Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    2:39:44 PM

  • elderly man strikes it lucky wins 21 lakh lottery with a 50 ruppes ticket

    ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ!...

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

  • major incident in punjab pastor

    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਹੁਣ ਨਵਾਂਸ਼ਹਿਰ ਦੇ ਡੀ. ਸੀ. ਵੱਲੋਂ 67 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ (ਤਸਵੀਰਾਂ)

PUNJAB News Punjabi(ਪੰਜਾਬ)

ਹੁਣ ਨਵਾਂਸ਼ਹਿਰ ਦੇ ਡੀ. ਸੀ. ਵੱਲੋਂ 67 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ (ਤਸਵੀਰਾਂ)

  • Edited By Shivani Attri,
  • Updated: 18 Aug, 2019 06:48 PM
Nawanshahr
nawanshahr flood
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)— ਜਲੰਧਰ 'ਚ 85 ਅਤੇ ਨਵਾਂਸ਼ਹਿਰ 'ਚ 67 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮਾਂ ਤੋਂ ਬਾਅਦ ਹੁਣ ਫਿਰੋਜ਼ਪੁਰ 'ਚ ਵੀ 17 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਦਰਿਆ ਸਤਲੁਜ 'ਚ ਪਾਣੀ ਦੇ ਵੱਧ ਰਹੇ ਪੱਧਰ ਦੇ ਮੱਦੇਨਜ਼ਰ ਐੱਸ. ਬੀ. ਐੱਸ. ਨਗਰ ਜ਼ਿਲੇ ਦੇ ਦਰਿਆ ਦੀ ਮਾਰ ਹੇਠ ਆਉਂਦੇ ਪਿੰਡਾਂ ਦੀ ਸੁਰੱਖਿਆ ਲਈ ਡਿਪਟੀ ਕਮਿਸ਼ਨਰ ਵੱਲੋਂ ਐੱਸ. ਡੀ. ਐੱਮ. ਨਵਾਂਸ਼ਹਿਰ ਅਤੇ ਐੱਸ. ਡੀ. ਐੱਮ. ਬਲਾਚੌਰ ਨੂੰ ਦਰਿਆ ਨੇੜਲੇ 67 ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਭੇਜਣ ਦੇ ਆਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਖੁਦ ਐੱਸ. ਐੱਸ. ਪੀ. ਅਲਕਾ ਮੀਨਾ ਨੂੰ ਨਾਲ ਦਰਿਆ ਸਲਤੁਜ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਨਵਾਂਸ਼ਹਿਰ ਦੇ ਪਿੰਡ ਤਾਜੋਵਾਲ-ਮੰਢਾਲਾ ਅਤੇ ਬਲਾਚੌਰ ਦੇ ਪਿੰਡ ਬੇਲਾ-ਤਾਜੋਵਾਲ ਪੁੱਜੇ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਲਈ ਲੋਕਾਂ ਦੀ ਸੁਰੱਖਿਆ ਸਭ ਤੋਂ ਉੱਪਰ ਹੈ। ਇਸੇ ਲਈ ਪਾਣੀ ਦੇ ਵਧ ਰਹੇ ਪੱਧਰ ਨੂੰ ਦੇਖਦਿਆਂ ਜਿੱਥੇ ਜਲੰਧਰ ਤੋਂ ਫੌਜ ਨੂੰ ਸੱਦ ਲਿਆ ਗਿਆ ਹੈ, ਉੱਥੇ ਜ਼ਿਲੇ ਦੇ ਸਿਵਲ, ਪੁਲਸ, ਮਾਲ, ਪੰਚਾਇਤ, ਡਰੇਨੇਜ, ਖੁਰਾਕ ਅਤੇ ਸਪਲਾਈ, ਪਸ਼ੂ ਪਾਲਣ, ਸਿਹਤ ਵਿਭਾਗ ਅਤੇ ਹੋਰਨਾਂ ਮਹਿਕਮਿਆਂ ਨੂੰ ਖਬਰਦਾਰ ਕਰਦਿਆਂ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਤਿਆਰ ਰਹਿਣ ਲਈ ਆਖ ਦਿੱਤਾ ਗਿਆ ਹੈ।

ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਇਸ ਥਾਂ 'ਤੇ ਬੰਨ੍ਹ ਨੂੰ ਲੱਗੀ ਢਾਹ 'ਤੇ ਚੱਲ ਰਹੀ ਮੁਰੰਮਤ ਨੂੰ ਦਿਨ-ਰਾਤ ਕੰਮ ਕਰਵਾ ਕੇ ਮਜ਼ਬੂਤ ਕਰਨ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਵਿਧਾਇਕ ਨੂੰ ਭਰੋਸਾ ਦਿੱਤਾ ਕਿ ਡਰੇਨੇਜ ਵਿਭਾਗ ਵੱਲੋਂ ਬੰਨ੍ਹ ਦੀ ਮਜ਼ਬੂਤੀ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਹਰ ਹਾਲ ਕੀਤੀ ਜਾਵੇਗੀ। ਬੇਲਾ-ਤਾਜੋਵਾਲ ਦੇ ਦੌਰੇ ਦੌਰਾਨ ਹਲਕਾ ਵਿਧਾਇਕ ਚੌ. ਦਰਸ਼ਨ ਲਾਲ ਮੰਗੂਪੁਰ ਵੀ ਮੌਜੂਦ ਸਨ, ਨੇ ਡਿਪਟੀ ਕਮਿਸ਼ਨਰ ਨੂੰ ਜਿੱਥੇ ਸਤਲੁਜ ਬੰਨ੍ਹ ਦੀ ਨਾਜ਼ੁਕ ਸਥਿਤੀ ਦਿਖਾਈ ਉੱਥੇ ਹੀ ਇਸ ਦੇ ਮੁਰੰਮਤ ਕਾਰਜਾਂ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਐੱਸ. ਡੀ. ਐੱਮ. ਬਲਾਚੌਰ ਜਸਬੀਰ ਸਿੰਘ ਦੀ ਅਗਵਾਈ 'ਚ ਡਰੇਨੇਜ ਵਿਭਾਗ, ਪੰਚਾਇਤ ਵਿਭਾਗ ਅਤੇ ਪੁਲਸ ਬੰਨ੍ਹ ਦੀ ਮੁਰੰਮਤ ਲਈ ਪੂਰੀ ਮੁਸਤੈਦ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਰੱਖੀ ਜਾਵੇਗੀ। 

PunjabKesari

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵਾਂਸ਼ਹਿਰ ਸਬ ਡਿਵੀਜ਼ਨ ਦੇ ਦਰਿਆ ਦੀ ਮਾਰ ਹੇਠ ਆਉਂਦੇ 41 ਪਿੰਡਾਂ 'ਚ ਪੰਦਰਾਵਲ, ਨੰਗਲ ਜੱਟਾਂ, ਬੁਰਜ ਟਹਿਲ ਦਾਸ, ਫਾਂਬੜਾ, ਬੇਗੋਵਾਲ, ਖੜਕੂਵਾਲ, ਜੁਲਾਜ ਮਾਜਰਾ, ਤਾਜਪੁਰ, ਖੋਜਾ, ਮਿਰਜਾਪੁਰ, ਤਲਵੰਡੀ ਸਿੱਬੂ, ਦਰਿਆਪੁਰ, ਬੈਰਸਾਲ, ਲਾਲੇਵਾਲ, ਮਹੱਦੀਪੁਰ ਕਲਾਂ, ਮਹੱਦੀਪੁਰ ਖੁਰਦ, ਮੰਢਾਲਾ, ਮਹਿੰਦੀਪੁਰ, ਸੈਦਾਪੁਰ ਕਲਾਂ/ਸੈਦਪੁਰ ਖੁਰਦ, ਨਿਆਮਤਪੁਰ, ਸ਼ੇਖਾ ਮਜਾਰਾ, ਗੜ੍ਹੀ ਫਤਿਹ ਖਾਂ, ਉਧੋਵਾਲ, ਰਤਨਾਣਾ, ਠਠਿਆਲਾ, ਹੁਸੈਨਪੁਰ, ਸੁਲਤਾਨਪੁਰ, ਨੀਲੋਵਾਲ, ਦਿਲਾਵਰਪੁਰ, ਬਹਿਲੂਰ ਕਲਾਂ, ਨੰਗਲ ਛਾਂਗਾ, ਫੂਲ ਮਕੌੜੀ, ਚਕਲੀ ਸੁਜਾਇਤ, ਸਬੱਲਪੁਰ, ਤਾਜੋਵਾਲ, ਆਲੋਵਾਲ, ਧੈਂਗੜਪੁਰ, ਮਲਕਪੁਰ, ਝੂੰਗੀਆਂ, ਬਹਿਲੂਰ ਖੁਰਦ, ਚੱਕ ਇਲਾਹੀ ਬਖਸ਼ ਸ਼ਾਮਿਲ ਹਨ।

ਉਨ੍ਹਾਂ ਦੱਸਿਆ ਕਿ ਬਲਾਚੌਰ ਸਬ ਡਿਵੀਜ਼ਨ ਦੇ 26 ਪਿੰਡ ਦਰਿਆ ਸਤਲੁਜ ਦੀ ਮਾਰ 'ਚ ਆਉਂਦੇ ਹਨ ਅਤੇ ਉੱਥੇ ਵੀ ਐੱਸ. ਡੀ. ਐੱਮ. ਬਲਾਚੌਰ ਨੂੰ ਪੂਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਬਲਾਚੌਰ ਸਬ ਡਿਵੀਜ਼ਨ ਦੇ ਇਨ੍ਹਾਂ ਪਿੰਡਾਂ 'ਚ ਅਰਾਜੀ ਦਰਿਆ ਬਰਾਮਦ ਰੈਲ, ਅਰਾਜੀ ਦਰਿਆ ਬਰਾਮਦ ਬੇਲਾ ਤਾਜੋਵਾਲ, ਬੇਲਾ ਤਾਜੋਵਾਲ, ਐਮਾ, ਚਾਹਲ, ਕੁਹਾਰ, ਭੇਡੀਆ, ਘੁੜਕਾਂ, ਹਸਨਪੁਰ ਕਲਾਂ, ਹਸਨਪੁਰ ਖੁਰਦ, ਮੰਡੇਰ, ਦੁਭਾਲੀ, ਅਰਾਜ਼ੀ ਦਰਿਆ ਬਰਾਮਦ ਪਰਾਗਪੁਰ, ਪਰਾਗਪੁਰ, ਮੁਬਾਰਕਪੁਰ, ਸਰੰਗਪੁਰ ਪੰਜ ਪੇਡਾ, ਹੇਡੋਂ, ਭਾਈਪੁਰ, ਠਠਿਆਲਾ ਬੇਟ, ਡੁਗਰੀ, ਨਾਨੋਵਾਲ, ਔਲੀਆਪੁਰ, ਖੋਜਾ ਬੇਟ, ਨਿਆਣਾ, ਬੰਗਾ ਬੇਟ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲਾ ਸਿੱਖਿਆ ਅਫਸਰ ਨੂੰ ਨੇੜਲੇ ਸੁਰੱਖਿਅਤ ਇਲਾਕਿਆਂ ਦੇ ਸਕੂਲਾਂ ਨੂੰ ਖੋਲ੍ਹਣ ਲਈ ਹਦਾਇਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ 'ਚ ਇਨ੍ਹਾਂ ਸਕੂਲਾਂ ਨੂੰ ਰਾਹਤ ਕੈਂਪਾਂ ਵਜੋਂ ਵਰਤਿਆ ਜਾ ਸਕੇ। ਡਿਪਟੀ ਕਮਿਸ਼ਨਰ ਅਨੁਸਾਰ ਦੁਪਹਿਰ ਤੱਕ ਰੋਪੜ ਹੈਡ ਵਰਕਸ ਤੋਂ ਛੱਡੇ ਜਾ ਰਹੇ ਪਾਣੀ 'ਤੇ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਹੰਗਾਮੀ ਹਾਲਾਤ ਬਣਨ 'ਤੇ ਤੁਰੰਤ ਬਚਾਅ ਕਾਰਜ ਆਰੰਭੇ ਜਾ ਸਕਣ। 

PunjabKesari

ਉਨ੍ਹਾਂ ਦੱਸਿਆ ਕਿ ਰੋਪੜ ਹੈਡ ਵਰਕਸ ਤੋਂ ਪਾਣੀ ਨਵਾਂਸ਼ਹਿਰ ਤੱਕ ਪੁੱਜਣ 'ਚ 6 ਤੋਂ 8 ਘੰਟੇ ਲੱਗਦੇ ਹਨ, ਇਸ ਲਈ ਪ੍ਰਸ਼ਾਸਨ ਇਸ ਸਮੇਂ ਨੂੰ ਆਮ ਲੋਕਾਂ ਦੀ ਸੁਰੱਖਿਆ ਲਈ ਵਰਤ ਰਿਹਾ ਹੈ ਅਤੇ ਸਮੂਹ ਪਿੰਡਾਂ 'ਚ ਲੋਕਾਂ ਨੂੰ ਦਰਿਆ ਨੇੜਲਾ ਇਲਾਕਾ ਛੱਡ ਕੇ ਆਪਣੇ ਪਸ਼ੂ ਤੇ ਲੋੜੀਂਦਾ ਸਮਾਨ ਲੈ ਕੇ ਸੁਰੱਖਿਅਤ ਥਾਂਵਾਂ 'ਤੇ ਜਾਣ ਲਈ ਆਖ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲੇ 'ਚ ਫੌਜ ਅਤੇ ਐੱਨ. ਡੀ. ਆਰ. ਐੱਫ ਦੀਆਂ ਟੀਮਾਂ ਨੂੰ ਬੁਲਾ ਲਿਆ ਗਿਆ ਹੈ ਅਤੇ ਇਨ੍ਹਾਂ ਨੂੰ ਬਲਾਚੌਰ ਅਤੇ ਨਵਾਂਸ਼ਹਿਰ ਵਿਖੇ ਠਹਿਰਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨਾਲ ਮੌਜੂਦ ਐੱਸ. ਐੱਸ. ਪੀ. ਅਲਕਾ ਮੀਨਾ ਨੇ ਦੱਸਿਆ ਕਿ ਦਰਿਆ ਨਾਲ ਲਗਦੇ ਥਾਣਿਆਂ ਦੇ ਐੱਸ. ਐੱਚ. ਓਜ਼. ਨੂੰ ਧੁੱਸੀ ਬੰਨ੍ਹ 'ਤੇ ਨਿਰੰਤਰ ਨਿਗਰਾਨੀ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਐੱਸ. ਪੀ (ਐੱਚ) ਹਰੀਸ਼ ਦਿਆਮਾ ਨੂੰ ਆਰਮੀ ਅਤੇ ਐਨ ਡੀ. ਆਰ. ਐੱਫ. ਨਾਲ ਤਾਲਮੇਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ 'ਚ ਸਬੰਧਤ ਪਿੰਡ ਜਾਂ ਇਲਾਕੇ 'ਚ ਫੌਜ/ਐੱਨ. ਡੀ. ਆਰ. ਐੱਫ. ਟੀਮ ਨੂੰ ਪੁੱਜਣ 'ਚ ਜ਼ਿਆਦਾ ਸਮਾਂ ਨਾ ਲੱਗੇ। ਬਬਲਾਨੀ ਅਨੁਸਾਰ ਗੋਤਾਖੋਰਾਂ, ਕਿਸ਼ਤੀਆਂ, ਟੈਂਟ, ਪਸ਼ੂਆਂ ਲਈ ਚਾਰੇ, ਮੈਡੀਕਲ ਟੀਮਾਂ, ਵੈਟਰਨਰੀ ਟੀਮਾਂ, ਰਾਹਤ ਕੈਂਪਾਂ ਲਈ ਰਾਸ਼ਨ ਆਦਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪ੍ਰਸ਼ਾਸਨ ਆਪਣੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਦਰਿਆ ਸਤਲੁਜ ਨੇੜਲੇ ਪਿੰਡਾਂ 'ਚੋਂ ਸੁਰੱਖਿਅਤ ਥਾਂਵਾਂ 'ਤੇ ਜਾਣ ਦੀ ਅਪੀਲ ਕਰਦਿਆਂ ਕਿਸੇ ਵੀ ਹੰਗਾਮੀ ਹਾਲਤ ਦੀ ਸੂਰਤ 'ਚ ਨਵਾਂਸ਼ਹਿਰ ਤੇ ਬਲਾਚੌ ਰ ਵਿਖੇ ਬਣਾਏ 24 ਘੰਟੇ ਚੱਲਣ ਵਾਲੇ ਹੜ੍ਹ ਕੰਟਰੋਲ ਰੂਮ ਤੇ ਸੰਪਰਕ ਕਰਨ।

  • nawanshahr
  • flood
  • ਨਵਾਂਸ਼ਹਿਰ
  • ਡਿਪਟੀ ਕਮਿਸ਼ਨਰ
  • ਹੜ੍ਹ

ਘੁਬਾਇਆ ਦੇ ਭਰੋਸੇ ਤੋਂ ਬਿਨ੍ਹਾਂ ਜ਼ਿਮਨੀ ਚੋਣਾਂ ਜਿੱਤਣਾ ਕਾਂਗਰਸ ਪਾਰਟੀ ਲਈ ਸੌਖਾ ਨਹੀਂ

NEXT STORY

Stories You May Like

  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • cases of enforced disappearances of civilians in balochistan have risen
    ਬਲੋਚਿਸਤਾਨ ਵਿੱਚ ਨਾਗਰਿਕਾਂ ਨੂੰ ਜਬਰਨ ਲਾਪਤਾ ਕਰਨ ਦੇ ਮਾਮਲੇ ਵਧੇ, ਪਰਿਵਾਰਾਂ ਵਿੱਚ ਭਾਰੀ ਚਿੰਤਾ
  • gherao of sdm office by bharatiya kisan union
    5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
  • akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਨੇਡਾ ਦੀ ਗੁਰਦੁਆਰਾ ਐਸੋਸੀਏਸ਼ਨ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ
  • supreme court orders re elections in 50 wards of patiala and moga
    ਸੁਪਰੀਮ ਕੋਰਟ ਵੱਲੋਂ ਪਟਿਆਲਾ ਤੇ ਮੋਗਾ ਦੇ 50 ਵਾਰਡਾਂ ’ਚ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • dhananjaya de silva steps down as sri lanka test captain
    ਧਨੰਜਯ ਡੀ ਸਿਲਵਾ ਨੇ ਸ਼੍ਰੀਲੰਕਾ ਦੇ ਟੈਸਟ ਕਪਤਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • new punjab congress president pargat singh paid obeisance at sri darbar sahib
      ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ...
    • accident in khanna
      ਖੰਨਾ 'ਚ SSP ਦਫ਼ਤਰ ਮੂਹਰੇ ਵੱਡਾ ਹਾਦਸਾ! ਟਰੱਕ ਡਰਾਇਵਰ ਨੂੰ ਨੀਂਦ ਦਾ ਝੋਂਕਾ ਆਉਣ...
    • accident case
      ਟਾਇਲਾਂ ਖ਼ਰੀਦਣ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, ਔਰਤ ਦੀ ਮੌਤ
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • dead body found
      ਪੀਰਮੁਛੱਲਾ ਦੇ ਨੇਚਰ ਪਾਰਕ 'ਚੋਂ ਮਿਲੀ ਸਿਰ ਕੱਟੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • two senior leaders from punjab could join the modi cabinet
      ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • fir case
      ਹਾਲ-ਚਾਲ ਪੁੱਛਣ 'ਤੇ ਤਿੰਨ ਵਿਅਕਤੀਆਂ ਵੱਲੋਂ ਹਮਲਾ, ਨੌਜਵਾਨ ਦੀਆਂ ਕਾਪੇ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +