Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    5:55:01 PM

  • tiktok founder surpasses mukesh ambani to become asia s second richest person

    ਮੁਕੇਸ਼ ਅੰਬਾਨੀ ਨੂੰ ਪਛਾੜ ਕੇ TikTok ਫਾਊਂਡਰ ਬਣੇ...

  • sting operation ludhiana

    ਪੰਜਾਬ: ਹੋ ਗਿਆ ਸਟਿੰਗ ਆਪ੍ਰੇਸ਼ਨ! ਕੈਮਰੇ 'ਚ ਕੈਦ...

  • bikram singh majithia  copy of fir  akali dal

    ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ....

  • punjabi boy in italy

    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸਿੱਖਿਆ ਵਿਭਾਗ ਦੀ ਢਿੱਲਮੱਠ ਦਾ ਵਿਦਿਆਰਥੀਆਂ ਦੀ ਸਿਹਤ ’ਤੇ ਪੈਣ ਲੱਗਾ ਬੁਰਾ ਅਸਰ, ਪਾਬੰਦੀ ਦੇ ਬਾਵਜੂਦ...

MAJHA News Punjabi(ਮਾਝਾ)

ਸਿੱਖਿਆ ਵਿਭਾਗ ਦੀ ਢਿੱਲਮੱਠ ਦਾ ਵਿਦਿਆਰਥੀਆਂ ਦੀ ਸਿਹਤ ’ਤੇ ਪੈਣ ਲੱਗਾ ਬੁਰਾ ਅਸਰ, ਪਾਬੰਦੀ ਦੇ ਬਾਵਜੂਦ...

  • Edited By Shivani Bassan,
  • Updated: 12 Feb, 2026 02:15 PM
Amritsar
negative impact on the health of students
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਦਲਜੀਤ)- ਸਿੱਖਿਆ ਵਿਭਾਗ ਦੀ ਢਿੱਲਮੱਠ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਪਾਬੰਦੀ ਦੇ ਬਾਵਜੂਦ ਕੰਟੀਨਾਂ ਅੰਦਰ ਜੰਕ ਫੂਡ ਦੀ ਖੁੱਲ੍ਹੇਆਮ ਵਿਕਰੀ ਕੀਤੀ ਜਾ ਰਹੀ ਹੈ। ਜੰਕ ਫੂਡ ਦੇ ਲਗਾਤਾਰ ਸੇਵਨ ਨਾਲ ਜਿੱਥੇ ਵਿਦਿਆਰਥੀਆਂ ਨੂੰ ਕਈ ਕਿਸਮ ਦੀਆਂ ਅੰਦਰੂਨੀ ਬੀਮਾਰੀਆਂ ਘੇਰ ਰਹੀਆਂ ਹਨ, ਉੱਥੇ ਹੀ ਪੋਸ਼ਟਿਕ ਭੋਜਨ ਦੀ ਘਾਟ ਕਾਰਨ ਉਨ੍ਹਾਂ ਦੀ ਰੋਗ-ਪ੍ਰਤੀਰੋਧਕ ਤਾਕਤ (ਇਮਿਊਨਿਟੀ) ਵੀ ਦਿਨੋ-ਦਿਨ ਘਟਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹਾਂ ਨੂੰ ਮੁੜ ਸੱਦਾ! ਦਰਿਆ ’ਚੋਂ ਰੋਜ਼ਾਨਾ ਕੱਢੇ ਜਾ ਰਹੇ ਹਨ ਸੈਂਕੜੇ ਰੇਤਾਂ ਦੇ ਟਿੱਪਰ

ਜਾਣਕਾਰੀ ਮੁਤਾਬਕ ਕਈ ਸਕੂਲਾਂ ਵੱਲੋਂ ਆਪਣੇ ਵਪਾਰਕ ਲਾਭ ਲਈ ਹਫ਼ਤੇ ਵਿਚ ਇਕ ਦਿਨ ਵਿਸ਼ੇਸ਼ ਤੌਰ ’ਤੇ ਜੰਕ ਫੂਡ ਵੇਚਣ ਦਾ ਦਿਨ ਤੈਅ ਕੀਤਾ ਗਿਆ ਹੈ। ਇਨ੍ਹਾਂ ਕੰਟੀਨਾਂ ਵਿਚ ਪੀਜ਼ਾ, ਬਰਗਰ, ਨੂਡਲਜ਼, ਚਿਪਸ, ਕੋਲਡ ਡ੍ਰਿੰਕ ਅਤੇ ਹੋਰ ਤਲੇ ਹੋਏ ਪਦਾਰਥ ਆਸਾਨੀ ਨਾਲ ਉਪਲਬਧ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਕੁਝ ਸਕੂਲਾਂ ਵਿਚ ਵੈੱਜ ਭੋਜਨ ਦੇ ਨਾਲ-ਨਾਲ ਨੋਨ-ਵੈੱਜ ਆਈਟਮਾਂ ਦੀ ਵਿਕਰੀ ਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ

ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਕੂਲ ਕੰਪਲੈਕਸ ਅਤੇ ਕੰਟੀਨਾਂ ਵਿਚ ਜੰਕ ਫੂਡ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇ ਅਤੇ ਵਿਦਿਆਰਥੀਆਂ ਨੂੰ ਇਸ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਵੇ, ਪਰ ਅਫ਼ਸੋਸਨਾਕ ਗੱਲ ਇਹ ਹੈ ਕਿ ਵਿਭਾਗ ਦੀ ਨਿਗਰਾਨੀ ਦੀ ਘਾਟ ਕਾਰਨ ਕਈ ਪ੍ਰਸਿੱਧ ਨਾਮੀ ਸਕੂਲ ਵੀ ਇਨ੍ਹਾਂ ਹੁਕਮਾਂ ਦੀਆਂ ਧੱਜੀਆਂ ਉਡਾਉਂਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ ਦੀਆਂ 2 ਚੌਂਕੀਆਂ ਨੂੰ ਲੱਗੇ ਤਾਲੇ, 40 ਪਿੰਡਾਂ ਦੀ ਸੁਰੱਖਿਆ 'ਤੇ ਵੱਡਾ ਸਵਾਲ

ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਕੰਟੀਨਾਂ ਦੀ ਤਾਂ ਕਦੇ-ਕਦੇ ਜਾਂਚ ਕੀਤੀ ਜਾਂਦੀ ਹੈ ਪਰ ਪ੍ਰਾਈਵੇਟ ਸਕੂਲਾਂ ਲਈ ਨਾ ਤਾਂ ਕੋਈ ਵਿਸ਼ੇਸ਼ ਨਿਗਰਾਨੀ ਕਮੇਟੀ ਬਣਾਈ ਗਈ ਹੈ ਅਤੇ ਨਾ ਹੀ ਨਿਯਮਿਤ ਜਾਂਚ ਦਾ ਪ੍ਰਬੰਧ ਹੈ। ਵਿਭਾਗ ਵੱਲੋਂ ਅਕਸਰ ਸਿਰਫ਼ ਸ਼ਿਕਾਇਤ ਮਿਲਣ ’ਤੇ ਹੀ ਕਾਰਵਾਈ ਕਰਨ ਦੀ ਗੱਲ ਕੀਤੀ ਜਾਂਦੀ ਹੈ। ਹੁਣ ਇਹ ਵੇਖਣਾ ਬਾਕੀ ਹੈ ਕਿ ਸਿੱਖਿਆ ਵਿਭਾਗ ਕਦੋਂ ਕੁੰਭਕਰਨੀ ਨੀਂਦ ਤੋਂ ਜਾਗਦਾ ਹੈ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਲੈ ਕੇ ਠੋਸ ਕਦਮ ਕਦੋਂ ਚੁੱਕਦਾ ਹੈ।

ਇਹ ਵੀ ਪੜ੍ਹੋ- ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ ਪੰਜਾਬ ਪੁਲਸ'

ਨੌਜਵਾਨਾਂ ਵਿਚ ਦਿਲ ਦੀਆਂ ਬੀਮਾਰੀਆਂ ਦਾ ਵਧਦਾ ਖ਼ਤਰਾ

ਸਰਕਾਰੀ ਮੈਡੀਕਲ ਕਾਲਜ ਦੇ ਸੀਨੀਅਰ ਪ੍ਰੋਫੈਸਰ ਡਾ. ਨਿਰਮਲ ਚੰਦ ਕਾਜਲ ਨੇ ਕਿਹਾ ਕਿ ਜੰਕ ਫੂਡ ਵਿਦਿਆਰਥੀਆਂ ਦੀ ਸਿਹਤ ’ਤੇ ਗੰਭੀਰ ਪ੍ਰਭਾਵ ਛੱਡਦਾ ਹੈ। ਅੱਜ ਕੱਲ੍ਹ ਛੋਟੀ ਉਮਰ ਵਿਚ ਹੀ ਹਾਰਟ ਅਟੈਕ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਸੰਤੁਲਿਤ ਅਤੇ ਪੋਸ਼ਟਿਕ ਭੋਜਨ ਜਿਵੇਂ ਦਾਲਾਂ, ਹਰੀਆਂ ਸਬਜ਼ੀਆਂ, ਫਲ, ਦੁੱਧ ਅਤੇ ਘਰੇਲੂ ਖਾਣੇ ਵੱਲ ਪ੍ਰੇਰਿਤ ਕੀਤਾ ਜਾਵੇ।

ਸਕੂਲ ਕੰਪਲੈਕਸ ਵਿਚ ਜੰਕ ਫੂਡ ’ਤੇ ਪੂਰੀ ਪਾਬੰਦੀ

ਸਿੱਖਿਆ ਵਿਭਾਗ ਦੇ ਉਪ ਜ਼ਿਲਾ ਸਿੱਖਿਆ ਅਧਿਕਾਰੀ (ਸੈਕੰਡਰੀ) ਰਾਜੇਸ਼ ਖੰਨਾ ਨੇ ਕਿਹਾ ਕਿ ਸਕੂਲਾਂ ਦੀਆਂ ਕੰਟੀਨਾਂ ਵਿਚ ਜੰਕ ਫੂਡ ਦੀ ਵਿਕਰੀ ’ਤੇ ਪੂਰੀ ਪਾਬੰਦੀ ਹੈ। ਜੇਕਰ ਕੋਈ ਸਕੂਲ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕੂਲ ਮੁਖੀਆਂ ਨੂੰ ਸਮੇਂ-ਸਮੇਂ ’ਤੇ ਲਿਖਤੀ ਅਤੇ ਮੌਖਿਕ ਤੌਰ ’ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਵੀ ਸ਼ਿਕਾਇਤ ਮਿਲਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • education department
  • negative impact
  • health of students
  • ਸਿੱਖਿਆ ਵਿਭਾਗ
  • ਨਕਾਰਾਤਮਕ ਪ੍ਰਭਾਵ
  • ਵਿਦਿਆਰਥੀਆਂ ਦੀ ਸਿਹਤ

ਭਾਰਤ ਬੰਦ ਦਾ ਪੰਜਾਬ 'ਤੇ ਅਸਰ: ਜਾਣੋ ਕੀ ਕੁੱਝ ਖੁੱਲ੍ਹਾ ਤੇ ਕੀ ਕੁੱਝ ਬੰਦ

NEXT STORY

Stories You May Like

  • punjab schools holiday
    ਪੰਜਾਬ 'ਚ ਛੁੱਟੀ ਦੇ ਐਲਾਨ ਦੇ ਬਾਵਜੂਦ ਖੁੱਲ੍ਹੇ ਕਈ ਸਕੂਲ! ਸਿੱਖਿਆ ਵਿਭਾਗ 'ਤੇ ਟਿਕੀਆਂ ਨਜ਼ਰਾਂ
  • amritsar  health department takes major action against adulteration
    ਅੰਮ੍ਰਿਤਸਰ: ਮਿਲਾਵਟਖੋਰੀ ’ਤੇ ਸਿਹਤ ਵਿਭਾਗ ਦਾ ਵੱਡਾ ਐਕਸ਼ਨ
  • indian economy strong  beating the world at a rate of 7 6   rbi
    ਚੁਣੌਤੀਪੂਰਨ ਵਿਸ਼ਵ ਹਾਲਾਤ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਮਜ਼ਬੂਤ, 7.6% ਦੀ ਦਰ ਨਾਲ ਮਾਰੀ ਬਾਜ਼ੀ: RBI
  • big explosion of corona
    ਕੀ ਆ ਗਈ ਹੈ ਕੋਰੋਨਾ ਦੀ ਨਵੀਂ ਲਹਿਰ? ਸਿੰਗਾਪੁਰ ਦੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ
  • delhi education office ito spa campus fire
    ਸਿੱਖਿਆ ਵਿਭਾਗ ਦੀ ਬਿਲਡਿੰਗ 'ਚ ਲੱਗ ਗਈ ਭਿਆਨਕ ਅੱਗ! ਦਿੱਲੀ ਫਾਇਰ ਬ੍ਰਿਗੇਡ ਨੂੰ ਪਈਆਂ ਭਾਜੜਾਂ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • bibi kaulan ji public school holds annual thanksgiving ceremony
    ਗੁਰਬਾਣੀ ਦੀ ਗੂੰਜ ਤੇ ਵਿਦਿਆਰਥੀਆਂ ਦਾ ਸਨਮਾਨ: ਬੀਬੀ ਕੌਲਾਂ ਜੀ ਪਬਲਿਕ ਸਕੂਲ ਵੱਲੋਂ ਸਾਲਾਨਾ ਸ਼ੁਕਰਾਨਾ ਸਮਾਗਮ
  • punjabis will get great relief amidst the scorching heat
    ਤਪਦੀ ਗਰਮੀ ਵਿਚਾਲੇ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ, ਮੀਂਹ ਪੈਣ ਬਾਰੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
Trending
Ek Nazar
vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • motorcycle rider dies after being hit by mini truck
      ਮਿੰਨੀ ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
    • entry of many prominent leaders of akali dal into congress
      ਪੰਜਾਬ 'ਚ ਸਿਆਸੀ ਹਲਚਲ, ਅਕਾਲੀ ਦਲ ਦੇ ਕਈ ਪ੍ਰਮੁੱਖ ਆਗੂਆਂ ਦੀ ਕਾਂਗਰਸ 'ਚ ਐਂਟਰੀ
    • speeding vehicles claim 2 lives
      ਪੰਜਾਬ: ਤੇਜ਼ ਰਫ਼ਤਾਰ ਵਾਹਨਾਂ ਨੇ ਦਰੜੀਆਂ 2 ਜ਼ਿੰਦਗੀਆਂ
    • akhand path sahib begins at akal takht sahib
      ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ...
    • water backs up in punjab over holiday orders
      ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ: ਅਚਾਨਕ ਡਿਊਟੀਆਂ ਲਾਉਣ ’ਤੇ...
    • another big incident in punjab
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਭਾਜਪਾ ਆਗੂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, CCTV...
    • thieves stole ac pipes from the courthouse roof
      ਅਦਾਲਤ ਦੀ ਛੱਤ ਤੋਂ ਚੋਰਾਂ ਨੇ ਏ.ਸੀ ਦੀਆਂ ਪਾਈਪਾਂ ਕੀਤੀਆਂ ਚੋਰੀ
    • motorcyclist snatches gold earring from woman  s ear
      ਮੋਟਰਸਾਈਕਲ ਸਵਾਰ ਨੇ ਮਹਿਲਾ ਦੇ ਕੰਨ 'ਚੋਂ ਸੋਨੇ ਦੀ ਵਾਲੀ ਖੋਹੀ
    • punjab again shaken by a major incident
      ਪੰਜਾਬ ਫਿਰ ਵੱਡੀ ਵਾਰਦਾਤ ਨਾਲ ਕੰਬਿਆ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
    • health department conducts major raid against adulteration in amritsar
      ਅੰਮ੍ਰਿਤਸਰ 'ਚ ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਧਾਵਾ, 7 ਕੁਇੰਟਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +