Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:42:45 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨੀਲ ਗਰਗ ਵੱਲੋਂ ਸੁਖਬੀਰ ਦੇ ਦਾਅਵਿਆਂ ਦਾ ਪਰਦਾਫਾਸ਼, ਕਿਹਾ- 'ਅਸੀਂ ਵਿਰਾਸਤ ’ਚ ਮਿਲੀ ਗੰਦਗੀ ਨੂੰ ਕਰ ਰਹੇ ਹਾਂ ਸਾਫ਼'

PUNJAB News Punjabi(ਪੰਜਾਬ)

ਨੀਲ ਗਰਗ ਵੱਲੋਂ ਸੁਖਬੀਰ ਦੇ ਦਾਅਵਿਆਂ ਦਾ ਪਰਦਾਫਾਸ਼, ਕਿਹਾ- 'ਅਸੀਂ ਵਿਰਾਸਤ ’ਚ ਮਿਲੀ ਗੰਦਗੀ ਨੂੰ ਕਰ ਰਹੇ ਹਾਂ ਸਾਫ਼'

  • Edited By Anmol Tagra,
  • Updated: 20 Jun, 2025 02:22 PM
Chandigarh
neel garg reply sukhbir badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ): ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ’ਚ ਬਿਜਲੀ ਦਰਾਂ ਅਤੇ ਉਦਯੋਗਿਕ ਨੀਤੀਆਂ ਸਬੰਧੀ ਕੀਤੇ ਗਏ ਗੁੰਮਰਾਹਕੁੰਨ ਦਾਅਵਿਆਂ ਦਾ ਸਖ਼ਤੀ ਨਾਲ ਖੰਡਨ ਕੀਤਾ ਹੈ। ਗਰਗ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਮਾੜੇ ਟਰੈਕ ਰਿਕਾਰਡ ਨੂੰ ਉਜਾਗਰ ਕੀਤਾ ਅਤੇ ਇਸ ਦੀ ਤੁਲਨਾ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਪਰਿਵਰਤਨਸ਼ੀਲ ਸ਼ਾਸਨ ਨਾਲ ਕੀਤੀ।

ਗਰਗ ਨੇ ਕਿਹਾ ਕਿ ਜਿਸ ਡੇਅ ਟੈਰਿਫ਼ ਬਾਰੇ ਬਾਦਲ ਅਫ਼ਸੋਸ ਕਰ ਰਹੇ ਹਨ, ਉਹ 2017 ’ਚ ਕਾਂਗਰਸ ਸਰਕਾਰ ਦੌਰਾਨ ਲਾਗੂ ਕੀਤਾ ਗਿਆ ਸੀ, ਨਾ ਕਿ 'ਆਪ' ਸਰਕਾਰ ਦੌਰਾਨ। ਅਕਾਲੀ-ਭਾਜਪਾ ਸਰਕਾਰ ਭ੍ਰਿਸ਼ਟਾਚਾਰ, ਅਕੁਸ਼ਲਤਾ ਤੇ ਕਰਜ਼ੇ ਦੀ ਵਿਰਾਸਤ ਛੱਡ ਕੇ ਗਈ ਹੈ। ਸਾਨੂੰ ਇਹ ਗੜਬੜ ਵਿਰਾਸਤ ’ਚ ਮਿਲੀ ਹੈ ਅਤੇ ਅਸੀਂ ਇਸ ਨੂੰ ਸਾਫ਼ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਾਂ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਡੇਰਾ ਮੁਖੀ ਦੀ ਭੋਰੇ 'ਚ ਕੁੜੀ ਨਾਲ ਅਸ਼ਲੀਲ ਵੀਡੀਓ ਵਾਇਰਲ!

ਗਰਗ ਅਨੁਸਾਰ ਅਕਾਲੀ-ਭਾਜਪਾ ਸਰਕਾਰ ਦੌਰਾਨ, ਉਦਯੋਗਾਂ ਤੋਂ ਪ੍ਰਤੀ ਯੂਨਿਟ 8.75 ਰੁਪਏ (ਲੇਵੀ ਸਮੇਤ) ਵਸੂਲੇ ਜਾਂਦੇ ਸਨ, ਉਨ੍ਹਾਂ ਨੂੰ ਵਾਰ-ਵਾਰ ਬਿਜਲੀ ਕੱਟਾਂ ਅਤੇ ਵਿਆਪਕ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਦੇ ਉਲਟ, 'ਆਪ' ਸਰਕਾਰ ਨੇ ਸਸਤੀ ਬਿਜਲੀ, ਬਿਨਾਂ ਬਿਜਲੀ ਕੱਟ, ਪਾਰਦਰਸ਼ੀ ਸ਼ਾਸਨ, ਕਿਸਾਨਾਂ ਲਈ ਮੁਫ਼ਤ ਬਿਜਲੀ, ਸਕੂਲ, ਹਸਪਤਾਲ ਅਤੇ ਰੁਜ਼ਗਾਰ ਨੂੰ ਤਰਜੀਹ ਦਿੱਤੀ ਹੈ। ਗਰਗ ਨੇ ਕਿਹਾ ਕਿ 90% ਤੋਂ ਵੱਧ ਛੋਟੇ ਉਦਯੋਗ ਹੁਣ ਸਬਸਿਡੀ ਵਾਲੀ ਬਿਜਲੀ ਪ੍ਰਾਪਤ ਕਰ ਰਹੇ ਹਨ। ਬਿਜਲੀ ਕੱਟ ਬਹੁਤ ਘੱਟ ਹੁੰਦੇ ਹਨ ਤੇ ਹਮੇਸ਼ਾ ਪਹਿਲਾਂ ਹੀ ਐਲਾਨ ਕੀਤੇ ਜਾਂਦੇ ਹਨ। ਕਿਸਾਨਾਂ ਲਈ ਮੁਫ਼ਤ ਅਤੇ ਨਿਰਵਿਘਨ ਬਿਜਲੀ ਯਕੀਨੀ ਬਣਾਈ ਗਈ ਹੈ, ਜਿਸ ਨਾਲ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਨੂੰ ਲਾਭ ਪਹੁੰਚ ਰਿਹਾ ਹੈ।

ਗਰਗ ਨੇ ਬਾਦਲ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਅਤੇ ਉਨ੍ਹਾਂ ਨੂੰ ਅਕਾਲੀ-ਭਾਜਪਾ ਸਰਕਾਰ ਦੀਆਂ ਅਸਫਲਤਾਵਾਂ 'ਤੇ ਵਿਚਾਰ ਕਰਨ ਦੀ ਅਪੀਲ ਕੀਤੀ, ਜਿਸ ਵਿੱਚ ਭ੍ਰਿਸ਼ਟਾਚਾਰ ਅਤੇ ਮਨਮਾਨੀ ਨੀਤੀਆਂ ਰਾਹੀਂ ਕਾਰੋਬਾਰਾਂ ਨੂੰ ਨਿਯਮਤ ਤੌਰ 'ਤੇ ਪਰੇਸ਼ਾਨ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ "ਸਾਡੀ ਸਰਕਾਰ ਨੇ ਪਾਰਦਰਸ਼ਤਾ, ਜਵਾਬਦੇਹੀ ਅਤੇ ਡਿਲਿਵਰੀ ਦੇ ਯੁੱਗ ਦੀ ਸ਼ੁਰੂਆਤ ਕੀਤੀ ਹੈ। ਅਸੀਂ ਸਰਕਾਰੀ ਸਕੂਲਾਂ ਨੂੰ ਬਦਲਿਆ ਹੈ, ਸ਼ਾਸਨ ਨੂੰ ਮਜ਼ਬੂਤ ​​ਕੀਤਾ ਹੈ ਅਤੇ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਕਰਜ਼ੇ ਦੀ ਅਦਾਇਗੀ ਕਰ ਰਹੇ ਹਾਂ।"

ਗਰਗ ਨੇ ਕਿਹਾ ਕਿ 'ਆਪ' ਸਰਕਾਰ ਉਦਯੋਗਾਂ ਦੇ ਵਧਣ-ਫੁੱਲਣ ਲਈ ਮਾਹੌਲ ਬਣਾਉਣ ਲਈ ਵਚਨਬੱਧ ਹੈ। ਨਿਰਵਿਘਨ ਬਿਜਲੀ ਸਪਲਾਈ ਅਤੇ ਪਾਰਦਰਸ਼ੀ ਨੀਤੀਆਂ ਨੂੰ ਤਰਜੀਹ ਦੇ ਕੇ, ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲਾਂ ਹੀ ਮਜ਼ਬੂਤ ਵਿਕਾਸ ਦੀ ਨੀਂਹ ਰੱਖ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ

ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕ ਸਮਝਦਾਰ ਹਨ,ਉਹ ਇੰਨੀ ਆਸਾਨੀ ਨਾਲ ਝੂਠ ਦਾ ਸ਼ਿਕਾਰ ਨਹੀਂ ਹੁੰਦੇ। ਅਕਾਲੀ ਦਲ ਆਪਣੇ ਵਾਅਦਿਆਂ ਕਾਰਨ ਸੁਰਖ਼ੀਆਂ ’ਚ ਰਿਹਾ, ਅਸੀਂ ਉਨ੍ਹਾਂ ਨੂੰ ਪੂਰਾ ਕਰਕੇ ਇਤਿਹਾਸ ਰਚ ਰਹੇ ਹਾਂ। ਹੁਣ ਸਮਾਂ ਆ ਗਿਆ ਹੈ ਕਿ ਬਾਦਲ ਇਤਿਹਾਸ ਨੂੰ ਦੁਬਾਰਾ ਲਿਖਣ ਦੀ ਕੋਸ਼ਿਸ਼ ਕਰਨਾ ਬੰਦ ਕਰਨ ਤੇ ਆਪਣੀ ਪਾਰਟੀ ਦੀਆਂ ਨਕਾਮੀਆਂ ’ਤੇ ਧਿਆਨ ਕੇਂਦਰਿਤ ਕਰਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Politics
  • Neel Garg
  • Sukhbir Singh Badal

ਅਸੀਂ ਨਹੀਂ ਦਿੰਦੇ ਪੰਜਾਬ ਨੂੰ ਪਾਣੀ, ਪਹਿਲਾਂ ਆਪ ਵਰਤਾਂਗੇ : ਜੰਮੂ ਦੇ CM ਦਾ ਵੱਡਾ ਬਿਆਨ

NEXT STORY

Stories You May Like

  • majumdar said   we stand by the bcci  s decision
    ਮਜੂਮਦਾਰ ਨੇ ਨਕਵੀ ਤੋਂ ਟਰਾਫੀ ਨਾ ਲੈਣ 'ਤੇ ਕਿਹਾ, 'ਅਸੀਂ BCCI ਦੇ ਫੈਸਲੇ ਨਾਲ ਖੜ੍ਹੇ ਹਾਂ'
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • putin mocks g7 from brics platform
    ਬ੍ਰਿਕਸ ਦੇ ਮੰਚ ਤੋਂ ਪੁਤਿਨ ਨੇ G7 ਦਾ ਉਡਾਇਆ ਮਜ਼ਾਕ; ਕਿਹਾ- 'ਅਸੀਂ 40% ਹਾਂ, ਉਹ ਸਾਡੇ ਤੋਂ ਘੱਟ'
  • tax article
    ਟੈਕਸ ਅਸੀਂ ਦਿੰਦੇ ਹਾਂ, ਹਿਸਾਬ ਕੌਣ ਦੇਵੇਗਾ?
  • sukhbir badal expresses grief of akali leader varinder singh bajwa death
    ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
  • apprehension regarding construction on sikh heritage site in lahore
    ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ
  • a fine of 1 000 will now be imposed for littering at railway stations
    ਰੇਲਵੇ ਦਾ ਵੱਡਾ ਫ਼ੈਸਲਾ, ਸਟੇਸ਼ਨਾਂ ਤੇ ਟ੍ਰੇਨਾਂ 'ਚ ਗੰਦਗੀ ਫੈਲਾਉਣ 'ਤੇ ਹੁਣ ਲੱਗੇਗਾ ₹1000 ਜੁਰਮਾਨਾ
  • what can we learn from the flu outbreak
    ਫ਼ਲੂ ਦੀ ਵਧਦੀ ਕਰੋਪੀ ਤੋਂ ਅਸੀਂ ਅਗਲੀ ਮਹਾਮਾਰੀ ਨੂੰ ਲੈ ਕੇ ਕੀ ਸਿੱਖ ਸਕਦੇ ਹਾਂ?
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • bjp will transform udta punjab into ubharda punjab
      ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
    • aap should face the ed probe instead of panicking
      ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +