Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    1:44:39 AM

  • heavy rain alert

    ਮੌਸਮ ਵਿਭਾਗ ਵੱਲੋਂ 21 ਤੋਂ 26 ਅਗਸਤ ਤੱਕ ਭਾਰੀ...

  • major change in the rules of vande mataram

    'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ,...

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਛੱਡਣਗੇ ਹੁਣ ਨਵੀਂ ਮਿਜ਼ਾਈਲ: ਸੁਖਬੀਰ ਬਾਦਲ

PUNJAB News Punjabi(ਪੰਜਾਬ)

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਛੱਡਣਗੇ ਹੁਣ ਨਵੀਂ ਮਿਜ਼ਾਈਲ: ਸੁਖਬੀਰ ਬਾਦਲ

  • Updated: 17 Nov, 2021 12:34 PM
Nawanshahr
navjot singh sidhu launch new missiles sukhbir badal
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਮਨੋਰੰਜਨ): ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਫਿਰ ਤੋਂ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ’ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਉਹ ਹੁਣ ਫਿਰ ਤੋਂ ਨਵੀਂ ਮਿਜ਼ਾਈਲ ਛੱਡਣਗੇ। ਇਹ ਗੱਲ ਬੀਤੇ ਦਿਨੀਂ ਇੱਥੇ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਡਾ. ਨਛੱਤਰ ਪਾਲ ਦੀ ਚੋਣ ਮੁਹਿੰਮ ਨੂੰ ਰਫ਼ਤਾਰ ਦੇਣ ਲਈ ਆਯੋਜਿਤ ਵਰਕਰਾਂ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਕਹੀ।ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਬੀਤੇ ਦਿਨੀਂ ਪਾਰਟੀ ਦਫ਼ਤਰ 'ਚ ਵਾਪਸੀ ਕਰ ਲਈ ਹੈ ਅਤੇ ਉਨ੍ਹਾਂ ਨੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰ ਆਗੂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੇ 18 ਜੁਲਾਈ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਸਿੱਧੂ ਲਗਾਤਾਰ ਇਹ ਕਹਿੰਦੇ ਆ ਰਹੇ ਸਨ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਕੀਮਤ 'ਤੇ ਸਮਝੌਤਾ ਨਹੀਂ ਕਰਨਗੇ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੀ ਹਮਾਇਤ ਕਾਰਨ ਮਨਪ੍ਰੀਤ ਇਆਲੀ ਦੇ ਘਰ ਹੋਈ IT ਵਿਭਾਗ ਦੀ ਛਾਪੇਮਾਰੀ: ਸੁਖਬੀਰ ਬਾਦਲ

ਇਸਤੋਂ ਇਲਾਵਾ ਮਨਪ੍ਰੀਤ ਇਆਲੀ ਦੇ ਘਰ ਛਾਪੇਮਾਰੀ 'ਤੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ ਅਤੇ ਦਫ਼ਤਰ ’ਤੇ ਮੰਗਲਵਾਰ ਨੂੰ ਇਨਕਮ ਟੈਕਸ ਦੀ ਛਾਪੇਮਾਰੀ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਹੈ ਕਿਉਂਕਿ ਮਨਪ੍ਰੀਤ ਸਿੰਘ ਇਆਲੀ ਨੇ ਕਿਸਾਨ ਸੰਘਰਸ਼ ਦੇ ਦੌਰਾਨ ਕਿਸਾਨਾਂ ਦੇ ਹੱਕ ’ਚ ਬਹੁਤ ਕੰਮ ਕੀਤਾ ਹੈ। 

ਇਹ ਵੀ ਪੜ੍ਹੋ: ਡਿੰਪੀ ਢਿੱਲੋਂ ਦੀ ਰਾਜਾ ਵੜਿੰਗ ਨੂੰ ਚੁਣੌਤੀ, ਸਿਆਸੀ ਮੁੱਦੇ 'ਤੇ ਸੰਵਾਦ ਲਈ ਤਿਆਰ, ਹਾਰਿਆ ਤਾਂ ਸਿਆਸਤ ਛੱਡ ਦਊਂ

ਨੋਟ: ਸੁਖਬੀਰ ਬਾਦਲ ਦੇ ਇਸ ਬਿਆਨ ਸਬੰਧੀ ਤੁਸੀਂ ਕੀ ਕਹੋਗੇ?ਕੁਮੈਂਟ ਕਰਕੇ ਦੱਸੋ

  • Punjab Congress
  • President
  • Navjot Singh Sidhu
  • Sukhbir Singh Badal
  • ਨਵਜੋਤ ਸਿੱਧੂ
  • ਸੁਖਬੀਰ ਬਾਦਲ

'ਬਾਬੇ ਨਾਨਕ' ਦੇ ਪ੍ਰਕਾਸ਼ ਪੁਰਬ 'ਤੇ 50 ਕੁਇੰਟਲ ਫੁੱਲਾਂ ਤੇ ਲਾਈਟਾਂ ਨਾਲ ਸਜਾਇਆ ਗਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ

NEXT STORY

Stories You May Like

  • sukhbir singh badal narendra modi meeting
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
  • kewal singh dhillon
    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ ਸਿੰਘ ਢਿੱਲੋਂ ਦਾ ਬਿਆਨ
  • sukhbir badal calls a big meeting after meeting pm modi
    PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਵੱਡੀ ਬੈਠਕ, ਕੀ ਮੁੜ ਹੋਵੇਗਾ ਅਕਾਲੀ-ਭਾਜਪਾ ਗਠਜੋੜ?
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • shiromani akali dal supports women s reservation bill
    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ ਪੋਸਟ
  • punjab president keval singh dhillon held a meeting with the district presidents
    ਪੰਜਾਬ ਭਾਜਪਾ ਪ੍ਰਧਾਨ ਨੇ ਹਾਈਕਮਾਂਡ ਦੇ ਵਫ਼ਦ ਨਾਲ ਮਿਲ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ
  • punjab vidhan sabha proceedings begin
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਬਰਗਾੜੀ ਬੇਅਦਬੀ ਮਾਮਲੇ 'ਤੇ ਕਾਂਗਰਸ ਦਾ ਪ੍ਰਦਰਸ਼ਨ
  • the proceedings of the punjab vidhan sabha began
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ
  • husband and wife die in road accident on jalandhar jammu national highway
    ਜਲੰਧਰ-ਜੰਮੂ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਨਿੱਜੀ ਬੱਸ ਦੀ ਟੱਕਰ ਕਾਰਨ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raid in ludhiana
      ਲੁਧਿਆਣਾ ਦੇ ਮਸ਼ਹੂਰ ਹੋਟਲ 'ਚ RAID!
    • accident in hoshiarpur
      ਐਕਟਿਵਾ ਸਵਾਰ ਕੁੜੀ ਦੀ ਸੜਕ ਹਾਦਸੇ 'ਚ ਹੋਈ ਮੌਤ
    • punjab bandh update
      'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਵਪਾਰ ਮੰਡਲ ਨੇ ਕਰ'ਤਾ ਵੱਡਾ ਐਲਾਨ
    • punjab bandh update
      'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
    • punjab bandh meeting
      21 ਅਗਸਤ ਨੂੰ ਪੰਜਾਬ ਬੰਦ ਦੇ ਐਲਾਨ ਸਬੰਧੀ ਕਿਸਾਨ ਯੂਨੀਅਨ ਦੀ ਮੀਟਿੰਗ
    • harjinder dhami statement
      ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ...
    • sajjan kumar passes away
      1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
    • holiday in schools holiday on friday
      ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ?...
    • sant harchand singh longowal
      ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ...
    • farmers union brother state president
      ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ ਵਾਲੇ ਦੀ ਮਿਲੀ ਲਾਸ਼, ਬਦਲਾ ਲੈਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +