Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    9:41:52 PM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ‘ਨੇਤਾ ਜੀ ਸਤਿ ਸ੍ਰੀ ਅਕਾਲ’: ਮੰਤਰੀ ਧਾਲੀਵਾਲ ਨੇ ਅਖਬਾਰਾਂ ਵੇਚਣ ਤੋਂ ਲੈ ਕੇ ਕੈਬਨਿਟ ਮੰਤਰੀ ਬਣਨ ਤੱਕ ਦੀ ਦੱਸੀ ਕਹਾਣੀ

PUNJAB News Punjabi(ਪੰਜਾਬ)

‘ਨੇਤਾ ਜੀ ਸਤਿ ਸ੍ਰੀ ਅਕਾਲ’: ਮੰਤਰੀ ਧਾਲੀਵਾਲ ਨੇ ਅਖਬਾਰਾਂ ਵੇਚਣ ਤੋਂ ਲੈ ਕੇ ਕੈਬਨਿਟ ਮੰਤਰੀ ਬਣਨ ਤੱਕ ਦੀ ਦੱਸੀ ਕਹਾਣੀ

  • Updated: 14 Feb, 2023 11:51 PM
Jalandhar
neta ji sat sri akal kuldeep dhaliwal selling newspapers cabinet minister
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)-‘ਜਗ ਬਾਣੀ’ ਦੇ ਬਹੁ-ਚਰਚਿਤ ਪ੍ਰੋਗਰਾਮ ‘ਨੇਤਾ ਜੀ ਸਤਿ ਸ੍ਰੀ ਅਕਾਲ’ ਦੀ ਵਾਪਸੀ ਹੋ ਗਈ ਹੈ, ਨਿਵੇਕਲੇ ਐਪੀਸੋਡ ’ਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਗੱਲਬਾਤ ਕੀਤੀ ਗਈ। ‘ਜਗ ਬਾਣੀ’ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੇ ਕੈਬਨਿਟ ਮੰਤਰੀ ਧਾਲੀਵਾਲ ਦੀ ਨਿੱਜੀ ਜ਼ਿੰਦਗੀ ਦੇ ਨਾਲ-ਨਾਲ ਸਿਆਸੀ ਮਸਲਿਆਂ ਬਾਰੇ ਗੱਲ ਕੀਤੀ। ਇਸ ਦੌਰਾਨ ਧਾਲੀਵਾਲ ਨੇ ਸਿਆਸਤ ’ਚ ਸ਼ੁਰੂਆਤ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਬੋਲਦਿਆਂ ਕਿਹਾ ਕਿ ਮੈਂ ਅੰਮ੍ਰਿਤਸਰ ਡੀ. ਏ. ਵੀ. ਕਾਲਜ ’ਚ ਪੜ੍ਹਦਾ ਸੀ। ਉਸ ਸਮੇਂ ਕਾਲਜਾਂ ’ਚ ਵਿਦਿਆਰਥੀਆਂ ਦੀਆਂ ਖੱਬੇਪੱਖੀ ਜਥੇਬੰਦੀਆਂ ਹੁੰਦੀਆਂ ਸਨ, ਜਿਨ੍ਹਾਂ ਦੀ ਬਹੁਤ ਚਰਚਾ ਹੁੰਦੀ ਸੀ। ਉਸ ਦੌਰਾਨ ਮੈਂ ਵੀ ਪੰਜਾਬ ਸਟੂਡੈਂਟਸ ਯੂਨੀਅਨ ‘ਚ ਕਾਫ਼ੀ ਐਕਟਿਵ ਰਿਹਾ ਤੇ ਹੌਲੀ-ਹੌਲੀ ਜ਼ਿਲ੍ਹਾ ਪ੍ਰਧਾਨ ਬਣ ਗਿਆ, ਫਿਰ ਪੰਜਾਬ ਦਾ ਜਨਰਲ ਸਕੱਤਰ ਬਣਿਆ। ਮੰਤਰੀ ਧਾਲੀਵਾਲ ਨੇ ਦੱਸਿਆ ਕਿ ਉਸ ਸਮੇਂ ਪੰਜਾਬ ਦੇ ਹਾਲਾਤ ਬਹੁਤ ਖ਼ਰਾਬ ਸਨ, ਕਾਲਜਾਂ ’ਚ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦਾ ਵੀ ਬੋਲਬਾਲਾ ਹੋਣ ਲੱਗਾ ਸੀ। ਅਸੀਂ ਕਾਲਜਾਂ ਵਿਚ ਅਤੇ ਬਾਹਰ ਪੰਜਾਬ ਦੇ ਮਸਲੇ ’ਤੇ ਵੀ ਕਾਫ਼ੀ ਫਾਈਟ ਕੀਤੀ। 

ਇਹ ਖ਼ਬਰ ਵੀ ਪੜ੍ਹੋ : ਵਾਹਨਾਂ ਦੇ ਫਿੱਟਨੈੱਸ ਸਰਟੀਫਿਕੇਟ ਨੂੰ ਲੈ ਕੇ ਮਾਨ ਸਰਕਾਰ ਦੀ ਵੱਡੀ ਪਹਿਲਕਦਮੀ

ਉਨ੍ਹਾਂ ਦੱਸਿਆ ਕਿ ਉਹ ਉਸ ਸਮੇਂ ਪੜ੍ਹਨਾ ਤਾਂ ਚਾਹੁੰਦੇ ਸੀ ਪਰ ਘਰ ਦੇ ਹਾਲਾਤ ਕਾਰਨ ਉਹ ਪੜ੍ਹ ਨਹੀਂ ਸਕੇ। ਉਹ ਉਸ ਸਮੇਂ ਸਿਆਸੀ ਤੌਰ ’ਤੇ ਤਾਂ ਨਹੀਂ ਪਰ ਸਟੂਡੈਂਟਸ ਯੂਨੀਅਨ ’ਚ ਕਾਫ਼ੀ ਐਕਟਿਵ ਸੀ। ਉਨ੍ਹਾਂ ਪੂਰੇ ਪੰਜਾਬ ’ਚ ਬਹੁਤ ਕੰਮ ਕੀਤਾ। ਇਸ ਦੌਰਾਨ ਉਹ ਕਿਰਤੀ ਕਿਸਾਨ ਯੂਨੀਅਨ ’ਚ ਵੀ ਸ਼ਾਮਲ ਹੋਏ। ਉਹੀ ਤਜਰਬਾ ਹੁਣ ਖੇਤੀਬਾੜੀ ਮੰਤਰੀ ਹੁੰਦਿਆਂ ਕੰਮ ਆ ਰਿਹਾ ਹੈ। ਆਪਣੇ ਪਰਿਵਾਰ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਤਿੰਨ ਭਰਾ ਤੇ ਪੰਜ ਭੈਣਾਂ ਸਨ। ਦੋ ਭਰਾਵਾਂ ਦੀ ਮੌਤ ਹੋ ਗਈ। ਇਕ ਭਰਾ ਅੱਤਵਾਦ ਦੌਰਾਨ ਸ਼ਹੀਦ ਹੋਏ, ਉਹ ਪਿੰਡ ਦੇ ਸਰਪੰਚ ਸਨ। ਛੋਟੇ ਭਰਾ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਫ਼ੌਜ ’ਚ ਦਫ਼ੇਦਾਰ ਮੇਜਰ ਸਨ। ਉਹ ਫ਼ੌਜ ’ਚ ਘੋੜਸਵਾਰੀ ਦੇ ਕੋਚ ਸਨ। ਜਦੋਂ ਉਨ੍ਹਾਂ ਦੀ 1982 ’ਚ ਮੌਤ ਹੋਈ, ਉਦੋਂ ਉਹ ਬਹੁਤ ਛੋਟੇ ਸੀ। ਫਿਰ ਸਾਰੇ ਪਰਿਵਾਰ ਦੀ ਜ਼ਿੰਮੇਵਾਰੀ ਉਨ੍ਹਾਂ ’ਤੇ ਆ ਗਈ। ਧਾਲੀਵਾਲ ਨੇ ਦੱਸਿਆ ਕਿ ਮੈਨੂੰ ਪਰਿਵਾਰਕ ਜ਼ਿੰਮੇਵਾਰੀਆਂ ਦੇ ਬੋਝ ਕਾਰਨ ਅਮਰੀਕਾ ਜਾਣਾ ਪਿਆ। ਫਿਰ ਉਥੇ ਸੈੱਟ ਹੋ ਕੇ ਪਰਿਵਾਰ ਨੂੰ ਬੁਲਾਇਆ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਰਾਜਪਾਲ ’ਤੇ ਵਿੰਨ੍ਹਿਆ ਨਿਸ਼ਾਨਾ, ‘ਆਪ’ ਸਰਕਾਰ ਦਾ ਟੋਲ ਪਲਾਜ਼ਿਆਂ ਨੂੰ ਲੈ ਕੇ ਵੱਡਾ ਐਲਾਨ, ਪੜ੍ਹੋ Top 10

ਅਮਰੀਕਾ ’ਚ ਸ਼ੁਰੂਆਤੀ ਦਿਨਾਂ ਬਾਰੇ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਉਥੇ ਗੈਸ ਸਟੇਸ਼ਨ ’ਤੇ 12-12 ਘੰਟੇ ਕਰਨਾ ਪੈਂਦਾ ਸੀ। ਇਸ ਦੌਰਾਨ ਉਥੋਂ ਨਿਕਲਦੀ ਇਕ ਅਖ਼ਬਾਰ, ਜਿਸ ਦਾ ਮਾਲਕ ਵੀ ਪੰਜਾਬ ਸਟੂਡੈਂਟਸ ਯੂਨੀਅਨ ’ਚ ਰਿਹਾ ਸੀ। ਉਨ੍ਹਾਂ ਨੇ ਮੈਨੂੰ ਬੁਲਾਇਆ ਤੇ ਕੈਲੀਫੋਰਨੀਆ ਦਾ ਇੰਚਾਰਜ ਬਣਾ ਦਿੱਤਾ। ਫਿਰ ਮੈਂ ਉਸ ਅਖ਼ਬਾਰ ਲਈ ਲਿਖਣ ਲੱਗ ਪਿਆ। ਇਸ ਦੌਰਾਨ ਜਿਹੜਾ ਬੰਦਾ ਕੈਲੀਫੋਰਨੀਆ ’ਚ ਇਸ ਅਖ਼ਬਾਰ ਨੂੰ ਡਿਸਟ੍ਰੀਬਿਊਟ ਕਰਦਾ ਸੀ, ਉਸ ਨੂੰ ਭਾਰਤ ਜਾਣਾ ਪਿਆ। ਫਿਰ ਮੈਂ ਨਾਲ-ਨਾਲ ਅਖਬਾਰ ਵੀ ਡਿਸਟ੍ਰੀਬਿਊਟ ਕਰਨ ਲੱਗ ਪਿਆ। ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਬਹੁਤ ਵੱਡੀ ਸਟੇਟ ਹੈ। ਮੈਨੂੰ ਸਾਨ ਫ੍ਰਾਂਸਿਸਕੋ ਤੋਂ ਅਖ਼ਬਾਰ ਚੁੱਕ ਕੇ ਗੱਡੀ ’ਚ ਲੱਦ ਕੇ ਦੁਕਾਨਾਂ ’ਤੇ ਅਖ਼ਬਾਰ ਰੱਖਣ ’ਚ ਪੂਰੇ 2 ਦਿਨ ਲੱਗਦੇ ਸਨ। ਇਸ ਦੌਰਾਨ ਮੈਂ ਬਹੁਤ ਕੰਮ ਕੀਤਾ। ਉਨ੍ਹਾਂ ਦੱਸਿਆ ਕਿ ਅਖ਼ਬਾਰਾਂ ਡਿਸਟ੍ਰੀਬਿਊਟ ਕਰਨ ਦੌਰਾਨ ਫਰਿਜ਼ਨੋ ’ਚ ਇਕ ਮਿਊਜ਼ਿਕ ਦੀ ਦੁਕਾਨ ਸੀ, ਦੁਕਾਨ ਵਾਲਿਆਂ ਨੇ ਮੈਨੂੰ ਸੀ. ਡੀ. ਤੇ ਡੀ. ਵੀ. ਡੀ. ਲਿਆ ਕੇ ਵੇਚਣ ਦੀ ਸਲਾਹ ਦਿੱਤੀ ਤਾਂ ਜੋ ਮੇਰੇ ਹੋਰ ਪੈਸੇ ਬਣ ਸਕਣ। ਇਸ ਤੋਂ ਬਾਅਦ ਮੈਂ ਹੋਲਸੇਲਰਾਂ ਤੋਂ ਡੀ. ਵੀ. ਡੀਜ਼ ਤੇ ਸੀ. ਡੀਜ਼ ਲੈ ਕੇ ਵੇਚੀਆਂ। ਉਨ੍ਹਾਂ ਮਜ਼ਾਕੀਆ ਲਹਿਜ਼ੇ ’ਚ ਕਿਹਾ ਕਿ ਉਨ੍ਹਾਂ ਨੇ ਸੁਰਿੰਦਰ ਕੌਰ, ਯਮਲਾ ਜੱਟ, ਚਮਕੀਲਾ, ਹਰਭਜਨ ਮਾਨ ਤੇ ਭਗਵੰਤ ਮਾਨ ਦੀਆਂ ਸੀ. ਡੀਜ਼ ਵੀ ਵੇਚੀਆਂ। ਇਸ ਦੌਰਾਨ ਉਥੇ ਮੇਰੀ ਮੁਲਾਕਾਤ ਭਗਵੰਤ ਮਾਨ ਨਾਲ ਹੋਈ ਤੇ ਉਨ੍ਹਾਂ ਨੇ ਮੈਨੂੰ ਪੰਜਾਬ ਆਉਣ ਲਈ ਕਿਹਾ ਤੇ ਫਿਰ ਇਸ ਤਰ੍ਹਾਂ ਪੰਜਾਬ ’ਚ ਵਾਪਸੀ ਹੋਈ। ਸਾਡਾ ਕਾਫ਼ੀ ਪੁਰਾਣਾ ਪਿਆਰ ਸੀ। 

ਇਹ ਖ਼ਬਰ ਵੀ ਪੜ੍ਹੋ : ਮਹਿੰਗਾ ਹੋਵੇਗਾ ਸਫ਼ਰ, ਡੀਜ਼ਲ ਦੇ ਭਾਅ ਵਧਣ ਮਗਰੋਂ ਪ੍ਰਾਈਵੇਟ-ਸਰਕਾਰੀ ਬੱਸਾਂ ਦਾ ਕਿਰਾਇਆ ਵਧਾਉਣ ਦੀ ਤਿਆਰੀ

  • Netaji Sat Sri Akal
  • Kuldeep Dhaliwal
  • Cabinet Minister
  • Newspaper
  • America
  • ਨੇਤਾ ਜੀ ਸਤਿ ਸ੍ਰੀ ਅਕਾਲ
  • ਕੁਲਦੀਪ ਧਾਲੀਵਾਲ
  • ਕੈਬਨਿਟ ਮੰਤਰੀ
  • ਅਖ਼ਬਾਰ
  • ਅਮਰੀਕਾ

ਵਾਹਨਾਂ ਦੇ ਫਿੱਟਨੈੱਸ ਸਰਟੀਫਿਕੇਟ ਨੂੰ ਲੈ ਕੇ ਮਾਨ ਸਰਕਾਰ ਦੀ ਵੱਡੀ ਪਹਿਲਕਦਮੀ

NEXT STORY

Stories You May Like

  • harby sangha s story from compounder to actor
    Harby Sangha ਦੀ ਕੰਪਾਊਡਰ ਤੋਂ ਅਦਾਕਾਰ ਬਣਨ ਤੱਕ ਦੀ ਕਹਾਣੀ, ਸੁਣੋ ਢਿੱਡੀਂ ਪੀੜਾਂ ਪਾਊਂਦਾ Interview
  • punjab employees are getting the highest salaries in the country
    ਪੰਜਾਬ ਦੇ ਮੁਲਾਜ਼ਮਾਂ ਦੇਸ਼ 'ਚੋਂ ਸਭ ਤੋਂ ਵੱਧ ਲੈ ਰਹੇ ਤਨਖਾਹ, ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ...
  • narendra modi  giorgia meloni  italy  prime minister  congratulations
    ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ
  • dbac  dmk leader  former tamil nadu minister  raids
    DBAC ਨੇ DMK ਨੇਤਾ ਤੇ ਤਾਮਿਲਨਾਡੂ ਦੇ ਸਾਬਕਾ ਮੰਤਰੀ KN ਨਹਿਰੂ ਨਾਲ ਜੁੜੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • jdu leader  rajesh mandal  gold chain  thief  nishant kumar
    ਲਓ ਜੀ.., ਹੁਣ ਨੇਤਾ ਜੀ ਵੀ ਨਹੀਂ ਰਹੇ Safe ! ਚੋਰਾਂ ਨੇ JDU ਆਗੂ ਦੀ 7 ਲੱਖ ਦੀ ਚੇਨ 'ਤੇ ਕੀਤਾ ਹੱਥ ਸਾਫ਼
  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • malik demands railway minister to run amritsar mumbai vande bharat sleeper train
    ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ
  • karnataka  minister  mohan bhagwat  bjp  rss
    ਕਰਨਾਟਕ ਦੇ ਮੰਤਰੀ ਦਾ ਭਾਗਵਤ ’ਤੇ ਹਮਲਾ, ਪੁੱਛਿਆ-ਕੀ ਭਾਜਪਾ ਹੁਣ RSS ਤੋਂ ਵੀ ਵੱਡੀ?
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • swine flu wreaks havoc in punjab first suspicious death reported in jalandhar
      ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
    • deadbody in ravi
      ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • theft in bareta
      ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
    • ssp harmandeep hans takes charge in patiala district  warns drug smugglers
      ਪਟਿਆਲਾ ਜ਼ਿਲ੍ਹੇ 'ਚ  SSP ਹਰਮਨਦੀਪ ਹੰਸ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ...
    • drugs recovered in ludhiana
      ਸੈਂਟਰਲ ਜੇਲ੍ਹ ’ਚ ਹਵਾਲਾਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ
    • shocking incident in sunam
      ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +