Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    7:44:03 AM

  • body of a person found in house of sher singh colony

    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ...

  • tarun chugh rajya sabha candidate from mp

    ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ...

  • company closed 700 employees became unemployed

    ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700...

  • dispute between a police officer and his wife created a ruckus

    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਸਿੱਧੂ ਦਾ ਟਵੀਟ, ਕਿਹਾ-ਅਦਾਲਤ ਦਾ ਫ਼ੈਸਲਾ ਸਿਰ ਮੱਥੇ

PUNJAB News Punjabi(ਪੰਜਾਬ)

ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਸਿੱਧੂ ਦਾ ਟਵੀਟ, ਕਿਹਾ-ਅਦਾਲਤ ਦਾ ਫ਼ੈਸਲਾ ਸਿਰ ਮੱਥੇ

  • Edited By Shivani Attri,
  • Updated: 19 May, 2022 05:53 PM
Jalandhar
navjot singh sidhu punishment road rage case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਜਲੰਧਰ (ਵੈੱਬ ਡੈਸਕ)— 34 ਸਾਲ ਪੁਰਾਣੇ ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਜੁਰਮਾਨੇ ਸਮੇਤ ਸਿੱਧੂ ਨੂੰ ਇਹ ਸਜ਼ਾ ਸੁਣਾਈ ਗਈ ਹੈ। ਰੋਡ ਰੇਜ ਮਾਮਲੇ ਨੂੰ ਲੈ ਕੇ ਆਪਣੇ ਖ਼ਿਲਾਫ਼ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਅਦਾਲਤ ਦਾ ਫ਼ੈਸਲਾ ਸਿਰ ਮੱਥੇ। 

ਜਾਣੋ ਕੀ ਹੈ ਪੂਰਾ ਮਾਮਲਾ 
ਦੱਸਣਯੋਗ ਹੈ ਕਿ ਰੋਡ ਰੇਜ ਮਾਮਲੇ ਮਾਮਲਾ ਸਾਲ 1988 ਦਾ ਹੈ ਅਤੇ ਪੀੜਤ ਪਰਿਵਾਰ ਦੀ ਰੀਵਿਊ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ ਅੱਜ ਉਕਤ ਫ਼ੈਸਲਾ ਸੁਣਾਇਆ ਗਿਆ ਹੈ। 1988 ’ਚ ਵਾਪਰੀ ਇਸ ਘਟਨਾ ਦੌਰਾਨ ਪਟਿਆਲਾ ਵਾਸੀ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਸੁਪਰੀਮ ਕੋਰਟ ਨੇ 15 ਮਈ 2018 ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਸੀ, ਜਿਸ ’ਚ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੂੰ ਗੈਰ-ਇਰਾਦਤਨ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਮਾਮਲੇ ’ਚ 3 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ। ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ 65 ਸਾਲ ਦੇ ਇਕ ਵਿਅਕਤੀ ਨੂੰ ‘ਜਾਣ ਬੁੱਝ ਕੇ ਸੱਟਾਂ ਮਾਰਨ’ ਦਾ ਦੋਸ਼ੀ ਕਰਾਰ ਦਿੱਤਾ ਸੀ। ਕੋਰਟ ਨੇ ਸਿੱਧੂ ਦੀ ਜੇਲ੍ਹ ਦੀ ਸਜ਼ਾ ’ਤੇ ਰੋਕ ਲਾ ਦਿੱਤੀ ਸੀ ਅਤੇ ਉਨ੍ਹਾਂ ਨੂੰ 1000 ਰੁਪਏ ਜੁਰਮਾਨਾ ਲਾਇਆ ਸੀ। 

ਇਹ ਵੀ ਪੜ੍ਹੋ: ਨਵੀਂ ਕਮਿਸ਼ਨਰ ਦੇ ਲਾਲ ਸਿਆਹੀ ਵਾਲੇ ਪੈੱਨ ਤੋਂ ਡਰਨ ਲੱਗੇ ਜਲੰਧਰ ਨਿਗਮ ਤੇ ਸਮਾਰਟ ਸਿਟੀ ਦੇ ਅਧਿਕਾਰੀ

PunjabKesari
ਸੁਪਰੀਮ ਕੋਰਟ ਨੇ ਸਿੱਧੂ ਦੇ ਸਹਿਯੋਗੀ ਰੁਪਿੰਦਰ ਸਿੰਘ ਸੰਧੂ ਨੂੰ ਵੀ ਸਭ ਦੋਸ਼ਾਂ ਤੋਂ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਸੀ ਕਿ ਦਸੰਬਰ 1988 ਵਿਚ ਅਪਰਾਧ ਸਮੇਂ ਸਿੱਧੂ ਨਾਲ ਉਨ੍ਹਾਂ ਦੀ ਮੌਜੂਦਗੀ ਬਾਰੇ ਕੋਈ ਭਰੋਸੇਯੋਗ ਸਬੂਤ ਨਹੀਂ ਹਨ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਮੁਲਜ਼ਮ ਅਤੇ ਪੀੜਤ ਦਰਮਿਆਨ ਕੋਈ ਪਿਛਲੀ ਦੁਸ਼ਮਣੀ ਨਹੀਂ ਸੀ। ਮੁਲਜ਼ਮ ਵੱਲੋਂ ਕਿਸੇ ਵੀ ਹਥਿਆਰ ਦੀ ਵਰਤੋਂ ਨਹੀਂ ਕੀਤੀ ਗਈ ਸੀ। ਬਾਅਦ ’ਚ ਸਤੰਬਰ 2018 ਵਿਚ ਸੁਪਰੀਮ ਕੋਰਟ ਨੇ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਵੱਲੋਂ ਦਾਇਰ ਇਕ ਸਮੀਖ਼ਿਆ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟ ਕੀਤੀ ਸੀ। ਸਿੱਧੂ ਨੂੰ ਇਸ ’ਤੇ ਨੋਟਿਸ ਜਾਰੀ ਕੀਤਾ ਗਿਆ ਸੀ। ਅਦਾਲਤ ਨੇ 11 ਸਤੰਬਰ 2018 ਨੂੰ ਆਪਣੇ ਹੁਕਮ ਵਿਚ ਕਿਹਾ ਸੀ ਕਿ ਜਾਰੀ ਨੋਟਿਸ ਪ੍ਰਤੀਵਾਦੀ ਨੰਬਰ 1 ਨਵਜੋਤ ਸਿੰਘ ਸਿੱਧੂ ਦੀ ਸਜ਼ਾ ਦੀ ਮਾਤਰਾ ਤੱਕ ਸੀਮਤ ਹੈ।

27 ਦਸੰਬਰ 1988 ਨੂੰ ਘਟਨਾ ਵਾਲੇ ਦਿਨ ਸੜਕ ’ਤੇ ਹੋਈ ਸੀ ਝੜਪ
ਇਸਤਗਾਸਾ ਪੱਖ ਮੁਤਾਬਕ ਨਵਜੋਤ ਸਿੰਘ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੇ 27 ਦਸੰਬਰ 1988 ਨੂੰ ਪਟਿਆਲਾ ’ਚ ਸ਼ੇਰਾਂਵਾਲਾ ਗੇਟ ਕਰਾਸਿੰਗ ਨੇੜੇ ਆਪਣੀ ਜਿਪਸੀ ਸੜਕ ਦੇ ਬਿਲਕੁਲ ਵਿਚਕਾਰ ਖੜ੍ਹੀ ਕੀਤੀ ਹੋਈ ਸੀ। ਉਸ ਸਮੇਂ ਗੁਰਨਾਮ ਸਿੰਘ ਅਤੇ 2 ਹੋਰ ਵਿਅਕਤੀ ਪੈਸੇ ਕਢਵਾਉਣ ਲਈ ਬੈਂਕ ਜਾ ਰਹੇ ਸਨ। ਜਦੋਂ ਉਹ ਕਰਾਸਿੰਗ ’ਤੇ ਪੁੱਜੇ ਤਾਂ ਮਾਰੂਤੀ ਕਾਰ ਚਲਾ ਰਹੇ ਗੁਰਨਾਮ ਸਿੰਘ ਨੇ ਜਿਪਸੀ ਨੂੰ ਸੜਕ ਦੇ ਵਿਚਕਾਰ ਖੜ੍ਹਾ ਵੇਖਿਆ। ਉਸ ਵਿਚ ਬੈਠੇ ਸਿੱਧੂ ਅਤੇ ਸੰਧੂ ਨੂੰ ਉਨ੍ਹਾਂ ਜਿਪਸੀ ਨੂੰ ਸੜਕ ਤੋਂ ਪਰ੍ਹਾ ਕਰਨ ਲਈ ਕਿਹਾ। ਇਸ ਗੱਲ ਨੂੰ ਲੈ ਕੇ ਤਿੱਖੀ ਝੜਪ ਹੋ ਗਈ ਸੀ। ਝਗੜੇ ਦੌਰਾਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਉਸ ਪਿੱਛੋਂ ਨਵਜੋਤ ਸਿੰਘ ਸਿੱਧੂ ਅਤੇ ਰੁਪਿੰਦਰ ਸੰਧੂ ’ਤੇ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: ਰਾਮਾ ਮੰਡੀ ਦੀ ਪੁਲਸ ਵੱਲੋਂ ਦੇਹ ਵਪਾਰ ਦੇ ਅੱਡੇ ’ਤੇ ਰੇਡ, ਇਤਰਾਜ਼ਯੋਗ ਹਾਲਾਤ 'ਚ ਔਰਤ ਸਣੇ 8 ਵਿਅਕਤੀ ਗ੍ਰਿਫ਼ਤਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • navjot singh sidhu
  • punishment
  • road rage case
  • tweet
  • ਸੁਪਰੀਮ ਕੋਰਟ
  • ਨਵਜੋਤ ਸਿੱਧੂ
  • ਪਹਿਲੀ ਪ੍ਰਤੀਕਿਰਿਆ
  • ਟਵੀਟ

ਮੋਹਾਲੀ ਜ਼ਿਲ੍ਹੇ 'ਚ 17 ਨਵੇਂ ਓਟ ਕੇਂਦਰਾਂ ਦੀ ਸ਼ੁਰੂਆਤ, ਨਸ਼ਾ ਛੱਡਣ ਦੇ ਚਾਹਵਾਨਾਂ ਨੂੰ ਮਿਲੇਗਾ ਫ਼ਾਇਦਾ

NEXT STORY

Stories You May Like

  • online gaming companies will face a shock of 2 5 lakh crores  supreme court
    ਆਨਲਾਈਨ ਗੇਮਿੰਗ ਕੰਪਨੀਆਂ ਨੂੰ ਲੱਗੇਗਾ 2.5 ਲੱਖ ਕਰੋੜ ਦਾ ਝਟਕਾ, ਜਾਣੋ ਕੀ ਹੈ ਸੁਪਰੀਮ ਕੋਰਟ ਦਾ ਫ਼ੈਸਲਾ
  • sir  supreme court  election commission
    'ਨਿਰਪੱਖ ਚੋਣਾਂ ਲਈ ਇਹ ਜ਼ਰੂਰੀ..' SIR 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
  • cci  supreme court  amazon  202 crore  fine
    CCI ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ, Amazon 'ਤੇ ਲੱਗਿਆ ₹202 ਕਰੋੜ ਦਾ ਜੁਰਮਾਨਾ ਰੱਦ!
  • in laws  oppression  case  supreme court
    ਸਿਰਫ਼ ਮੂਕ ਦਰਸ਼ਕ ਬਣੇ ਰਹਿਣਾ ਸਹੁਰੇ ਪਰਿਵਾਰ 'ਤੇ ਜ਼ੁਲਮ ਦਾ ਕੇਸ ਚਲਾਉਣ ਦਾ ਅਧਾਰ ਨਹੀਂ: ਸੁਪਰੀਮ ਕੋਰਟ
  • neet ug re examination computer cancel
    21 ਜੂਨ ਨੂੰ ਕੰਪਿਊਟਰ 'ਤੇ ਨਹੀਂ ਹੋਵੇਗਾ NEET-UG 2026 ਦਾ Exam, ਸੁਪਰੀਮ ਕੋਰਟ ਵਲੋਂ ਪਟੀਸ਼ਨ ਖਾਰਜ
  • drug dealers youth life wasted supreme court
    ਡਰੱਗਜ਼ ਕਾਰੋਬਾਰੀਆਂ ਨੂੰ ਲੈ ਕੇ ਸਖ਼ਤ ਸੁਪਰੀਮ ਕੋਰਟ, ਕਿਹਾ-ਦੇਸ਼ ਦੇ ਨੌਜਵਾਨਾਂ ਦਾ ਜੀਵਨ ਕਰ ਰਹੇ ਬਰਬਾਦ
  • supreme court  s big blow to online gaming companies
    ਆਨਲਾਈਨ ਗੇਮਿੰਗ ਕੰਪਨੀਆਂ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ, ਹੁਣ ਦੇਣਾ ਪਵੇਗਾ 28 ਫ਼ੀਸਦੀ ‘ਬੈਕਡੇਟਿਡ ਟੈਕਸ’
  • important decision of the high court on gurdaspur municipal council elections
    ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਨਗਰ ਕੌਂਸਲ ਚੋਣਾਂ ’ਤੇ ਉੱਚ ਅਦਾਲਤ ਦਾ ਅਹਿਮ ਫ਼ੈਸਲਾ
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
Trending
Ek Nazar
power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shop burnt to ashes due to fire
      ਅੱਗ ਕਾਰਨ ਦੁਕਾਨ ਸੜ ਕੇ ਸੁਆਹ, ਰੱਖਿਆ ਗੈਸ ਸਿਲੰਡਰ ਵੀ ਫਟਿਆ, ਦੁਕਾਨਦਾਰ ਜ਼ਖਮੀ
    • raid at the house of akali councilor
      ਅਕਾਲੀ ਕੌਂਸਲਰ ਤੇ ਬੀ.ਸੀ.ਵਿੰਗ ਦੇ ਸ਼ਹਿਰੀ ਪ੍ਰਧਾਨ ਪੰਡੋਰੀ ਦੇ ਘਰ ਪਿਆ ਛਾਪਾ
    • tarun chugh will be in rajya sabha
      ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ ਜ਼ਿੰਮੇਵਾਰੀ! ਭਾਜਪਾ ਨੇ ਮੱਧ ਪ੍ਰਦੇਸ਼...
    • nir starts opium cultivation in jalandhar north
      ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
    • leopard seen on mukerian hajipur road video went viral
      ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ...
    • punjab weather raining
      ਪੰਜਾਬ 'ਚ ਬਦਲਿਆ ਮੌਸਮ! ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ...
    • ludhiana viral video
      ਨਸ਼ੇ 'ਚ ਟੱਲੀ ਨੌਜਵਾਨ ਦੀਆਂ ਅਜੀਬ ਹਰਕਤਾਂ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
    • civil hospital clash
      ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ! ਮਰੀਜ਼ ਨਾਲ ਬੁਰੀ ਤਰ੍ਹਾਂ ਕੁੱਟਮਾਰ
    • bikram singh majithia copy of fir akali dal
      ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ. ਦੀ ਕਾਪੀ ਆਈ ਸਾਹਮਣੇ
    • electricity bill meter reading pspcl
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਖਪਤਕਾਰਾਂ ਲਈ ਖੜ੍ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +