Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    10:15:19 PM

  • gt vs csk ipl 2026

    ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ,...

  • malkit nita s book on italian language in punjabi launched

    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ...

  • maruti suzuki price hike

    ਮਾਰੂਤੀ ਸੁਜ਼ੂਕੀ ਦਾ ਵੱਡਾ ਝਟਕਾ! 1 ਜੂਨ ਤੋਂ...

  • gt vs csk ipl 2026

    IPL 2026: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਨਵਜੋਤ ਸਿੰਘ ਸਿੱਧੂ ਅਤੇ ਪ੍ਰਸ਼ਾਂਤ ਕਿਸ਼ੋਰ ਦੇ ਬਾਰੇ ਜਾਣੋ ਕੀ ਬੋਲੇ ਗੁਰਜੀਤ ਸਿੰਘ ਔਜਲਾ

PUNJAB News Punjabi(ਪੰਜਾਬ)

ਨਵਜੋਤ ਸਿੰਘ ਸਿੱਧੂ ਅਤੇ ਪ੍ਰਸ਼ਾਂਤ ਕਿਸ਼ੋਰ ਦੇ ਬਾਰੇ ਜਾਣੋ ਕੀ ਬੋਲੇ ਗੁਰਜੀਤ ਸਿੰਘ ਔਜਲਾ

  • Edited By Rajwinder Kaur,
  • Updated: 02 Mar, 2021 05:42 PM
Amritsar
navjot singh sidhu prashant kishore gurjit singh aujla
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਡ੍ਰੀਮ ਪ੍ਰਾਜੈਕਟ ਆਪਣੇ ਵਾਰਡ ਵਿਚ ਸ਼ੁਰੂ ਕੀਤਾ ਜਾਣਾ ਸੀ, ਜਿਸ ਨੂੰ ਜੌੜਾ ਫਾਟਕ ਅਤੇ ਅੰਡਰਬ੍ਰਿਜ ਦੇ ਨਾਮ ’ਤੇ ਜਾਣਿਆ ਜਾਂਦਾ। ਹਾਲਾਂਕਿ ਨਵਜੋਤ ਸਿੰਘ ਸਿੱਧੂ ਵੱਲੋਂ ਦੋ ਸਾਲ ਪਹਿਲਾਂ ਇਸ ਨੂੰ ਬਣਾਉਣ ਦੀ ਘੋਸ਼ਣਾ ਕਰ ਦਿੱਤੀ ਗਈ ਸੀ, ਜਿਸ ਦੀ ਸ਼ੁਰੂਆਤ ਅੱਜ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਮਿਲ ਕੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ - ਰੋਪੜ ਦੇ ‘ਕਰਨਪ੍ਰੀਤ’ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਕੈਨੇਡਾ ਦੀ ਸਰਕਾਰੀ ਯੂਨੀਵਰਸਿਟੀ ਦੇਵੇਗੀ 18 ਲੱਖ ਰੁਪਏ

PunjabKesari

ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਲਗਾਤਾਰ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਵਜੋਤ ਸਿੰਘ ਅੱਜ ਸੰਸਦ ਭਵਨ ਵਿਚ ਹਨ, ਇਸ ਕਰਕੇ ਉਹ ਇਸ ਉਦਘਾਟਨ ਵਿੱਚ ਨਹੀਂ ਪਹੁੰਚ ਸਕੇ। ਉਨ੍ਹਾਂ ਨੇ ਕਿਹਾ ਕਿ ਜਦੋਂ ਇਸ ਦੀ ਸੰਪੂਰਨਤਾ ਹੋਵੇਗੀ, ਉਸ ਸਮੇਂ ਨਵਜੋਤ ਸਿੰਘ ਸਿੱਧੂ ਉਨ੍ਹਾਂ ਨਾਲ ਜ਼ਰੂਰ ਮੌਜੂਦ ਰਹਿਣਗੇ।

ਪੜ੍ਹੋ ਇਹ ਵੀ ਖ਼ਬਰ - ਕਿਸਾਨੀ ਅੰਦੋਲਨ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਦਮ ਸਦਕਾ 15 ਹੋਰ ਲੋਕਾਂ ਨੂੰ ਮਿਲੀ ਜ਼ਮਾਨਤ  

ਔਜਲਾ ਮੁਤਾਬਕ ਪਰਗਟ ਸਿੰਘ ਵੱਲੋਂ ਜੋ ਬਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਗਏ ਹਨ, ਉਹ ਉਨ੍ਹਾਂ ਦਾ ਨਿਜੀ ਫ਼ੈਸਲਾ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਆਵਾਜ਼ ਕਿਤੇ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਹੁੰਦੀ ਤਾਂ ਸ਼ਾਇਦ ਸਾਰੀ ਪਾਰਟੀ ਨੂੰ ਹੀ ਪਾਰਟੀ ਵਿੱਚੋਂ ਕੱਢ ਦੇਣਾ ਸੀ। ਇਸੇ ਲਈ ਵੱਡੇ ਚਿਹਰੇ, ਜੋ ਵੀ ਨੇ, ਉਹ ਇਸ ਦਾ ਫ਼ੈਸਲਾ ਕਰਨਗੇ ਕਿ ਅਗਲਾ ਪੰਜਾਬ ਦਾ ਮੁੱਖ ਮੰਤਰੀ ਕੌਣ ਹੋ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਮਿੱਟੀ ਤੋਂ ਬਿਨਾਂ ਘਰ ਦੀ ਛੱਤ 'ਤੇ ਸਬਜ਼ੀਆਂ ਦੀ ਖੇਤੀ ਕਰ ਮਿਸਾਲ ਬਣਿਆ ਗੁਰਦਾਸਪੁਰ ਦਾ ਇਹ ਆਟੋਮੋਬਾਇਲ ਇੰਜੀਨੀਅਰ

PunjabKesari

ਉਨ੍ਹਾਂ ਕਿਹਾ ਕਿ ਵਿਧਾਇਕਾਂ ਦੀ ਚੋਣ ਤੋਂ ਬਾਅਦ ਹੀ ਫ਼ੈਸਲਾ ਕੀਤਾ ਜਾਵੇਗਾ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਪ੍ਰਸ਼ਾਂਤ ਕਿਸ਼ੋਰ  ਨੂੰ ਕਾਂਗਰਸ ਪਾਰਟੀ ਵੱਲੋਂ ਆਈ.ਟੀ.ਸੈੱਲ ਦੀ ਜ਼ਿੰਮੇਵਾਰੀ ਦਿੱਤੀ ਗਈ, ਜਿਸ ’ਤੇ ਬੋਲਦੇ ਹੋਏ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਅਤੇ ਪੂਰੇ ਦੇਸ਼ ’ਚ ਸੋਸ਼ਲ ਮੀਡੀਆ ਦਾ ਬੋਲਬਾਲਾ ਹੈ, ਜਿਸ ਕਰਕੇ ਇਹ ਜ਼ਿੰਮੇਵਾਰੀ ਪ੍ਰਸ਼ਾਂਤ ਕਿਸ਼ੋਰ ਨੂੰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਪ੍ਰਸ਼ਾਂਤ ਕਿਸ਼ੋਰ ਨੂੰ ਜ਼ਿੰਮੇਵਾਰੀ ਦਿੱਤੀ ਗਈ ਸੀ। 

ਪੜ੍ਹੋ ਇਹ ਵੀ ਖ਼ਬਰ - ਗ਼ਮਗੀਨ ਮਾਹੌਲ ’ਚ BSF ਦੇ ਜਵਾਨ ‘ਰਛਪਾਲ’ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)

ਉਨ੍ਹਾਂ ਕਿਹਾ ਕਿ ਕਈ ਵੱਡੇ ਲੀਡਰਾਂ ਵੱਲੋਂ ਪ੍ਰਸ਼ਾਂਤ ਕਿਸ਼ੋਰ ਦਾ ਚੋਣਾਂ ਵਿੱਚ ਇਸਤੇਮਾਲ ਕੀਤਾ ਜਾਂਦਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਰਫ਼ ਰਾਜਨੀਤੀ ਕਰ ਰਹੇ ਨੇ। ਚੋਣਾਂ ਦੇ ਸਮੇਂ ਜਦੋਂ ਉਹ ਪੰਜਾਬ ਦੇ ਲੋਕਾਂ ਤੋਂ ਵੋਟਾਂ ਮੰਗਣ ਆਉਣਗੇ ਤਾਂ ਲੋਕ ਉਨ੍ਹਾਂ ਨੂੰ ਇਹ ਜ਼ਰੂਰ ਪੁੱਛਣਗੇ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਕਿਸਾਨਾਂ ਵਾਸਤੇ ਕੀ ਕੀਤਾ ਗਿਆ? ਗੈਂਗਸਟਰਾਂ ਬਾਰੇ ਬੋਲਦੇ ਹੋਏ ਗੁਰਜੀਤ ਔਜਲਾ ਨੇ ਬਿਕਰਮ ਸਿੰਘ ਮਜੀਠੀਆ ਨੂੰ ਦੋਵੇਂ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਕਾਰਨ ਹੀ ਪੰਜਾਬ ਵਿੱਚ ਨਸ਼ਾ ਅਤੇ ਗੈਂਗਸਟਰਾਂ ਨੂੰ ਬੜਾਵਾ ਦਿੱਤਾ ਗਿਆ ਸੀ।
 

  • Navjot Singh Sidhu
  • Prashant Kishore
  • Gurjit Singh Aujla
  • ਨਵਜੋਤ ਸਿੰਘ ਸਿੱਧੂ
  • ਪ੍ਰਸ਼ਾਂਤ ਕਿਸ਼ੋਰ
  • ਗੁਰਜੀਤ ਸਿੰਘ ਔਜਲਾ

ਜ਼ਿਲ੍ਹਾ ਸੰਗਰੂਰ ’ਚ ਕਹਿਰ ਬਣਿਆ ਕੋਰੋਨਾ, ਇਕ ਵਿਅਕਤੀ ਦੀ ਮੌਤ, ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

NEXT STORY

Stories You May Like

  • gurjit singh aujla visit to australia
    ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ 12 ਮਈ ਤੋ ਆਸਟ੍ਰੇਲੀਆ ਦੌਰੇ 'ਤੇ, ਪੰਜਾਬੀਆਂ ਨਾਲ ਹੋਣਗੇ ਰੂਬਰੂ
  • singh sahibs hold special meeting on sacrilege law
    ਬੇਅਦਬੀਆਂ ਕਾਨੂੰਨ ਬਾਰੇ ਸਿੰਘ ਸਾਹਿਬਾਨ ਨੇ ਕੀਤੀ ਵਿਸ਼ੇਸ਼ ਇਕੱਤਰਤਾ
  • 2 accused sentenced in eto ranjit singh suicide case
    ETO ਰਣਜੀਤ ਸਿੰਘ ਖ਼ੁਦਕੁਸ਼ੀ ਮਾਮਲੇ 'ਚ 2 ਮੁਲਜ਼ਮਾਂ ਨੂੰ ਸਜ਼ਾ, ਪੜ੍ਹੋ ਕੀ ਹੈ ਪੂਰਾ ਮਾਮਲਾ
  • randeep singh waraich takes charge as eo of municipal council tarn taran
    ਰਣਦੀਪ ਸਿੰਘ ਵੜੈਚ ਨੇ ਨਗਰ ਕੌਂਸਲ ਤਰਨਤਾਰਨ ਦੇ ਈ. ਓ. ਦਾ ਚਾਰਜ ਸੰਭਾਲਿਆ
  • small businessmen on imports
    ਭਾਰਤ ਦੇ ਛੋਟੇ ਬਰਾਮਦਕਾਰ ਕੀ ਕਹਿੰਦੇ ਹਨ ਬਰਾਮਦ ਬਾਰੇ?
  • speaker kultar singh sandhwan reaches sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ
  • big news case registered against actor yograj singh
    ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ
  • court frames serious charges against amritpal singh
    ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ ਨੇ ਤੈਅ ਕੀਤੇ ਗੰਭੀਰ ਦੋਸ਼
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • robbery in ludhiana
      ਸਹੁਰਿਆਂ ਤੋਂ ਪਰਤ ਰਹੇ ਹੋਜ਼ਰੀ ਕਾਰੋਬਾਰੀ ਨੂੰ ਲੁਟੇਰਿਆਂ ਨੇ ਘੇਰਿਆ, ਲਾਇਸੈਂਸੀ...
    • vigilance bureau action
      20,000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ...
    • stay application  da of employees  sunil jakhar
      ਸਟੇਅ ਅਰਜ਼ੀ ਖਾਰਜ ਹੋਣ 'ਤੇ ਹੁਣ ਪੰਜਾਬ ਸਰਕਾਰ ਬਿਨਾਂ ਦੇਰੀ ਜਾਰੀ ਕਰੇ ਡੀ. ਏ :...
    • sri anandpur sahib  agampur bridge
      ਸਿਆਸੀ ਸ਼ਹਿ 'ਤੇ ਅਨੰਦਪੁਰ ਸਾਹਿਬ ਨੂੰ ਜੋੜਨ ਵਾਲਾ ਇਕਲੌਤਾ ਪੁਲ ਮਾਇਨਿੰਗ ਨਾਲ...
    • khuyan toll plaza  slip free  indian farmers unity
      29 ਮਈ ਨੂੰ ਖੂਈਆਂ ਟੋਲ ਪਲਾਜ਼ਾ ਰਹੇਗਾ ਪਰਚੀ ਮੁਕਤ: ਭਾਰਤੀ ਕਿਸਾਨ ਏਕਤਾ ਵੱਲੋਂ...
    • a terrible fire engulfed a father and son
      ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ ਪਿਓ-ਪੁੱਤ, ਦੋਵਾਂ ਦੀ ਇਕੱਠਿਆਂ ਨਿਕਲੀ...
    • power supply to these villages of punjab cut off amid scorching heat
      ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
    • fire in firozpur
      ਸ਼ਾਰਟ ਸਰਕਟ ਕਾਰਨ ਸ਼ੈਲਰ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਬਾਰਦਾਨਾ ਸੜ ਕੇ ਸੁਆਹ
    • drug smuglers arrested
      75 ਲੱਖ ਰੁਪਏ ਦੀ ਭੁੱਕੀ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +