Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    3:31:25 PM

  • famous actress fined  89 crore

    ਮਸ਼ਹੂਰ ਅਦਾਕਾਰਾ ਨੂੰ ਲੱਗਾ 89 ਕਰੋੜ ਦਾ ਜੁਰਮਾਨਾ !...

  • highcourt firm on appointment of regular dgp in punjab

    ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ...

  • raja warring  resignation  ravneet bittu

    ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ

  • center approves major project in punjab

    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ 10 ਤੋਂ ਸਵੇਰੇ 6 ਵਜੇ ਤੱਕ...

PUNJAB News Punjabi(ਪੰਜਾਬ)

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ 10 ਤੋਂ ਸਵੇਰੇ 6 ਵਜੇ ਤੱਕ...

  • Edited By Shivani Attri,
  • Updated: 27 Mar, 2026 07:15 PM
Roopnagar-Nawanshahr
nawanshahr district magistrate gulpreet singh aulakh issues new orders
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)– ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਮਾਣਯੋਗ ਸੁਪਰੀਮ ਕੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਵਿਚ ਸ਼ੋਰ ਪ੍ਰਦੂਸ਼ਣ ’ਤੇ ਰੋਕ ਅਤੇ ਨਿਯੰਤਰਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਵੱਖ-ਵੱਖ ਸੰਸਥਾਵਾਂ ਅਤੇ ਅਦਾਰਿਆਂ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।  ਹੁਕਮਾਂ ’ਚ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਵੱਖ-ਵੱਖ ਰਾਜਨੀਤਕ ਪਾਰਟੀਆਂ, ਜਥੇਬੰਦੀਆਂ ਦੇ ਲੀਡਰਾਂ ਅਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ, ਕਿਸੇ ਵੀ ਐੱਨ. ਜੀ. ਓਜ਼, ਪ੍ਰਾਈਵੇਟ, ਸਮਾਜਿਕ, ਮੰਦਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ ’ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨਾਂ, ਖੁੱਲ੍ਹੇ ਸਥਾਨਾਂ, ਪੰਡਾਲਾਂ ਵਿਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਅਤੇ ਕਿਸੇ ਵੱਲੋਂ ਵੀ ਵਿਆਹਾਂ-ਸ਼ਾਦੀਆਂ, ਖ਼ੁਸ਼ੀ ਦੇ ਮੌਕਿਆਂ ਅਤੇ ਹੋਰ ਵੱਖ-ਵੱਖ ਮੌਕਿਆਂ ਆਦਿ ’ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਆਦਿ ਵਿਚ ਡੀ. ਜੇ, ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ), ਸਬੰਧਤ ਉੱਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਸ) ਐਕਟ, 1956 ਵਿਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ।

ਇਹ ਵੀ ਪੜ੍ਹੋ: ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਨੂੰ ਲੈ ਨਵੇਂ ਹੁਕਮ ਜਾਰੀ

ਲਿਖਤੀ ਪ੍ਰਵਾਨਗੀ ਲੈਣ ਉਪਰੰਤ ਇਹ ਅੰਡਰਟੇਕਿੰਗ ਦੇਣੀ ਪਵੇਗੀ ਕਿ ਆਵਾਜ਼ ਦਾ ਪੱਧਰ 10 ਡੀ. ਬੀ. (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਇਮਤਿਹਾਨਾਂ ਦੇ ਦਿਨਾਂ ’ਚ ਪ੍ਰੀਖਿਆ ਤੋਂ 15 ਦਿਨ ਪਹਿਲਾਂ ਕਿਸੇ ਵੀ ਲਾਊਡ ਸਪੀਕਰ ਆਦਿ ਦੀ ਪ੍ਰਵਾਨਗੀ ਨਾ ਦੇਣਾ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਯਕੀਨੀ ਬਣਾਉਣਗੇ। ਇਸੇ ਤਰ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ ਵਿਚ ਅਤੇ ਸਥਾਨ ’ਤੇ ਚਲਾਉਣ/ਵਜਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ, ਸਿਵਾਏੇ ਸੱਭਿਆਚਾਰਕ ਅਤੇ ਧਾਰਮਿਕ ਮੌਕਿਆਂ ’ਤੇ ਰਾਤ 10 ਵਜੇ ਤੋਂ 12 ਵਜੇ ਤੱਕ, ਜਿਹੜੇ ਕਿ ਪੂਰੇ ਸਾਲ ਵਿਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਆਵਾਜ਼ ਦਾ ਪੱਧਰ 10 ਡੀ. ਬੀ. (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾਊਂਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਆਵਾਜ਼ ਦਾ ਪੱਧਰ 5 ਡੀ. ਬੀ. (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਹ ਹੁਕਮ 20 ਮਈ  2026 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ: ਡੌਂਕੀ ਰੂਟ ਜ਼ਰੀਏ ਮਨੁੱਖੀ ਤਸਕਰੀ 'ਤੇ ਹਾਈਕੋਰਟ ਨੇ ਵਿਖਾਈ ਸਖ਼ਤੀ, ਸੁਣਾਇਆ ਵੱਡਾ ਫ਼ੈਸਲਾ

ਹੁਕਮਾਂ ਅਨੁਸਾਰ ਜ਼ਿਲ੍ਹੇ ’ਚ ਕਿਸੇ ਵੱਲੋਂ ਵੀ ਸ਼ੋਰ ਪ੍ਰਦੂਸ਼ਣ ਸਬੰਧੀ ਕੋਈ ਸ਼ਿਕਾਇਤ ਪੇਸ਼ ਕੀਤੇ ਜਾਣ ’ਤੇ ਸਬੰਧਤ ਉੱਪ ਮੰਡਲ ਮੈਜਿਸਟਰੇਟ ਵੱਲੋਂ ਆਪਣੇ ਪੱਧਰ ’ਤੇ ਸਬੰਧਤ ਉੱਪ ਕਪਤਾਨ ਪੁਲਸ ਅਤੇ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਪ੍ਰਾਪਤ ਹੋਈ ਸ਼ਿਕਾਇਤ ਸਬੰਧੀ ਮੌਕੇ ’ਤੇ ਜਾ ਕੇ ਲੋੜੀਂਦੀ ਪੜਤਾਲ ਕੀਤੀ ਜਾਵੇਗੀ ਅਤੇ ਸ਼ਿਕਾਇਤ ਸਹੀ ਪਾਏ ਜਾਣ ’ਤੇ ਅਦਾਲਤ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਉਕਤ ਐਕਟ ਤਹਿਤ, ਸ਼ਿਕਾਇਤ ਵਿਚ ਦਰਸਾਏ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਆਵਾਜ਼ੀ/ਸੰਗੀਤਕ ਯੰਤਰ ਨੂੰ ਹਟਵਾ ਕੇ ਆਪਣੇ ਕਬਜ਼ੇ ਵਿਚ ਲੈਣਗੇ। ਉਹ ਉਕਤ ਐਕਟ ’ਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਆਪਣੇ ਪੱਧਰ ’ਤੇ ਕਾਨੂੰਨੀ ਕਾਰਵਾਈ ਕਰਕੇ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦਾ ਨਿਪਟਾਰਾ ਕਰਨਗੇ।

ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਸਬੰਧਤ ਉੱਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਜਿਨ੍ਹਾਂ-ਜਿਨ੍ਹਾਂ ਥਾਵਾਂ ’ਤੇ ਇਹ ਲਾਊਡ ਸਪੀਕਰ, ਆਵਾਜ਼ੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ਼ ਪ੍ਰੋਗਰਾਮ/ਫੰਕਸ਼ਨ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਬਿਲਡਿੰਗ ਆਦਿ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਜਾਰੀ ‘ਆਵਾਜ਼ੀ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000 ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14-02-2000 ਵਿਚ ਨਿਰਧਾਰਤ ਕੀਤੇ ਆਵਾਜ਼ੀ ਸਟੈਂਡਰਡ ਤੋਂ ਕਿਸੇ ਵੀ ਹਾਲਤ ਵਿਚ ਵੱਧ ਨਹੀਂ ਹੋਣੀ ਚਾਹੀਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਪਾਬੰਦੀ ਅਤੇ ਰੋਕ ਇਸ ਲਈ ਵੀ ਲਗਾਉਣਾ ਜ਼ਰੂਰੀ ਹੈ ਕਿਉਂਕਿ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਵਿਚ ਬਹੁਤ ਉੱਚੀ ਆਵਾਜ਼ ਵਿਚ ਲਾਊਡ ਸਪੀਕਰ, ਡੀ.ਜੇ. ਆਦਿ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਪ੍ਰੋਫੈਸ਼ਨਲ ਗਾਇਕ ਸਭਿਆਚਾਰਕ ਪ੍ਰੋਗਰਾਮਾਂ ਵਿਚ ਭਾਗ ਲੈਂਦੇ ਹਨ ਅਤੇ ਰਾਤ ਦੇਰ ਤੱਕ ਲਾਊਡ ਸਪੀਕਰ/ਡੀ.ਜੇ ਆਦਿ ਦੀ ਵਰਤੋਂ ਕਰਦੇ ਹਨ, ਜਿਸ ਦੇ ਨਾਲ ਆਸ ਪਾਸ ਦੇ ਰਹਿਣ ਵਾਲੇ ਲੋਕਾਂ, ਮਰੀਜ਼ਾਂ ਨੂੰ ਅਤੇ ਪੜ੍ਹਨ ਵਾਲੇ ਬੱਚਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਨਾਲ ਉਨ੍ਹਾਂ ਦੀ ਸਿਹਤ ਲਈ ਵੀ ਖ਼ਤਰਾ ਪੈਦਾ ਹੁੰਦਾ ਹੈ। 

ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Nawanshahr District Magistrate Gulpreet Singh Aulakh
  • issues new orders
  • ਨਵਾਂਸ਼ਹਿਰ ਵਾਸੀ
  • ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ
  • ਨਵੇਂ ਹੁਕਮ ਜਾਰੀ

ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15 ਦਿਨਾਂ 'ਚ ਰਿਪੋਰਟ ਸੌਂਪਣ ਦੇ ਹੁਕਮ

NEXT STORY

Stories You May Like

  • ban on burning of straw in nawanshahr district
    ਨਵਾਂਸ਼ਹਿਰ 'ਚ 1 ਅਕਤੂਬਰ ਤੋਂ 15 ਨਵੰਬਰ ਤੱਕ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ...
  • ban on harvesting paddy with combine between 6 pm and 10 am
    ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
  • combine harvesters to operate only from 10 am to 6 pm
    ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
  • major orders imposed in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਵੱਡੇ ਹੁਕਮ ਲਾਗੂ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਇਸ ਕੰਮ 'ਤੇ ਮੁਕੰਮਲ ਪਾਬੰਦੀ
  • paddy harvesting should be done only between 10 am and 6 pm
    ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • important news for electricity consumers
    ਬਿਜਲੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ: ਲੁਧਿਆਣਾ ਦੇ ਇਨ੍ਹਾਂ ਇਲਾਕਿਆਂ 'ਚ 10 ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਪਾਵਰ ਕੱਟ
  • ganesh utsav  12600 idols visarjan
    ਗਣੇਸ਼ ਉਤਸਵ: 5ਵੇਂ ਦਿਨ ਮੁੰਬਈ 'ਚ ਰਾਤ 9 ਵਜੇ ਤੱਕ 12,600 ਤੋਂ ਵੱਧ ਮੂਰਤੀਆਂ ਕੀਤੀਆਂ ਵਿਸਰਜਨ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
Trending
Ek Nazar
parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring bio
      ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ...
    • who will be the next president of the punjab congress
      ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ ਵੱਡੀ...
    • khanna mandi
      ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ,...
    • over 200 illegal mining sites in pathankot gurdaspur
      ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ...
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ...
    • nangal boy gets death sentence in saudi arabia
      ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ ਸਜ਼ਾ-ਏ-ਮੌਤ! ਬਜ਼ੁਰਗ ਮਾਂ ਦਾ ਹੈ...
    • army defense  online fraud
      ਆਰਮੀ ਡਿਫੈਂਸ ਦੇ ਆਰਡਰ ਦਾ ਝਾਂਸਾ ਦੇ ਕੇ ਆਨਲਾਈਨ ਠੱਗੀ
    • punjab congress update
      ਰਾਜਾ ਵੜਿੰਗ ਦੇ 'ਅਸਤੀਫ਼ੇ' ਨੂੰ ਲੈ ਕੇ ਵਿਜੇਇੰਦਰ ਸਿੰਗਲਾ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +