Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    11:25:39 AM

  • this statement of the congress leader has heated up politics

    'ਮੇਰੀ ਸ਼ਰਾਫ਼ਤ ਨੂੰ ਮੇਰੀ ਕਮਜ਼ੋਰੀ ਨਾ...',...

  • punjab employees pensioners da punjab high court

    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ....

  • security increased in punjab  high tech checkpoints  dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech...

  • government buses will not run in punjab for 3 days

    ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਹਿਲਾਂ ਕੀਤਾ ਕਿਡਨੈਪ, ਨਾ ਬਣੀ ਗੱਲ ਤਾਂ ਭੇਜੀਆਂ ਇਤਰਾਜ਼ਯੋਗ ਵੀਡੀਓਜ਼, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

PUNJAB News Punjabi(ਪੰਜਾਬ)

ਪਹਿਲਾਂ ਕੀਤਾ ਕਿਡਨੈਪ, ਨਾ ਬਣੀ ਗੱਲ ਤਾਂ ਭੇਜੀਆਂ ਇਤਰਾਜ਼ਯੋਗ ਵੀਡੀਓਜ਼, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

  • Edited By Baljit Singh,
  • Updated: 15 Jun, 2025 09:33 PM
Punjab
nephew trapped in honey trap  kidnapped
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ)- ਰਿਸ਼ਤੇ ਵਿਚ ਭਤੀਜੇ ਲੱਗਦੇ ਜਸਪ੍ਰੀਤ ਸਿੰਘ ਵਾਸੀ ਪਿੰਡ ਕਾਲਬਣਜਾਰਾ ਜ਼ਿਲਾ ਸੰਗਰੂਰ ਨੂੰ ਹਨੀ ਟਰੈਪ ਵਿਚ ਫਸਾ ਕੇ ਕਿਡਨੈਪ ਕਰਵਾ ਕੇ ਉਸ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗ ਲਈ। ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਹਨੀ ਟਰੈਪ ਲਾਉਣ ਵਾਲੀ ਲੜਕੀ ਮਨਪ੍ਰੀਤ ਕੌਰ ਵਾਸੀ ਰੋਪੜ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।

ਇਸ ਮਾਮਲੇ ’ਚ ਪੁਲਸ ਨੇ 5 ਵਿਅਕਤੀਆਂ ਜਿਨ੍ਹਾਂ ’ਚ ਮਨਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਗੜ੍ਹੀ ਜ਼ਿਲਾ ਰੋਪੜ, ਸਤਿਗੁਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਕਾਲਬਣਜਾਰਾ ਥਾਣਾ ਲਹਿਰਾ, ਜੁਗਨੂੰ ਪੁੱਤਰ ਗੁਰਨੈਬ ਸਿੰਘ, ਸਮਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਭੂਟਾਲ ਕਲਾਂ ਥਾਣਾ ਲਹਿਰਾ ਜ਼ਿਲਾ ਸੰਗਰੂਰ ਅਤੇ 1-2 ਹੋਰ ਅਣਪਛਾਤੇ ਵਿਅਕਤੀ ਖਿਲਾਫ 127(2), 308(2), 351(2), 61(2) ਬੀ. ਐੱਨ. ਐੱਸ. ਅਤੇ ਆਰਮਜ਼ ਐਕਟ ਤਹਿਤੇ ਕੇਸ ਦਰਜ ਕਰ ਕੇ ਮਨਪ੍ਰੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਸਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਕਾਲਬਣਜਾਰਾ ਥਾਣਾ ਲਹਿਰਾ ਜ਼ਿਲਾ ਸੰਗਰੂਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਖਾਲਸਾ ਕਾਲਜ ਪਟਿਆਲਾ ਵਿਚ ਬੀ. ਏ. ਭਾਗ ਪਹਿਲਾਂ ਦਾ ਵਿਦਿਆਰਥੀ ਹੈ। ਉਸ ਦੀ ਸ਼ੋਸਲ ਮੀਡੀਆ ’ਤੇ ਹਰਸ਼ਿਤਾ ਨਾਂ ਦੀ ਲੜਕੀ ਨਾਲ ਮੁਲਾਕਾਤ ਤੋਂ ਬਾਅਦ ਦੋਸਤੀ ਹੋ ਗਈ। ਲੜਕੀ ਨੇ 3 ਮਈ 2025 ਨੂੰ ਆਪਣੀ ਸਹੇਲੀ ਦੇ ਜਨਮ ਦਿਨ ਦਾ ਬਹਾਨਾ ਬਣਾ ਕੇ ਜਸਪ੍ਰੀਤ ਸਿੰਘ ਨੂੰ ਅਰਬਨ ਅਸਟੇਟ ਫੇਸ-2 ਬੁਲਾ ਲਿਆ। ਜਦੋਂ ਜਸਪ੍ਰੀਤ ਸਿੰਘ ਉੱਥੇ ਪਹੁੰਚਿਆ ਤਾਂ ਹਰਸ਼ਿਤਾ ਇਕ ਲੜਕੇ ਨਾਲ ਵਰਨਾ ਕਾਰ ’ਚ ਆਈ ਅਤੇ ਜਸਪ੍ਰੀਤ ਸਿੰਘ ਵੀ ਉਨ੍ਹਾਂ ਨਾਲ ਬੈਠ ਕੇ ਸਰਹੰਦ ਰੋਡ ਪਟਿਆਲਾ ਵਿਖੇ ਚਲਾ ਗਿਆ। ਜਿੱਥੇ ਮਨਪ੍ਰੀਤ ਕੌਰ ਉਰਫ ਹਰਸ਼ਿਤਾ ਕਾਰ ’ਚੋਂ ਉਤਰ ਗਈ ਅਤੇ 3 ਹੋਰ ਵਿਅਕਤੀ ਕਾਰ ਵਿਚ ਸਵਾਰ ਹੋ ਗਏ।

ਕਾਰ ’ਚ ਬੈਠਦਿਆਂ ਹੀ ਉਨ੍ਹਾਂ ਵਿਅਕਤੀਆਂ ਨੇ ਜਸਪ੍ਰੀਤ ਸਿੰਘ ਦੀਆਂ ਅੱਖਾਂ ’ਤੇ ਪੱਟੀ ਬੰਨ ਦਿੱਤੀ। ਉਸ ਦੇ ਕੰਨ ’ਤੇ ਪਿਸਟਲ ਲਾ ਕੇ ਮੋਬਾਇਲ ਫੋਨ ਖੋਹ ਲਿਆ। ਇਸ ਤੋਂ ਬਾਅਦ ਜਸਪ੍ਰੀਤ ਸਿੰਘ ਦੇ ਮੋਬਾਇਲ ਦਾ ਡਾਟਾ ਆਪਣੇ ਮੋਬਾਇਲ ’ਚ ਟਰਾਂਸਫਰ ਕਰ ਕੇ ਜਸਪ੍ਰੀਤ ਸਿੰਘ ਨੂੰ ਕਿਸੇ ਅਣਦੱਸੀ ਜਗ੍ਹਾ ’ਤੇ ਲੈ ਗਏ ਅਤੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਬਾਅਦ ’ਚ ਕਹਿਣ ਲੱਗੇ ਕਿ ਆਪਣੇ ਦੋਸਤਾਂ ਤੋਂ 1 ਲੱਖ ਰੁਪਏ ਮੰਗਵਾ ਦੇਵੇ।

ਜਸਪ੍ਰੀਤ ਸਿੰਘ ਨੇ ਆਪਣੇ ਦੋਸਤਾਂ ਨਾਲ ਗੱਲ ਕਰਵਾ ਦਿੱਤੀ। ਉਨ੍ਹਾਂ ਕਿਹਾ ਕਿ 20-30 ਹਜ਼ਾਰ ਦਾ ਹੀ ਇੰਤਜ਼ਾਮ ਕਰ ਸਕਦਾ ਹੈ। ਜਦੋਂ ਪੈਸਿਆਂ ਦਾ ਪ੍ਰਬੰਧ ਨਾ ਹੋਇਆ ਤਾਂ ਅਗਲੇ ਦਿਨ ਸ਼ਾਮਲ ਨੂੰ 5.30 ਵਜੇ ਸ਼ਿਕਾਇਤਕਰਤਾ ਨੂੰ ਮਾਧੋਪੁਰ ਚੌਕ ਸਰਹਿੰਦ ਵਿਖੇ ਕਾਰ ’ਚੋਂ ਉਤਾਰ ਦਿੱਤਾ ਅਤੇ ਜਸਪ੍ਰੀਤ ਸਿੰਘ ਆਪਣੇ ਘਰ ਆ ਗਿਆ।

ਲੰਘੀ 9 ਜੂਨ ਨੂੰ ਜਸਪ੍ਰੀਤ ਸਿੰਘ ਨੂੰ ਉਸ ਦੀ ਸਹੇਲੀ ਨਾਲ ਇਤਰਾਜ਼ਯੋਗ ਵੀਡੀਓ ਭੇਜੀਆਂ ਗਈਆਂ, ਜੋ ਉਸ ਸਮੇਂ ਉਕਤ ਵਿਅਕਤੀਆਂ ਨੇ ਆਪਣੇ ਮੋਬਾਈਲ ’ਚ ਟਰਾਸਫਰ ਕਰ ਲਈਆਂ ਸਨ ਅਤੇ 10 ਲੱਖ ਰੁਪਏ ਨਾ ਦੇਣ ਦੀ ਸੂਰਤ ’ਚ ਵਾਇਰਲ ਕਰਨ ਦੀ ਗੱਲ ਕੀਤੀ। ਸ਼ਿਕਾਇਤਕਰਤਾ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।

ਜਸਪ੍ਰੀਤ ਸਿੰਘ ਨੇ ਸਾਰੀ ਕਹਾਣੀ ਪੁਲਸ ਨੂੰ ਦੱਸੀ। ਜਾਂਚ ਸ਼ੁਰੂ ਕਰਨ ’ਤੇ ਪਤਾ ਲੱਗਾ ਕਿ ਜਿਹੜੀ ਲੜਕੀ ਆਪਣਾ ਨਾਂ ਹਰਸ਼ਿਤਾ ਦੱਸ ਰਹੀ ਸੀ, ਉਸ ਦਾ ਨਾਂ ਮਨਪ੍ਰੀਤ ਕੌਰ ਹੈ। ਇਹ ਸਾਰੀ ਸਾਜ਼ਿਸ਼ ਜਸਪ੍ਰੀਤ ਸਿੰਘ ਦੇ ਗੁਆਂਢੀ ਸਤਿਗੁਰ ਸਿੰਘ ਨੇ ਬਾਕੀਆਂ ਨਾਲ ਮਿਲ ਕੇ ਰਚੀ ਸੀ। ਸਤਿਗੁਰ ਸਿੰਘ ਵੀ ਪਿੰਡ ਕਾਲਬਣਜਾਰਾ ਦਾ ਹੈ ਅਤੇ ਜਪਸ੍ਰੀਤ ਸਿੰਘ ਉਸ ਦਾ ਭਤੀਜਾ ਲੱਗਦਾ ਹੈ। ਸਤਿਗੁਰ ਸਿੰਘ ਨੂੰ ਜਸਪ੍ਰੀਤ ਸਿੰਘ ਦੀ ਜਾਇਦਾਦ ਦੇਖ ਕੇ ਲਾਲਚ ਆ ਗਿਆ ਸੀ। ਉਹ ਖਰੜ ਵਿਖੇ ਕੈਬ ਚਲਾਉਂਦਾ ਸੀ, ਜਿੱਥੇ ਉਸ ਦੀ ਪਛਾਣ ਬਲਵਿੰਦਰ ਸਿੰਘ ਨਿਵਾਸੀ ਗੜ੍ਹੀ ਰੋਪੜ, ਜੁਗਨੂੰ ਨਿਵਾਸੀ ਰੋਪੜ, ਸਮਨਦੀਪ ਸਿੰਘ ਵਾਸੀ ਭੁਟਾਲ ਕਲਾਂ ਜ਼ਿਲਾ ਸੰਗਰੂਰ ਨਾਲ ਹੋਈ। ਬਲਵਿੰਦਰ ਸਿੰਘ ਦੇ ਸੰਪਰਕ ’ਚ ਮਨਪ੍ਰੀਤ ਕੌਰ ਵਾਸੀ ਰੋਪੜ ਸੀ, ਜਿਹੜੀ ਖਰੜ ਵਿਖੇ ਰਹਿੰਦੀ ਸੀ।

ਜਾਂਚ ਮੁਤਾਬਕ ਸਤਿਗੁਰੂ ਸਿੰਘ ਨੇ ਇਹ ਸਾਰਾ ਪਲਾਨ ਬਣਾਇਆ ਅਤੇ ਜਸਪ੍ਰੀਤ ਸਿੰਘ ਨੂੰ ਹਨੀ ਟਰੈਪ ’ਚ ਫਸਾਉਣ ਲਈ ਹਰਸ਼ਿਤਾ ਬਣਾ ਕੇ ਜਸਪ੍ਰੀਤ ਸਿੰਘ ਨਾਲ ਦੋਸਤੀ ਕਰਵਾਈ ਸੀ। ਪੁਲਸ ਵੱਲੋਂ ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Patiala
  • Kidnap
  • Videos
  • Arrested
  • ਪਟਿਆਲਾ
  • ਕਿਡਨੈਪ
  • ਵੀਡੀਓਜ਼
  • ਗ੍ਰਿਫਤਾਰ

ਸੜਕ ਹਾਦਸੇ 'ਚ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਮੌਤ

NEXT STORY

Stories You May Like

  • objectionable videos of tattoos create heated atmosphere in punjab
    ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼ ਕਾਰਨ ਭਖਿਆ ਮਾਹੌਲ, ਆਰਟਿਸਟ ਨੂੰ ਨਿਹੰਗਾਂ ਦੀ ਚਿਤਾਵਨੀ
  • missing person  funeral  returned alive
    ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • fraud in punjab
    ਪੰਜਾਬ 'ਚ 10,00,00,000 ਰੁਪਏ ਦੀ ਵੱਡੀ ਹੇਰਾਫ਼ੇਰੀ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • india  former cricketer  fraud  fir  police
    ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ
  • assistant superintendent of this central jail in punjab arrested
    ਪੰਜਾਬ ਦੀ ਇਸ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰੀਡੈਂਟ ਗ੍ਰਿਫ਼ਤਾਰ, ਪੂਰਾ ਮਾਮਲਾ ਕਰੇਗਾ ਹੈਰਾਨ
  • kangana ranaut hits out at hrithik roshan for inappropriate comments
    'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ ਪੂਰਾ ਮਾਮਲਾ
  • a person who died 60 years ago got himself registered
    ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ ਪਰਿਵਾਰ ਹੈਰਾਨ-ਪ੍ਰੇਸ਼ਾਨ
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • security increased in punjab  high tech checkpoints  dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
Trending
Ek Nazar
batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab retired soldier shoots shopkeeper
      ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ...
    • punjab bjp appointments
      ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਪੜ੍ਹੋ ਪੂਰੀ LIST
    • big reshuffle in punjab bjp
      ਪੰਜਾਬ ਭਾਜਪਾ ਦਾ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਬਣੇ ਸੂਬਾ ਸਕੱਤਰ
    • ludhiana boy news
      ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • dr sanjeev goyal bjp
      ਹਰਿਆਣਾ CM ਦੇ ਪੰਜਾਬ ਦੌਰੇ ਦੌਰਾਨ ਡਾ. ਸੰਜੀਵ ਗੋਇਲ 30 ਸਾਥੀਆਂ ਸਮੇਤ ਭਾਜਪਾ 'ਚ...
    • viral video arrested
      ਕੁੱਟਮਾਰ ਦੀ ਵਾਇਰਲ ਵੀਡੀਓ ਮਾਮਲੇ 'ਚ 5 ਮੁਲਜ਼ਮ ਕਾਬੂ
    • thunderstorm and heavy rain alert in 10 districts in punjab weather
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
    • cash stolen during birthday party at jalandhar restaurant
      ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
    • punjab boys news
      ਪੰਜਾਬ ਦੇ ਇੱਕੋ ਪਿੰਡ ਦੇ 2 ਮੁੰਡਿਆਂ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ
    • vaneet dheer clash
      ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +