Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    12:23:40 PM

  • punjab boy fortune

    ਪੰਜਾਬ: ਰਾਤੋ-ਰਾਤ ਪਲਟ ਗਈ ਬੰਦੇ ਦੀ ਕਿਸਮਤ, ਜਿੱਤ...

  • indians dominate among the world s 100 biggest philanthropists

    ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ 'ਚ...

  • health department warns of increasing risk of dengue in amritsar

    ਅੰਮ੍ਰਿਤਸਰ ’ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਵਿਭਾਗ...

  • pro  paramjeet singh arrested in paper leak

    ''ਡਾਰਲਿੰਗ, ਤੂੰ ਮੇਰੇ ਕੋਲ ਆਵੀਂ, ਮੈਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੱਧੂ ਨੇ ਦਿੱਤੀ 'ਸਿਵਲ ਵਾਰ' ਦੀ ਚਿਤਾਵਨੀ, ਕਿਹਾ ‘ਅੱਜ ਕੰਮ ਨਾ ਕੀਤਾ ਤਾਂ ਪੰਜਾਬ ਰਹਿਣ ਯੋਗ ਨਹੀਂ ਰਹੇਗਾ’

PUNJAB News Punjabi(ਪੰਜਾਬ)

ਸਿੱਧੂ ਨੇ ਦਿੱਤੀ 'ਸਿਵਲ ਵਾਰ' ਦੀ ਚਿਤਾਵਨੀ, ਕਿਹਾ ‘ਅੱਜ ਕੰਮ ਨਾ ਕੀਤਾ ਤਾਂ ਪੰਜਾਬ ਰਹਿਣ ਯੋਗ ਨਹੀਂ ਰਹੇਗਾ’

  • Edited By Rajwinder Kaur,
  • Updated: 11 Nov, 2021 04:27 PM
Chandigarh
navjot singh sidhu congress punjab issues
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਅਕਾਲੀ ਦਲ ’ਤੇ ਹਮਲਾ ਕੀਤਾ ਹੈ। ਨਵਜੋਤ ਸਿੱਧੂ ਨੇ ਦੱਸਿਆ ਕਿ ਅੱਜ ਅਕਾਲੀ ਦਲ ਨੇ ਜੋ ਵੀ ਖਲਲ ਪਾਇਆ ਹੈ, ਉਹ ਜਾਣ ਬੁੱਝ ਕੇ ਕੀਤਾ ਗਿਆ ਸੀ, ਕਿਉਂਕਿ ਉਨ੍ਹਾਂ ’ਚ ਸੱਚ ਸੁਣਨ ਦੀ ਹਿੰਮਤ ਨਹੀਂ। ਜਦੋਂ ਕਿਸਾਨਾਂ ਦੇ ਮੁੱਦੇ ’ਤੇ ਬਹਿਸ ਹੋ ਰਹੀ ਸੀ, ਉਦੋਂ ਵੀ ਉਨ੍ਹਾਂ ਨੇ ਵਿਰੋਧ ਕੀਤਾ। ਖੇਤੀ ਕਾਨੂੰਨਾਂ ਨੂੰ ਲੈ ਕੇ ਅਕਾਲੀ ਦਲ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਬਾਦਲਾਂ ਦੀ ਮਰਜ਼ੀ ਨਾਲ ਆਏ ਹਨ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਮਨੀ ਲਾਂਡਰਿੰਗ ਮਾਮਲੇ ’ਚ ਸੁਖਪਾਲ ਖਹਿਰਾ ਗ੍ਰਿਫ਼ਤਾਰ

ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਇਨਕਮ ਬਾਕੀ ਸੂਬਿਆਂ ਨਾਲੋਂ ਬਹੁਤ ਘੱਟ ਹੈ। ਪੰਜਾਬ ਕਰਜ਼ਾ ਲੈ ਕੇ ਕਰਜ਼ਾ ਉਤਾਰ ਰਿਹਾ ਹੈ। ਸਾਨੂੰ ਆਪਣੀ ਇਨਕਮ ਦੇ ਸਰੋਤ ਵਧਾਉਣੇ ਪੈਣਗੇ। ਸਿੱਧੂ ਨੇ ਕਿਹਾ ਕਿ ਆਮਦਨ ਵਧਾਉਣ ਲਈ ਜੇ ਅੱਜ ਅਸੀਂ ਕੰਮ ਨਾ ਕੀਤਾ ਤਾਂ ਇਹ ਸੂਬਾ ਰਹਿਣ ਯੋਗ ਨਹੀਂ ਰਹੇਗਾ। ਰੋਲਾ ਪਾਉਣ ਜਾਂ ਕਿਸੇ ਦਾ ਵਿਰੋਧ ਕਰਨ ਨਾਲ ਕਿਸੇ ਮੁੱਦੇ ਦਾ ਹੱਲ ਨਹੀਂ ਹੁੰਦਾ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਇਨਕਮ ਬਾਕੀ ਸੂਬਿਆਂ ਨਾਲੋਂ ਬਹੁਤ ਘੱਟ ਹੈ। ਪੰਜਾਬ ਕਰਜ਼ਾ ਲੈ ਕੇ ਕਰਜ਼ਾ ਉਤਾਰ ਰਿਹਾ ਹੈ। ਸਾਨੂੰ ਆਪਣੀ ਇਨਕਮ ਦੇ ਸਰੋਤ ਵਧਾਉਣੇ ਪੈਣਗੇ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)

ਸਿੱਧੂ ਨੇ ਕਿਹਾ ਕਿ ਆਮਦਨ ਵਧਾਉਣ ਲਈ ਜੇ ਅੱਜ ਅਸੀਂ ਕੰਮ ਨਾ ਕੀਤਾ ਤਾਂ ਇਹ ਸੂਬਾ ਰਹਿਣ ਯੋਗ ਨਹੀਂ ਰਹੇਗਾ। ਜੇਕਰ ਸਭ ਕੁਝ ਠੀਕ ਨਾ ਕੀਤਾ ਗਿਆ ਤਾਂ ਪੰਜਾਬ ਵਿਚ ਸਿਵਲ ਵਾਰ ਹੋ ਜਾਵੇਗੀ। ਸਿੱਧੂ ਨੇ ਕਿਹਾ ਕਿ  ਪੰਜਾਬ ਮਾਡਲ ਕਦੇ ਨਹੀਂ ਕਹਿੰਦਾ ਕਿ ਖਜ਼ਾਨਾ ਖਾਲੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਰੇਤ ਮਾਇਨਿੰਗ ਅਤੇ ਕੇਬਲ ਦਾ ਕਾਨੂੰਨ ਉਥੇ ਦਾ ਉਥੇ ਹੀ ਪਿਆ। ਸਾਡੀ ਸਰਕਾਰ ਨੇ ਰੇਤ ਦੇ ਰੇਟ ਫਿਕਸ ਕੀਤੇ ਹਨ। ਸਾਡੇ ਕੋਲ ਨੋਟ ਛਾਪਣ ਦੀ ਮਸ਼ੀਨ ਨਹੀਂ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਨਵਜੰਮੀ ਬੱਚੀ ਨੂੰ ਟ੍ਰੇਨ ਦੀ ਸੀਟ ਹੇਠ ਛੱਡ ਗਏ ਕਲਯੁੱਗੀ ਮਾਪੇ, ਦਿਲ ਨੂੰ ਝੰਜੋੜ ਦੇਣਗੀਆਂ ਇਹ ‘ਤਸਵੀਰਾਂ’

ਸਿੱਧੂ ਨੇ ਕਿਹਾ ਕਿ ਖੇਤੀ ਲਈ ਸਾਡੇ ਕੋਲ ਕਿਸੇ ਤਰ੍ਹਾਂ ਦਾ ਕੋਈ ਰੋਡ ਮੈਪ ਨਹੀਂ, ਜਿਸ ਦੀ ਅੱਜ ਸਾਨੂੰ ਬਹੁਤ ਜ਼ਿਆਦਾ ਜ਼ਰੂਰਤ ਹੈ। ਪੰਜਾਬ ’ਚ 1 ਲੱਖ ਨੌਕਰੀਆਂ ਅੱਜ ਵੀ ਖਾਲੀ ਪਈਆਂ ਹੋਈਆਂ ਹਨ, ਜਿਨ੍ਹਾਂ ਦੀ ਭਰਤੀ ਨਹੀਂ ਹੋ ਰਹੀ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਘੱਟੋ-ਘੱਟ 25 ਹਜ਼ਾਰ ਕਰੋੜ ਰੁਪਏ ਕਮਾ ਸਕਦੀ ਹੈ। ਸਿਰਫ਼ ਐੱਲ-1 ਲਾਈਸੈਂਸ ਨਾਲ 10 ਹਜ਼ਾਰ ਕਰੋੜ ਰੁਪਏ ਕਮਾਏ ਜਾ ਸਕਦੇ ਹਨ।ਸਦਨ ਦੀ ਚਲ ਰਹੀ ਕਾਰਵਾਈ ਨੂੰ ਲੈ ਕੇ ਨਵਜੋਤ ਸਿੱਧੂ ਨੇ ਕਿਹਾ ਕਿ ਸਦਨ ਦੀ ਸਾਰੀ ਕਾਰਵਾਈ ਲਾਈਵ ਹੋਣੀ ਚਾਹੀਦੀ ਹੈ। ਸਦਨ ਦੀ ਕਾਰਵਾਈ ਦੌਰਾਨ ਮੁੱਦਿਆਂ ’ਤੇ ਗੱਲਬਾਤ ਹੋਣੀ ਚਾਹੀਦੀ ਹੈ, ਨਾ ਕੀ ਰੌਲਾ ਪਾ ਕੇ ਬਾਹਰ ਆਉਣਾ ਚਾਹੀਦਾ ਹੈ। ਹਰੇਕ ਮੁੱਦੇ ਦਾ ਬੈਠ ਕੇ ਹੱਲ ਕੀਤਾ ਜਾ ਸਕਦਾ ਹੈ, ਇਸ ਤਰ੍ਹਾਂ ਨਹੀਂ। ਨਵਜੋਤ ਸਿੱਧੂ ਨੇ ਕਿਹਾ ਕਿ ਅਵਸਰ ਅਤੇ ਰੁਜ਼ਗਾਰ ਦੇ ਮੌਕੇ ਨਾ ਮਿਲਣ ਕਰਕੇ ਲੋਕ ਬਾਹਰ ਜਾ ਰਹੇ ਹਨ। 

ਪ੍ਰਤਾਪ ਬਾਜਵਾ ਨੇ CM ਚੰਨੀ ਨੂੰ ਲਿਖਿਆ ਪੱਤਰ, ਕਿਹਾ-'ਗੁਰਪੁਰਬ' ’ਤੇ ਬਟਾਲਾ ਵਾਸੀਆਂ ਨੂੰ ਦਿਓ ਇਹ ਖ਼ਾਸ ਤੋਹਫ਼ਾ

ਨੋਟ - ਨਵਜੋਤ ਸਿੱਧੂ ਜਿਨ੍ਹਾਂ ਮੁੱਦਿਆਂ ਦੀ ਗੱਲ ਕਰ ਰਹੇ ਹਨ, ਉਸ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Navjot Singh Sidhu
  • Congress
  • Press Conference
  • Punjab Issues
  • ਨਵਜੋਤ ਸਿੰਘ ਸਿੱਧੂ
  • ਕਾਂਗਰਸ
  • ਪ੍ਰੈੱਸ ਕਾਨਫਰੰਸ
  • ਪੰਜਾਬ ਮੁੱਦੇ

ਪਿੰਡ ਬਾਜੜਾ 'ਚ ਮਿਲੀ ਵਿਅਕਤੀ ਦੀ ਲਾਸ਼, ਮੌਕੇ 'ਤੇ ਪਹੁੰਚੀ ਪੁਲਸ

NEXT STORY

Stories You May Like

  • very important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਹ ਕੰਮ ਨਾ ਕੀਤਾ ਤਾਂ ਬੰਦ ਹੋ ਜਾਵੇਗੀ...
  • a big warning for women
    ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ ਗੱਲਾਂ ਨੂੰ ਨਾ ਕਰੋ...
  • heatwave warning in punjab for 5 days
    ਪੰਜਾਬ 'ਚ 5 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ, ਦੁਪਹਿਰ 12 ਤੋਂ 4 ਵਜੇ ਤੱਕ...
  • rp singh warns kejriwal
    RP ਸਿੰਘ ਦੀ ਕੇਜਰੀਵਾਲ ਨੂੰ ਚਿਤਾਵਨੀ, ਕਿਹਾ- ‘ਪੰਜਾਬ ਨੂੰ ਗੁੰਡਾਗਰਦੀ ਦਾ ਅੱਡਾ ਨਹੀਂ ਬਣਨ ਦਿਆਂਗੇ'
  • motor vehicle act vehicle challan
    ਚਲਾਨ ਅਦਾ ਨਾ ਕੀਤਾ ਤਾਂ ਵਾਹਨ ਹੋਵੇਗਾ ਜ਼ਬਤ, ਪੰਜਾਬ 'ਚ ਨਵੇਂ ਹੁਕਮ ਜਾਰੀ
  • trump  s big warning to iran amid discussions of the agreement
    'ਜੇ ਨਾ ਮੰਨੀਆਂ ਸ਼ਰਤਾਂ ਤਾਂ...', ਸਮਝੌਤੇ ਦੀਆਂ ਚਰਚਾਵਾਂ ਵਿਚਾਲੇ ਟਰੰਪ ਦੀ ਈਰਾਨ ਨੂੰ ਵੱਡੀ ਚਿਤਾਵਨੀ
  • delhi and punjab teams will face each other today
    ਅੱਜ ਦਿੱਲੀ ਅਤੇ ਪੰਜਾਬ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਜਾਣੋ ਕਿਹੋ ਜਿਹਾ ਰਹੇਗਾ ਮੈਚ ਦਾ ਮਾਹੌਲ
  • punjab strict orders issued for vehicle drivers
    ਪੰਜਾਬ : ਵਾਹਨ ਚਾਲਕਾਂ ਲਈ ਸਖ਼ਤ ਹੁਕਮ ਜਾਰੀ, ਜਲਦੀ ਕਰ ਲੈਣ ਆਹ ਕੰਮ, ਨਹੀਂ ਤਾਂ ਫਿਰ...
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
Trending
Ek Nazar
this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heatwave warning in punjab for 5 days
      ਪੰਜਾਬ 'ਚ 5 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ,...
    • bla punjab
      ਪੰਜਾਬ 'ਚ SIR ਲਈ ਸਰਗਰਮੀਆਂ ਸ਼ੁਰੂ! ਸਿਆਸੀ ਪਾਰਟੀਆਂ ਨੂੰ BLA ਨਿਯੁਕਤ ਕਰਨ ਦੀ...
    • ladowal toll plaza
      ਲਾਡੋਵਾਲ ਟੋਲ ਪਲਾਜ਼ਾ ’ਤੇ 17 ਕੁਇੰਟਲ ਗਊ ਮਾਸ ਸਮੇਤ 2 ਮੁਲਜ਼ਮ ਗ੍ਰਿਫਤਾਰ
    • gurdaspur sdm dr anupreet kaur in custody
      ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਨੂੰ ਪੁਲਸ ਨੇ ਹਿਰਾਸਤ ’ਚ ਲਿਆ, ਜਾਣੋ...
    • another explosion in punjab
      ਪੰਜਾਬ 'ਚ ਫਿਰ ਹੋ ਗਿਆ ਧਮਾਕਾ! ਮੌਕੇ 'ਤੇ ਪੁੱਜੇ SSP ਦਾ ਬਿਆਨ ਆਇਆ ਸਾਹਮਣੇ...
    • girl who shot father sent to jail for 14 days
      ਪਿਓ ਨੂੰ ਗੋਲੀ ਮਾਰਨ ਵਾਲੀ ਕੁੜੀ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ
    • weather update storm imd alert rain alert
      ਪੰਜਾਬ ਸਣੇ 15 ਸੂਬਿਆਂ 'ਚ ਆਵੇਗਾ ਤੂਫ਼ਾਨ ! ਹਨੇਰੀ-ਗੜ੍ਹੇਮਾਰੀ ਢਾਏਗੀ ਕਹਿਰ, IMD...
    • work on this big project has stopped
      ਇਸ ਵੱਡੇ ਪ੍ਰਾਜੈਕਟ ਦਾ ਰੁਕ ਗਿਆ ਕੰਮ! ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ...
    • bathinda jail prisoners  attack
      ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ ’ਚ ਵੱਡੀ ਘਟਨਾ: ਹਵਾਲਾਤੀਆਂ ਨੇ ਸੁਪਰਡੈਂਟ 'ਤੇ...
    • petitioner  no choose your own judge
      ਕੋਈ ਵੀ ਪਟੀਸ਼ਨਰ ਆਪਣਾ ਜੱਜ ਖੁਦ ਨਹੀਂ ਚੁਣ ਸਕਦਾ: ਪੰਜਾਬ ਤੇ ਹਰਿਆਣਾ ਹਾਈ ਕੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +