋਸ਼ ਨਹੀਂ ਲਾਏ, ਇਹ ਹਰ ਵਾਰ ਅਜਿਹੇ ਦੋਸ਼ ਉਸ ਦੇ ਲਗਾਉਂਦੇ ਰਹਿੰਦੇ ਹਨ। 

ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

  • Navjot Singh Sidhu
  • Bikram Majithia
  • Challenge
  • Assembly Election 2022
  • ਨਵਜੋਤ ਸਿੱਧੂ
  • ਬਿਕਰਮ ਮਜੀਠੀਆ
  • ਚੈਲੇਂਜ
  • ਵਿਧਾਨ ਸਭਾ ਚੋਣ 2022

ਮਹਾਮੁਕਾਬਲੇ ’ਚ ਮਹਾਰਥੀ, ਜਦੋਂ ਬਾਦਲ ਪਰਿਵਾਰ ’ਚ ਹੀ ਹੋਇਆ ਸੀ ਮੁਕਾਬਲਾ

NEXT STORY

Stories You May Like

  • majitha police station bikram majithia amritsar court
    ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
  • majithia s first statement after getting bail from the honorable court
    ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • bikram singh majithia reached the police station for investigation
    ਕਰੀਬ 4 ਘੰਟੇ ਦੀ ਉਡੀਕ ਮਗਰੋਂ ਬਿਕਰਮ ਮਜੀਠੀਆ ਜਾਂਚ ਲਈ ਥਾਣੇ ਅੰਦਰ ਹੋਏ ਦਾਖ਼ਲ
  • police station majitha bikramjit singh bath
    ਥਾਣਾ ਮਜੀਠਾ ਐੱਫ. ਆਈ. ਆਰ. ਮਾਮਲੇ ’ਚ ਵੱਡਾ ਅਪਡੇਟ, ਲਿਆ ਗਿਆ ਅਹਿਮ ਫ਼ੈਸਲਾ
  • malkit singh 2027 assembly elections from gill constituency
    ਮਲਕੀਤ ਸਿੰਘ ਦਾਖਾ ਨੇ ਗਿੱਲ ਹਲਕੇ ਤੋਂ 2027 ਵਿਧਾਨ ਸਭਾ ਚੋਣ ਲੜਨ ਦਾ ਕੀਤਾ ਐਲਾਨ
  • fire breaks out in a hut on jalandhar amritsar national highway
    ਜਲੰਧਰ-ਅੰਮ੍ਰਿਤਸਰ NH 'ਤੇ ਪੈਟਰੋਲ ਪੰਪ ਤੋਂ 200 ਮੀਟਰ ਦੀ ਦੂਰੀ 'ਤੇ ਝੌਂਪੜੀ ਨੂੰ ਲੱਗੀ ਅੱਗ
  • firing on khiddowali  vice chairman of block samiti majitha 2
    ਬਲਾਕ ਸੰਮਤੀ ਮਜੀਠਾ-2 ਦੇ ਵਾਈਸ ਚੇਅਰਮੈਨ ਖਿੱਦੋਵਾਲੀ ’ਤੇ ਫਾਇਰਿੰਗ
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • our resolve create a new punjab on principles of nanak  ravidas and valmiki
    ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ...
  • we will not allow drugs to weaken the roots of punjab
    ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
Trending
Ek Nazar
this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar blackout
      ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
    • accident case
      5 ਸਾਲਾ ਬੱਚੀ ’ਚ ਮੋਟਰਸਾਈਕਲ ਮਾਰਨ ਵਾਲੇ ਚਾਲਕ ਖ਼ਿਲਾਫ਼ ਮਾਮਲਾ ਦਰਜ
    • punjab big warning issued regarding gas cylinders
      ਪੰਜਾਬ : ਗੈਸ ਸਿਲੰਡਰਾਂ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ, ਖ਼ਪਤਕਾਰ ਹੋ ਜਾਣ...
    • big warning for motorists
      ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਜ਼ਰੂਰੀ...
    • canal breach
      ਪੰਜਾਬ ਦੀ ਵੱਡੀ ਨਹਿਰ 'ਚ ਅੱਧੀ ਰਾਤੀਂ ਪੈ ਗਿਆ 40 ਫੁੱਟ ਚੌੜਾ ਪਾੜ ! ਘਰਾਂ 'ਚ ਭਰ...
    • late night gunfire on 88 feet road in amritsar
      ਅੰਮ੍ਰਿਤਸਰ ਦੇ 88 ਫੁੱਟ ਰੋਡ 'ਤੇ ਦੇਰ ਰਾਤ ਚੱਲੀਆਂ ਗੋਲੀਆਂ: 1 ਜ਼ਖਮੀ, ਕਾਰ...
    • shots fired after husband wife quarrel in moga
      ਮੋਗਾ 'ਚ ਪਤੀ-ਪਤਨੀ ਦੇ ਝਗੜੇ ਮਗਰੋਂ ਚੱਲੀਆਂ ਗੋਲੀਆਂ, ਸਹੁਰੇ ਪਰਿਵਾਰ ਦੇ ਚਾਰ...
    • we will take full responsibility for those who have drowned punjab in debt
      ਗੁਰੂਆਂ ਦਾ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਨੂੰ ਸਜ਼ਾ ਦੇਣ ਦਾ...
    • our resolve create a new punjab on principles of nanak  ravidas and valmiki
      ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ...
    • we will not allow drugs to weaken the roots of punjab
      ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +