Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    5:32:15 PM

  • employee conducted delivery hospital sealed

    ਫੋਨ 'ਤੇ ਕਰਵਾ'ਤੀ ਮਹਿਲਾ ਦੀ ਡਿਲਵਰੀ! ਇਲਾਜ ਦੌਰਾਨ...

  • india  s biggest banking deal   happen in the banking sector

    ਭਾਰਤ ਦੀ ਸਭ ਤੋਂ ਵੱਡੀ ਬੈਂਕਿੰਗ ਡੀਲ! Bank Sector...

  • golden opportunity for farmers of punjab

    ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ...

  • sukhbir badal expressed concern at baba bakala rally

    ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 'ਸਵਾਈਨ ਫਲੂ' ਦੇ ਨਿਸ਼ਾਨੇ 'ਤੇ ਸਮਰਾਲਾ, ਖੌਫ

PUNJAB News Punjabi(ਪੰਜਾਬਂ)

'ਸਵਾਈਨ ਫਲੂ' ਦੇ ਨਿਸ਼ਾਨੇ 'ਤੇ ਸਮਰਾਲਾ, ਖੌਫ

  • Updated: 24 Aug, 2017 08:10 AM
Punjab
new cases of swine flu
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ  (ਗਰਗ, ਬੰਗੜ) - ਮਨੁੱਖਤਾ ਲਈ ਜਾਨਲੇਵਾ ਸਾਬਿਤ ਹੋਣ ਵਾਲੇ ਸਵਾਈਨ ਫਲੂ ਦੇ ਨਿਸ਼ਾਨੇ 'ਤੇ ਸਮਰਾਲਾ ਦੀ ਪੁਰਾਣੀ ਅਨਾਜ ਮੰਡੀ ਆਉਣ ਤੋਂ ਬਾਅਦ ਇਥੋਂ ਦੇ ਤਿੰਨ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਇਕ ਔਰਤ ਪੀ. ਜੀ. ਆਈ. ਚੰਡੀਗੜ੍ਹ ਵਿਖੇ ਗੰਭੀਰ ਹਾਲਤ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ। ਇਸ ਮੁਹੱਲੇ ਵਿਚੋਂ ਹੀ ਪਤੀ-ਪਤਨੀ ਦੇ ਸ਼ੱਕੀ ਹਾਲਤ ਵਿਚ ਸਵਾਈਨ ਫਲੂ ਦੇ ਸ਼ਿਕਾਰ ਹੋ ਜਾਣ ਦਾ ਪਤਾ ਲੱਗਿਆ ਹੈ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਦੇ ਨਾਲ ਸ਼ਹਿਰ ਵਿਚ ਖੌਫ ਦਾ ਆਲਮ ਹੈ।
ਇਥੇ ਹੈਰਾਨੀਜਨਕ ਗੱਲ ਇਹ ਹੈ ਕਿ ਸਿਹਤ ਵਿਭਾਗ ਅਜੇ ਇਨ੍ਹਾਂ ਮਾਮਲਿਆਂ ਸਬੰਧੀ ਗੰਭੀਰ ਹੋਣ ਦੀ ਥਾਂ ਠੰਡੇ ਮਤੇ ਨਾਲ ਕੰਮ ਕਰ ਰਿਹਾ ਹੈ। ਜਾਣਕਾਰੀ ਅਨੁਸਾਰ 18 ਅਗਸਤ ਨੂੰ ਪੁਰਾਣੀ ਅਨਾਜ ਮੰਡੀ ਦੀ ਵਸਨੀਕ ਔਰਤ ਨੂੰ ਬੀਮਾਰੀ ਦੀ ਹਾਲਤ ਵਿਚ ਡੀ. ਐੱਮ. ਸੀ. ਲੁਧਿਆਣਾ ਲਿਜਾਇਆ ਗਿਆ ਸੀ, ਕਿਉਂਕਿ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਸੀ ਕਿ ਔਰਤ ਨੂੰ ਡੇਂਗੂ ਹੈ। ਜਿਵੇਂ ਹੀ ਡੀ. ਐੱਮ. ਸੀ. ਦੇ ਡਾਕਟਰਾਂ ਵਲੋਂ ਉਕਤ ਔਰਤ ਦੇ ਸਰੀਰ ਦੀ ਜਾਂਚ ਕੀਤੀ ਗਈ ਤਾਂ ਅਫਰਾ-ਤਫਰੀ ਦੇ ਮਾਹੌਲ ਵਿਚ ਡਾਕਟਰਾਂ ਵਲੋਂ ਕਿਹਾ ਗਿਆ ਕਿ ਉਨ੍ਹਾਂ ਦੇ ਮਰੀਜ਼ ਨੂੰ ਸਵਾਈਨ ਫਲੂ ਹੈ, ਤੁਰੰਤ ਇਸਨੂੰ ਪੀ. ਜੀ. ਆਈ. ਚੰਡੀਗੜ੍ਹ ਲੈ ਜਾਓ, ਕਿਉਂਕਿ ਸਾਡੇ ਕੋਲ ਇਸਦਾ ਢੁੱਕਵਾਂ ਇਲਾਜ ਨਹੀਂ ਹੈ।    ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਸਪਤਾਲ ਵਲੋਂ ਉਨ੍ਹਾਂ ਨੂੰ ਐਂਬੂਲੈਂਸ ਦੇਣ ਤੋਂ ਵੀ ਪੱਲਾ ਝਾੜ ਦਿੱਤਾ ਗਿਆ ਤੇ ਬੜੀ ਮੁਸ਼ਕਿਲ ਨਾਲ ਉਨ੍ਹਾਂ ਵਲੋਂ ਐਂਬੂਲੈਂਸ ਦਾ ਪ੍ਰਬੰਧ ਕਰਕੇ ਮਰੀਜ਼ ਨੂੰ ਸੀ. ਐੱਮ. ਸੀ. ਲੁਧਿਆਣਾ, ਅਪੋਲੋ ਹਸਪਤਾਲ ਲੁਧਿਆਣਾ, ਫੋਰਟਿਸ ਲੁਧਿਆਣਾ ਤੇ ਹੋਰ ਵੱਡੇ ਹਸਪਤਾਲਾਂ ਵਿਚ ਲਿਜਾਇਆ ਗਿਆ, ਜਿਥੇ ਸਾਰੇ ਹੀ ਡਾਕਟਰਾਂ ਵਲੋਂ ਇਲਾਜ ਦੇ ਪੁਖਤਾ ਪ੍ਰਬੰਧ ਨਾ ਹੋਣ ਸਬੰਧੀ ਹੱਥ ਖੜ੍ਹੇ ਕਰ ਦਿੱਤੇ ਗਏ। ਪੀੜਤ ਔਰਤ ਹੁਣ ਪੀ. ਜੀ. ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ, ਜਿਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸਥਾਨਕ ਐੱਸ. ਐੱਮ. ਓ. ਡਾ. ਸੁਦੇਸ਼ ਕੁਮਾਰ ਨੇ ਮੰਨਿਆ ਕਿ ਪੀ. ਜੀ. ਆਈ. ਤੋਂ ਉਨ੍ਹਾਂ ਨੂੰ ਸਵਾਈਨ ਫਲੂ ਤੋਂ ਪੀੜਤ ਔਰਤ ਬਾਰੇ ਜਾਣਕਾਰੀ ਮਿਲ ਚੁੱਕੀ ਹੈ, ਜਦਕਿ ਬਾਕੀ ਕੇਸਾਂ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ।
ਪੁਰਾਣੀ ਅਨਾਜ ਮੰਡੀ ਨੇੜੇ ਸੂਰਾਂ ਦੀ ਭਰਮਾਰ
ਸਵਾਈਨ ਫਲੂ ਦੇ ਨਿਸ਼ਾਨੇ 'ਤੇ ਆਈ ਪੁਰਾਣੀ ਅਨਾਜ ਮੰਡੀ ਸੂਰਾਂ ਦੀ ਮੰਡੀ ਵਜੋਂ ਜਾਣੀ ਜਾਣ ਲੱਗੀ ਹੈ। ਇਥੇ ਸੂਰਾਂ ਵਲੋਂ ਫੈਲਾਈ ਜਾ ਰਹੀ ਗੰਦਗੀ ਦੀ ਹਵਾੜ ਤੋਂ ਪਹਿਲਾਂ ਹੀ ਇਲਾਕਾ ਨਿਵਾਸੀ ਪ੍ਰੇਸ਼ਾਨ ਹਨ। ਇਲਾਕੇ ਨੂੰ ਸੂਰਾਂ ਤੋਂ ਮੁਕਤ ਕਰਨ ਲਈ ਪਿਛਲੇ ਸਮਿਆਂ 'ਚ ਕਈ ਵਾਰ ਮੁਹੱਲਾ ਵਾਸੀਆਂ ਵਲੋਂ ਸਥਾਨਕ ਪ੍ਰਸ਼ਾਸਨ ਨੂੰ ਲਿਖੀਆਂ ਦਰਖਾਸਤਾਂ ਵਿਚ ਮੰਗ ਕੀਤੀ ਜਾ ਚੁੱਕੀ ਹੈ ਕਿ ਇਸ ਰਿਹਾਇਸ਼ੀ ਮੁਹੱਲੇ ਵਿਚੋਂ ਸੂਰਾਂ ਨੂੰ ਦੂਰ ਕੀਤਾ ਜਾਵੇ ਪਰ ਕੋਈ ਵੀ ਕਾਰਵਾਈ ਨਾ ਹੋਣ ਤੋਂ ਬਾਅਦ ਹੁਣ ਸਵਾਈਨ ਫਲੂ ਦੇ ਮਾਮਲੇ ਸਾਹਮਣੇ ਆਉਣ 'ਤੇ ਲੋਕਾਂ ਵਿਚ ਸਹਿਮ ਹੈ ਕਿ ਇਨ੍ਹਾਂ ਸੂਰਾਂ ਦੀ ਬਦੌਲਤ ਇਲਾਕੇ ਵਿਚ ਬੀਮਾਰੀ ਦਾ ਪਸਾਰਾ ਹੋਇਆ ਹੈ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਇਹ ਸੂਰ ਨੇੜਲੇ ਮੁਹੱਲਿਆਂ ਵਿਚ ਪਾਲੇ ਜਾ ਰਹੇ ਹਨ, ਜਿਨ੍ਹਾਂ ਨੂੰ ਚਰਨ ਲਈ ਇਧਰ ਛੱਡ ਦਿੱਤਾ ਜਾਂਦਾ ਹੈ।
ਪੀੜਤ ਪਰਿਵਾਰ ਜਾਂਚ ਲਈ ਖੁਦ ਪੁੱਜਾ ਹਸਪਤਾਲ
ਸਮਰਾਲਾ ਵਿਚ ਪਿਛਲੇ ਇਕ ਹਫਤੇ ਤੋਂ ਸਵਾਈਨ ਫਲੂ ਦਾ ਮਾਮਲਾ ਸਾਹਮਣੇ ਆਉਣ 'ਤੇ ਵੀ ਸਿਹਤ ਵਿਭਾਗ ਵਲੋਂ ਕੋਈ ਸਰਗਰਮੀ ਨਹੀਂ ਦਿਖਾਈ ਗਈ, ਜਿਸ ਕਾਰਨ ਪੀੜਤ ਪਰਿਵਾਰ ਤੋਂ ਇਲਾਵਾ ਮੁਹੱਲੇ ਦੇ ਬਾਕੀ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ, ਜਿਨ੍ਹਾਂ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਮੁਹੱਲੇ ਵਿਚ ਸਵਾਈਨ ਫਲੂ ਸਬੰਧੀ ਜਾਂਚ-ਪੜਤਾਲ ਕਰਕੇ ਲੋਕਾਂ ਨੂੰ ਜਾਗਰੂਕ ਕਰੇ। ਵਿਭਾਗ ਦੇ ਸੁਸਤਪੁਣੇ ਦੌਰਾਨ ਪੀੜਤ ਔਰਤ ਦਾ ਪਰਿਵਾਰ ਆਪਣੇ ਚੈੱਕਅਪ ਲਈ ਖੁਦ ਸਿਵਲ ਹਸਪਤਾਲ ਪੁੱਜਾ। ਪੀੜਤ ਔਰਤ ਦਾ ਪਤੀ, ਨਵ-ਵਿਆਹੁਤਾ ਨੂੰਹ ਤੇ ਹੋਰ ਪਰਿਵਾਰਕ ਮੈਂਬਰਾਂ ਦੀ ਜਾਂਚ ਤੋਂ ਬਾਅਦ ਡਾ. ਰਾਹੁਲ ਭੱਲਾ ਵਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਇਸ ਬੀਮਾਰੀ ਵਿਰੁੱਧ ਜਾਗਰੂਕ ਰਹਿਣ, ਨਾ ਕਿ ਆਪਣੇ ਦਿਮਾਗ ਵਿਚ ਇਸਨੂੰ ਹਊਏ ਦੀ ਤਰ੍ਹਾਂ ਵਸਾਉਣ।
ਸਵਾਈਨ ਫਲੂ ਦਾ ਰੁਖ਼ ਪਿੰਡਾਂ ਵੱਲ ਵੀ
ਸ਼ਹਿਰ ਵਿਚ ਸਵਾਈਨ ਫਲੂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਥੋਂ ਦੇ ਬੀਜਾ ਰੋਡ 'ਤੇ ਪੈਂਦੇ ਪਹਿਲੇ ਪਿੰਡ ਵਿਚ ਸਵਾਈਨ ਫਲੂ ਦਾ ਇਕ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਵਿਚ ਇਕ ਸਾਬਕਾ ਸੈਨਿਕ ਕਈ ਦਿਨਾਂ ਤੋਂ ਸ਼ੱਕੀ ਹਾਲਤ ਵਿਚ ਬੀਮਾਰੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਨੂੰ ਪਹਿਲਾਂ ਸੈਨਿਕ ਹਸਪਤਾਲ ਸਮਰਾਲਾ ਤੇ ਉਸ ਤੋਂ ਬਾਅਦ ਖੰਨਾ 'ਚ ਭਰਤੀ ਕਰਵਾਇਆ ਗਿਆ, ਜਿਥੋਂ ਉਸਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਡਾਕਟਰਾਂ ਵਲੋਂ ਸਵਾਈਨ ਫਲੂ ਦਾ ਸ਼ੱਕੀ ਮਾਮਲਾ ਦੱਸਦੇ ਹੋਏ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉਥੇ ਪੀੜਤ ਹੁਣ ਇਲਾਜ ਅਧੀਨ ਹੈ ਤੇ ਡਾਕਟਰਾਂ ਵਲੋਂ ਉਸਦੀ ਬੀਮਾਰੀ ਦੀ ਜਾਂਚ ਲਈ ਵੱਖ-ਵੱਖ ਟੈਸਟ ਕੀਤੇ ਜਾ ਰਹੇ ਹਨ, ਜਦਕਿ ਮਰੀਜ਼ ਦੀ ਹਾਲਤ ਅੱਜ ਤਕ ਅਤਿ ਗੰਭੀਰ ਬਣੀ ਹੋਈ ਹੈ।

  • swine flu

ਮਾਂ ਨੇ ਪੜ੍ਹਨ ਲਈ ਕਿਹਾ ਤਾਂ ਮਾਰੀ ਭਾਖੜਾ 'ਚ ਛਾਲ

NEXT STORY

Stories You May Like

  • iran tension may get worse
    ਜੰਗ 'ਚ ਉਤਰਿਆ ਇਕ ਹੋਰ ਦੇਸ਼ ! ਇਰਾਨ ਦੇ ਖੁੱਲ੍ਹੇ ਸਮਰਥਨ ਦਾ ਕਰ'ਤਾ ਐਲਾਨ, ਨਿਸ਼ਾਨੇ 'ਤੇ US ਤੇ ਇਜ਼ਰਾਈਲ
  • bird flu outbreak in kerala
    ਕੇਰਲ 'ਚ ਬਰਡ ਫਲੂ ਦਾ ਕਹਿਰ: 20,000 ਤੋਂ ਵੱਧ ਪੰਛੀਆਂ ਨੂੰ ਮਾਰਨ ਦੇ ਹੁਕਮ
  • punjab police  anti gangster force
    ਨਿਸ਼ਾਨੇ 'ਤੇ ਸੀ ਵੱਡਾ ਵਪਾਰੀ, ਹਥਿਆਰਾਂ ਸਣੇ ਫੜੇ ਗਏ ਦੋ ਖ਼ਤਰਨਾਕ ਗੈਂਗਸਟਰ
  • sunil jakhar demands security for randhawa family
    ਸੁਨੀਲ ਜਾਖੜ ਨੇ ਰੰਧਾਵਾ ਪਰਿਵਾਰ ਲਈ ਕੀਤੀ ਸੁਰੱਖਿਆ ਦੀ ਮੰਗ, ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ
  • amit shah moga rally analysis
    ਅਮਿਤ ਸ਼ਾਹ ਦੀ ਮੋਗਾ ਰੈਲੀ : ਇਕ ਤੀਰ ਨਾਲ ਕਈ ਨਿਸ਼ਾਨੇ
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • delhi assembly  budget 2026
    ਬਜਟ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! ਨਿਸ਼ਾਨੇ 'ਤੇ ਤਰਨਜੀਤ ਸੰਧੂ ਤੇ CM ਰੇਖਾ ਗੁਪਤਾ
  • now cooking gas and kerosene will be available at petrol pumps  know the prices
    LPG ਸੰਕਟ ਦਰਮਿਆਨ ਸਰਕਾਰ ਦੇ 2 ਵੱਡੇ ਫੈਸਲੇ: ਹੁਣ ਪੈਟਰੋਲ ਪੰਪਾਂ 'ਤੇ ਮਿਲੇਗੀ ਰਸੋਈ ਗੈਸ ਤੇ ਕੇਰੋਸਿਨ, ਜਾਣੋ ਕੀਮਤਾਂ
  • third shooter fire at sudhir sweet shop in phagwara also arrested
    ਫਗਵਾੜਾ ’ਚ ਸੁਧੀਰ ਸਵੀਟ ਸ਼ਾਪ ’ਤੇ ਫਾਇਰਿੰਗ ਕਰਨ ਵਾਲਾ ਤੀਜਾ ਸ਼ੂਟਰ ਵੀ ਗ੍ਰਿਫ਼ਤਾਰ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
Trending
Ek Nazar
floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • punjab haryana high court
      ਭਾਜਪਾ ਦਫ਼ਤਰ ਅੱਗੇ ਧਮਾਕੇ ਮਗਰੋਂ ਹੁਣ ਹਾਈ ਕੋਰਟ ਨੂੰ BOMB THREAT! RED ALERT...
    • punjab students school certificate
      ਪੰਜਾਬ ਦੇ ਵਿਦਿਆਰਥੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਸਰਟੀਫਿਕੇਟ ਨੂੰ ਲੈ ਕੇ ਪਿਆ...
    • gurdaspur young boy in america
      ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ ਗੁਰਸਿੱਖ ਮੁੰਡੇ ਦੀ ਅਚਾਨਕ...
    • major incident in kharar
      ਖਰੜ 'ਚ ਵੱਡੀ ਵਾਰਦਾਤ, ਗੈਸ ਏਜੰਸੀ ਦੇ ਮੁਲਾਜ਼ਮ ਤੋਂ ਕੈਸ਼ ਵਾਲਾ ਬੈਗ ਖੋਹ ਫ਼ਰਾਰ...
    • parliament harsimrat badal sacrilege issue government
      ਸੰਸਦ 'ਚ ਗੂੰਜਿਆ ਬੇਅਦਬੀਆਂ ਦਾ ਮੁੱਦਾ ! ਹਰਸਿਮਰਤ ਕੌਰ ਬਾਦਲ ਨੇ ਚੁੱਕੀ ਆਵਾਜ਼
    • municipal corporation  biometric attendance
      ਯੂਨੀਅਨ ਦੇ ਵਿਰੋਧ ਦੇ ਬਾਵਜੂਦ ਨਗਰ ਨਿਗਮ ’ਚ ਸ਼ੁਰੂ ਹੋਈ ਬਾਇਓਮੈਟ੍ਰਿਕ ਹਾਜ਼ਰੀ
    • violent collision between two motorcycles in kapurthala
      ਪੰਜਾਬ:  ਦੋ ਮੋਟਰਸਾਈਕਲਾਂ ਵਿਚਾਲੇ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਭਿਆਨਕ ਮੌਤ
    • controversy over rs 88 crore project in bathinda municipal corporation
      ਬਠਿੰਡਾ ਨਗਰ ਨਿਗਮ 'ਚ 88 ਕਰੋੜ ਦੇ ਪ੍ਰਾਜੈਕਟ ’ਤੇ ਘਮਾਸਾਨ : ਫੰਡ ਨਹੀਂ, ਫਿਰ...
    • anti gangster helpline receives 592 complaints
      ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...
    • prominent businessman from punjab conquers the highest peak mount everest
      ਪੰਜਾਬ ਦੇ ਉੱਘੇ ਕਾਰੋਬਾਰੀ ਨੇ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਕੀਤੀ ਫਤਿਹ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +