Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    5:38:45 PM

  • ban on sale of famous whiskey and rum brands in india

    ਪਿਆਕੜਾਂ ਨੂੰ ਵੱਡਾ ਝਟਕਾ! ਭਾਰਤ 'ਚ ਮਸ਼ਹੂਰ Whisky...

  • ravneet bittu  s big statement on congress  s troubles

    'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ...

  • police reveal details in grenade attack on batala police post

    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ...

  • famous kabaddi players   punjab

    ਨਾਮਵਰ ਕਬੱਡੀ ਖਿਡਾਰੀ ਦੀ ਮੌਤ, ਪਰਿਵਾਰ ਨੂੰ ਸੋਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

MAJHA News Punjabi(ਮਾਝਾ)

ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

  • Edited By Shivani Bassan,
  • Updated: 14 May, 2026 03:11 PM
Amritsar
new amrit bharat express starts from amritsar to new jalpaiguri
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਭਾਰਤੀ ਰੇਲਵੇ ਵੱਲੋਂ ਯਾਤਰੀਆਂ ਨੂੰ ਸੁਵਿਧਾਜਨਕ ਸਫ਼ਰ ਮੁਹੱਈਆ ਕਰਵਾਉਣ ਲਈ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਵਿਚਕਾਰ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਅੱਜ ਅੰਮ੍ਰਿਤਸਰ ਸਟੇਸ਼ਨ ਪਹੁੰਚੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਰਵਨੀਤ ਬਿੱਟੂ ਨਾਲ ਰੇਲਵੇ ਦੇ ਸੀਨੀਅਰ ਅਧਿਕਾਰੀ, ਭਾਜਪਾ ਆਗੂ, ਰੇਲਵੇ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਯਾਤਰੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਇਹ ਟ੍ਰੇਨ ਵੰਦੇ ਭਾਰਤ ਟ੍ਰੇਨ ਦਾ ਹੀ ਦੂਜਾ ਰੂਪ ਹੈ, ਜਿਸ ਕਾਰਨ ਇਸ ਦਾ ਨਾਂ ‘ਅੰਮ੍ਰਿਤ ਭਾਰਤ’ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਲਈ ਖੁਸ਼ਖਬਰੀ: ਅੱਜ ਤੋਂ ਅੰਮ੍ਰਿਤਸਰ 'ਚ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਸ਼ੁਰੂ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਟ੍ਰੇਨ ਖਾਸ ਤੌਰ ’ਤੇ ਆਮ ਅਤੇ ਮੱਧ ਵਰਗ ਦੇ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ, ਤਾਂ ਜੋ ਉਹ ਵੀ ਘੱਟ ਖਰਚੇ ਵਿੱਚ ਆਧੁਨਿਕ ਸਹੂਲਤਾਂ ਨਾਲ ਸਫ਼ਰ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੂਰਬੀ ਭਾਰਤ ਵਿਚਕਾਰ ਯਾਤਰਾ ਕਰਨ ਵਾਲੇ ਲੋਕਾਂ ਅਤੇ ਸ਼ਰਧਾਲੂਆਂ ਨੂੰ ਇਸ ਟ੍ਰੇਨ ਨਾਲ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਧਾਰਮਿਕ ਪੱਖੋਂ ਮਹੱਤਵਪੂਰਨ ਸ਼ਹਿਰ ਹੈ, ਜਿੱਥੇ ਹਰ ਰੋਜ਼ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ। ਇਸ ਟ੍ਰੇਨ ਰਾਹੀਂ ਹਰ ਵਰਗ ਦੇ ਲੋਕ ਆਸਾਨੀ ਨਾਲ ਸਫ਼ਰ ਕਰ ਸਕਣਗੇ। ਉਨ੍ਹਾਂ ਕਿਹਾ 130 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀ ਹੈ ਅਤੇ ਟ੍ਰੇਨ ਦਾ ਕਿਰਾਇਆ 50 ਤੋਂ 100 ਰੁਪਏ ਦੇ ਵਿਚਕਾਰ ਰੱਖਿਆ ਗਿਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਇਸ ਟ੍ਰੇਨ ਨੂੰ ਯਾਤਰੀਆਂ ਵੱਲੋਂ ਵਧੀਆ ਹੁੰਗਾਰਾ ਮਿਲਦਾ ਹੈ ਤਾਂ ਭਵਿੱਖ ਵਿੱਚ ਹੋਰ ਅਜਿਹੀਆਂ ਟ੍ਰੇਨਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਟ੍ਰੇਨ ਵਿੱਚ ਯਾਤਰੀਆਂ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਵਿੱਚ ਸੁਰੱਖਿਆ ਲਈ ਸੀਸੀਟੀਵੀ ਕੈਮਰੇ, ਮੋਬਾਈਲ ਚਾਰਜਿੰਗ ਪੁਆਇੰਟ, ਵੱਡੀ ਲੱਗੇਜ ਸਪੇਸ, ਐਮਰਜੈਂਸੀ ਬਟਨ ਅਤੇ ਸਾਫ਼-ਸੁਥਰੇ ਬਾਥਰੂਮਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਟ੍ਰੇਨ ਦੀ ਡਿਜ਼ਾਇਨ ਇਸ ਤਰ੍ਹਾਂ ਤਿਆਰ ਕੀਤੀ ਗਈ ਹੈ ਕਿ ਅੱਗ ਜਾਂ ਹੋਰ ਹਾਦਸਿਆਂ ਦਾ ਖਤਰਾ ਘੱਟ ਤੋਂ ਘੱਟ ਰਹੇ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

 ਰਵਨੀਤ ਬਿੱਟੂ ਨੇ ਅੱਗੇ ਕਿਹਾ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੂੰ ਵਰਲਡ ਕਲਾਸ ਸਟੇਸ਼ਨ ਵਜੋਂ ਤਿਆਰ ਕਰਨ ਲਈ 502 ਕਰੋੜ ਰੁਪਏ ਦਾ ਪ੍ਰੋਜੈਕਟ ਲਿਆਂਦਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਨਵੀਆਂ ਇਮਾਰਤਾਂ, ਵਾਧੂ ਪਲੇਟਫਾਰਮ, ਏਸੀ ਵੇਟਿੰਗ ਹਾਲ, ਸ਼ਾਪਿੰਗ ਏਰੀਆ ਅਤੇ ਮਨੋਰੰਜਨ ਦੀਆਂ ਸਹੂਲਤਾਂ ਤਿਆਰ ਕੀਤੀਆਂ ਜਾਣਗੀਆਂ। ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਸ਼ਵਨੀ ਵੈਸ਼ਨਵ ਦੇ ਸੁਪਨੇ ਅਨੁਸਾਰ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ਨੂੰ ਏਅਰਪੋਰਟਾਂ ਵਰਗੀਆਂ ਸਹੂਲਤਾਂ ਨਾਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇਸ਼ ਦੇ ਸਭ ਤੋਂ ਆਧੁਨਿਕ ਸਟੇਸ਼ਨਾਂ ਵਿੱਚ ਸ਼ਾਮਲ ਹੋਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • New Amrit Bharat Express
  • Amritsar to New Jalpaiguri
  • Ravneet Bittu
  • ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ
  • ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ
  • ਰਵਨੀਤ ਬਿੱਟੂ

ਪੰਜਾਬੀਆਂ ਲਈ ਖੁਸ਼ਖਬਰੀ: ਅੱਜ ਤੋਂ ਅੰਮ੍ਰਿਤਸਰ 'ਚ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਸ਼ੁਰੂ

NEXT STORY

Stories You May Like

  • ravneet bittu s big statement
    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • ravneet bittu big statement
    ਰਵਨੀਤ ਬਿੱਟੂ ਨੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
  • big news union minister ravneet bittu resigned
    ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ
  • vande bharat sleeper train started between amritsar and hazur sahib  aujla
    ਅੰਮ੍ਰਿਤਸਰ ਤੇ ਹਜ਼ੂਰ ਸਾਹਿਬ ਵਿਚਕਾਰ ਵੰਦੇ ਭਾਰਤ ਸਲੀਪਰ ਟ੍ਰੇਨ ਸ਼ੁਰੂ ਕੀਤੀ ਜਾਵੇ:  ਔਜਲਾ
  • ravneet bittu  s big statement on congress  s troubles
    'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ ਪਰ...', ਕਾਂਗਰਸ ਦੇ ਕਲੇਸ਼ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ
  • easy connect air service launched from amritsar
    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਇਕ ਇਤਿਹਾਸਕ ਤੋਹਫ਼ਾ: ਕੇਵਲ ਢਿੱਲੋ
  • now you won  t have to wait long for gas cylinders
    ਹੁਣ ਗੈਸ ਸਿਲੰਡਰ ਲਈ ਨਹੀਂ ਕਰਨਾ ਪਵੇਗਾ ਲੰਬਾ ਇੰਤਜ਼ਾਰ, ਇੰਡੀਅਨ ਆਇਲ ਨੇ ਸ਼ੁਰੂ ਕੀਤੀ ਨਵੀਂ ਸਰਵਿਸ
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • valmiki community in favour of auto rickshaw drivers
      ਵਾਲਮੀਕਿ ਭਾਈਚਾਰੇ ਵਲੋਂ ਆਟੋ ਰਿਕਸ਼ਾ ਚਾਲਕਾਂ ਦੇ ਹੱਕ ’ਚ ਏਅਰਪੋਟ ਰੋਡ ’ਤੇ ਚੱਕਾ...
    • 2 people bitten by poisonous snakes
      2 ਵਿਅਕਤੀਆਂ ਨੂੰ ਜ਼ਹਿਰੀਲੇ ਸੱਪਾਂ ਨੇ ਡੰਗਿਆ
    • girl raped in hotel accused and hotel owner arrested
      ਅੰਮ੍ਰਿਤਸਰ ਦੇ ਹੋਟਲ ’ਚ ਕੁੜੀ ਨਾਲ ਜਬਰ-ਜ਼ਿਨਾਹ
    • batala police post blast case
      ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...
    • dhami  s response to controversial comment on miri piri khalsa march
      ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਵਿਵਾਦਤ ਟਿੱਪਣੀ 'ਤੇ ਧਾਮੀ ਦਾ ਜਵਾਬ, ਪੰਥਕ...
    • tragic accident near batala
      ਬਟਾਲਾ ਨੇੜੇ ਦਰਦਨਾਕ ਹਾਦਸਾ, ਸੁਪਰ ਐਕਸਪ੍ਰੈੱਸ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ...
    • explosion like sound heard outside bjp leader ashwani sharma s house
      ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
    • youth arrested with 32 bore pistol  heroin and drug money
      32 ਬੋਰ ਪਿਸਤੌਲ, ਹੈਰੋਇਨ ਤੇ ਡਰੱਗ ਮਨੀ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ
    • robbers escape after pulling earring from woman  s ear
      ਦੁੱਧ ਲੈਣ ਜਾ ਰਹੀ ਮਹਿਲਾ ਦੇ ਕੰਨ 'ਚੋਂ ਵਾਲੀ ਖਿੱਚ ਕੇ ਲੁਟੇਰੇ ਫਰਾਰ, ਮਹਿਲਾ...
    • special trains will pass jalandhar till 6 for railway recruitment board exam
      ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +