Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:31:41 PM

  • nepal airlines apologized

    ਨੇਪਾਲ ਏਅਰਲਾਈਨਜ਼ ਨੇ ਭਾਰਤ ਤੋਂ ਮੰਗੀ ਮੁਆਫ਼ੀ!...

  • return kohinoor to india

    'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ...

  • holiday in punjab

    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ...

  • heartbreaking accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਦਰਜ ਹੋਏ 1240 ਮਾਮਲੇ

PUNJAB News Punjabi(ਪੰਜਾਬਂ)

ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਦਰਜ ਹੋਏ 1240 ਮਾਮਲੇ

  • Updated: 23 Dec, 2018 05:19 PM
Nawanshahr
nawanshahar  police stations  cases
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)—ਨਵਾਂਸ਼ਹਿਰ 'ਚ ਇਸ ਸਾਲ ਜਨਵਰੀ ਤੋਂ ਹੁਣ ਤੱਕ ਕੁੱਲ ਵੱਖ-ਵੱਖ ਥਾਣਿਆਂ 'ਚ 1240 ਪੁਲਸ ਮਾਮਲੇ ਦਰਜ ਕੀਤੇ ਗਏ ਹਨ ਜਦੋਂਕਿ ਬੀਤੇ ਸਾਲ 2017 'ਚ ਕੁੱਲ 1379 ਪੁਲਸ ਮਾਮਲੇ ਦਰਜ ਹੋਏ ਸਨ, ਜਿਸ ਨਾਲ ਸਪੱਸ਼ਟ ਹੁੰਦਾ ਹੈ ਕਿ ਇਸ ਵਾਰ ਜ਼ਿਲੇ 'ਚ ਅਪਰਾਧਿਕ ਮਾਮਲਿਆਂ 'ਚ ਪਹਿਲਾਂ ਤੋਂ ਕਮੀ ਆਈ ਹੈ। ਹਾਲਾਂਕਿ ਸਾਲ 2017 'ਚ ਕਤਲ ਦੇ ਕੁੱਲ 8 ਮਾਮਲੇ ਦਰਜ ਹੋਏ ਸਨ ਜਿਨ੍ਹਾਂ ਵਿਚ ਪੁਲਸ ਉਕਤ ਸਾਰੇ ਮਾਮਲਿਆਂ ਨੂੰ ਹੱਲ ਕਰਨ 'ਚ ਸਫਲ ਰਹੀ ਹੈ ਪਰ ਇਸ ਸਾਲ ਕਤਲ ਦੇ ਮਾਮਲਿਆਂ 'ਚ ਵਾਧਾ ਹੋਇਆ ਹੈ। ਜ਼ਿਲੇ ਦੇ ਵੱਖ-ਵੱਖ ਥਾਣਿਆਂ 'ਚ ਦਰਜ ਕੁੱਲ 10 'ਚੋਂ ਪੁਲਸ ਹੱਤਿਆ ਦੇ 8 ਮਾਮਲਿਆਂ ਨੂੰ ਹੱਲ ਕਰਨ 'ਚ ਸਫਲ ਰਹੀ ਹੈ, ਜਿਸ 'ਚ ਥਾਣਾ ਸਿਟੀ ਨਵਾਂਸ਼ਹਿਰ ਅਧੀਨ ਆਉਂਦੇ ਪਿੰਡ ਬੇਗਮਪੁਰ 'ਚ ਕਲੰਦਰ ਗਿਰੋਹ ਦੁਆਰਾ ਐੱਨ. ਆਰ. ਆਈ. ਦੀ ਹੱਤਿਆ ਅਤੇ ਪਿੰਡ ਔੜ 'ਚ ਰਿਸ਼ਤੇ ਵਿਚ ਲਗਦੇ ਦਿਓਰ ਵੱਲੋਂ ਨਾਜਾਇਜ਼ ਸਬੰਧਾਂ ਕਰ ਕੇ ਭਰਜਾਈ ਦੀ ਹੱਤਿਆ ਦਾ ਮਾਮਲਾ ਪ੍ਰਮੁੱਖ ਹੈ। ਸਾਲ ਭਰ 'ਚ ਹੋਏ ਅਪਰਾਧਿਕ ਮਾਮਲਿਆਂ ਦਾ ਵੇਰਵਾ ਇਸ ਤਰ੍ਹਾਂ ਹੈ।

ਜ਼ਿਲੇ 'ਚ ਹੋਏ 10 ਕਤਲ ਦੇ ਮਾਮਲਿਆਂ ਦਾ ਤਰੀਕ ਸਮੇਤ ਵਿਵਰਣ12 ਜਨਵਰੀ ਨੂੰ ਥਾਣਾ ਸਿਟੀ ਨਵਾਂਸ਼ਹਿਰ ਦੀ ਚਰਚ ਕਾਲੋਨੀ 'ਚ ਔਰਤ ਦੀ ਹੱਤਿਆ, 30 ਜਨਵਰੀ ਨੂੰ ਥਾਣਾ ਬਹਿਰਾਮ ਅਧੀਨ ਆਉਂਦੇ ਪਿੰਡ ਖੋਤੜਾ ਦੇ ਖੇਤਾਂ 'ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਉਕਤ ਵਿਅਕਤੀ ਦੀ ਹੱਤਿਆ ਕਰ ਕੇ ਖੇਤਾਂ 'ਚ ਸੁੱਟਿਆ ਗਿਆ ਸੀ, 28 ਮਈ ਨੂੰ ਥਾਣਾ ਬਲਾਚੌਰ ਦੇ ਪਿੰਡ ਮਹਿਤਪੁਰ 'ਚ ਔਰਤ ਦੀ ਹੱਤਿਆ, 30 ਮਈ ਨੂੰ ਥਾਣਾ ਬਲਾਚੌਰ ਦੇ ਪਿੰਡ ਠਠਿਆਲਾ 'ਚ 32 ਸਾਲਾ ਔਰਤ ਦੀ ਹੱਤਿਆ, 7 ਜੂਨ ਨੂੰ ਥਾਣਾ ਕਾਠਗੜ੍ਹ 'ਚ 60-65 ਸਾਲ ਦੇ ਵਿਅਕਤੀ ਦਾ ਕਤਲ, 10 ਅਗਸਤ ਨੂੰ ਥਾਣਾ ਬਲਾਚੌਰ 'ਚ 22 ਸਾਲਾ ਲੜਕੀ ਦਾ ਕਤਲ ਹਾਲਾਂਕਿ ਪੁਲਸ ਵੱਲੋਂ ਪਹਿਲਾਂ 363-366 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। 15 ਅਗਸਤ ਨੂੰ ਥਾਣਾ ਕਾਠਗੜ੍ਹ ਦੇ ਪਿੰਡ ਸਰਿੰਗਪੁਰ ਪੰਜ ਪੇੜਾ 'ਚ 18 ਸਾਲਾ ਲੜਕੇ ਲਭਪ੍ਰੀਤ ਸਿੰਘ ਦਾ ਕਤਲ, 19 ਸਤੰਬਰ ਨੂੰ ਥਾਣਾ ਬੰਗਾ ਅਧੀਨ ਪੈਂਦੇ ਪਿੰਡ ਮਜਾਰੀ 'ਚ 55 ਸਾਲਾ ਵਿਅਕਤੀ ਦਾ ਕਤਲ, 11 ਅਕਤੂਬਰ ਨੂੰ ਥਾਣਾ ਬਲਾਚੌਰ ਦੇ ਪਿੰਡ ਡੁਗਰੀ ਵੇਟ 'ਚ 70 ਸਾਲਾ ਔਰਤ ਦਾ ਕਤਲ, 19 ਨਵੰਬਰ ਨੂੰ ਥਾਣਾ ਔੜ 'ਚ ਨਾਜਾਇਜ਼ ਸਬੰਧਾਂ ਕਰ ਕੇ ਦਿਓਰ ਵੱਲੋਂ ਭਰਜਾਈ ਦੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ।

ਜ਼ਿਲੇ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਪੁਲਸ ਮਾਮਲਿਆਂ ਦਾ ਵੇਰਵਾ
ਰਾਹੋਂ ਥਾਣਾ ਪੁਲਸ ਨੇ 2 ਜਨਵਰੀ ਨੂੰ 1 ਕਿਲੋ ਹੈਰੋਇਨ ਬਰਾਮਦ ਕੀਤੀ, 21 ਫਰਵਰੀ ਨੂੰ ਥਾਣਾ ਕਾਠਗੜ੍ਹ ਦੀ ਪੁਲਸ ਨੇ 760 ਗ੍ਰਾਮ ਹੈਰੋਇਨ ਬਰਾਮਦ ਕੀਤੀ, 27 ਜੂਨ ਨੂੰ ਥਾਣਾ ਬਹਿਰਾਮ ਦੀ ਪੁਲਸ ਨੇ 100 ਕਿਲੋ ਚੂਰਾ ਪੋਸਤ ਬਰਾਮਦ ਕੀਤਾ, 27 ਜੂਨ ਨੂੰ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ 60 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ, 15 ਸਤੰਬਰ ਨੂੰ ਥਾਣਾ ਬਲਾਚੌਰ ਦੀ ਪੁਲਸ ਨੇ 135 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ, 26 ਸਤੰਬਰ ਨੂੰ ਥਾਣਾ ਬਹਿਰਾਮ ਦੀ ਪੁਲਸ ਨੇ ਢਾਈ ਕਿਲੋ ਅਫੀਮ ਬਰਾਮਦ ਕੀਤੀ, 4 ਅਕਤੂਬਰ ਨੂੰ ਰਾਹੋਂ ਦੀ ਪੁਲਸ ਨੇ 350 ਗ੍ਰਾਮ ਹੈਰੋਇਨ ਬਰਾਮਦ ਕੀਤੀ, 29 ਨਵੰਬਰ ਥਾਣਾ ਨਵਾਂਸ਼ਹਿਰ ਦੀ ਪੁਲਸ ਨੇ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਜਦਕਿ 9 ਦਸੰਬਰ ਨੂੰ ਥਾਣਾ ਸਦਰ ਬੰਗਾ ਦੀ ਪੁਲਸ ਨੇ 60 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ।

  • Nawanshahar
  • police stations
  • cases
  • ਨਵਾਂਸ਼ਹਿਰ
  • ਥਾਣਿਆਂ
  • ਪੁਲਸ
  • ਮਾਮਲੇ

ਪੱਤਰਕਾਰੀ ਦੀ ਆੜ 'ਚ ਬਲੈਕਮੇਲਿੰਗ ਦਾ ਧੰਦਾ ਕਰਨ ਵਾਲੇ 4 ਗ੍ਰਿਫਤਾਰ

NEXT STORY

Stories You May Like

  • earthquake
    ਉਤਰਾਖੰਡ ਦੇ ਬਾਗੇਸ਼ਵਰ 'ਚ ਦੋ ਵਾਰ ਮਹਿਸੂਸ ਹੋਏ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਆਏ ਲੋਕ
  • get ready this time the heat will roast you
    ਹੋ ਜਾਓ ਤਿਆਰ, ਇਸ ਵਾਰ 'ਭੁੰਨ' ਦੇਵੇਗੀ ਗਰਮੀ! 149 ਸਾਲ ਬਾਅਦ 'ਮੈਗਾ ਅਲ ਨੀਨੋ' ਤੋੜੇਗਾ ਸਾਰੇ ਰਿਕਾਰਡ
  • 2 accused sentenced to 5 years each in mobile snatching case
    ਮੋਬਾਇਲ ਸਨੈਚਿੰਗ ਮਾਮਲੇ ’ਚ 2 ਦੋਸ਼ੀਆਂ ਨੂੰ 5-5 ਸਾਲ ਦੀ ਕੈਦ
  • madhya pradesh  first time  heat alert
    ਮੱਧ ਪ੍ਰਦੇਸ਼ ’ਚ ਪਹਿਲੀ ਵਾਰ ‘ਲੂ’ ਦਾ ਅਲਰਟ, ਇਸ ਸੂਬੇ ’ਚ ਬਦਲਿਆ ਟ੍ਰੈਫਿਕ ਪੁਲਸ ਦੀ ਡਿਊਟੀ ਦਾ ਸਮਾਂ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ ਤਲਵਾਰ ਨਾਲ ਕੀਤੇ 2 ਵਾਰ
  • fraud case in hoshiarpur
    ਧੋਖਾਦੇਹੀ ਦੇ ਦੋਸ਼ ’ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • sukhbir badal exempted from appearance in 9 year old defamation case
    ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ 'ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • punjabi deport from australia
      ਆਸਟ੍ਰੇਲੀਆ ਤੋਂ ਡਿਪੋਰਟ ਹੋਏ 11 ਪੰਜਾਬੀ ਪਹੁੰਚੇ ਦਿੱਲੀ, ਦੇਖੋ ਪੂਰੀ LIST
    • these shops will remain closed in amritsar till july 6 to 9
      ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
    • three indian oil tankers catch fire in jalandhar
      ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
    • big news related to post matric scholarship in punjab
      ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਮੰਗਿਆ...
    • 9 year old innocent death case
      ਛੱਪੜ ’ਚ ਡੁੱਬਣ ਨਾਲ 9 ਸਾਲਾ ਮਾਸੂਮ ਦੀ ਮੌਤ
    • terrible accident on fazilka ferozepur flyover
      ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ 'ਤੇ ਭਿਆਨਕ ਹਾਦਸਾ, ਘੁੰਮ ਕੇ ਆ ਰਹੇ ਪਰਿਵਾਰ ਦੀ...
    • shambhu railway track case
      ਰੇਲਵੇ ਟ੍ਰੈਕ ਬਲਾਸਟ ਮਾਮਲੇ 'ਚ ਵੱਡੀ ਕਾਰਵਾਈ: RDX, ਹੈਂਡ ਗ੍ਰਨੇਡ ਸਣੇ ਵੱਡੀ...
    • education department takes tough decision for punjab schools
      ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ...
    • the administration  s   yellow paw   has used in nihal singh wala
      ਨਿਹਾਲ ਸਿੰਘ ਵਾਲਾ 'ਚ ਪ੍ਰਸ਼ਾਸਨ ਦਾ ਚੱਲਿਆ 'ਪੀਲਾ ਪੰਜਾ', 8 ਮਹੀਨਿਆਂ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +