Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 13, 2026

    12:00:02 PM

  • bought a 2bhk flat for just rs 154  know  the actual price of the property

    ਸਿਰਫ਼ 154 ਰੁਪਏ 'ਚ ਖ਼ਰੀਦ ਲਿਆ 2BHK ਫਲੈਟ, ਜਾਣੋ...

  • punjab  congress  charanjit channi

    ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ...

  • security stepped up in punjab strict orders issued to officials

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਅਧਿਕਾਰੀਆਂ ਨੂੰ ਜਾਰੀ...

  • birth tourism visa

    ਹੁਣ ਬਰਥ ਟੂਰਿਜ਼ਮ ਨਾਲ ਜੁੜੇ ਹਜ਼ਾਰਾਂ ਵੀਜ਼ਿਆਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਹਿਰ ਵਾਸੀਆਂ ਲਈ ਨਵੀਆਂ ਹਦਾਇਤਾਂ ਜਾਰੀ

PUNJAB News Punjabi(ਪੰਜਾਬ)

ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਹਿਰ ਵਾਸੀਆਂ ਲਈ ਨਵੀਆਂ ਹਦਾਇਤਾਂ ਜਾਰੀ

  • Edited By Shivani Attri,
  • Updated: 07 Apr, 2021 03:47 PM
Nawanshahr
nawanshahr district magistrate new orders
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਮਨੋਰੰਜਨ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਜਲੂਸ/ ਬਰਾਤ/ਵਿਆਹ/ਸਮਾਗਮ ਅਤੇ ਹੋਰ ਜਨਤਕ ਇੱਕਠਾਂ ਅਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲੈ ਕੇ ਜਾਣ ’ਤੇ ਰੋਕ ਲਗਾ ਦਿੱਤੀ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਕਈ ਵਾਰ ਜਨਤਕ ਇੱਕਠਾਂ ਵਿੱਚ ਆਪਸੀ ਰੰਜਿਸ਼ ਕਾਰਨ, ਹਾਲਾਤ ਗੋਲੀਬਾਰੀ ਤੱਕ ਪਹੁੰਚ ਜਾਂਦੇ ਹਨ ਅਤੇ ਜਿਸ ਨਾਲ ਵੱਡਾ ਜਾਨੀ ਨੁਕਸਾਨ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਇਸ ਤਰ੍ਹਾਂ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖ਼ਤਰਾ ਬਣ ਜਾਂਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਕਿਸੇ ਵੀ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਜਲੂਸ/ਬਰਾਤ/ਵਿਆਹ/ਸਮਾਗਮ ਅਤੇ ਹੋਰ ਜਨਤਕ ਇੱਕਠਾਂ ਅਤੇ ਵਿਦਿਅਕ ਅਦਾਰਿਆਂ ਅੰਦਰ ਜਾਂ ਨੇੜੇ-ਤੇੜੇ ਹਥਿਆਰ/ਅਸਲਾ ਲੈ ਕੇ ਜਾਣ ’ਤੇ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਾਬੰਦੀ ਲਾਈ ਜਾਂਦੀ ਹੈ। ਇਹ ਹੁਕਮ 3 ਜੂਨ 2021 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਕੋਰੋਨਾ ਸਬੰਧੀ ਸਖ਼ਤੀ, ਪੰਜਾਬ ਤੋਂ ਬੱਸਾਂ ਰਾਹੀਂ ਦੂਜੇ ਸੂਬਿਆਂ 'ਚ ਜਾਣ ਵਾਲੇ ਮੁਸਾਫ਼ਿਰਾਂ ਲਈ ਲਾਗੂ ਹੋਵੇਗਾ ਇਹ ਨਿਯਮ

ਸਤਲੁਜ ਦਰਿਆ ਅਤੇ ਬਿਸਤ ਦੋਆਬ ਨਹਿਰ ਵਿਚ ਨਹਾਉਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਲੋਕਾਂ ਦੇ ਨਹਾਉਣ ’ਤੇ ਪਾਬੰਦੀ ਲਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਨਹਾਉਣ ਵਕਤ ਵਾਪਰਦੇ ਹਾਦਸਿਆਂ ਕਾਰਨ ਕਈ ਪਰਿਵਾਰਾਂ ਦੇ ਅਣਮੁੱਲੇ ਜੀਅ ਮੌਤ ਦੀ ਭੇਟ ਚਡ਼੍ਹਨੋਂ ਰੋਕਣ ਲਈ ਇਹ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਪੁਲਸ ਕਾਰਵਾਈ ਕੀਤੀ ਜਾਵੇਗੀ। ਇਹ ਮਨਾਹੀ ਦੇ ਹੁਕਮ 3 ਜੂਨ 2021 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਹੁਣ ਇਨ੍ਹਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਲਈ ਕਰਨਾ ਪਵੇਗਾ ਇੰਤਜ਼ਾਰ

ਜ਼ਿਲ੍ਹੇ ’ਚ ਬਿਨਾਂ ਮਨਜ਼ੂਰੀ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ’ਚ ਬਿਨਾਂ ਮਨਜ਼ੂਰੀ ਪ੍ਰਾਪਤ ਕੀਤਿਆਂ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ ਲਾ ਦਿੱਤੀ ਹੈ। ਅਜਿਹਾ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹਤਿਆਤੀ ਤੌਰ ’ਤੇ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਐੱਸ. ਐੱਸ. ਪੀ. ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅਤੇ ਖੁਫ਼ੀਆ ਏਜੰਸੀਆਂ ਵੱਲੋਂ ਪੰਜਾਬ ਰਾਜ ਦੇ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਮਾਡ਼ੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਅਸਫ਼ਲ ਕੋਸ਼ਿਸ਼ਾਂ ਬਾਰੇ ਧਿਆਨ ’ਚ ਲਿਆਏ ਜਾਣ ਬਾਅਦ ਇਹ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਇਸ ਪਾਬੰਦੀ ਤੋਂ ਬਾਅਦ ਵਿਆਹ ਸਮਾਗਮਾਂ, ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ’ਚ ਬਿਨਾਂ ਮਨਜੂਰੀ ਡਰੋਨ ਚਲਾਉਣ ’ਤੇ 3 ਜੂਨ 2021 ਤੱਕ ਪਾਬੰਦੀ ਰਹੇਗੀ।

ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ 7ਵੀਂ ’ਚ ਪੜ੍ਹਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
 

ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਲੋਕ ਹਿੱਤ ਵਿਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭਡ਼ਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ 3 ਜੂਨ 2021 ਤੱਕ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟਾਂ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ ਪਰੰਤੂ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨ੍ਹਾਂ ਨੇ ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਅਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।

ਇਹ ਵੀ ਪੜ੍ਹੋ : ਗੈਂਗਸਟਰ ਮੁਖ਼ਤਾਰ ਅੰਸਾਰੀ ਸਬੰਧੀ ਵੱਡੇ ਖ਼ੁਲਾਸੇ, ਮਹਿਮਾਨਾਂ ਵਾਂਗ ਰੂਪਨਗਰ ਦੀ ਜੇਲ੍ਹ ਅੰਦਰ ਹੁੰਦੀ ਹੈ ਸੇਵਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Nawanshahr
  • District Magistrate
  • baned
  • new orders
  • ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ
  • ਸ਼ਹਿਰ ਵਾਸੀ
  • ਨਵੀਆਂ ਹਦਾਇਤਾਂ

ਆਰਮੀ ਭਰਤੀ ’ਚ ਟਰਾਇਲ ਦੇ ਕੇ ਆ ਰਹੇ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ, ਇੱਕ ਦੀ ਮੌਤ, 4 ਜ਼ਖਮੀ

NEXT STORY

Stories You May Like

  • punjab  congress  charanjit channi
    ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ
  • security stepped up in punjab strict orders issued to officials
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਸਖ਼ਤ ਹੁਕਮ
  • moosewala s parents oppose release of  phantom  without legal authorisation
    ਬਿਨਾਂ ਇਜਾਜ਼ਤ ਰਿਲੀਜ਼ ਹੋਇਆ ਮੂਸੇਵਾਲਾ ਦਾ ਗਾਣਾ 'Phantom', ਮਾਪਿਆਂ ਨੇ ਦੇ'ਤੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ
  • 3 crore rupees  ludhiana  property dealer ransom
    3 ਕਰੋੜ ਰੁਪਏ ਦਿਓ ਨਹੀਂ ਤਾਂ...! ਲੁਧਿਆਣੇ ਦੇ ਪ੍ਰਾਪਰਟੀ ਡੀਲਰ ਨੂੰ ਫੋਨ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ
  • jalandhar punjab rain weather
    ਜਲੰਧਰ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਠੰਢ ਨੇ ਫੜਿਆ ਜ਼ੋਰ
  • kapurthala  land dispute beating
    ਕਪੂਰਥਲਾ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਹਿੰਸਕ ਰੂਪ, ਦੋ ਧਿਰਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
  • punjabi singer  diljit dosanjh show tickets
    ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ
  • saving punjab  s youth from drugs and gangsterism is the greatest need
    ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ
  • security stepped up in punjab strict orders issued to officials
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਸਖ਼ਤ ਹੁਕਮ
  • 2022 batch pcs officer tushita gulati charge as regional transport officer
    2022 ਬੈਚ ਦੀ PCS ਅਧਿਕਾਰੀ ਤੁਸ਼ਿਤਾ ਗੁਲਾਟੀ ਨੇ ਸੰਭਾਲਿਆ ਰਿਜਨਲ ਟਰਾਂਸਪੋਰਟ...
  • jalandhar punjab rain weather
    ਜਲੰਧਰ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਠੰਢ ਨੇ ਫੜਿਆ ਜ਼ੋਰ
  • 3 companies of crpf deployed in border areas
    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਹੱਦੀ ਇਲਾਕਿਆਂ ’ਚ ਸੀ. ਆਰ. ਪੀ. ਐੱਫ....
  • senior officials of the jalandhar municipal corporation have been transferred
    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
  • jalandhar  fir registered against rti activist karanpreet singh
    ਜਲੰਧਰ: RTI ਐਕਟੀਵਿਸਟ ਕਰਨਪ੍ਰੀਤ ਸਿੰਘ 'ਤੇ FIR ਦਰਜ, ਕਥਿਤ ਪੱਤਰਕਾਰ ਦੀ...
  • police action nuisance with unnumbered motorcycles and pressure horns
    ਜਲੰਧਰ 'ਚ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਪ੍ਰੈਸ਼ਰ ਹਾਰਨ ਦਾ ਹੁੜਦੰਗ, ਨੌਜਵਾਨਾਂ...
  • hooliganism at jalandhar  s maqsudan mandi
    ਜਲੰਧਰ ਦੀ ਮਕਸੂਦਾਂ ਮੰਡੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਭੰਨੀ ਗੱਡੀ ਤੇ ਘਰ 'ਤੇ...
Trending
Ek Nazar
new zealand sets india a target of 334 runs

IND vs NZ 4th ODI: ਨਿਊਜ਼ੀਲੈਂਡ ਨੇ ਭਾਰਤ ਅੱਗੇ ਰੱਖਿਆ 334 ਦੌੜਾਂ ਦਾ ਵੱਡਾ...

police operation in pakistan

ਪਾਕਿਸਤਾਨ 'ਚ ਮਾਰਿਆ ਗਿਆ ਵਾਂਟੇਡ ਅੱਤਵਾਦੀ ਕਮਾਂਡਰ

maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • preparations to seal borders ahead of elections
      ਚੋਣਾਂ ਤੋਂ ਪਹਿਲਾਂ ਸਰਹੱਦਾਂ 'ਤੇ ਸੀਲਬੰਦੀ ਦੀ ਤਿਆਰੀ, IG ਭੁੱਲਰ ਦੀ ਪ੍ਰਧਾਨਗੀ...
    • sri anandpur sahib s sanitation  will be implemented across punjab
      ਸ੍ਰੀ ਅਨੰਦਪੁਰ ਸਾਹਿਬ ਦਾ ਸਫ਼ਾਈ ਮਾਡਲ ਪੂਰੇ ਪੰਜਾਬ ’ਚ ਹੋਵੇਗਾ ਲਾਗੂ : ਬੈਂਸ
    • punjab received investment proposals worth rs 2 lakh crore during
      ਮਾਨ ਸਰਕਾਰ ਦੇ ਕਾਰਜਕਾਲ ’ਚ ਪੰਜਾਬ ਨੂੰ ਮਿਲੇ 2 ਲੱਖ ਕਰੋੜ ਦੇ ਨਿਵੇਸ਼ ਪ੍ਰਸਤਾਵ :...
    • 3 companies of crpf deployed in border areas
      ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਹੱਦੀ ਇਲਾਕਿਆਂ ’ਚ ਸੀ. ਆਰ. ਪੀ. ਐੱਫ....
    • rakesh meena assumed charge as additional deputy commissioner
      ਰਾਕੇਸ਼ ਮੀਨਾ (ਆਈ. ਏ. ਐੱਸ.) ਨੇ ਪਠਾਨਕੋਟ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ...
    • aam aadmi party announces 31 more candidates
      ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ
    • punjab  elections  notification  nomination
      ਪੰਜਾਬ : ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਚੋਣ ਜ਼ਾਬਤਾ ਲਾਗੂ, ਇਸ ਦਿਨ ਤੋਂ...
    • bibi jagir kaur  akali dal  sukhbir singh badal
      ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ...
    • punjab  elections  legislative assembly election
      ਪੰਜਾਬ 'ਚ ਚੋਣਾਂ ਦੀਆਂ ਤਿਆਰੀਆਂ ਸ਼ੁਰੂ, EVM ਮਸ਼ੀਨਾਂ ਦੀ ਜਾਂਚ ਕਰਨ ਪਹੁੰਚੇ...
    • ed  punjab  raid
      ਈ. ਡੀ. ਵੱਲੋਂ ਪੰਜਾਬ ਵਿਚ ਵੱਡੀ ਰੇਡ, ਕਈ ਘੰਟਿਆਂ ਤੋਂ ਚੱਲ ਰਹੀ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +