Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:17:35 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਕਿਸਾਨ ਆਗੂਆਂ ਨੇ ਨਵੇਂ ਸੰਘਰਸ਼ ਦਾ ਕੀਤਾ ਐਲਾਨ, 1 ਅਗਸਤ ਨੂੰ ਰੋਸ ਤੇ 15 ਅਗਸਤ ਨੂੰ ਕੱਢਣਗੇ ਟਰੈਕਟਰ ਮਾਰਚ

PUNJAB News Punjabi(ਪੰਜਾਬ)

ਕਿਸਾਨ ਆਗੂਆਂ ਨੇ ਨਵੇਂ ਸੰਘਰਸ਼ ਦਾ ਕੀਤਾ ਐਲਾਨ, 1 ਅਗਸਤ ਨੂੰ ਰੋਸ ਤੇ 15 ਅਗਸਤ ਨੂੰ ਕੱਢਣਗੇ ਟਰੈਕਟਰ ਮਾਰਚ

  • Edited By Harpreet Singh,
  • Updated: 23 Jul, 2024 12:02 AM
Patiala
new announcement by farmers organizations
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਸਨੌਰ/ਦਿੱਲੀ (ਮਨਦੀਪ ਜੋਸਨ)- ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੀ ਸਾਂਝੀ ਕਨਵੈਨਸ਼ਨ ’ਚ ਦੇਸ਼ ਭਰ ਦੀਆਂ ਸ਼ਾਮਲ ਹੋਈਆਂ 150 ਤੋਂ ਵੱਧ ਜਥੇਬੰਦੀਆਂ ਦੇ ਨੇਤਾਵਾਂ ਨੇ ਮੋਦੀ ਸਰਕਾਰ ਖਿਲਾਫ਼ ਨਵੇਂ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ।

ਇਸ ਤਹਿਤ 1 ਅਗਸਤ ਨੂੰ ਦੇਸ਼ ਭਰ ’ਚ ਜ਼ਿਲ੍ਹਾ ਹੈੱਡਕੁਆਰਟਰਾਂ ਵੱਲ ਕਿਸਾਨ ਰੋਸ ਮਾਰਚ ਕਰਨਗੇ। ਘੱਟੋ-ਘੱਟ ਸਮਰਥਨ ਮੁੱਲ (MSP) ਗਾਰੰਟੀ ਕਾਨੂੰਨ ਦੇ ਹੱਕ ’ਚ ਅਤੇ ਕਿਸਾਨਾਂ ਨੂੰ ਮਾਰਨ ਵਾਲੇ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਦੇਣ ਦੇ ਵਿਰੋਧ ’ਚ ਭਾਜਪਾ ਦੇ ਪੁਤਲੇ ਫੂਕਣਗੇ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੇ ਸਮਰਥਨ ’ਚ 15 ਅਗਸਤ ਨੂੰ ਦੇਸ਼ ਭਰ ’ਚ ਜ਼ਿਲ੍ਹਾ ਪੱਧਰ ’ਤੇ ਟਰੈਕਟਰ ਮਾਰਚ ਕੱਢੇ ਜਾਣਗੇ ਅਤੇ 3 ਨਵੇਂ ਕਾਨੂੰਨ ਬੀ.ਐੱਨ.ਐੱਸ. ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

PunjabKesari

ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਕਿ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ 31 ਅਗਸਤ ਨੂੰ ਕਿਸਾਨ ਅੰਦੋਲਨ-2 ਦੇ 200 ਦਿਨ ਪੂਰੇ ਹੋਣ ’ਤੇ ਕਿਸਾਨ ਮੋਰਚਿਆਂ ’ਤੇ ਵੱਡੀਆਂ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਇਸ ਦੇ ਨਾਲ ਕਿਸਾਨ ਅੰਦੋਲਨ ਨੂੰ ਹਰ ਪਿੰਡ ਤੱਕ ਪਹੁੰਚਾਉਣ ਲਈ ਦੇਸ਼ ਭਰ ’ਚ 3 ਕਿਸਾਨ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ, ਜਿਸ ’ਚ ਪਹਿਲਾਂ ਪਹਿਲੀ 1 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਸੰਭਲ ਵਿਚ, ਦੂਜਾ 15 ਸਤੰਬਰ ਨੂੰ ਹਰਿਆਣਾ ਦੇ ਜੀਂਦ ਜ਼ਿਲੇ ਦੀ ਉਚਾਨਾ ਮੰਡੀ ’ਚ ਅਤੇ ਤੀਜਾ 22 ਸਤੰਬਰ ਨੂੰ ਕੁਰੂਕਸ਼ੇਤਰ ਦੀ ਪਿੱਪਲੀ ਮੰਡੀ ’ਚ ਕਰਵਾਇਆ ਜਾਵੇਗਾ।

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਕਨਵੈਨਸ਼ਨ ’ਚ ਮੁੱਖ ਤੌਰ ’ਤੇ ਸਾਬਕਾ ਕੇਂਦਰੀ ਖੇਤੀਬਾੜੀ ਮੰਤਰੀ ਸੋਮਪਾਲ ਸ਼ਾਸਤਰੀ, ਖੇਤੀ ਮਾਹਿਰ ਦੇਵੇਂਦਰ ਸ਼ਰਮਾ, ਕਰਨਾਟਕ ਖੇਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਪ੍ਰਕਾਸ਼ ਕਾਮਰੇਡੀ ਆਦਿ ਨੇ ਐੱਮ.ਐੱਸ.ਪੀ. ਗਾਰੰਟੀ ਐਕਟ ਦੇ ਮੁੱਦੇ ’ਤੇ ਤੱਥਾਂ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸਿਆਸੀ ਇੱਛਾ-ਸ਼ਕਤੀ ਹੈ ਤਾਂ ਸਰਕਾਰ ਕੋਲ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਬਣਾਉਣ ਲਈ ਦੇਸ਼ ’ਚ ਕਾਫ਼ੀ ਆਰਥਿਕ ਸਰੋਤ ਹਨ।

ਇਹ ਵੀ ਪੜ੍ਹੋ- ਖੇਤ ਕੰਮ ਕਰਨ ਆਏ ਮਜ਼ਦੂਰ ਨੂੰ ਨਗਨ ਕਰ ਬਿਨਾਂ ਕੱਪੜਿਆਂ ਦੇ ਭੇਜਿਆ ਵਾਪਸ, ਫ਼ਿਰ ਉਸੇ ਦੇ ਪੁੱਤਰ ਨੂੰ ਦਿਖਾਈ ਵੀਡੀਓ

ਕਾਨਫਰੰਸ ਦੀ ਸ਼ੁਰੂਆਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਮਾਪਤੀ ਸਰਵਣ ਸਿੰਘ ਪੰਧੇਰ ਨੇ ਕੀਤੀ। ਮੁੱਖ ਤੌਰ ’ਤੇ ਕਰਨਾਟਕ ਤੋਂ ਕੁਰਬਰੂ ਸ਼ਾਂਤਾਕੁਮਾਰ, ਜਸਵਿੰਦਰ ਸਿੰਘ ਲੌਂਗੋਵਾਲ, ਪੀ.ਆਰ. ਪੰਡਯਾਨ, ਲਖਵਿੰਦਰ ਸਿੰਘ ਔਲਖ, ਸੁਖਜਿੰਦਰ ਖੋਸਾ, ਅਮਰਜੀਤ ਮੋਹਾਦੀ, ਪ੍ਰਹਿਲਾਦ ਕਰਵਾੜੀਆ, ਜ਼ਫਰ ਖਾਨ ਮੇਵਾਤੀ, ਸੁਰਜੀਤ ਸਿੰਘ ਫੂਲ ਰਜਿੰਦਰ ਚਾਹਲ, ਹਰਪਾਲ ਚੌਧਰੀ, ਅਨਿਲ ਤੱਲਣ, ਮਨਿੰਦਰ ਖੱਟੜ, ਡਾ. ਰਣਜੀਤ ਰਾਜੂ, ਕਪਿਲ ਸਿੱਧੂ, ਅਮਰਜੀਤ ਰੋਡਾ, ਸਤਨਾਮ ਬਗੜੀਆ, ਸੁਖਜੀਤ ਸਿੰਘ, ਬਲਦੇਵ ਸਿੰਘ ਸਿਰਸਾ, ਗੁਰਮਨਜੀਤ ਮਾਂਗਟ, ਗੁਰਦਾਸ ਸਿੰਘ, ਹਰਸੁਲਿੰਦਰ ਸਿੰਘ, ਅਨਿਲ ਸ਼ਿਓਪੁਰ, ਗੁਰਿੰਦਰ ਭੰਗੂ, ਸੁਖਦੇਵ ਸਿੰਘ ਭੋਜਰਾਜ, ਪੀ.ਟੀ. ਜੌਹਨ, ਰਮਨਦੀਪ ਮਾਨ, ਆਨੰਦ ਕੁਮਾਰ, ਅਰਨੰਦ ਕੁਮਾਰ, ਡਾ. ਪਰਮਜੀਤ ਸਿੰਘ, ਹਾਮਿਦ ਮਲਿਕ, ਅਸ਼ੋਕ ਬਲਹਾਰਾ ਆਦਿ ਹਾਜ਼ਰ ਸਨ।

PunjabKesari

ਕਿਸਾਨ ਕਾਨਫਰੰਸ ਤੋਂ ਬਾਅਦ ਕਿਸਾਨਾਂ ਨੂੰ ਮਿਲਣ ਲਈ ਕਾਂਸਟੀਚਿਊਸ਼ਨ ਕਲੱਬ ਸੰਸਦ ਮੈਂਬਰ ਰਾਜਾ ਵੜਿੰਗ, ਹਰਸਿਮਰਤ ਕੌਰ ਬਾਦਲ, ਸੁਖਜਿੰਦਰ ਸਿੰਘ ਰੰਧਾਵਾ, ਵਰੁਣ ਚੌਧਰੀ, ਜੈ ਪ੍ਰਕਾਸ਼ ਜੇ.ਪੀ., ਅਰਵਿੰਦ ਸਾਵੰਤ, ਰਾਜਕੁਮਾਰ ਰੋਟ, ਸਈਅਦ ਆਗਾ ਰੁਹੱਲਾ ਮਹਿੰਦੀ, ਵਿਕਰਮਜੀਤ ਸਾਹਨੀ, ਮਾਲਵਿੰਦਰ ਸਿੰਘ ਕੰਗ, ਅਮਰ ਸਿੰਘ, ਇਕਰਾ ਹਸਨ ਆਦਿ ਪਹੁੰਚੇ। ਉਨ੍ਹਾਂ ਨੇ ਮੌਜੂਦਾ ਸੈਸ਼ਨ ਦੌਰਾਨ ਅੰਦੋਲਨਕਾਰੀ ਕਿਸਾਨਾਂ ਵੱਲੋਂ ਉੱਠਾਈਆਂ ਜਾ ਰਹੀਆਂ ਮੰਗਾਂ ਨਾਲ ਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਰੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਲਈ ਆਵਾਜ਼ ਉਠਾਈ ਜਾਵੇਗੀ ਅਤੇ ਪ੍ਰਾਈਵੇਟ ਬਿੱਲ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ- ਤਾਏ ਨਾਲ ਜਾਂਦੇ ਸਮੇਂ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ 'ਚ ਆਇਆ ਬੱਚਾ, ਤੜਫ਼-ਤੜਫ਼ ਨਿਕਲੀ ਮਾਸੂਮ ਦੀ ਜਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Farmers
  • Protest
  • Kisan Andolan
  • Announcement
  • Tractor March

ਸਾਬਕਾ ਮੰਗੇਤਰ ਨਾਲ ਨੌਜਵਾਨ ਨੇ ਹੋਟਲ 'ਚ ਲਿਆ ਸੀ ਕਮਰਾ, ਸਵੇਰੇ ਖੁੱਲ੍ਹਿਆ ਦਰਵਾਜ਼ਾ ਤਾਂ ਉਡ ਗਏ ਸਭ ਦੇ ਹੋਸ਼

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • non vegetarian thali most expensive in august
    ਰਸੋਈ ਦਾ ਬਜਟ ਫਿਰ ਵਧਿਆ, ਅਗਸਤ ’ਚ ਮਾਸਾਹਾਰੀ ਥਾਲੀ ਸਭ ਤੋਂ ਜ਼ਿਆਦਾ ਮਹਿੰਗੀ
  • gst collection surges  figure nears 2 lakh crores in august
    GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ
  • august month 130 earthquakes
    ਅਗਸਤ ਮਹੀਨੇ ਹਿਮਲਿਆ 'ਚ ਆਏ 130 ਭੂਚਾਲ ! ਭਾਰਤ ਦੇ ਵੀ ਕਈ ਇਲਾਕਿਆਂ 'ਚ ਕੰਬੀ ਧਰਤੀ
  • india defeats south korea 4 1
    ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ
  • united breweries bets on premium beer  announces new plant worth rs 110 crore
    United Breweries ਨੇ Premium Beer 'ਤੇ ਲਗਾਇਆ ਦਾਅ ; 110 ਕਰੋੜ ਦੇ ਨਵੇਂ ਪਲਾਂਟ ਦਾ ਕੀਤਾ ਐਲਾਨ
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ 2.17 ਕਰੋੜ ਦਾ ਜੁਰਮਾਨਾ
  • trump  s image on 1 dollar coin in america
    ਅਮਰੀਕਾ ’ਚ 1 ਡਾਲਰ ਦੇ ਸਿੱਕੇ ’ਤੇ ਟਰੰਪ ਦੀ ਤਸਵੀਰ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • fir case
      ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • glada action in ludhiana
      11 ਗੈਰ-ਕਾਨੂੰਨੀ ਕਾਲੋਨੀਆਂ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • bhadaur town  murder of elderly man  punjab police
      ਕਸਬਾ ਭਦੌੜ ਵਿਖੇ ਸ਼ੱਕੀ ਹਾਲਤ ’ਚ ਬਜ਼ੁਰਗ ਦਾ ਕਤਲ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +