Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:32:28 PM

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

  • assembly elections bjp punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

  • assembly elections punjab election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਗੁਆਂਢੀ ਦੀ ਸ਼ਰਮਨਾਕ ਕਰਤੂਤ, ਦਿਵਿਆਂਗ ਨਾਬਾਲਗ ਨਾਲ ਕੀਤਾ ਕੁਕਰਮ

PUNJAB News Punjabi(ਪੰਜਾਬ)

ਗੁਆਂਢੀ ਦੀ ਸ਼ਰਮਨਾਕ ਕਰਤੂਤ, ਦਿਵਿਆਂਗ ਨਾਬਾਲਗ ਨਾਲ ਕੀਤਾ ਕੁਕਰਮ

  • Edited By Shivani Attri,
  • Updated: 29 Apr, 2020 12:36 PM
Nawanshahr
neighbour bad behaviour boy
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਕੀਰਤਪੁਰ ਸਾਹਿਬ (ਬਾਲੀ)— ਦਿਵਿਆਂਗ ਨਾਬਾਲਗ ਨਾਲ ਉਸ ਦੇ ਗੁਆਂਢ 'ਚ ਰਹਿੰਦੇ ਇਕ ਨੌਜਵਾਨ ਵੱਲੋਂ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਭਰਤਗੜ੍ਹ ਪੁਲਸ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਹਰਬੰਸ ਸਿੰਘ ਨੇ ਦੱਸਿਆ ਕਿ 15 ਸਾਲਾ ਪੀੜਤ ਬੱਚਾ ਦਿਵਿਆਂਗ ਹੈ ਅਤੇ ਉਸ ਦਾ ਪਿਤਾ ਆਪਣੀ ਪਤਨੀ ਅਤੇ ਪੁੱਤਰ ਨੂੰ ਮਾਰਨ ਕਾਰਨ ਜੇਲ 'ਚ ਬੰਦ ਹੈ। ਇਸ ਬੱਚੇ ਨੂੰ ਉਸ ਦਾ ਤਾਇਆ ਦੇਖ ਭਾਲ ਕਰਨ ਲਈ 1 ਅਪ੍ਰੈਲ ਨੂੰ ਆਪਣੇ ਨਾਲ ਪਿੰਡ ਲੈ ਆਇਆ ਸੀ।

ਵੱਡੀ ਲਾਪਰਵਾਹੀ, ਪਾਜ਼ੇਟਿਵ ਮਰੀਜ਼ ਨੂੰ ਨੈਗੇਟਿਵ ਕਹਿ ਕੇ ਭੇਜਿਆ ਘਰ, ਦੇਰ ਰਾਤ ਮੁੜ ਸੱਦਿਆ ਹਸਪਤਾਲ

ਬੀਤੇ ਦਿਨੀਂ ਜਦੋਂ ਉਸ ਦਾ ਤਾਇਆ ਕਣਕ ਵੱਢਣ ਲਈ ਆਪਣੇ ਪਰਿਵਾਰ ਸਮੇਤ ਖੇਤਾਂ ਨੂੰ ਗਿਆ ਹੋਇਆ ਸੀ ਤਾਂ ਘਰ 'ਚ ਉਕਤ ਬੱਚਾ ਆਪਣੀ ਤਾਈ ਦੇ ਨਾਲ ਮੌਜੂਦ ਸੀ। ਉਕਤ ਔਰਤ ਘਰ ਦੇ ਬਾਹਰ ਮੰਜੇ 'ਤੇ ਬੈਠੇ ਉਕਤ ਬੱਚੇ ਨੂੰ ਰੋਟੀ ਦੇਣ ਉਪਰੰਤ ਅੰਦਰ ਜਾ ਕੇ ਕੰਮ ਕਰਨ ਲੱਗ ਪਈ ਅਤੇ ਬਾਅਦ 'ਚ ਆਰਾਮ ਕਰਨ ਲਈ ਪੈ ਗਈ। ਇਸ ਦੌਰਾਨ ਉਨ੍ਹਾਂ ਦਾ ਗੁਆਂਢੀ ਠਾਕੁਰ ਪੁੱਤਰ ਅਵਤਾਰ ਸਿੰਘ ਉੱਥੇ ਆਇਆ ਅਤੇ ਉਕਤ ਬੱਚੇ ਨੂੰ ਆਪਣੇ ਘਰ ਲੈ ਗਿਆ। ਜਦੋਂ ਸ਼ਾਮ 4 ਕੁ ਵਜੇ ਪਰਿਵਾਰਕ ਮੈਂਬਰ ਵਾਪਸ ਆਏ ਤਾਂ ਬੱਚਾ ਘਰ 'ਚ ਨਹੀਂ ਸੀ। ਉਨ੍ਹਾਂ ਨੇ ਬੱਚੇ ਦੀ ਤਲਾਸ਼ ਸ਼ੁਰੂ ਕਰ ਦਿਤੀ। ਜਦੋਂ ਉਹ ਗੁਆਂਢੀ ਠਾਕੁਰ ਦੇ ਘਰ ਗਏ ਤਾਂ ਇਕ ਕਮਰੇ 'ਚ ਉਹ ਬੱਚੇ ਨਾਲ ਕੁਕਰਮ ਕਰ ਰਿਹਾ ਸੀ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਸਰਜਨ ਨੂੰ ਕੀਤਾ ਫੋਨ, ਜਲੰਧਰ 'ਚ 'ਕੋਰੋਨਾ' ਦੇ ਜਾਣੇ ਤਾਜ਼ਾ ਹਾਲਾਤ

ਬੱਚੇ ਦੀ ਸਿਹਤ ਖਰਾਬ ਅਤੇ ਦਰਦ ਹੋਣ ਕਾਰਨ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਸੀ. ਐੱਚ. ਸੀ. ਭਰਤਗੜ੍ਹ ਲੈ ਕੇ ਆਏ ਅਤੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਪਰਚਾ ਦਰਜ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋਏ ਦੋਸ਼ੀ ਠਾਕੁਰ ਨੂੰ ਕਾਬੂ ਕਰਕੇ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਜਿੱਥੇ ਜੱਜ ਸਾਹਿਬ ਨੇ ਦੋਸ਼ੀ ਨੂੰ ਜੁਡੀਸ਼ੀਅਲ ਰਿਮਾਂਡ 'ਤੇ 14 ਦਿਨ ਲਈ ਸੈਂਟਰਲ ਜੇਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: 'ਕੋਰੋਨਾ' ਕਾਰਨ ਹੁਸ਼ਿਆਰਪੁਰ ਦੇ ਨੌਜਵਾਨ ਦੀ ਦੁਬਈ 'ਚ ਮੌਤ

  • neighbour
  • bad behaviour
  • boy
  • ਗੁਆਂਢੀ
  • ਸ਼ਰਮਨਾਕ ਕਰਤੂਤ
  • ਦਿਵਿਆਂਗ ਨਾਬਾਲਗ
  • ਕੁਕਰਮ

ਗੁਆਂਢ 'ਚ ਰਹਿੰਦੇ ਮੁੰਡੇ ਨੇ ਕੰਧ 'ਤੇ ਲਿਖੇ ਮਾੜੇ ਸ਼ਬਦ, ਦੁਖੀ ਹੋ ਕੁੜੀ ਨੇ ਚੁੱਕਿਆ ਖੌਫਨਾਕ ਕਦਮ

NEXT STORY

Stories You May Like

  • school manager arrested
    ਸਕੂਲ ਮੈਨੇਜਰ ਨੇ ਅਧਿਆਪਕਾ ਨਾਲ ਕੀਤੀ ਸ਼ਰਮਨਾਕ ਕਰਤੂਤ ! ਪੁਲਸ ਨੇ ਕੀਤਾ ਗ੍ਰਿਫ਼ਤਾਰ
  • shameful act by 65 year old former sarpanch in ludhiana
    ਲੁਧਿਆਣਾ 'ਚ 65 ਸਾਲਾ ਸਾਬਕਾ ਸਰਪੰਚ ਦੀ ਸ਼ਰਮਨਾਕ ਕਰਤੂਤ, ਮਹਿਲਾ ਅਕਾਊਂਟੈਂਟ ਨਾਲ ਕੀਤੀ ਛੇੜਛਾੜ
  • disabled officers supreme court
    ਦਿਵਿਆਂਗ ਅਧਿਕਾਰੀ ਕੈਡੇਟਾਂ ਦੇ ਮਾਮਲੇ ’ਚ ਹੁਕਮ ਦੀ ਪਾਲਣਾ ਨਾ ਕਰਨ ’ਤੇ ਕੇਂਦਰ ਨੂੰ ਸੁਪਰੀਮ ਕੋਰਟ ਦੀ ਝਾੜ
  • woman gangraped by her husband two friends in maharashtra
    ਸ਼ਰਮਨਾਕ ! ਮਹਾਰਾਸ਼ਟਰ ’ਚ ਔਰਤ ਨਾਲ ਪਤੀ ਦੇ 2 ਦੋਸਤਾਂ ਨੇ ਕੀਤਾ ਸਮੂਹਿਕ ਜਬਰ-ਜ਼ਨਾਹ
  • birthday party  neighbor  person  police
    ਜਨਮ ਦਿਨ ਦੀ ਪਾਰਟੀ 'ਚ ਨਹੀਂ ਦਿੱਤਾ ਸੱਦਾ, ਨਾਰਾਜ਼ ਵਿਅਕਤੀ ਨੇ ਗੁਆਂਢੀ ਦਾ ਚਾਕੂ ਮਾਰ ਕਰ'ਤਾ ਕਤਲ
  • neighboring country shaken by 5 7 magnitude earthquake
    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ ! ਬਣਿਆ ਦਹਿਸ਼ਤ ਦਾ ਮਾਹੌਲ
  • case registered missing a minor girl
    ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ 'ਤੇ ਮੁਕੱਦਮਾ ਦਰਜ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • illicit affair of a married man leads to this situation
      ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • phagwara railway station
      ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ
    • jandiala guru tea stall
      ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ ਫਾਇਰਿੰਗ, ਚਾਹ ਦੀ ਦੁਕਾਨ ਚਲਾਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +