Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    3:59:12 PM

  • power cut  electricity department  sdo

    ਪੰਜਾਬ : ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਐੱਸ....

  • man killed by attack with iron rod in hoshiarpur

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ...

  • stock market due to global tension  sensex falls by more than 700 points

    ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700...

  • us iran conflict cost

    ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਫਗਾਨਿਸਤਾਨ ’ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪੰਜਾਬ ਬਾਰਡਰ ’ਤੇ ਚੌਕਸ ਰਹਿਣ ਦੀ ਲੋੜ : ਅਮਰਿੰਦਰ

PUNJAB News Punjabi(ਪੰਜਾਬ)

ਅਫਗਾਨਿਸਤਾਨ ’ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪੰਜਾਬ ਬਾਰਡਰ ’ਤੇ ਚੌਕਸ ਰਹਿਣ ਦੀ ਲੋੜ : ਅਮਰਿੰਦਰ

  • Edited By Anuradha,
  • Updated: 17 Aug, 2021 01:57 PM
Jalandhar
need to be vigilant on punjab border
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਅਫਗਾਨਿਸਤਾਨ ’ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪਾਕਿਸਤਾਨ ਨਾਲ ਲਗਦੇ ਪੰਜਾਬ ਬਾਰਡਰ ’ਤੇ ਚੌਕਸ ਰਹਿਣ ਦਾ ਸੰਕੇਤ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤਾਲਿਬਾਨ ਦੇ ਉਭਾਰ ਨਾਲ ਪੰਜਾਬ ’ਚ ਸ਼ਾਂਤੀ ’ਚ ਰੁਕਾਵਟ ਪਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਸਕਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਪੁਲਸ ਅਤੇ ਕੇਂਦਰੀ ਏਜੰਸੀਆਂ ਨੂੰ ਪੰਜਾਬ ਸਰਹੱਦ ’ਤੇ ਅਲਰਟ ਰਹਿਣ ਲਈ ਕਹਿ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਅਫਗਾਨਿਸਤਾਨ ਦੇ ਘਟਨਾਕ੍ਰਮ ਨੂੰ ਪੰਜਾਬ ਸਰਕਾਰ ਨੇ ਗੰਭੀਰਤਾ ਨਾਲ ਲਿਆ ਹੈ। ਹੁਣ ਸਾਨੂੰ ਸਰਹੱਦਾਂ ’ਤੇ ਹੋਰ ਵੀ ਵਧੇਰੇ ਚੌਕਸ ਰਹਿਣਾ ਹੋਵੇਗਾ ਅਤੇ ਤਾਲਿਬਾਨ ਦੇ ਖਤਰੇ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ।

ਇਹ ਵੀ ਪੜ੍ਹੋ :  ਮੁੱਖ ਮੰਤਰੀ ਦਾ ਝੂਠਾ ਬਿਆਨ ਟਵੀਟ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਨੂੰ ਕਾਰਵਾਈ ਕਰਨ ਦਾ ਹੁਕਮ

 

ਮੁੱਖ ਮੰਤਰੀ ਨੇ ਕਿਹਾ ਕਿ ਅਫਗਾਨਿਸਤਾਨ ’ਤੇ ਤਾਲਿਬਾਨ ਦਾ ਦਬਦਬਾ ਕਾਇਮ ਹੋਣਾ ਸਾਡੇ ਦੇਸ਼ ਲਈ ਚੰਗਾ ਨਹੀਂ ਹੈ। ਦੂਜੇ ਪਾਸੇ ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਰਕਾਰ ਨਾਲ ਵੀ ਤਾਲਮੇਲ ਸਥਾਪਿਤ ਕਰਨ ਦਾ ਫੈਸਲਾ ਲਿਆ ਅਤੇ ਤਾਲਿਬਾਨ ਤੋਂ ਪੈਦਾ ਹੋਣ ਵਾਲੇ ਖਤਰੇ ਲੈ ਕੇ ਸੂਬੇ ਦੀਆਂ ਏਜੰਸੀਆਂ ਕੇਂਦਰੀ ਏਜੰਸੀਆਂ ਨੂੰ ਪੂਰੀ ਜਾਣਕਾਰੀ ਦੇਣਗੀਆਂ। ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਪੁਲਸ ਦੇ ਡੀ. ਜੀ. ਪੀ. ਨੂੰ ਪੰਜਾਬ ’ਚ ਅਮਨ ਸ਼ਾਂਤੀ ਬਣਾਈ ਰੱਖਣ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਤਾਲਿਬਾਨੀ ਖਤਰੇ ਤੋਂ ਪੰਜਾਬ ਪੁਲਸ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਕਾਬੁਲ- ਅਫਗਾਨਿਸਤਾਨ ’ਚ ਤਾਲਿਬਾਨ ਵਲੋਂ ਕੀਤੇ ਗਏ ਕਬਜ਼ੇ ਤੋਂ ਬਾਅਦ ਦੁਨੀਆ 2 ਹਿੱਸਿਆਂ ਵਿਚ ਵੰਡੀ ਨਜ਼ਰ ਆ ਰਹੀ ਹੈ। ਤਾਲਿਬਾਨ ਦੀ ਹਕੂਮਤ ਤੋਂ ਬਾਅਦ ਜਿੱਥੇ ਇਕ ਪਾਸੇ ਅਮਰੀਕਾ, ਬ੍ਰਿਟੇਨ, ਜਰਮਨੀ ਤੇ ਫਰਾਂਸ ਵਰਗੇ ਦੇਸ਼ ਆਪਣੀਆਂ ਅੰਬੈਸੀਆਂ ਬੰਦ ਕਰ ਰਹੇ ਹਨ, ਉੱਥੇ ਹੀ ਚੀਨ, ਰੂਸ, ਈਰਾਨ ਤੇ ਪਾਕਿਸਤਾਨ ਵਰਗੇ ਦੇਸ਼ ਤਾਲਿਬਾਨੀ ਸਰਕਾਰ ਦੀ ਹਮਾਇਤ ਕਰਦੇ ਨਜ਼ਰ ਆ ਰਹੇ ਹਨ। ਇਹ ਸਾਰੇ ਦੇਸ਼ ਅਮਰੀਕਾ ਦੇ ਕਈ ਮਸਲਿਆਂ ’ਤੇ ਵਿਰੋਧ ਕਰ ਰਹੇ ਹਨ। ਅਜਿਹੀ ਹਾਲਤ ’ਚ ਅਫਗਾਨਿਸਤਾਨ ਤੋਂ ਅਮਰੀਕੀ ਫੌਜ ਦੀ ਵਾਪਸੀ ਨੂੰ ਉਹ ਕੈਸ਼ ਕਰਵਾਉਣਾ ਚਾਹੁੰਦੇ ਹਨ ਅਤੇ ਆਪਣੀ ਪਕੜ ਮਜ਼ਬੂਤ ਕਰਨਾ ਚਾਹੁੰਦੇ ਹਨ। ਚੀਨ ਨੇ ਤਾਲਿਬਾਨੀ ਸਰਕਾਰ ਨਾਲ ਚੰਗੇ ਰਿਸ਼ਤਿਆਂ ’ਤੇ ਬਿਆਨ ਵੀ ਜਾਰੀ ਕਰ ਦਿੱਤਾ ਹੈ। ਚੀਨੀ ਵਿਦੇਸ਼ ਮੰਤਰਾਲਾ ਨੇ ਵੀ ਕਿਹਾ ਹੈ ਕਿ ਉਹ ਅਫਗਾਨਿਸਤਾਨ ਦੇ ਤਾਲਿਬਾਨ ਨਾਲ ਦੋਸਤਾਨਾ ਰਿਸ਼ਤੇ ਬਣਾਉਣਾ ਚਾਹੁੰਦਾ ਹੈ। ਚੀਨ ਦੇ ‘ਪੀਪੁਲਜ਼ ਡੇਲੀ’ ਅਨੁਸਾਰ ਅਫਗਾਨਿਸਤਾਨ ’ਚ ਮੌਜੂਦ ਕਈ ਚੀਨੀ ਨਾਗਰਿਕ ਵਾਪਸ ਆ ਚੁੱਕੇ ਹਨ।

ਇਹ ਵੀ ਪੜ੍ਹੋ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੋਰੀ, ਰਿਵਾਲਵਰ ਵੀ ਲੈ ਗਏ ਚੋਰ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

  • Afghanistan
  • Taliban
  • Punjab Border
  • alert
  • Captain Amarinder Singh
  • ਅਫਗਾਨਿਸਤਾਨ
  • ਤਾਲਿਬਾਨ
  • ਪੰਜਾਬ ਬਾਰਡਰ ’
  • ਚੌਕਸ
  • ਕੈਪਟਨ ਅਮਰਿੰਦਰ ਸਿੰਘ

ਸਾਬਕਾ ਕੌਂਸਲਰ ਬਲਰਾਜ ਕੁਮਾਰ ਬੱਬੂ 'ਆਪ' 'ਚ ਸ਼ਾਮਲ

NEXT STORY

Stories You May Like

  • inflation is stealing your pocket consumers need to be more vigilant
    ਮਹਿੰਗਾਈ ਚੋਰੀ ਨਾਲ ਮਾਰ ਰਹੀ ਤੁਹਾਡੀ ਜੇਬ 'ਤੇ ਡਾਕਾ, ਖਪਤਕਾਰਾਂ ਨੂੰ ਜ਼ਿਆਦਾ ਚੌਕਸ ਰਹਿਣ ਦੀ ਲੋੜ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ: ਸੁਖਜਿੰਦਰ ਰੰਧਾਵਾ
  • shambhu border haryana police
    ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ
  • heavy to very heavy rain and storm threat in punjab
    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ! ਸਾਵਧਾਨ ਰਹਿਣ ਲੋਕ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • punjab indian army
    ਪੰਜਾਬ ਦੇ ਇਸ ਇਲਾਕੇ 'ਚੋਂ ਲੱਭਿਆ ਬੰਬ! ਫ਼ੌਜ ਨੇ ਕਬਜ਼ੇ 'ਚ ਲੈ ਕੇ ਸ਼ੁਰੂ ਕੀਤੀ ਕਾਰਵਾਈ
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vehicle driver punjab vehicle traffic police
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਇਨ੍ਹਾਂ ਲੋਕਾਂ ਦੇ ਧੜਾ-ਧੜ ਹੋਣਗੇ...
    • shopkeeper committed indecent act with girl
      ਦੁਕਾਨ 'ਤੇ ਸਾਮਾਨ ਲੈਣ ਗਈ ਜਵਾਕੜੀ ਨਾਲ ਉਮਰ ਦਰਾਜ ਦੁਕਾਨਦਾਰ ਨੇ ਕੀਤੀ ਅਸ਼ਲੀਲ ਹਰਕਤ
    • punjab police constable dies in road accident
      ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
    • pgi  s dexa scan machine closed for a month
      PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ
    • theft case
      ਕੰਪਿਊਟਰ ਸੈਂਟਰ ਦਾ ਸ਼ਟਰ ਤੋੜ ਕੇ ਡੇਢ ਲੱਖ ਦਾ ਸਮਾਨ ਚੋਰੀ
    • police encounter suspect in double murder in jalandhar
      ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
    • accident case
      ਤੇਜ਼ ਰਫ਼ਤਾਰ ਸਕੌਡਾ ਕਾਰ ਨਾਲ ਵਾਪਰੇ ਹਾਦਸੇ ’ਚ ਪ੍ਰਵਾਸੀ ਦੀ ਮੌਤ
    • it is mandatory to register pet dogs
      ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ, ਨਿਯਮਾਂ ਦੀ ਪਾਲਣਾ ਨਾ ਕਰਨ...
    • villages of punjab electricity supply
      ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ...
    • doctor commits suicide in a major hospital in chandigarh
      ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +