Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:22:08 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ ਕੀਤਾ ਟਾਪ

PUNJAB News Punjabi(ਪੰਜਾਬ)

ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ ਕੀਤਾ ਟਾਪ

  • Edited By Gurminder Singh,
  • Updated: 17 Jul, 2026 12:56 PM
Ludhiana-Khanna
neet exam neet exam results village of punjab
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਸਚਦੇਵਾ, ਵਰਮਾ) : ਦ੍ਰਿੜ ਇਰਾਦੇ, ਸਖ਼ਤ ਮਿਹਨਤ ਅਤੇ ਕੁਝ ਕਰ ਦਿਖਾਉਣ ਦਾ ਜਜ਼ਬਾ ਹੋਵੇ ਤਾਂ ਪਿੰਡਾਂ ਦੀਆਂ ਗਲੀਆਂ ਵਿਚੋਂ ਨਿਕਲ ਕੇ ਵੀ ਦੇਸ਼ ਦੇ ਸਰਵਉੱਚ ਸਿਖਰਾਂ ਨੂੰ ਛੂਹਿਆ ਜਾ ਸਕਦਾ ਹੈ। ਅਜਿਹਾ ਹੀ ਇਤਿਹਾਸ ਰਚ ਕੇ ਦਿਖਾਇਆ ਹੈ ਪਿੰਡ ਨੜੇਲੇ (ਸਿਹਾਲਾ) ਦੀ ਧੀ ਸਿਮਰਨ ਰਾਣੀ ਨੇ, ਜਿਸ ਨੇ ਹਾਲ ਹੀ ਵਿਚ ਐਲਾਨੇ ਗਏ ਨੀਟ (NEET) ਦੇ ਨਤੀਜਿਆਂ ਵਿਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਸਿਮਰਨ ਨੇ 720 ਅੰਕਾਂ ਵਿਚੋਂ 715 ਅੰਕ ਪ੍ਰਾਪਤ ਕਰਕੇ ਆਲ ਇੰਡੀਆ ਰੈਂਕ 1 ਹਾਸਲ ਕਰਦਿਆਂ ਆਪਣੇ ਮਾਪਿਆਂ, ਪਿੰਡ ਅਤੇ ਪੂਰੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਇਤਿਹਾਸਕ ਪ੍ਰਾਪਤੀ ਤੋਂ ਬਾਅਦ ਪਿੰਡ ਵਿਚ ਖੁਸ਼ੀ ਦਾ ਮਾਹੌਲ ਹੈ ਅਤੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ, ਰਾਤ ਨੂੰ ਚੜ੍ਹ ਗਿਆ ਦਿਨ

​ਰੋਜ਼ਾਨਾ 12 ਤੋਂ 13 ਘੰਟੇ ਕੀਤੀ ਸਟੱਡੀ

ਮੀਡੀਆ ਨਾਲ ਗੱਲਬਾਤ ਕਰਦਿਆਂ ਸਿਮਰਨ ਨੇ ਦੱਸਿਆ ਕਿ ਉਸ ਦੇ ਪਿਤਾ ਜਗਦੀਪ ਕੁਮਾਰ ਅਤੇ ਦਾਦਾ ਜੀ ਪੇਸ਼ੇ ਤੋਂ ਕਿਸਾਨ ਹਨ। ਸਿਮਰਨ ਨੇ ਆਪਣੀ 11ਵੀਂ ਅਤੇ 12ਵੀਂ ਦੀ ਪੜ੍ਹਾਈ ਸਰਕਾਰੀ ਸਕੂਲ ਤੋਂ ਪੂਰੀ ਕੀਤੀ। ਉਸ ਨੇ ਦੱਸਿਆ ਕਿ ਦਸਵੀਂ ਜਮਾਤ ਤੋਂ ਬਾਅਦ ਉਸ ਦੇ ਮਾਮਾ ਜੀ ਨੇ ਉਸ ਨੂੰ ਮੈਡੀਕਲ ਲਾਈਨ ਚੁਣਨ ਅਤੇ ਨੀਟ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਸੀ। ਆਪਣੀ ਪੜ੍ਹਾਈ ਦੇ ਸ਼ੈਡਿਊਲ ਬਾਰੇ ਗੱਲ ਕਰਦਿਆਂ ਸਿਮਰਨ ਨੇ ਦੱਸਿਆ ਕਿ ਉਹ ਰੋਜ਼ਾਨਾ 6 ਘੰਟੇ ਆਨਲਾਈਨ ਕਲਾਸਾਂ ਲਗਾਉਣ ਤੋਂ ਬਾਅਦ 12-13 ਘੰਟੇ ਖੁਦ ਸੈਲਫ ਸਟੱਡੀ ਕਰਦੀ ਸੀ ਅਤੇ ਦੇਰ ਰਾਤ ਤੱਕ ਪੜ੍ਹਾਈ ਵਿਚ ਜੁਟੀ ਰਹਿੰਦੀ ਸੀ। ਉਸ ਨੇ ਬਾਇਓਲੋਜੀ ਅਤੇ ਕੈਮਿਸਟਰੀ ਦੇ ਨਾਲ-ਨਾਲ ਫਿਜ਼ਿਕਸ ਵਰਗੇ ਔਖੇ ਵਿਸ਼ੇ 'ਤੇ ਵੀ ਟਾਈਮ ਮੈਨੇਜਮੈਂਟ ਰਾਹੀਂ ਪੂਰੀ ਪਕੜ ਬਣਾਈ।

ਇਹ ਵੀ ਪੜ੍ਹੋ : ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਨਿਰਦੇਸ਼

​ਰੀ-ਨੀਟ  ਦੇ ਵਿਵਾਦਾਂ ਦੌਰਾਨ ਵੀ ਨਹੀਂ ਛੱਡਿਆ ਹੌਸਲਾ

ਨੀਟ ਪ੍ਰੀਖਿਆ ਨੂੰ ਲੈ ਕੇ ਹੋਏ ਹਾਲੀਆ ਵਿਵਾਦਾਂ ਅਤੇ ਦੁਬਾਰਾ ਪ੍ਰੀਖਿਆ (ਰੀ-ਨੀਟ) ਹੋਣ ਦੇ ਦੌਰਾਨ ਆਈਆਂ ਮਾਨਸਿਕ ਮੁਸ਼ਕਿਲਾਂ ਬਾਰੇ ਸਿਮਰਨ ਨੇ ਬੜੀ ਬੇਬਾਕੀ ਨਾਲ ਜਵਾਬ ਦਿੱਤਾ। ਉਸ ਨੇ ਦੱਸਿਆ ਕਿ ਪਹਿਲੀ ਪ੍ਰੀਖਿਆ ਵਿਚ ਉਸ ਦੇ 710 ਅੰਕ ਬਣ ਰਹੇ ਸਨ ਪਰ ਜਦੋਂ ਰੀ-ਨੀਟ ਦੀ ਗੱਲ ਸਾਹਮਣੇ ਆਈ ਤਾਂ ਉਹ ਥੋੜ੍ਹੀ ਨਿਰਾਸ਼ ਜ਼ਰੂਰ ਹੋਈ ਸੀ ਪਰ ਉਸ ਨੇ ਖੁਦ ਨੂੰ ਸੰਭਾਲਿਆ ਅਤੇ ਦੁਬਾਰਾ ਸਖ਼ਤ ਮਿਹਨਤ ਕਰਕੇ ਇਸ ਵਾਰ 715 ਅੰਕ ਹਾਸਲ ਕੀਤੇ। ਸਿਮਰਨ ਦਾ ਸੁਪਨਾ ਹੁਣ ਸਰਕਾਰੀ ਖੇਤਰ ਵਿਚ ਜਾ ਕੇ MBBS ਦੀ ਪੜ੍ਹਾਈ ਪੂਰੀ ਕਰਨਾ ਅਤੇ ਇਕ ਸਫਲ ਡਾਕਟਰ ਬਣਨਾ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਖ਼ਿਲਾਫ ਦਰਜ ਹੋਇਆ ਮਾਮਲਾ, ਘਟਨਾ ਜਾਣ ਉਡਣਗੇ ਹੋਸ਼

​ਧੀਆਂ ਨੂੰ ਬੋਝ ਨਾ ਸਮਝਣ ਦੀ ਅਪੀਲ

ਸਿਮਰਨ ਨੇ ਸਮਾਜ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਵੀ ਕਈ ਘਰਾਂ ਵਿੱਚ ਧੀਆਂ ਨੂੰ ਅੱਗੇ ਵਧਣ ਤੋਂ ਰੋਕਿਆ ਜਾਂਦਾ ਹੈ, ਪਰ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਧੀਆਂ ਦੇ ਸੁਪਨਿਆਂ ਨੂੰ ਖੰਭ ਦੇਣ। ਪਰਿਵਾਰ ਅਤੇ ਮਾਪਿਆਂ ਦੀ ਸਪੋਰਟ ਤੋਂ ਬਿਨਾਂ ਕੋਈ ਵੀ ਬੱਚਾ ਆਪਣੀ ਮੰਜ਼ਿਲ ਹਾਸਲ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ : ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

​ਪਿੰਡ ਦੇ ਸਰਪੰਚ ਅਤੇ ਪਰਿਵਾਰ ਨੇ ਜਤਾਈ ਖੁਸ਼ੀ

ਸਿਮਰਨ ਦੇ ਪਿਤਾ ਜਗਦੀਪ ਕੁਮਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਦੀ ਬੇਟੀ ਨੇ ਦਿਨ-ਰਾਤ ਮਿਹਨਤ ਕਰਕੇ ਪੂਰੇ ਦੇਸ਼ ਵਿੱਚ ਪਰਿਵਾਰ ਦਾ ਨਾਂ ਚਮਕਾਇਆ ਹੈ। ਉੱਥੇ ਹੀ ਮੌਕੇ 'ਤੇ ਮੌਜੂਦ ਪਿੰਡ ਦੇ ਸਰਪੰਚ ਨੇ ਸਿਮਰਨ ਦੀ ਤਾਰੀਫ਼ ਕਰਦਿਆਂ ਕਿਹਾ, "ਅੱਜ ਦੇ ਦੌਰ ਵਿੱਚ ਜਿੱਥੇ ਜ਼ਿਆਦਾਤਰ ਬੱਚੇ ਸੋਸ਼ਲ ਮੀਡੀਆ, ਮੋਬਾਈਲ ਅਤੇ ਇੰਸਟਾਗ੍ਰਾਮ ਰੀਲਾਂ ਵਿੱਚ ਵਿਅਸਤ ਹਨ, ਸਾਡੀ ਧੀ ਨੇ ਮੋਬਾਈਲ ਦੀ ਸਹੀ ਵਰਤੋਂ ਕਰਕੇ ਅਤੇ ਮਿਹਨਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ। ਸਾਡੇ ਪੂਰੇ ਇਲਾਕੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਬੱਚੇ ਨੇ ਨੀਟ ਵਰਗੀ ਪ੍ਰੀਖਿਆ ਵਿੱਚ 720 ਚੋਂ 715 ਅੰਕ ਪ੍ਰਾਪਤ ਕੀਤੇ ਹੋਣ। ਇਹ ਪੂਰੇ ਨਗਰ ਲਈ ਬਹੁਤ ਮਾਣ ਵਾਲੀ ਗੱਲ ਹੈ।"

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

  • NEET Exam
  • NEET Exam Results
  • Village of Punjab
  • ਨੀਟ ਪ੍ਰੀਖਿਆ
  • ਨੀਟ ਪ੍ਰੀਖਿਆ ਨਤੀਜੇ
  • ਪੰਜਾਬ ਦਾ ਪਿੰਡ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ ਪ੍ਰਭਾਵਿਤ

NEXT STORY

Stories You May Like

  • gagandeep sharma selected for phd at stanford university
    ਪੰਜਾਬ ਦੀ ਧੀ ਨੇ ਨਾਂ ਕੀਤਾ ਰੌਸ਼ਨ, ਸਟੈਨਫੋਰਡ ਯੂਨੀਵਰਸਿਟੀ ਅਮਰੀਕਾ ’ਚ PhD ਲਈ ਹੋਈ ਚੋਣ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • daughter intercaste love marriage  angry father
    ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ ਰਸਮਾਂ
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • monkey creates panic in moonak kalan village
    ਪਿੰਡ ਮੂਨਕ ਕਲਾਂ 'ਚ ਬਾਂਦਰ ਨੇ ਮਚਾਈ ਦਹਿਸ਼ਤ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • young women  stylish look  printed top
    ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ਪ੍ਰਿੰਟਿਡ ਟਾਪ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +