Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    1:51:11 PM

  • pilot s entry changed the political picture

    ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ...

  • india s fertility rate

    ਘਟਨ ਲੱਗੀ ਭਾਰਤ ਦੀ ਆਬਾਦੀ ! ਪਹਿਲੀ ਵਾਰ...

  • holiday declared in these schools of punjab

    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਕੀਤੀ ਗਈ ਛੁੱਟੀ,...

  • major preparations underway before sachin pilot s visit to punjab

    ਸਚਿਨ ਪਾਇਲਟ ਦੇ ਪੰਜਾਬ ਦੌਰੇ ਤੋਂ ਪਹਿਲਾਂ ਵੱਡੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫ਼ਰਾਰ ਦੋਸ਼ੀ ਨੀਰਜ ਅਰੋੜਾ ਉਤਰਾਖੰਡ ਤੋਂ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫ਼ਰਾਰ ਦੋਸ਼ੀ ਨੀਰਜ ਅਰੋੜਾ ਉਤਰਾਖੰਡ ਤੋਂ ਗ੍ਰਿਫ਼ਤਾਰ

  • Edited By Rajwinder Kaur,
  • Updated: 09 Apr, 2024 05:57 PM
Firozpur-Fazilka
neeraj arora absconding for 9 years arrested from uttarakhand
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਫਾਜ਼ਿਲਕਾ : ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਸਕੈਮ ’ਚ ਵੱਡੀ ਸਫਲਤਾ ਦਰਜ ਕਰਦੇ ਹੋਏ ਫ਼ਰੀਦਕੋਟ ਅਤੇ ਫਾਜ਼ਿਲਕਾ ਪੁਲਸ ਦੀਆਂ ਸਾਂਝੀਆਂ ਟੀਮਾਂ ਨੇ ਮੁੱਖ ਦੋਸ਼ੀ ਨੀਰਜ ਥਠਾਈ ਉਰਫ ਨੀਰਜ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਦੋਸ਼ੀ ਪਿਛਲੇ 8-9 ਸਾਲਾਂ ਤੋਂ ਫ਼ਰਾਰ ਸੀ ਅਤੇ ਭਗੌੜਾ ਸੀ, ਨੂੰ ਪੁਲਸ ਨੇ ਉੱਤਰਾਖੰਡ ਦੇ ਜ਼ਿਲ੍ਹਾ ਪਾਉਡੀ ਤੋਂ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਭੋਲੇ-ਭਾਲੇ ਲੋਕਾਂ ਨੂੰ ਰਿਹਾਇਸ਼ੀ/ਵਪਾਰਕ ਪਲਾਟ ਦੇਣ ਦਾ ਝਾਂਸਾ ਦੇ ਕੇ ਵੱਡੀ ਰਕਮ ਠਗਦਾ ਸੀ।

ਇਹ ਵੀ ਪੜ੍ਹੋ - CM ਸਣੇ ਕਈ ਮੰਤਰੀ ਸਡਾਣਾ ਬ੍ਰਦਰਜ਼ ਤੋਂ ਲੈ ਕੇ ਜਾਂਦੇ ਨੇ ਰੁਮਾਲਾ ਤੇ ਚੰਦੋਆ ਸਾਹਿਬ, ਰੀਝਾਂ ਨਾਲ ਹੁੰਦੀ ਹੈ ਮੀਨਾਕਾਰੀ

ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਫਾਜ਼ਿਲਕਾ ਦੇ ਅਮਨਦੀਪ ਕੰਬੋਜ ਉਰਫ਼ ਅਮਨ ਸਕੋਡਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ, ਜੋ 8 ਕੇਸਾਂ ਵਿੱਚ ਪੀ.ਓ. ਸੀ ਅਤੇ 18 ਕੇਸਾਂ ਵਿੱਚ ਬੇਲ ਜੰਪਰ ( ਜ਼ਮਾਨਤ ਖੁੰਝਾ ਚੁੱਕਾ) ਸੀ। ਉਸ ਨੂੰ 15 ਮਾਰਚ, 2024 ਨੂੰ ਫਾਜ਼ਿਲਕਾ ਪੁਲਸ ਦੇ ਪੀ.ਓ. ਸਟਾਫ਼ ਨੇ ਵਾਰਾਣਸੀ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਆਈ.ਜੀ.ਪੀ. ਫਰੀਦਕੋਟ ਰੇਂਜ ਗੁਰਸ਼ਰਨ ਸਿੰਘ ਸੰਧੂ ਅਤੇ DIG ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਸਾਂਝੀ ਪ੍ਰੈਸ ਕਾਨਫਰੰਸ 'ਚ ਦੱਸਿਆ ਕਿ SP ਇਨਵੈਸਟੀਗੇਸ਼ਨ ਫਾਜ਼ਿਲਕਾ ਪਰਦੀਪ ਸਿੰਘ ਸੰਧੂ ਅਤੇ DSP ਨਾਰਕੋਟਿਕਸ ਫਰੀਦਕੋਟ ਇਕਬਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਦੋਵਾਂ ਜ਼ਿਲ੍ਹਿਆਂ ਦੀਆਂ ਪੁਲਸ ਟੀਮਾਂ ਨੇ SSP ਫਰੀਦਕੋਟ ਹਰਜੀਤ ਸਿੰਘ ਅਤੇ SSP ਫਾਜ਼ਿਲਕਾ ਡਾ: ਪ੍ਰਗਿਆ ਜੈਨ ਦੀ ਸਮੁੱਚੀ ਨਿਗਰਾਨੀ ਹੇਠ ਮੋਸਟ ਵਾਂਟੇਡ ਅਪਰਾਧੀ ਨੀਰਜ ਅਰੋੜਾ ਨੂੰ ਸ਼੍ਰੀ ਨਗਰ ਗੜ੍ਹਵਾਲ ਜ਼ਿਲ੍ਹਾ ਪਾਉਡੀ, ਉਤਰਾਖੰਡ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ - ਪਹਿਲਾਂ ਪ੍ਰੇਮਿਕਾ ਨੇ ਪ੍ਰੇਮੀ ਨੂੰ ਬੁਲਾਇਆ ਘਰ, ਫਿਰ ਇੰਝ ਉਤਾਰ ਦਿੱਤਾ ਮੌਤ ਦੇ ਘਾਟ

PunjabKesari

ਪੁਲਸ ਟੀਮਾਂ ਨੇ ਮੁਲਜ਼ਮ ਨੀਰਜ ਅਰੋੜਾ ਦੇ ਕਬਜ਼ੇ ਵਿੱਚੋਂ ਇੱਕ ਲਗਜ਼ਰੀ BMW ਕਾਰ, ਕੁਝ ਮੋਬਾਈਲ ਫੋਨ ਅਤੇ ਜਾਅਲੀ ਦਸਤਾਵੇਜ਼ ਵੀ ਬਰਾਮਦ ਕੀਤੇ ਹਨ। ਆਈਜੀਪੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਸੂਬੇ ਵਿੱਚ ਲੋਕਾਂ ਨੂੰ ਪੈਸੇ ਜਾਂ ਪਲਾਟ ਦੇਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਲਈ 21 ਜ਼ਿਲ੍ਹਿਆਂ ਵਿੱਚ ਦਰਜ 108 ਐੱਫਆਈਆਰਜ਼ ਦਾ ਸਾਹਮਣਾ ਕਰ ਰਿਹਾ ਹੈ । ਕੁੱਲ 108 ਐੱਫਆਈਆਰਜ਼ ਵਿੱਚੋਂ 47 ਫ਼ਾਜ਼ਿਲਕਾ ਵਿੱਚ, ਫਿਰੋਜ਼ਪੁਰ ਵਿੱਚ 8, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿੱਚ 6-6, ਰੂਪਨਗਰ, ਮੁਹਾਲੀ ਅਤੇ ਐੱਸਏਐਸ ਨਗਰ ਵਿੱਚ 5-5, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਜਲੰਧਰ ਕਮਿਸ਼ਨਰੇਟ ਵਿੱਚ 4-4 ਕੇਸ ਦਰਜ ਹਨ।

ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼

ਜ਼ਿਕਰਯੋਗ ਹੈ ਕਿ ਫਰਵਰੀ 2016 ’ਚ ਫਾਜ਼ਿਲਕਾ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਦੋਸ਼ੀ ਨੀਰਜ ਅਰੋੜਾ ਨੇ ਜ਼ਮਾਨਤ ਬੇਲ ਜੰਪ ( ਜ਼ਮਾਨਤ ਖੁੰਝਾ ਦਿੱਤੀ) ਕਰ ਦਿੱਤੀ ਸੀ ਅਤੇ ਫਰਵਰੀ 2017 ’ਚ ਉਸ ਨੂੰ ਪੀ.ਓ. ਐਲਾਨ ਦਿੱਤਾ ਗਿਆ ਸੀ । ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੀਰਜ ਥਠਾਈ ਦੇ ਖ਼ਿਲਾਫ਼ ਕੇਸ ਦਰਜ ਕੀਤੇ ਅਤੇ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦੋਂ ਕਿ ਪੀੜਤਾਂ ਦੁਆਰਾ ਦਾਇਰ ਕੀਤੀਆਂ ਗਈਆਂ ਕਈ ਰਿੱਟ ਪਟੀਸ਼ਨਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਲੰਬਿਤ ਹਨ। ਡੀਆਈਜੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਆਈਡੀ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ 1200 ਏਕੜ ਤੋਂ ਵੱਧ ਜ਼ਮੀਨ ਅਤੇ 200 ਰਿਹਾਇਸ਼ੀ ਫਲੈਟ ਹਨ, ਜਿਨ੍ਹਾਂ ਦੀ ਕੀਮਤ 1,000 ਕਰੋੜ ਰੁਪਏ ਤੋਂ ਵੱਧ ਹੈ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 9 years
  • absconding
  • accused
  • Neeraj Arora
  • Uttarakhand
  • arrested
  • 9 ਸਾਲਾਂ
  • ਫ਼ਰਾਰ
  • ਦੋਸ਼ੀ
  • ਨੀਰਜ ਅਰੋੜਾ
  • ਉਤਰਾਖੰਡ
  • ਗ੍ਰਿਫ਼ਤਾਰ

ਸੜਕ 'ਚ ਤੜਫ ਰਹੇ ਖੂਨ ਨਾਲ ਲੱਥਪੱਥ ਨੌਜਵਾਨਾਂ ਲਈ ਮਸੀਹਾ ਬਣ ਕੇ ਪਹੁੰਚੇ ਵਿਧਾਇਕ ਬਿਲਾਸਪੁਰ

NEXT STORY

Stories You May Like

  • 9 people arrested with heroin
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 9 ਲੋਕ ਗ੍ਰਿਫ਼ਤਾਰ
  • jammu and kashmir  accused  arrested  police
    ਜੰਮੂ ਕਸ਼ਮੀਰ ਦੇ ਊਧਮਪੁਰ 'ਚ 10 ਸਾਲਾਂ ਤੋਂ ਫਰਾਰ ਦੋਸ਼ੀ ਗ੍ਰਿਫ਼ਤਾਰ
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24 ਸਾਲਾ ਧੀ, ਮੌਤ
  • tarn taran  sho of kacha pakka police station arrested
    ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ ਮਾਮਲੇ 'ਚ ਥਾਣਾ ਕੱਚਾ ਪੱਕਾ ਦਾ SHO ਗ੍ਰਿਫ਼ਤਾਰ, ਤਿੰਨ ਫ਼ਰਾਰ
  • 25th anniversary of 9 11
    9/11 ਦੀ 25ਵੀਂ ਵਰ੍ਹੇਗੰਢ: ਉਹ ਸਵੇਰ ਜਿਸ ਨੇ ਦੁਨੀਆ ਬਦਲ ਦਿੱਤੀ, 2,977 ਬੇਕਸੂਰ ਜਾਨਾਂ ਦੀ ਯਾਦ ਨੂੰ ਸਲਾਮ
  • national nutrition month 2026 will start from september 9
    9 ਸਤੰਬਰ ਤੋਂ ਸ਼ੁਰੂ ਹੋਵੇਗਾ 'ਰਾਸ਼ਟਰੀ ਪੋਸ਼ਣ ਮਾਹ-2026', ਕੇਂਦਰੀ ਮੰਤਰੀ ਅੰਨਪੂਰਨਾ ਦੇਵੀ ਕਰਨਗੇ ਉਦਘਾਟਨ
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ ਦਾ ਘੁਟਾਲਾ
  • waterlogging at delhi airport following heavy rain 9 flights diverted
    ਭਾਰੀ ਮੀਂਹ ਮਗਰੋਂ ਪਾਣੀ 'ਚ 'ਡੁੱਬ' ਗਿਆ ਦਿੱਲੀ ਹਵਾਈ ਅੱਡਾ ! 9 ਉਡਾਣਾਂ ਨੂੰ ਮੋੜਨਾ ਪਿਆ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
Trending
Ek Nazar
incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • firing case
      ਘਰ ’ਚ ਦਾਖ਼ਲ ਹੋ ਕੇ ਨੌਜਵਾਨ ’ਤੇ ਚਲਾਈਆਂ ਗੋਲੀਆਂ
    • highcourt s major ruling on withholding pension and gratuity
      ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸੇਵਾਮੁਕਤ ਪੁਲਸ ਮੁਲਾਜ਼ਮ...
    • fir case
      ਕਲਯੁਗੀ ਪਿਓ ਖ਼ਿਲਾਫ਼ ਧੀ ਨਾਲ ਸਰੀਰਕ ਸ਼ੋਸ਼ਣ ਤੇ ਚਾਚੇ ਖ਼ਿਲਾਫ਼ ਜਬਰ-ਜ਼ਿਨਾਹ ਦੇ...
    • amritdhari sikh from pathankot in saudi arabia
      ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ,...
    • highcourt stays fireman recruitment controversy in punjab
      ਪੰਜਾਬ 'ਚ ਫਾਇਰਮੈਨ ਭਰਤੀ ਵਿਵਾਦ ਮਾਮਲੇ 'ਚ ਹਾਈਕੋਰਟ ਨੇ ਲਾਈ ਰੋਕ, ਪੜ੍ਹੋ ਕੀ...
    • electricity transformer toppled after being hit by a speeding car
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਿਜਲੀ ਦਾ ਟਰਾਂਸਫਾਰਮਰ ਡਿੱਗਿਆ, ਕਈ ਇਲਾਕਿਆਂ...
    • pilot succeeds in persuading channi
      ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ...
    • three thieves arrested
      ਸੁਲਤਾਨਪੁਰ ਲੋਧੀ 'ਚ ਦਿਨ-ਦਿਹਾੜੇ ਲੱਖਾਂ ਦੀ ਚੋਰੀ ਕਰਨ ਵਾਲੇ 3 ਚੋਰ ਗ੍ਰਿਫ਼ਤਾਰ,...
    • surprise checks conducted at hotels and guest houses
      ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +