Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:46:52 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ ਵਿਖੇ ਲਾਲ ਬੱਤੀ ਨੂੰ ਜੰਪ ਕਰਦਿਆਂ 1300 ਵਾਹਨ ਚਾਲਕ ਕੈਮਰੇ ’ਚ ਕੈਦ, ਰਾਤ ਨੂੰ ਹੁੰਦੀ ਤੇਜ਼ ਰਫ਼ਤਾਰ

PUNJAB News Punjabi(ਪੰਜਾਬ)

ਚੰਡੀਗੜ੍ਹ ਵਿਖੇ ਲਾਲ ਬੱਤੀ ਨੂੰ ਜੰਪ ਕਰਦਿਆਂ 1300 ਵਾਹਨ ਚਾਲਕ ਕੈਮਰੇ ’ਚ ਕੈਦ, ਰਾਤ ਨੂੰ ਹੁੰਦੀ ਤੇਜ਼ ਰਫ਼ਤਾਰ

  • Edited By Shivani Attri,
  • Updated: 08 Apr, 2022 12:07 PM
Chandigarh
new cameras trap 1300 jumping red light speeding at night in chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ— ਚੰਡੀਗੜ੍ਹ ਪੁਲਸ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਚੁਣੌਤੀ ਰਾਤ ਦੇ ਸਮੇਂ ਕਾਨੂੰਨ ਵਿਵਸਥਾ ਨੂੰ ਬਣਾ ਕੇ ਰੱਖਣਾ ਅਤੇ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨਾ ਸੀ। ਰਾਤ ਦੇ ਸਮੇਂ ਪੁਲਸ ਦੇ ਕੈਮਰਿਆਂ ’ਚ ਕੋਈ ਗਤੀਵਿਧੀ ਸਪੱਸ਼ਟ ਦਰਜ ਨਹੀਂ ਹੋ ਸਕਦੀ ਸੀ। ਇਸੇ ਕਰਕੇ ਮੁਲਜ਼ਮ ਅਪਰਾਧ ਕਰਕੇ ਨਿਕਲ ਜਾਂਦੇ ਸਨ।  ਚੰਡੀਗੜ੍ਹ ’ਚ ਹਾਈਟੈੱਕ ਕੈਮਰਿਆਂ ਦੇ ਨਾਲ ਹੁਣ ਰਾਤ ਨੂੰ ਵੀ ਸੁਰੱਖਿਆ ਵਿਵਸਥਾ ਸਖ਼ਤ ਹੋ ਗਈ ਹੈ। ਚੰਡੀਗੜ੍ਹ ਵਿਖੇ ਲਾਲ ਬੱਤੀ ਨੂੰ ਪਾਰ ਕਰਨ ਵਾਲੇ 1300 ਲੋਕ ਨਵੇਂ ਕੈਮਰਿਆਂ ’ਚ ਕੈਦ ਹੋਏ ਹਨ। ਉਥੇ ਹੀ 9 ਦਿਨਾਂ ’ਚ ਰਾਤ ਦੇ ਸਮੇਂ ਰਫ਼ਤਾਰ ਤੇਜ ਦਰਜ ਕੀਤੀ ਗਈ ਹੈ। ਨਵੇਂ ਕੈਮਰੇ 200 ਮੀਟਰ ਦੀ ਦੂਰੀ ਤੋਂ ਵੇਖ ਰਹੇ ਹਨ, ਜਿਸ ਨਾਲ ਪੁਲਸ ਉਨ੍ਹਾਂ ਦੇ ਘਰਾਂ ’ਤੇ ਵ੍ਹਾਈਟ ਪਰਚੀ ਭੇਜ ’ਤੇ ਰਫ਼ਤਾਰ ਨੂੂੰ ਹੌਲੀ ਕਰ ਸਕਦੀ ਹੈ। 27 ਮਾਰਚ ਤੋਂ ਲੈ ਕੇ 4 ਅਪ੍ਰੈਲ ਤੱਕ ਇੰਟੀਗ੍ਰੇਟੇਡ ਕਮਾਂਡ ਕੰਟਰੋਲ ਸੈਂਟਰ (ਆਈ. ਸੀ. ਸੀ. ਸੀ.) ਦੇ ਮੱਧ ਨਾਲ ਰਾਤ ਦੇ ਘੰਟਿਆਂ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਮਨਜ਼ੂਰਸ਼ੂਦਾ ਸਪੀਡ ਸੀਮਾਵਾਂ ਦੀ ਪਾਲਣਾ ਨਾ ਕਰਨ ਅਤੇ ਲਾਲ ਬੱਤੀ ਨੂੰ ਪਾਰ ਕਰਨ ਦੇ ਕਾਰਨ 1380 ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ ਹਨ, ਜਿਨ੍ਹਾਂ ਦੀ ਕੁੱਲ ਗਿਣਤੀ 3500 ਹੈ। 

ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ 731 ਵਾਹਨ ਚਾਲਕ ਤੇਜ਼ ਰਫ਼ਤਾਰ ਨਾਲ ਗੱਡੀਆਂ ਨੂੰ ਚਲਾ ਰਹੇ ਸਨ ਅਤੇ 649 ਨੂੰ ਰਾਤ ਰਾਤ 8 ਵਜੇ ਤੋਂ ਲੈ ਕੇ ਸਵੇਰੇ 8 ਵਜੇ ਦੇ ਵਿਚਕਾਰ ਨਵੇਂ ਸਥਾਪਿਤ ਹਾਈ ਡੈਫੀਨਿਸ਼ਨ ਨਾਈਟ ਵਿਜ਼ਨ ਸੀ. ਸੀ. ਟੀ. ਵੀ. ਕੈਮਰਿਆਂ ਵੱਲੋਂ ਲਾਲ ਬੱਤੀ ਨੂੰ ਪਾਰ ਕਰਦੇ ਹੋਏ ਪਾਇਆ ਗਿਆ।  ਇਸੇ ਤਰ੍ਹਾਂ ਕੁਝ ਵਾਹਨ ਚਾਲਕਾਂ ਨੂੰ 60 ਕਿਲੋਮੀਟਰ ਪ੍ਰਤੀ ਘੰਟਾ ਦੀ ਸੀਮਾ ਤੋਂ ਦੁੱਗਣੇ ਤੋਂ ਵੱਧ ਦੀ ਖ਼ਤਰਨਾਕ ਰਫ਼ਤਾਰ ਨਾਲ ਪਾਰ ਕਰਦੇ ਹੋਏ ਪਾਇਆ ਗਿਆ ਹੈ। ਕਮਾਂਡ ਸੈਂਟਰ ਨਾਲ ਜੁੜੇ ਇਕ ਸਿਪਾਹੀ ਨੇ ਕਿਹਾ ਕਿ ਉਨ੍ਹਾਂ ਨੇ ਅੱਧੀ ਰਾਤ ਨੂੰ 128 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਇਕ ਕਾਰ ਫੜੀ। 

ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਕਾਠਗੜ੍ਹ ਵਿਖੇ ਮਾਂ ਦੀ ਮੌਤ ਤੋਂ ਬਾਅਦ ਨਵਜੰਮੇ ਬੱਚੇ ਨੇ ਵੀ ਤੋੜਿਆ ਦਮ

PunjabKesari

ਅਰਾਈਵਸੈਫ ਦੇ ਪ੍ਰਧਾਨ, ਐੱਨ. ਜੀ. ਓ. ਅਤੇ ਇਕ ਰੋਡ ਐਕਟੀਵਿਸਟ ਹਰਮਨ ਸਿੰਘ ਸਿੱਧੂ ਨੇ ਕਿਹਾ ਜ਼ਿਆਦਾਤਰ ਵਾਹਨ ਚਾਲਕ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਂਦੇ ਹਨ ਅਤੇ ਦੇਰ ਰਾਤ ਜਦੋਂ ਪੁਲਸ ਕੰਮ ’ਤੇ ਨਹੀਂ ਹੁੰਦੀ ਉਸ ਸਮੇਂ ਲਾਲ ਬੱਤੀ ਨੂੰ ਜੰਪ ਕਰਦੇ ਹਨ।  ਜ਼ਿਆਦਾਤਰ ਲੋਕਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੁੰਦੀ ਕਿ ਰਾਤ ਦੇ ਸਮੇਂ ਉਨ੍ਹਾਂ ਦਾ ਚਲਾਨ ਕੀਤਾ ਜਾ ਰਿਹਾ ਹੈ। ਓਵਰਸਪੀਡਿੰਗ ਅਤੇ ਰੈੱਡ ਲਾਈਟ ਜੰਪਿੰਗ ਕਰਨ ਲਈ ਚਲਾਨ ਜਾਰੀ ਕਰਨ ਨਾਲ ਆਉਣ ਵਾਲੇ ਸਾਲਾਂ ’ਚ ਸ਼ਹਿਰ ’ਚ ਮੌਤ ਦਰ ਅਤੇ ਦੇਰ ਰਾਤ ਹਾਦਸਿਆਂ ਘੱਟ ਕਰਨ ’ਚ ਮਦਦ ਮਿਲੇਗੀ। 

ਸਿੱਧੂ ਨੇ ਕਿਹਾ ਕਿ ਪੁਲਸ ਨੂੰ ਵਾਹਨ ਚਾਲਕਾਂ ਨੂੰ ਚੌਕਸ ਕਰਨ ਲਈ ਰਾਤ ਦੇ ਚਲਾਨ ’ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਸੁਝਾਅ ਦੇਣਾ ਚਾਹੀਦਾ ਹੈ। 15 ਪੁਲਸ ਅਧਿਕਾਰੀ ਮਹੱਤਵਪੂਰਨ ਸਥਾਨਾਂ ’ਤੇ ਨਜ਼ਰ ਰੱਖਣ ਅਤੇ ਕੈਮਰਿਆਂ ਦੇ ਮੱਧ ਨਾਲ ਉਲੰਘਣਾ ਦਾ ਪਤਾ ਲਗਾਉਣ ਲਈ ਚਲਾਨ ਜਾਰੀ ਕਰਨ ਲਈ 24 ਘੰਟੇ ਕੰਮ ਕਰ ਰਹੇ ਹਨ। ਆਈ. ਸੀ. ਸੀ. ਸੀ. ਦੇ ਤਹਿਤ ਆਵਾਜਾਈ ਉਲੰਘਣਾ ਕਰਨ ਵਾਲਿਆਂ ’ਤੇ ਨਜ਼ਰ ਰੱਖਣ ਲਈ 2000 ਤੋਂ ਵੱਧ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਉਥੇ ਹੀ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਉਹ ਦੂਜੇ ਸੂਬਿਆਂ ਦੇ ਵਾਹਨਾਂ ਦਾ ਵੀ ਚਲਾਨ ਕਰ ਰਹੇ ਹਨ। 

ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਮੋਗਾ ਵਿਖੇ ਚਿੱਟੇ ਦੀ ਓਵਰਡੋਜ਼ ਕਾਰਨ ਸਾਬਕਾ ਪੁਲਸ ਮੁਲਾਜ਼ਮ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • New cameras
  • jumping
  • red light
  • chandigarh
  • motorists drive
  • high speed
  • ਚੰਡੀਗੜ੍ਹ ਪੁਲਸ
  • ਕਾਨੂੰਨ ਵਿਵਸਥਾ
  • ਟ੍ਰੈਫਿਕ ਨਿਯਮ
  • ਵਾਹਨ ਚਾਲਕ

ਪਟਿਆਲਾ ’ਚ ਹੋਏ 19 ਸਾਲਾ ਮੁੰਡੇ ਦੇ ਕਤਲ ਕਾਂਡ ’ਚ ਅਹਿਮ ਖ਼ੁਲਾਸਾ, 2 ਗ੍ਰਿਫ਼ਤਾਰ

NEXT STORY

Stories You May Like

  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • accident case
    ਡੇਰਾਬੱਸੀ 'ਚ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਟਿੱਪਰ ਨੇ ਬਾਈਕ ਸਵਾਰ ਨੌਜਵਾਨਾਂ ਨੂੰ ਦਰੜਿਆ
  • youth death in accident
    ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਨੇ 26 ਸਾਲਾ ਨੌਜਵਾਨ ਨੂੰ ਦਰੜਿਆ, ਮੌਤ
  • kewal singh dhillon
    ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ
  • tragic road accident in dinanagar  youth dies
    ਦੀਨਾਨਗਰ: ਤੇਜ਼ ਰਫਤਾਰ ਵਾਹਨ ਨੇ ਨੌਜਵਾਨ ਨੂੰ ਦਰੜਿਆ, ਮੌਕੇ 'ਤੇ ਮੌਤ
  • accident case
    ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਨਾਲ ਸੀਰੀ ਦੀ ਮੌਤ
  • new commercial vehicle buyers to get tax exemption replace old vehicles
    ਨਵੇਂ ਵਪਾਰਕ ਵਾਹਨ ਖਰੀਦਦਾਰਾਂ ਨੂੰ ਮਿਲੇਗੀ ਟੈਕਸ ਛੋਟ, 78,000 ਪੁਰਾਣੇ ਵਾਹਨਾਂ ਨੂੰ ਬਦਲਣ ਦਾ ਹੈ ਟੀਚਾ
  • aicc media team to reach chandigarh today
    ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤਾ ਹੋਮਵਰਕ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • fir case
      ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • drug smuggler arrested
      1 ਕਿੱਲੋ 964 ਗ੍ਰਾਮ ਆਈਸ ਡਰੱਗ ਤੇ ਕਰੂਜ਼ ਗੱਡੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
    • theft in dana mandi
      ਦਾਣਾ ਮੰਡੀ ’ਚ ਮੁੜ ਹੋਈ ਚੋਰੀ, ਨਸ਼ੇੜੀਆਂ ਦੇ ਵਧਦੇ ਖੌਫ਼ ਤੋਂ ਲੋਕ ਪ੍ਰੇਸ਼ਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +