Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    12:36:10 PM

  • kewal singh dhillon meets delhi cm rekha gupta

    ਕੇਵਲ ਸਿੰਘ ਢਿੱਲੋਂ ਨੇ ਦਿੱਲੀ CM ਰੇਖਾ ਗੁਪਤਾ ਨਾਲ...

  • new twist in the case of the death of a married woman in jalandhar

    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ...

  • project jetsetter

    ਕੈਨੇਡਾ 'ਚ ਚੱਲਿਆ Project JetSetter ! ਪੰਜਾਬੀਆਂ...

  • canada visa

    ਸਿਰਫ਼ 20 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਵਜੋਤ ਸਿੱਧੂ ਨੇ ਮੁੜ ਸ਼ਾਇਰਾਨਾ ਅੰਦਾਜ਼ ’ਚ ਕੇਂਦਰ ਸਰਕਾਰ ’ਤੇ ਟਵਿੱਟਰ ਰਾਹੀਂ ਵਿੰਨ੍ਹੇ ਨਿਸ਼ਾਨੇ

PUNJAB News Punjabi(ਪੰਜਾਬ)

ਨਵਜੋਤ ਸਿੱਧੂ ਨੇ ਮੁੜ ਸ਼ਾਇਰਾਨਾ ਅੰਦਾਜ਼ ’ਚ ਕੇਂਦਰ ਸਰਕਾਰ ’ਤੇ ਟਵਿੱਟਰ ਰਾਹੀਂ ਵਿੰਨ੍ਹੇ ਨਿਸ਼ਾਨੇ

  • Edited By Shivani Attri,
  • Updated: 25 Feb, 2021 06:45 PM
Jalandhar
navjot singh sidhu twitter
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ— ਪੰਜਾਬ ਦੀ ਵਜ਼ਾਰਤ ’ਚੋਂ ਬਾਹਰ ਹੋ ਚੁੱਕੇ ਨਵਜੋਤ ਸਿੰਘ ਸਿੱਧੂ ਸੋਸ਼ਲ ਮੀਡੀਆ ਜ਼ਰੀਏ ਲਗਾਤਾਰ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾ ਰਹੇ ਹਨ। ਆਪਣੇ ਯੂ-ਟਿਊਬ ਅਤੇ ਟਵਿੱਟਰ ਅਕਾਊਂਟ ਰਾਹੀਂ ਉਹ ਕਿਸਾਨਾਂ ਦੇ ਹੱਕ ’ਚ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ। ਇਸ ਦੇ ਨਾਲ ਹੀ ਸਿੱਧੂ ਨੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾ ਕੇ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਹਨ। ਹਾਲ ਹੀ ’ਚ ਖੇਤੀ ਕਾਨੂੰਨਾਂ ਖ਼ਿਲਾਫ਼ ਨਵਜੋਤ ਸਿੰਘ ਨੇ ਟਵਿੱਟਰ ਜ਼ਰੀਏ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਭੜਾਸ ਕੱਢੀ ਹੈ।  

ਇਹ ਵੀ ਪੜ੍ਹੋ: ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ

PunjabKesari

ਟਵਿਟਰ ’ਤੇ ਲਿਖਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ, ‘‘ਇਹ ਕਾਲੇ ਕਾਨੂੰਨਾਂ ਦੀ ਤਹਿਜ਼ੀਬ ਹੈ ਜਨਾਬ...ਇਹ ਕੈਦ ਕਰਕੇ ਖਾਣਾ ਦੇਣ ਦੀ ਗੱਲ ਕਰਦੇ ਹਨ।’’ ਇਸ ਦੇ ਇਲਾਵਾ ਉਨ੍ਹਾਂ ਲਿਖਿਆ, ‘‘ਉਹ ਆਉਣਗੇ ਨਵੇਂ ਵਾਅਦੇ ਲੈ ਕੇ, ਤੁਸੀਂ ਪੁਰਾਣੀਆਂ ਸ਼ਰਤਾਂ ’ਤੇ ਹੀ ਕਾਇਮ ਰਹਿਣਾ।’’  ਇਸੇ ਤਰ੍ਹਾਂ ਕੁਝ ਘੰਟੇ ਪਹਿਲਾਂ ਸਿੱਧੂ ਵੱਲੋਂ ਕੀਤੇ ਗਏ ਟਵੀਟ ’ਚ ਉਨ੍ਹਾਂ ਲਿਖਿਆ, ‘‘ਮਤਲਬ ਵੇਲੇ ਸਾਰੇ ਇਕਰਾਰ ਹੋ ਗਏ...ਨੇਵਲੇ ਦੇ ਵੀ ਸੱਪਾਂ ਨਾਲ ਸੰਬੰਧ ਹੋ ਗਏ...’’

ਇਹ ਵੀ ਪੜ੍ਹੋ:ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

PunjabKesari

ਇਸ ਦੇ ਇਲਾਵਾ ਬੀਤੇ ਦਿਨੀਂ ਵੀ ਸਿੱਧੂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਕੁਝ ਟਵੀਟਸ ਕੀਤੇ ਗਏ ਹਨ, ਜਿਨ੍ਹਾਂ ’ਚ ਉਨ੍ਹਾਂ ਲਿਖਿਆ, ‘‘ਅੱਗ ਲਗਾਉਣ ਵਾਲਿਆਂ ਨੂੰ ਕੀ ਖ਼ਬਰ...ਰੁਖ਼ ਹਵਾਵਾਂ ਨੇ ਬਦਲਿਆ ਤਾਂ ਖ਼ਾਕ ਉਹ ਵੀ ਹੋਣਗੇ।’’ ਇਕ ਹੋਰ ਟਵੀਟ ’ਚ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ’ਚ ਲਿਖਿਆ, ‘‘ਆਪਣੇ ਖ਼ਿਲਾਫ਼ ਗੱਲਾਂ ਮੈਂ ਅਕਸਰ ਖਾਮੋਸ਼ੀ ਨਾਲ ਸੁਣਦਾ ਹਾਂ..ਜਵਾਬ ਦੇਣ ਦਾ ਹੱਕ ਮੈਂ ਵਕਤ ਨੂੰ ਦੇ ਰੱਖਿਆ ਹੈ।’’ ਇਸ ਦੇ ਇਲਾਵਾ ਇਕ ਹੋਰ ਟਵੀਟ ’ਚ ਉਨ੍ਹਾਂ ਲਿਖਿਆ ਹੈ, ‘‘ਜਿਸ ਨੂੰ ਸੁਣਾਨਾ ਹੈ, ਉਹ ਤਾਂ ਸੁਣਦਾ ਨਹੀਂ...ਅਤੇ ਖ਼ਾਮਖਾ, ਜ਼ਮਾਨਾ ਕੰਨ ਲਗਾ ਕੇ ਬੈਠਾ ਹੈ।’’ 

ਇਹ ਵੀ ਪੜ੍ਹੋ: ਆਦਮਖੋਰ ਚੋਰ ਦਾ ਕਾਰਾ, ਦੰਦਾਂ ਨਾਲ ਵੱਢ ਦਿੱਤਾ ਏ. ਐੱਸ. ਆਈ. ਦਾ ਕੰਨ

PunjabKesari

ਇਸ ਦੇ ਇਲਾਵਾ ਉਨ੍ਹਾਂ ਲਿਖਿਆ, ‘‘ਇਨਸਾਨ ਹੀ ਇਨਸਾਨ ਨੂੰ ਡੱਸ ਰਿਹਾ ਹੈ, ਸੱਪ ਕੋਨੇ ’ਚ ਬੈਠ ਕੇ ਹੱਸ ਰਿਹਾ ਹੈ।’’ ਇਕ ਹੋਰ ਟਵੀਟ ’ਚ ਸਿੱਧੂ ਨੇ ਲਿਖਿਆ, ‘‘ ਹਾਂ ਮੈਂ ਜਾਣਦਾ ਹਾਂ ਕਿ ਮੈਂ ਸ਼ਾਇਰ ਨਹੀਂ ਅਤੇ ਜ਼ੁਲਮ ਖ਼ਿਲਾਫ਼ ਨਾ ਲਿਖਾਂ?-ਜ਼ਾਲਿਮ ਦੇ ਡਰ ਨਾਲ... ਅਰੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿੱਖ ਹਾਂ, ਕੋਈ ਕਾਇਰ ਨਹੀਂ। ਇਥੇ ਦੱਸ ਦੇਈਏ ਕਿ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਦੇ ਸਿੱਧੂ ਵੱਲੋਂ ਹੋਰ ਵੀ ਕਈ ਟਵੀਟ ਕੀਤੇ ਗਏ ਹਨ, ਜਿਨ੍ਹਾਂ ’ਚ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਲੰਮੇਂ ਹੱਥੀ ਲਿਆ ਹੈ। 

ਇਹ ਵੀ ਪੜ੍ਹੋ :  ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾਣ ਵਾਲੇ ਯਾਤਰੀਆਂ ਨੂੰ ਰਾਹਤ, ਜਲੰਧਰ ਸਿਟੀ ਤੋਂ ਜਾਵੇਗੀ ਹਫ਼ਤਾਵਾਰੀ ਟਰੇਨ

PunjabKesari
ਨੋਟ: ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਕੇਂਦਰ ਸਰਕਾਰ ’ਤੇ ਸਾਧੇ ਜਾ ਰਹੇ ਨਿਸ਼ਾਨਿਆਂ ਨੂੰ ਲੈ ਕੇ ਤੁਸੀਂ ਕੀ ਕਹੋਗੇ, ਕੁਮੈਂਟ ਕਰਕੇ ਦਿਓ ਆਪਣੀ ਰਾਏ

  • navjot singh sidhu
  • twitter
  • farmers protest
  • central government
  • ਨਵਜੋਤ ਸਿੰਘ ਸਿੱਧੂ
  • ਸੋਸ਼ਲ ਮੀਡੀਆ
  • ਕੇਂਦਰ ਸਰਕਾਰ
  • ਨਿਸ਼ਾਨੇ

ਪੰਜਾਬ ਦੀਆਂ ਜੇਲ੍ਹਾਂ 'ਚ ਜ਼ੁਰਮ ਕਰਨ ਵਾਲੇ ਕੈਦੀ ਹੁਣ ਬਖ਼ਸ਼ੇ ਨਹੀਂ ਜਾਣਗੇ, ਮਿਲਣਗੀਆਂ ਸਖ਼ਤ ਸਜ਼ਾਵਾਂ

NEXT STORY

Stories You May Like

  • demand for re election at these booths in mohali
    ਮੋਹਾਲੀ ਦੇ ਇਨ੍ਹਾਂ ਬੂਥਾਂ 'ਤੇ ਮੁੜ ਚੋਣਾਂ ਕਰਵਾਉਣ ਦੀ ਮੰਗ, ਬਲਬੀਰ ਸਿੱਧੂ ਨੇ ਦਿੱਤਾ ਅਹਿਮ ਬਿਆਨ
  • ed power to double central government
    ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਦੁੱਗਣੀ ਹੋਵੇਗੀ ED ਦੀ ਤਾਕਤ, ਹੋਣਗੀਆਂ ਨਵੀਆਂ ਭਰਤੀਆਂ
  • youth looking for jobs central government warns about ai scams
    ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਵੱਡੀ ਚਿਤਾਵਨੀ, ਕੇਂਦਰ ਸਰਕਾਰ ਨੇ AI ਘੁਟਾਲਿਆਂ ਨੂੰ ਲੈ ਕੇ ਕੀਤਾ Alert
  • statue of unity  senior officer  ias officer  central government
    ਸਟੈਚੂ ਆਫ ਯੂਨਿਟੀ ਵਿਖੇ ਹਰ ਸਾਲ ਜੁੜਨਗੇ ਦੇਸ਼ ਦੇ ਸੀਨੀਅਰ ਅਤੇ ਨੌਜਵਾਨ IAS ਅਧਿਕਾਰੀ; ਕੇਂਦਰ ਸਰਕਾਰ ਨੇ ਸ਼ੁਰੂ ਕੀਤੀ...
  • gig workers government is giving a big gift to 1 crore people
    ਗਿੱਗ ਵਰਕਰਾਂ ਲਈ ਵੱਡੀ ਖ਼ੁਸ਼ਖ਼ਬਰੀ: ਕੇਂਦਰ ਸਰਕਾਰ ਦੇਣ ਜਾ ਰਹੀ ਹੈ 1 ਕਰੋੜ ਲੋਕਾਂ ਨੂੰ ਵੱਡਾ ਤੋਹਫ਼ਾ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • women in drug trafficking
    ਸਮਗਲਿੰਗ 'ਚ ਬੰਦਿਆਂ ਨੂੰ ਪਿੱਛੇ ਛੱਡ ਗਈਆਂ ਜਨਾਨੀਆਂ ! ਫੈਸਲਾਬਾਦ 'ਚ ਨਿਸ਼ਾਨੇ 'ਤੇ ਵਿਦਿਅਕ ਅਦਾਰੇ
  • motorcycle journey to arctic ocean
    ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ ਰਵਾਨਾ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
Trending
Ek Nazar
gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab ferozepur pickup truck collision 8 people
      ਪੰਜਾਬ 'ਚ ਵੱਡਾ ਹਾਦਸਾ: ਪਿਕਅੱਪ ਗੱਡੀ ਅਤੇ ਟਰੱਕ ਦੀ ਭਿਆਨਕ ਟੱਕਰ, 8 ​​ਲੋਕਾਂ ਦੀ...
    • gurdaspur administration  s big action
      ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਅਣ-ਅਧਿਕਾਰਤ ਕਾਲੋਨੀ 'ਤੇ ਚੱਲਿਆ 'ਪੀਲਾ...
    • a young man who went to bathe with friends drowned in a canal
      ਦੋਸਤਾਂ ਨਾਲ ਨਹਾਉਣ ਗਿਆ ਨੌਜਵਾਨ ਨਹਿਰ ’ਚ ਡੁੱਬਿਆ, ਪਰਿਵਾਰ ਨੇ ਦੋਸਤਾਂ ’ਤੇ ਕਤਲ...
    • earthquake tremors felt in punjab chandigarh and himachal
      ਪੰਜਾਬ, ਚੰਡੀਗੜ੍ਹ ਤੇ ਹਿਮਾਚਲ 'ਚ ਲੱਗੇ ਭੂਚਾਲ ਦੇ ਝਟਕੇ
    • heavy rains in punjab for 2 days thunderstorm alert in these districts
      ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • phagwara police took out a flag march under leadership of sp
      ਫਗਵਾੜਾ ’ਚ ਪੁਲਸ ਦੀ ਵੱਡੀ ਕਾਰਵਾਈ: SP ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ, ਸ਼ੱਕੀ...
    • car crushes activa driver
      ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
    • overloaded tippers wreak havoc in residential area of   lakkar mandi
      ਲੱਕੜ ਮੰਡੀ ਦੇ ਰਿਹਾਇਸ਼ੀ ਖੇਤਰ ’ਚ ਓਵਰਲੋਡ ਟਿੱਪਰਾਂ ਦਾ ਕਹਿਰ, ਲੋਕਾਂ ਦੀ ਜਾਨ ਲਈ...
    • important news for class 10th and 12th students
      10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ
    • demanding ban on sikh kakar kirpan is a deep conspiracy
      ਸਿੱਖ ਕਕਾਰ ਕਿਰਪਾਨ ’ਤੇ ਪਾਬੰਦੀ ਦੀ ਮੰਗ ਕਰਨਾ ਤੇ ਨਫ਼ਰਤ ਦੀ ਸਿਆਸਤ ਕਰਨਾ ਗਹਿਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +