Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    1:19:52 PM

  • poster war in punjab congress

    ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ...

  • punjab weather update

    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ!...

  • relief news for thousands of electricity consumers

    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ...

  • aunt  s son shot dead with his friends

    ਬਕਾਇਆ ਮੰਗਣਾ ਪਿਆ ਭਾਰੀ, ਭੂਆ ਦੇ ਮੁੰਡੇ ਨੇ ਸਾਥੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਪਾਣੀ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਲ ਗਰਗ ਦਾ ਉਮਰ ਅਬਦੁੱਲਾ ਨੂੰ ਕਰਾਰਾ ਜਵਾਬ

PUNJAB News Punjabi(ਪੰਜਾਬ)

ਪੰਜਾਬ ਦੇ ਪਾਣੀ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਲ ਗਰਗ ਦਾ ਉਮਰ ਅਬਦੁੱਲਾ ਨੂੰ ਕਰਾਰਾ ਜਵਾਬ

  • Edited By Shivani Bassan,
  • Updated: 20 Jun, 2025 05:25 PM
Chandigarh
neil garg s befitting reply to omar abdullah
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਜੰਮੂ-ਕਸ਼ਮੀਰ 'ਚ ਪਾਣੀ ਦੀ ਭਾਰੀ ਕਮੀ ਅਤੇ ਖੇਤੀ ਲਈ ਲੋੜੀਂਦੇ ਸਰੋਤਾਂ ਦੀ ਘਾਟ ਨੂੰ ਲੈ ਕੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇੱਕ ਵੱਡਾ ਬਿਆਨ ਦਿੰਦਿਆਂ ਕਿਹਾ ਕਿ 'ਪੰਜਾਬ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ'। ਇਹ ਮੁੱਦਾ ਬਹੁਤ ਹੀ ਗੰਭੀਰ ਬਣ ਗਿਆ ਹੈ, ਜਿਸ 'ਤੇ  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਉਮਰ ਅਬਦੁੱਲਾ  ਦੇ ਬਿਆਨ ਨੂੰ ਮੰਦਭਾਗਾ ਆਖਦਿਆਂ ਕਿਹਾ ਕਿ ਅਜੇ ਤਾਂ ਇਹ ਸਮੱਸ਼ਟ ਵੀ ਨਹੀਂ ਹੋਇਆ ਕਿ ਪਾਣੀ ਕਿੱਥੇ ਦੇਣਾ, ਕਿਸ ਨੂੰ ਦੇਣਾ ਅਤੇ ਕਿੰਨੇ ਦੇਣਾ ਹੈ। ਇਸ ਦਾ ਫੈਸਲਾ ਤਾਂ ਕੇਂਦਰ ਸਰਕਾਰ ਨੇ ਹੀ ਕਰਨਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਟੁੱਟੀ ਨਹਿਰ, ਦਰਜਨ ਦੇ ਕਰੀਬ ਝੋਨੇ ਦੇ ਖੇਤ ਹੋਏ ਤਬਾਹ, ਦੂਰ-ਦੂਰ ਤੱਕ ਫੈਲਿਆ ਪਾਣੀ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਤੇ ਪੰਜਾਬ ਨੇ ਹਮੇਸ਼ਾ ਦੇਸ਼ ਲਈ ਹੀ ਕੰਮ ਕੀਤਾ ਹੈ ਭਾਵੇਂ ਉਹ ਸਰਹੱਦਾਂ 'ਤੇ ਲੜਨ ਦੀ ਗੱਲ ਹੋਵੇ ਜਾਂ ਫਿਰ ਕੇਂਦਰੀ ਭੰਡਾਰਾਂ 'ਚ ਅਨਾਜ ਦੇਣ ਦੀ ਗੱਲ ਹੋਵੇ, ਪੰਜਾਬ ਨੇ ਹਮੇਸ਼ਾ ਦੇਸ਼ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਅੱਜ ਪੰਜਾਬ 'ਚ ਧਰਤੀ ਹੇਠਲਾ ਪਾਣੀ ਇਕ ਹਜ਼ਾਰ ਫੁੱਟ ਤੋਂ  ਹੇਠਾਂ ਚੱਲ ਗਿਆ ਹੈ ਤੇ  ਅਸੀਂ ਡਾਰਕ ਜ਼ੋਨ ਵਿਚ ਹਾਂ। 

ਇਹ ਵੀ ਪੜ੍ਹੋ-ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਪਹਿਲਾਂ ਵੀ ਮੰਗ ਕੀਤੀ ਸੀ ਕਿ ਪੰਜਾਬ ਦੇ ਪਾਣੀ ਦਾ ਪੱਧਰ ਘੱਟ ਗਿਆ ਹੈ ਅਤੇ ਸਾਨੂੰ ਪਾਣੀ ਦਿੱਤਾ ਜਾਵੇ ਤਾਂ ਜੋ ਖੇਤੀ ਆਸਾਨੀ ਨਾਲ ਹੋ ਸਕੇ। ਉਸ ਤੋਂ ਬਾਅਦ ਜਿਹੜਾ ਪਾਣੀ ਬਚਦਾ ਹੈ ਕੇਂਦਰ ਸਰਕਾਰ ਜੇਕਰ ਕਿਸੇ ਨੂੰ ਪਾਣੀ ਦੇਣਾ ਚਾਹੁੰਦੀ ਹੈ ਦੇ ਸਕਦੀ ਹੈ। ਉਨ੍ਹਾਂ ਕਿਹਾ ਪਾਣੀ 'ਤੇ ਪੰਜਾਬ ਦਾ ਵੀ ਹੱਕ ਹੈ, ਸਾਨੂੰ ਸਾਡਾ ਬਣਦਾ ਹੱਕ ਮਿਲਣਾ ਚਾਹੀਦਾ ਹੈ ਤੇ ਸਾਨੂੰ ਉਮੀਦ ਵੀ ਹੈ ਕਿ ਕੇਂਦਰ ਸਰਕਾਰ ਪੰਜਾਬ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਨਹੀਂ ਹੋਣ ਦੇਵੇਗੀ।

ਇਹ ਵੀ ਪੜ੍ਹੋ- ਇਕੋ ਘਰ ਦੇ ਬੁਝ ਗਏ 2 ਚਿਰਾਗ, ਬੇਸਹਾਰਾ ਪਿਓ ਨੇ ਦੱਸਿਆ ਰੂਹ ਕੰਬਾਅ ਦੇਣ ਵਾਲਾ ਦੁਖ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Neil Garg
  • reply
  • Omar Abdullah
  • water statement
  • ਨੀਲ ਗਰਗ
  • ਜਵਾਬ
  • ਉਮਰ ਅਬਦੁੱਲਾ
  • ਪਾਣੀ ਦਾ ਬਿਆਨ

ਦਿਲ 'ਚ ਵੱਡੇ ਅਰਮਾਨ ਲੈ ਕੇ ਕੈਨੇਡਾ ਗਿਆ ਪੁੱਤ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • cm omar abdullah wife divorce 32 years marriage
    '32 ਸਾਲ ਪਹਿਲਾਂ ਵਿਆਹ, ਹੁਣ...', ਉਮਰ ਅਬਦੁੱਲਾ ਤੇ ਉਸ ਦੀ ਪਤਨੀ ਦੇ ਤਲਾਕ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • cm omar abdullah  union territory  opposition
    ਰਾਜ ਦਾ ਦਰਜਾ ਬਹਾਲ ਹੋਣ ਤੱਕ ਜਾਰੀ ਰਹੇਗਾ ਵਿਰੋਧ : CM ਉਮਰ ਅਬਦੁੱਲਾ
  • canal water  fight between two parties  moga police
    ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
  • students  protest  sonia gandhi
    ਵਿਦਿਆਰਥੀਆਂ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਨੂੰ ਲੈ ਕੇ ਸੋਨੀਆ ਗਾਂਧੀ ਦਾ ਅਹਿਮ ਬਿਆਨ
  • kharge  s big statement regarding the youth  s protest
    ਨੌਜਵਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਖੜਗੇ ਦਾ ਵੱਡਾ ਬਿਆਨ , ਆਖੀ ਇਹ ਗੱਲ
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
Trending
Ek Nazar
heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh statement in punjab vidhan sabha
      ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ...
    • youth dead body found
      ਰੇਲਵੇ ਲਾਈਨਾਂ ’ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • fraud case
      ਆਨਲਾਈਨ ਠੱਗੀ ਦੇ ਮਾਮਲੇ ’ਚ ਖਾਤੇ ’ਚੋਂ ਉੱਡੇ 7.16 ਲੱਖ ਰੁਪਏ, ਮਾਮਲਾ ਦਰਜ
    • government buses remain closed in punjab today
      ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਤਾਜ਼ਾ...
    • painful incident in punjab police station
      ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ ਬਾਥਰੂਮ 'ਚ ਜਾ ਕੇ ਜੋ ਕੀਤਾ, ਹਰ...
    • second day of punjab vidhan sabha proceedings begins
      ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ
    • big good news for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ...
    • body of young man found on the banks of beas
      ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • big blow to jalandhar corporation
      ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +