Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    10:18:54 PM

  • heavy rains for 4 consecutive days in punjab thunderstorm alert

    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • senior leader akali dal youth president

    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ...

  • haryana chief minister naib singh saini visit in nakodar

    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ 'ਕੋਰੋਨਾ' ਦੇ 25 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

PUNJAB News Punjabi(ਪੰਜਾਬ)

ਜਲੰਧਰ 'ਚ 'ਕੋਰੋਨਾ' ਦੇ 25 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

  • Edited By Anuradha,
  • Updated: 25 Jun, 2020 01:40 PM
Jalandhar
new 25 case in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ) : ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਜਲੰਧਰ 'ਚ ਮਾਰੂ ਹੁੰਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਜਲੰਧਰ ਦੇ ਇਕ ਹੋਰ ਮਰੀਜ਼ ਦੀ ਅੱਜ ਲੁਧਿਆਣਾ ਵਿਖੇ ਮੌਤ ਹੋ ਗਈ, ਉੱਥੇ ਹੀ ਅੱਜ ਕੁੱਲ 25 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 19 ਤੱਕ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਖਰਾਬ ਹੋਣ ਦੇ ਚਲਦਿਆਂ ਗੁੜ ਮੰਡੀ ਦੇ ਰਹਿਣ ਵਾਲੇ ਮਸਤੂਕ ਅਹਿਮਦ (65) ਨੂੰ ਲੁਧਿਆਣਾ ਵਿਖੇ ਡੀ. ਐੱਮ. ਸੀ. 'ਚ ਦਾਖ਼ਲ ਕੀਤਾ ਗਿਆ ਸੀ, ਜਿੱਥੇ ਉਸ ਨੇ ਅੱਜ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ : ਜਲੰਧਰ 'ਚ ਮਾਰੂ ਹੋਇਆ 'ਕੋਰੋਨਾ', ਇਕ ਹੋਰ ਮਰੀਜ਼ ਦੀ ਗਈ ਜਾਨ

ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ 'ਚ ਵੀ ਅੱਜ ਚੜ੍ਹਦੀ ਸਵੇਰ ਕੋਰੋਨਾ ਕਾਰਨ ਦੋ ਹੋਰ ਲੋਕਾਂ ਨੇ ਦਮ ਤੋੜ ਦਿੱਤਾ ਜਦਕਿ ਦੋ ਹੋਰ ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਨਾਲ ਹੁਣ ਅੰਮ੍ਰਿਤਸਰ 'ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 35 ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬੇਕਾਬੂ ਹੋਇਆ ਕੋਰੋਨਾ, ਮੁੜ ਲਾਗੂ ਹੋ ਸਕਦੀ ਹੈ ਮੁਕੰਮਲ 'ਤਾਲਾਬੰਦੀ'

ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4711 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 844, ਜਲੰਧਰ 'ਚ ਕੋਰੋਨਾ ਵਾਇਰਸ ਦੇ 
ਪਾਜ਼ੇਟਿਵ ਕੇਸ 676, ਲੁਧਿਆਣਾ 'ਚ 649, ਸੰਗਰੂਰ 'ਚ 304 ਕੇਸ, ਪਟਿਆਲਾ 'ਚ 235, ਮੋਹਾਲੀ (ਐੱਸ. ਏ. ਐੱਸ. ਨਗਰ) 224, ਗੁਰਦਾਸਪੁਰ 'ਚ 196 ਕੇਸ, ਪਠਾਨਕੋਟ 'ਚ 195, ਤਰਨਤਾਰਨ 191, ਹੁਸ਼ਿਆਰਪੁਰ 'ਚ 167, ਨਵਾਂਸ਼ਹਿਰ 'ਚ 126, ਮੁਕਤਸਰ 117, ਫਤਿਹਗੜ੍ਹ ਸਾਹਿਬ 'ਚ 101, ਫਰੀਦਕੋਟ 100,  ਰੋਪੜ 'ਚ 94, ਮੋਗਾ 'ਚ 86, ਬਠਿੰਡਾ 85, ਫਿਰੋਜ਼ਪੁਰ 'ਚ 81, ਕਪੂਰਥਲਾ 76, ਫਾਜ਼ਿਲਕਾ 75, ਬਰਨਾਲਾ 'ਚ 46, ਮਾਨਸਾ 'ਚ 43 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 3144 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1425 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 116 ਲੋਕਾਂ ਦੀ ਮੌਤ ਹੋ ਚੁੱਕੀ ਹੈ।

  • jalandhar
  • corona virus
  • covid 19
  • positive case
  • ਜਲੰਧਰ
  • ਕੋਰੋਨਾ

ਪਾਤੜਾਂ ਦੇ ਲੋਕਾਂ ਲਈ ਚੰਗੀ ਖਬਰ, ਕੋਰੋਨਾ ਪੀੜਤ ਦੇ ਸੰਪਰਕ ਵਾਲੇ ਲੋਕਾਂ ਦੀ ਰਿਪੋਰਟ ਨੈਗੇਟਿਵ

NEXT STORY

Stories You May Like

  • 25 units of blood
    ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25 ਯੂਨਿਟ ਖੂਨ ਹੋ ਗਿਆ ਖਰਾਬ, ਫਿਰ...
  • jammu and kashmir  loc  heroin seized  25 crores
    ਜੰਮੂ ਕਸ਼ਮੀਰ ਦੇ ਪੁੰਛ 'ਚ LoC ਕੋਲ 25 ਕਰੋੜ ਦੀ 5 ਕਿਲੋ ਹੈਰੋਇਨ ਜ਼ਬਤ
  • puda market  25 year old youth  body recovered
    ਪੁੱਡਾ ਮਾਰਕੀਟ ’ਚੋਂ 25 ਸਾਲਾ ਨੌਜਵਾਨ ਦੀ ਲਾਸ਼ ਬਰਾਮਦ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • akhand path with 25 singhs completed in gurdwara sahib korajo
    ਗੁਰਦੁਆਰਾ ਸਾਹਿਬ ਕੋਰੈਜੋ 'ਚ 25 ਸਿੰਘਾਂ ਵਾਲੇ ਅਖੰਡ ਪਾਠ ਹੋਏ ਸੰਪੂਰਨ, ਸੰਗਤਾਂ ਦੀ ਹਾਜ਼ਰੀ 'ਚ ਮਨਾਇਆ ਵਿਆਹ ਪੁਰਬ
  • voting for location of new judicial complex in jalandhar to be held tomorrow
    ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ ਫ਼ੈਸਲਾ, ਭਲਕੇ ਹੋਵੇਗੀ ਵੋਟਿੰਗ
  • sidharth  tamannaah  s the vvaan   force of the forest to release on sept 25
    25 ਸਤੰਬਰ ਨੂੰ ਰਿਲੀਜ਼ ਹੋਵੇਗੀ ਸਿਧਾਰਥ ਤੇ ਤਮੰਨਾ ਦੀ "ਦਿ ਵਨ - ਫੋਰਸ ਆਫ ਦਿ ਫੋਰੈਸਟ", ਫਿਲਮ ਦਾ ਨਵਾਂ ਪੋਸਟਰ ਜਾਰੀ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing between the sheller owner and the attackers
      ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ...
    • husband and wife punjab canal haryana police station
      ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ...
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • akali dal resigned from the party
      ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
    • punjab youth congress president
      ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਪੁਲਸ ਨੇ ਕੀਤਾ ਡਿਟੇਨ! ਜਾਣੋ ਪੂਰਾ ਮਾਮਲਾ
    • power crisis in punjab amid summer heat
      ਗਰਮੀ ਵਿਚਾਲੇ ਪੰਜਾਬ 'ਚ ਬਣਿਆ ਬਿਜਲੀ ਸੰਕਟ! 17,452 ਮੈਗਾਵਾਟ 'ਤੇ ਪੁੱਜੀ ਖ਼ਪਤ
    • checking in jail
      ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਜਨਾਨਾ ਅਤੇ ਬੋਰਸਟਲ ਜੇਲ੍ਹ ਦੀ ਅਚਨਚੇਤ...
    • dangerous gangster virendra joban hiding abroad arrested
      ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ...
    • theft in sangrur
      ਮਨਿਆਰੀ ਦੀ ਦੁਕਾਨ ’ਚੋਂ ਚੋਰੀ, ਨੋਟਾਂ ਦੇ ਹਾਰ ਤੇ ਦਾਨ ਦੀ ਰਕਮ ਵੀ ਚੁੱਕ ਕੇ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +