Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    12:02:20 PM

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

  • garba muslim youth sisters daughters mla

    'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ,...

  • electricity bills advisory electricity department

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ

PUNJAB News Punjabi(ਪੰਜਾਬ)

ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ

  • Edited By Shivani Bassan,
  • Updated: 09 Aug, 2026 02:17 PM
Tarn Taran
neighbors murdered an elderly man
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ): ਪਿੰਡ ਕਲਸੀਆਂ ਕਲਾਂ ਵਿਖੇ ਐੱਲ.ਸੀ.ਡੀ. ਚੋਰੀ ਕਰਨ ਦੇ ਸ਼ੱਕ ਨੂੰ ਲੈ ਕੇ ਅੱਧੀ ਦਰਜਨ ਤੋਂ ਵੱਧ ਗੁਆਂਢੀਆਂ ਵੱਲੋਂ ਰੋੜਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਸਿਰ ’ਚ ਰੋੜਾ ਵੱਜਣ ਨਾਲ 70 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਇਸ ਸਬੰਧ ’ਚ ਥਾਣਾ ਭਿੱਖੀਵਿੰਡ ਦੀ ਪੁਲਸ ਵੱਲੋਂ 9 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦਿਆਂ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਲੇਬਨਾਨ ਤੋਂ ਵਤਨ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕਲਸੀਆਂ ਕਲਾਂ ਨੇ ਦੱਸਿਆ ਕਿ ਬੀਤੇ ਦਿਨ ਸ਼ਾਮ ਨੂੰ ਜਦੋਂ ਉਹ ਆਪਣੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਸਮੇਤ ਘਰ ’ਚ ਮੌਜੂਦ ਸਨ, ਤਾਂ ਉਨ੍ਹਾਂ ਦੇ ਗੁਆਂਢ ’ਚ ਰਹਿੰਦੇ ਰੂਪ ਸਿੰਘ, ਸਾਜਨ ਸਿੰਘ, ਰੇਸ਼ਮ ਸਿੰਘ, ਲਖਵਿੰਦਰ ਸਿੰਘ, ਰਾਜਵੀਰ ਕੌਰ ਅਤੇ ਹੋਰ ਵਿਅਕਤੀਆਂ ਵੱਲੋਂ ਘਰ ਅੰਦਰ ਦਾਖ਼ਲ ਹੋ ਕੇ ਤਲਵਾਰਾਂ ਅਤੇ ਰੋੜਿਆਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਹੋਰਾਂ ਵੱਲੋਂ ਹੱਥਾਂ ’ਚ ਫੜੇ ਹੋਏ ਰੋੜਿਆਂ ਅਤੇ ਬਰਛੇ ਨਾਲ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਉਸ ਦੇ ਪਿਤਾ ਬਲਵਿੰਦਰ ਸਿੰਘ (70) ਦੇ ਸਿਰ ਵਿਚ ਮੁਲਜ਼ਮਾਂ ਵੱਲੋਂ ਜਿਥੇ ਪਹਿਲਾਂ ਰੋੜੇ ਮਾਰੇ ਗਏ, ਉਥੇ ਹੀ ਬਾਅਦ ਵਿਚ ਬਰਛੇ ਦਾ ਪੁੱਠਾ ਪਾਸਾ ਉਨ੍ਹਾਂ ਦੀਆਂ ਪਸਲੀਆਂ ’ਚ ਮਾਰ ਦਿੱਤਾ ਗਿਆ, ਜਿਸ ਨਾਲ ਉਹ ਜ਼ਮੀਨ ’ਤੇ ਡਿੱਗ ਪਏ। ਘਰ ਦੀ ਭੰਨ-ਤੋੜ ਕਰਨ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ-ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਜਾਣੋ 12 ਅਗਸਤ ਤੱਕ ਦੀ ਅਪਡੇਟ

ਜਦੋਂ ਉਨ੍ਹਾਂ ਨੇ ਆਪਣੇ ਪਿਤਾ ਬਲਵਿੰਦਰ ਸਿੰਘ ਨੂੰ ਨਜ਼ਦੀਕੀ ਹਸਪਤਾਲ ’ਚ ਇਲਾਜ ਲਈ ਲਿਜਾਇਆ, ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਰਣਜੀਤ ਸਿੰਘ ਨੇ ਦੱਸਿਆ ਕਿ ਇਸ ਹਮਲੇ ਦੀ ਵਜ੍ਹਾ ਇਹ ਹੈ ਕਿ ਉਸ ਦੇ ਗੁਆਂਢੀ ਘਰ ’ਚ ਚੋਰੀ ਹੋਈ ਐੱਲ.ਸੀ.ਡੀ. ਦਾ ਦੋਸ਼ ਉਨ੍ਹਾਂ ਉੱਪਰ ਲਗਾ ਰਹੇ ਸਨ, ਜਿਸ ਦੇ ਸਬੰਧ ’ਚ ਉਸ ਦੇ ਪਿਤਾ ਬਲਵਿੰਦਰ ਸਿੰਘ ਵੱਲੋਂ ਸਹੁੰ ਚੁੱਕਣ ਲਈ ਸ਼ਾਮ ਦਾ ਸਮਾਂ ਪਿੰਡ ਦੇ ਮੋਹਤਬਰਾਂ ਦੇ ਕਹਿਣ ’ਤੇ ਰੱਖਿਆ ਗਿਆ ਸੀ ਪਰ ਸਹੁੰ ਚੁੱਕਣ ਤੋਂ ਪਹਿਲਾਂ ਹੀ ਉਕਤ ਗੁਆਂਢੀਆਂ ਵੱਲੋਂ ਘਰ ਵਿੱਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ ਗਿਆ, ਜਿਸ ਨਾਲ ਉਸ ਦੇ ਪਿਤਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- 'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਮ੍ਰਿਤਕ ਬਲਵਿੰਦਰ ਸਿੰਘ ਦੇ ਬੇਟੇ ਰਣਜੀਤ ਸਿੰਘ ਦੇ ਬਿਆਨਾਂ ’ਤੇ ਰੂਪ ਸਿੰਘ ਪੁੱਤਰ ਫ਼ੌਜਾ ਸਿੰਘ, ਸਾਜਨ ਸਿੰਘ ਪੁੱਤਰ ਰੂਪ ਸਿੰਘ, ਰੇਸ਼ਮ ਸਿੰਘ ਪੁੱਤਰ ਰੂਪ ਸਿੰਘ, ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਰੂਪ ਸਿੰਘ, ਰਾਜਵੀਰ ਕੌਰ ਪੁੱਤਰੀ ਰੂਪ ਸਿੰਘ ਵਾਸੀਆਨ ਪਿੰਡ ਕਲਸੀਆਂ ਕਲਾਂ ਤੋਂ ਇਲਾਵਾ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Neighbors murdered
  • elderly man
  • Tarntaran
  • ਗੁਆਂਢੀਆਂ ਵੱਲੋਂ ਕਤਲ
  • ਬਜ਼ੁਰਗ ਵਿਅਕਤੀ
  • ਤਰਨਤਾਰਨ

ਪਿੰਡ ਗਹਿਲੇ ਵਾਲਾ ਦੇ ਖੇਤਾਂ 'ਚੋਂ ਮਿਲਿਆ ਡਰੋਨ

NEXT STORY

Stories You May Like

  • boy dead on road accident
    ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ ਜਹਾਨੋਂ ਤੁਰ ਗਿਆ ਇਕਲੌਤਾ ਭਰਾ, ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ
  • female student  death  accident
    ਕਹਿਰ ਓ ਰੱਬਾ ! ਕਰੰਟ ਲੱਗਣ ਕਾਰਨ 14 ਸਾਲਾ ਵਿਦਿਆਰਥਣ ਦੀ ਮੌਤ
  • bhadaur town  murder of elderly man  punjab police
    ਕਸਬਾ ਭਦੌੜ ਵਿਖੇ ਸ਼ੱਕੀ ਹਾਲਤ ’ਚ ਬਜ਼ੁਰਗ ਦਾ ਕਤਲ
  • elderly woman murdered by being struck on the head with a brick
    ਅੰਮ੍ਰਿਤਸਰ : ਸਿਰ ’ਤੇ ਇੱਟ ਮਾਰ ਕੇ ਬਜ਼ੁਰਗ ਔਰਤ ਦਾ ਕਤਲ
  • shocking incident in punjab
    ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
  • a bull knocked down an elderly man
    ਘਰ ਦੇ ਬਾਹਰ ਖੜ੍ਹੇ ਬਜ਼ੁਰਗ ਨੂੰ ਸਾਨ੍ਹ ਨੇ ਪਟਕਿਆ
  • high court withholds salaries
    ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਹਾਈ ਕੋਰਟ ਨੇ ਡੀ. ਈ. ਓ., ਡੀ. ਟੀ. ਓ. ਅਤੇ ਬੈਂਕ ਅਧਿਕਾਰੀਆਂ ਦੀ ਰੋਕੀ ਤਨਖ਼ਾਹ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  •   shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
Trending
Ek Nazar
aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • traffic in kharar
      ਖਰੜ ਦੀ ਵਿਗੜਦੀ ਟ੍ਰੈਫਿਕ ਵਿਵਸਥਾ ਤੋਂ ਲੋਕ ਪਰੇਸ਼ਾਨ, ਤਿਉਹਾਰਾਂ ਦੇ ਮੱਦੇਨਜ਼ਰ...
    • major orders issued for hospitals in punjab
      ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ...
    • jathedar giani kuldeep singh gargajj
      ਮੀਰੀ ਪੀਰੀ ਖਾਲਸਾ ਮਾਰਚ ਨੇ ਨੌਜਵਾਨੀ ਨੂੰ ਦਿੱਤਾ ਗੁਰਸਿੱਖੀ ਤੇ ਚੜ੍ਹਦੀ ਕਲਾ ਦਾ...
    • po staff action
      ਪੀ. ਓ. ਸਟਾਫ ਨੇ 2 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
    • kidnapping cctv footage
      12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ, CCTV 'ਚ ਕੈਦ ਹੋਈ ਘਟਨਾ
    • theft in gurdaspur
      ਸ਼ੋਅਰੂਮ 'ਚੋਂ ਲੱਖਾਂ ਰੁਪਏ ਦੀ ਚੋਰੀ, ਮੁਲਾਜ਼ਮ ਹੀ ਨਿਕਲੇ ਚੋਰ
    • theft phones recovered
      ਫ਼ਿਰੋਜ਼ਪੁਰ ਪੁਲਸ ਨੇ 100 ਤੋਂ ਵੱਧ ਚੋਰੀ ਤੇ ਗੁਆਚੇ ਹੋਏ ਮੋਬਾਈਲ ਕੀਤੇ ਬਰਾਮਦ,...
    • om prakash dhankhad news
      ਹਰਿਆਣਾ ਦੀ ਤਰਜ ’ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਲਾਭ ਦੇਣਾ ਭਾਜਪਾ ਦਾ ਵਿਜ਼ਨ: ਓਮ...
    • brother  police  home  mansa
      ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ ਰਿਹਾ ਲਾਸ਼ ਕੋਲ, ਸਵੇਰੇ ਖੁਦ ਹੀ...
    • instagram boyfriend girlfriend
      ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ ਪਿੱਛੇ ਲੱਗ ਮਾਂ ਨੇ ਮਾਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +