Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    2:10:17 AM

  • bloody roads of italy took the life of another punjabi youth

    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ...

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • cabinet  meeting  government of punjab

    ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਗਰਮੀ ’ਚ ਦਵਾਈਆਂ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਲੋੜੀਂਦੇ ਉਪਰਾਲੇ ਕਰਨੇ ਜ਼ਰੂਰੀ

PUNJAB News Punjabi(ਪੰਜਾਬ)

ਗਰਮੀ ’ਚ ਦਵਾਈਆਂ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਲੋੜੀਂਦੇ ਉਪਰਾਲੇ ਕਰਨੇ ਜ਼ਰੂਰੀ

  • Edited By Babita,
  • Updated: 09 Jun, 2025 04:28 PM
Bathinda-Mansa
necessary steps must be taken to prevent medicines
  • Share
    • Facebook
    • Tumblr
    • Linkedin
    • Twitter
  • Comment

ਤਲਵੰਡੀ ਭਾਈ (ਪਾਲ) : ਦਵਾਈਆਂ ਵੇਚਣ ਦੇ ਕਾਨੂੰਨ ਡਰੱਗ ਅਤੇ ਕਾਸਮੈਟਿਕ ਐਕਟ 1940 ਅਨੁਸਾਰ ਵੱਖ-ਵੱਖ ਦਵਾਈਆਂ ਨੂੰ ਸਟੋਰ ਕਰਨ ਲਈ ਸਹੀ ਤਾਪਮਾਨ ਦੇ ਮਾਤਦੰਡ ਕਾਫੀ ਸਮਾਂ ਪਹਿਲਾ ਨਿਰਧਾਰਤ ਕੀਤੇ ਗਏ ਸਨ। ਦਵਾਈ ਵੇਚਣ ਲਈ ਜਾਰੀ ਕੀਤੇ ਜਾਣ ਵਾਲੇ ਲਾਇਸੈਂਸ ਦੀਆਂ ਸ਼ਰਤਾਂ ਅਨੁਸਾਰ ਕੈਮਿਸਟ ਲਈ ਦਵਾਈਆਂ ਨੂੰ ਸਹੀ ਤਾਪਮਾਨ 'ਤੇ ਰੱਖਣ ਦੇ ਯੋਗ ਪ੍ਰਬੰਧ ਕਰਨੇ ਅਤਿ-ਜ਼ਰੂਰੀ ਹਨ ਪਰ ਕੈਮਿਸਟਾਂ ਦੀਆਂ ਦੁਕਾਨਾਂ ’ਤੇ ਏਅਰ ਕੰਡੀਸ਼ਨ ਲਗਾਉਣ ਲਈ ਮਿੱਥੀਆਂ ਤਾਰੀਖ਼ਾਂ ਲੰਘ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਸਪੱਸ਼ਟ ਨਿਰਦੇਸ਼ ਨਾ ਹੋਣ ਦੇ ਚੱਲਦਿਆਂ ਕਈ ਪਿੰਡਾਂ ਵਿਚ ਬੈਠੇ ਕੈਮਿਸਟਾਂ ਦਰਮਿਆਨ ਕਈ ਦੁਚਿੱਤੀ ਅਤੇ ਸ਼ੰਕੇ ਪਾਏ ਜਾ ਰਹੇ ਹਨ।

ਇਸ ਹੁਕਮ ਦਾ ਪਾਲਣ ਕਰਵਾਉਣ ਲਈ ਜ਼ਿੰਮੇਵਾਰ ਅਧਿਕਾਰੀਆਂ ਦੇ ਅਨੁਸਾਰ ਉਨ੍ਹਾਂ ਦੇ ਹੁਕਮ ਇੰਨ-ਬਿੰਨ ਲਾਗੂ ਹਨ, ਜਦਕਿ ਕੁੱਝ ਕੈਮਿਸਟ ਉਨ੍ਹਾਂ ਹੁਕਮਾਂ ਨੂੰ ਠੰਡੇ ਬਸਤੇ ਵਿਚ ਪਿਆ ਸਮਝ ਰਹੇ ਹਨ। ਇਸ ਸਬੰਧੀ ਸਪੱਸ਼ਟ ਨਿਰਦੇਸ਼ ਨਾ ਹੋਣ ਕਾਰਨ ਪੇਂਡੂ ਇਲਾਕੇ ਦੀਆਂ ਜ਼ਿਆਦਾਤਰ ਦੁਕਾਨਾਂ ਅਜੇ ਏਅਰ ਕੰਡੀਸ਼ਨ ਤੋਂ ਵਾਂਝੀਆਂ ਹੀ ਹਨ। ਇਸ ਕਾਰਨ ਕਈ ਮਹਿੰਗੀਆਂ ਦਵਾਈਆਂ ਵੀ ਸੁਰੱਖਿਅਤ ਨਹੀਂ ਹਨ। ਪਰ ਦੂਜੇ ਪਾਸੇ ਪਿੰਡਾਂ ਵਿਚ ਬੈਠੇ ਛੋਟੇ ਕੈਮਿਸਟਾਂ ਨੇ ਸਰਕਾਰ ਦੇ ਇਸ ਹੁਕਮ ਨੂੰ ਛੋਟੇ ਦੁਕਾਨਦਾਰਾਂ ਲਈ ਘਾਤਕ ਕਰਾਰ ਦਿੰਦੇ ਹੋਏ ਆਖਿਆ ਕਿ ਫੈਕਟਰੀਆਂ ਵਿਚ ਦਵਾਈਆਂ ਤਿਆਰ ਹੋਣ ਤੋਂ ਉਪਰੰਤ ਮੈਡੀਕਲ ਸਟੋਰਾਂ ਉੱਪਰ ਪਹੁੰਚਣ ਤੱਕ ਪਤਾ ਨਹੀਂ ਕਿੰਨੇ-ਕਿੰਨੇ ਮਹੀਨੇ ਰਸਤੇ ਵਿਚ ਅੰਤਾਂ ਦੇ ਤਾਪਮਾਨ ਵਿਚ ਰੁਲਦੀਆਂ ਹਨ, ਉਸ ਵਕਤ ਸਰਕਾਰ ਦੇ ਨਿਯਮ ਕਿੱਥੇ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਵੈਸੇ ਤਾਂ ਲਗਭਗ ਲੋੜੀਂਦੀਆਂ ਦਵਾਈਆਂ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਕੈਮਿਸਟਾਂ ਕੋਲੋਂ ਫਰਿੱਜਾਂ ਦਾ ਢੁੱਕਵਾਂ ਪ੍ਰਬੰਧ ਹੈ ਅਤੇ ਜੇਕਰ ਫਿਰ ਵੀ ਸਰਕਾਰ ਦੇ ਹੁਕਮਾਂ ਮੁਤਾਬਕ ਏ. ਸੀ .ਲਗਵਾ ਵੀ ਲਈਏ ਤਾਂ ਬਿਜਲੀ ਦੇ ਲੱਗਣ ਵਾਲੇ ਕੱਟਾਂ ਦੌਰਾਨ ਸਾਡੀਆਂ ਦੁਕਾਨਾਂ 'ਤੇ ਲੱਗੇ ਏ. ਸੀ. ਸਿਰਫ ਇਕ ਖਿਡੌਣਾ ਬਣ ਕੇ ਰਹਿ ਜਾਣਗੇ। ਉਨ੍ਹਾਂ ਕਿਹਾ ਕਿ ਸਾਡੇ ਗੁਆਂਢੀ ਸੂਬਿਆਂ ਦਾ ਮੌਸਮ ਵੀ ਤਾਂ ਬਿਲਕੁਲ ਪੰਜਾਬ ਵਰਗਾ ਹੀ ਹੈ, ਪਰ ਉਥੋਂ ਦੀਆਂ ਸਰਕਾਰਾਂ ਨੇ ਕੈਮਿਸਟਾਂ ਉੱਪਰ ਇਹ ਏ. ਸੀ. ਲਗਵਾਉਣ ਦੀ ਤਲਵਾਰ ਬਿਲਕੁਲ ਨਹੀਂ ਲਟਕਾਈ ਅਤੇ ਉਥੇ ਅਜਿਹਾ ਕਾਨੂੰਨ ਲਾਗੂ ਨਹੀਂ ਕੀਤਾ ਹੈ।

  • Chemists
  • Shops
  • Medicines
  • Government
  • Orders
  • ਕੈਮਿਸਟ
  • ਦੁਕਾਨਾਂ
  • ਦਵਾਈਆਂ
  • ਸਰਕਾਰ
  • ਹੁਕਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਇਆ ਵਿਅਕਤੀ ਲਾਪਤਾ, ਪਈਆਂ ਭਾਜੜਾਂ

NEXT STORY

Stories You May Like

  • no fireworks will be set off during the dussehra
    ਦੁਸਹਿਰੇ ਮੇਲੇ ਦੌਰਾਨ ਖ਼ਰਾਬ ਹਵਾ ਤੋਂ ਬਚਾਅ ਲਈ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ
  • stock market investors  new rules to be implemented from 7 december
    ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਨਿਯਮ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • drug department raids the largest medicine market in punjab
    ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ ਦੀਆਂ ਰੁਪਏ ਦਵਾਈਆਂ ਜ਼ਬਤ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • gram panchayat of village talwandi kooka major decision against drugs
    ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ
  • dussehra delhi  air pollution  aqi 226
    ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI
  • health department tightens grip on drugs  drugs worth rs 5 lakh seized
    ਸਿਹਤ ਵਿਭਾਗ ਨੇ ਨਸ਼ੀਲੀਆਂ ਦਵਾਈਆਂ ਖ਼ਿਲਾਫ਼ ਕੱਸਿਆ ਸ਼ਿਕੰਜਾ, 5 ਲੱਖ ਦੀਆਂ ਦਵਾਈਆਂ ਬਰਾਮਦ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big breaking notorious gangster bhuvnesh chopra dies in hoshiarpur jail
      Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
    • duster vehicle young man tarn taran
      ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ...
    • inspector raid ludhiana
      ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ ਗ੍ਰਿਫ਼ਤਾਰ
    • bikram singh majithia press confrence
      ਬਿਕਰਮ ਮਜੀਠੀਆ ਨੇ ਡਰੱਗ ਮਾਮਲੇ 'ਚ ਘੇਰੀ ਪੰਜਾਬ ਸਰਕਾਰ, ਚਾਰਜਸ਼ੀਟ 'ਤੇ ਦਿੱਤਾ...
    • ashwani kumar the killer of parvinder jhota sent to judicial custody
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਨੂੰ ਨਿਆਇਕ ਹਿਰਾਸਤ 'ਚ ਭੇਜਿਆ
    • punjab weather raining
      ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
    • cabinet approves manufacturing plan for sports goods
      ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
    • nhrc takes strict action on suspicious death of daljit singh in mansa
      ਮਾਨਸਾ 'ਚ ਹੋਈ ਦਲਜੀਤ ਸਿੰਘ ਦੀ ਸ਼ੱਕੀ ਮੌਤ 'ਤੇ NHRC ਸਖ਼ਤ, ਨੋਟਿਸ ਜਾਰੀ ਕਰਕੇ...
    • akali dal waris punjab de  organizational structure  party
      ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ...
    • highway police force
      ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ ਰੋਕਾਂ, ਮਹਿਲਾ ਪੁਲਸ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +