Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    11:15:47 AM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ...

  • ed issues fresh summons to former punjab chief secretary anurag verma

    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ...

  • big news for punjab students

    ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1...

  • abhinandadn varthman retires from iaf

    ਪਾਕਿਸਤਾਨ ਦਾ F-16 ਡੇਗਣ ਵਾਲੇ ਅਭਿਨੰਦਨ ਨੇ ਛੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਰਹੂਮ ਲਾਲਾ ਜਗਤ ਨਾਰਾਇਣ ਜੀ ਦੇ ਨਾਂ ’ਤੇ ਹੋਵੇਗਾ ਜਲੰਧਰ ਜ਼ਿਲ੍ਹੇ ਦਾ ਇਹ ਸਰਕਾਰੀ ਸਕੂਲ

PUNJAB News Punjabi(ਪੰਜਾਬ)

ਮਰਹੂਮ ਲਾਲਾ ਜਗਤ ਨਾਰਾਇਣ ਜੀ ਦੇ ਨਾਂ ’ਤੇ ਹੋਵੇਗਾ ਜਲੰਧਰ ਜ਼ਿਲ੍ਹੇ ਦਾ ਇਹ ਸਰਕਾਰੀ ਸਕੂਲ

  • Edited By Shivani Attri,
  • Updated: 02 Jul, 2021 07:01 PM
Jalandhar
nehru garden school jalandhar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ- ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕਰਦੇ ਹੋਏ ਜਲੰਧਰ ਜ਼ਿਲ੍ਹੇ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦਾ ਨਾਂ ਮਰਹੂਮ ਲਾਲਾ ਜਗਤ ਨਰਾਇਣ ਜੀ ਦੇ ਨਾਂ ਰੱਖਿਆ ਗਿਆ ਹੈ। ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਲੰਧਰ ਜ਼ਿਲ੍ਹੇ ‘ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦਾ ਨਾਂ ਮਰਹੂਮ ਲਾਲਾ ਜਗਤ ਨਾਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਇੰਪਰੂਵਮੈਂਟ ਟਰੱਸਟ ਦੀ ਬਿਲਡਿੰਗ ਸੀਲ ਕਰਨ ਦੇ ਆਦੇਸ਼

ਸਿੰਗਲਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਤਰਨਤਾਰਨ, ਅੰਮ੍ਰਿਤਸਰ, ਐੱਸ. ਏ. ਐੱਸ. ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦੇ ਨਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ 'ਤੇ ਰੱਖੇ ਗਏ ਹਨ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸਕੂਲ ਸਿੱਖਿਆ ਮਹਿਕਮੇ ਵੱਲੋਂ ਹਾਲ ਹੀ ਵਿੱਚ ਹੋਈ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਂ ਬਦਲਣ ਦਾ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਸੁਖਮੀਤ ਡਿਪਟੀ ਕਤਲ ਕਾਂਡ ਸਬੰਧੀ ਦਵਿੰਦਰ ਬੰਬੀਹਾ ਗਰੁੱਪ ਨੇ ਮੁੜ ਪਾਈ ਪੋਸਟ, ਪੁਲਸ ਲਈ ਆਖੀ ਵੱਡੀ ਗੱਲ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਚਾਰ ਸਕੂਲਾਂ ਦੇ ਨਾਂ ਬਦਲ ਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ 'ਤੇ ਰੱਖੇ ਗਏ ਹਨ, ਜਿਨ੍ਹਾਂ ‘ਚ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ ਦਾ ਨਾਂ ਬਦਲ ਕੇ ਗ਼ਦਰੀ ਬਾਬਾ ਠਾਕੁਰ ਦਾਸ ਜੀ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦਾ ਨਾਂ ਸ਼ਹੀਦ ਸਿਪਾਹੀ ਸ. ਮੁਕੰਦ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ, ਸਰਕਾਰੀ ਮਿਡਲ ਸਕੂਲ ਕਲੌਦੀ ਦਾ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਸ. ਬਾਜਾ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਦਾਂ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ: ਸਿਵਲ ਹਸਪਤਾਲ ’ਚ ਨਵ ਜਨਮੇ ਬੱਚੇ ਨੂੰ ਲੈ ਕੇ ਔਰਤ ਵੱਲੋਂ ਹੰਗਾਮਾ, ਸਿਹਤ ਕਰਮੀ ਨੇ ਮਾਰੇ ਥੱਪੜ

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੰਡਾਲਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦਾ ਨਾਂ ਸ਼ਹੀਦ ਨਾਇਕ ਗੱਜਣ ਸਿੰਘ ਸਰਕਾਰੀ ਹਾਈ ਸਕੂਲ ਕੰਡਾਲਾ ਰੱਖਣ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਂਸ ਕਲਾਂ ਦਾ ਨਾਂ ਸ਼ਹੀਦ ਉੱਤਮ ਸਿੰਘ ਹਾਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਂਸ ਕਲਾਂ ਅਤੇ ਲੁਧਿਆਣਾ ਜ਼ਿਲ੍ਹੇ ਦੇ ਹੀ ਸਰਕਾਰੀ ਮਿਡਲ ਸਕੂਲ ਬੱਦੋਵਾਲ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਸੁਖਦੇਵ ਸਿੰਘ ਸਰਕਾਰੀ ਮਿਡਲ ਸਕੂਲ ਬੱਦੋਵਾਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ ਜ਼ਿਲ੍ਹਾ ਪਟਿਆਲਾ ਦਾ ਨਾਂ ਆਜ਼ਾਦੀ ਘੁਲਾਟੀਆ ਬੰਤਾ ਸਿੰਘ ਧਾਲੀਵਾਲ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ, ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਸ਼ਹੀਦ ਅਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਗੋਬਿੰਦਪੁਰਾ ਜ਼ਿਲ੍ਹਾ ਐੱਸ. ਬੀ. ਐੱਸ. ਨਗਰ ਦਾ ਨਾਂ ਦੇਸ਼ ਭਗਤ ਮਾਸਟਰ ਕਾਬਲ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰਾ ਤੇ ਐੱਸ. ਬੀ. ਐੱਸ. ਨਗਰ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਸਲ ਦਾ ਨਾਂ ਬਦਲ ਕੇ ਬੱਬਰ ਦਲੀਪ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਦਾ ਨਾਂ ਲਾਂਸ ਨਾਈਕ ਸ਼ਹੀਦ ਸ਼ਿੰਗਾਰਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਰੱਖਿਆ ਗਿਆ। 

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਭਰਾ ਨੂੰ ਵਟਸਐਪ 'ਤੇ ਭੇਜੀ ਸੀ ਲੋਕੇਸ਼ਨ

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਭਕਨਾ ਕਲਾਂ ਦਾ ਨਾਂ ਸ਼ਹੀਦ ਗੁਰਸਾਹਿਬ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਅੰਮ੍ਰਿਤਸਰ ਦਾ ਨਾਂ ਸ਼ਹੀਦ ਭਾਈ ਮੇਵਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ, ਸਰਕਾਰੀ ਮਿਡਲ ਸਕੂਲ ਮੌੜੇ ਅੰਮ੍ਰਿਤਸਰ ਦਾ ਨਾਂ ਨਾਮਧਾਰੀ ਸ਼ਹੀਦ ਹਾਕਮ ਸਿੰਘ ਸਰਕਾਰੀ ਮਿਡਲ ਸਕੂਲ ਮੌੜੇ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਅਜਨੇਰ ਨੂੰ ਸ਼ਹੀਦ ਤਾਰਾ ਸਿੰਘ ਸਰਕਾਰੀ ਹਾਈ ਸਕੂਲ ਅਜਨੇਰ ਰੱਖਿਆ ਗਿਆ ਹੈ। ਵਿਜੈ ਇੰਦਰ ਸਿੰਗਲਾ ਨੇ ਕਿਹਾ ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਹੋਰ ਸਕੂਲਾਂ ਦਾ ਨਾਂ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਿਆ ਗਿਆ ਹੈ ਜਿਹਨਾਂ ਨੇ ਦੇਸ਼ ਦੀ ਖ਼ਾਤਿਰ ਅਸਧਾਰਨ ਬਹਾਦਰੀ ਵਿਖਾਈ ਹੈ।

ਇਹ ਵੀ ਪੜ੍ਹੋ: ਭਾਰਤੀ ਫ਼ੌਜ 'ਚ ਤਾਇਨਾਤ ਨੂਰਪੁਰਬੇਦੀ ਦੇ ਸੈਨਿਕ ਦੀ ਡਿਊਟੀ ਦੌਰਾਨ ਮੌਤ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • nehru garden school
  • jalandhar
  • Late Lala Jagat Narayan Government Girls Senior Secondary School
  • ਨਹਿਰੂ ਗਾਰਡਨ ਸਕੂਲ
  • ਮਰਹੂਮ ਲਾਲਾ ਜਗਤ ਨਾਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ
  • ਪੰਜਾਬ ਸਰਕਾਰ

ਸਹੁਰੇ ਘਰ ’ਚ ਜਵਾਈ ਦੀ ਡੰਡਿਆਂ ਨਾਲ ਕੁੱਟਮਾਰ, ਪਹੁੰਚਿਆ ਮੌਤ ਦੀ ਬਰੂਹੇ

NEXT STORY

Stories You May Like

  • lala jagat narayan  blood donation camp
    ਲਾਲਾ ਜਗਤ ਨਾਰਾਇਣ ਦੀ ਯਾਦ 'ਚ 3 ਨੂੰ ਲੱਗਣ ਵਾਲੇ ਖੂਨਦਾਨ ਕੈਂਪ ਦੀਆਂ ਤਿਆਰੀਆ ਮੁਕੰਮਲ
  • blood donation camp  college  student
    ਲਾਲਾ ਜਗਤ ਨਾਰਾਇਣ ਜੀ ਦੀ ਯਾਦ ਵਿਚ ਖੂਨਦਾਨ ਕੈਂਪ ਭਲਕੇ, ਲੋਕਾਂ 'ਚ ਉਤਸ਼ਾਹ
  • government school  food  lizard  30 students  sick
    ਸਰਕਾਰੀ ਸਕੂਲ ਦੇ ਖਾਣੇ 'ਚੋਂ ਨਿਕਲੀ ਛਿਪਕਲੀ, 30 ਵਿਦਿਆਰਥੀ ਬੀਮਾਰ, ਚੰਦਰਪੁਰ ਦੇ ਹਸਪਤਾਲ 'ਚ ਦਾਖਲ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud, ਭੜਕ ਗਈ ਭੀੜ
  • government school classroom head teacher
    ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • government employees  old pension scheme
    ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ: ਪੁਰਾਣੀ ਪੈਨਸ਼ਨ ਸਕੀਮ 'ਤੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
Trending
Ek Nazar
veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • railways   big action
      ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
    • has right to education failed in punjab
      ਪੰਜਾਬ ’ਚ ‘ਰਾਈਟ ਟੂ ਐਜੂਕੇਸ਼ਨ’ ਹੋਇਆ ਫੇਲ੍ਹ? ਸਕੂਲ ਅਲਾਟ ਹੋਣ ਦੇ ਬਾਵਜੂਦ 17...
    • big incident in punjab
      ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ ਲਾਸ਼ ਨੂੰ...
    • police raid office of pakistani sikh anchor
      ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ...
    • stray dogs bite 5 people in machhiwara
      ਮਾਛੀਵਾੜਾ ’ਚ ਅਵਾਰਾ ਕੁੱਤਿਆਂ ਦਾ ਕਹਿਰ, 5 ਲੋਕਾਂ ਨੂੰ ਵੱਢਿਆ
    • punjab launches digital portal pehchan for identification of unclaimed bodies
      ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
    • bibi kaulan hospital celebrates first parkash diwas of guru granth sahib ji
      ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ...
    • young man dies tragically after tractor overturns
      ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
    • corruption game in tehsils punjab
      ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +