Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    3:14:41 PM

  • punjab know what percentage of votes have been cast in which district so far

    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 2 ਵਜੇ...

  • municipal council elections  elections in summer

    ਅੱਤ ਦੀ ਗਰਮੀ ਵਿਚ ਵੀ ਵੋਟਰਾਂ ਦਾ ਜੋਸ਼ ਬਰਕਰਾਰ,...

  • voting for 6 municipal councils in hoshiarpur district

    ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ...

  • punjab election commission changes election dates of 4 municipal councils

    ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਨਵੀਂ ਕਮਿਸ਼ਨਰ ਨੇ ਲਿਆ ਨਿਗਮ ਨੂੰ ਡਿਜੀਟਲ ਕਰਨ ਦਾ ਫ਼ੈਸਲਾ, 16 ਫਰਵਰੀ ਤੋਂ ਲਾਗੂ ਹੋਵੇਗਾ ‘ਈ-ਆਫਿਸ’ ਸਿਸਟਮ

PUNJAB News Punjabi(ਪੰਜਾਬ)

ਨਵੀਂ ਕਮਿਸ਼ਨਰ ਨੇ ਲਿਆ ਨਿਗਮ ਨੂੰ ਡਿਜੀਟਲ ਕਰਨ ਦਾ ਫ਼ੈਸਲਾ, 16 ਫਰਵਰੀ ਤੋਂ ਲਾਗੂ ਹੋਵੇਗਾ ‘ਈ-ਆਫਿਸ’ ਸਿਸਟਮ

  • Edited By Sandeep Kumar,
  • Updated: 01 Feb, 2026 10:39 AM
Ludhiana-Khanna
new commissioner decides to digitize the corporation
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼) : ਨਵੀਂ ਕਮਿਸ਼ਨਰ ਨੀਰੂ ਕਤਿਆਲ ਨੇ ਚਾਰਜ ਸੰਭਾਲਣ ਦੇ 3 ਦਿਨਾਂ ਦੇ ਅੰਦਰ ਹੀ ਨਗਰ ਨਿਗਮ ਨੂੰ ਡਿਜੀਟਲ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਜਾਰੀ ਆਰਡਰ ’ਚ ਸਾਰੇ ਵਿਭਾਗਾਂ ਨੂੰ 16 ਫਰਵਰੀ ਤੋਂ ਈ-ਆਫਿਸ ਸਿਸਟਮ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਲਈ ਸਰਕਾਰ ਵੱਲੋਂ ਡਿਜੀਟਲ ਗਰਵਨੈਂਸ ਨੂੰ ਲੈ ਕੇ ਜਾਰੀ ਕੀਤੀ ਗਾਈਡ ਲਾਈਨ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਦੇ ਆਧਾਰ ’ਤੇ ਸਾਫ ਕਰ ਦਿੱਤਾ ਗਿਆ ਹੈ ਕਿ 16 ਫਰਵਰੀ ਤੋਂ ਬਾਅਦ ਨਗਰ ਨਿਗਮ ’ਚ ਕੋਈ ਵੀ ਫਾਈਲ ਮੈਨੂਅਲ ਤਰੀਕੇ ਨਾਲ ਸਵੀਕਾਰ ਨਹੀਂ ਕੀਤੀ ਜਾਵੇਗੀ ਅਤੇ ਹਰ ਦਸਤਾਵੇਜ਼ ਨੂੰ ਈ-ਆਫਿਸ ਸਿਸਟਮ ਜ਼ਰੀਏ ਅਪਲੋਡ ਕਰਨ ਦੀ ਹਦਾਇਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਤੇ ਕੇਜਰੀਵਾਲ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ : ਸੁਖਪਾਲ ਖਹਿਰਾ

ਇਸ ਤਰ੍ਹਾਂ ਲਾਗੂ ਹੋਵੇਗਾ ਈ-ਆਫਿਸ ਸਿਸਟਮ

ਹੁਣ ਤੱਕ ਨਗਰ ਨਿਗਮ ’ਚ ਸਾਰੀਆਂ ਅਰਜ਼ੀਆਂ ਸੁਵਿਧਾ ਸੈਂਟਰ ਜ਼ਰੀਏ ਸਵੀਕਾਰ ਕੀਤੀਆਂ ਜਾਣਗੀਆਂ ਪਰ ਉਨ੍ਹਾਂ ’ਚੋਂ ਨਕਸ਼ਾ ਪਾਸ ਕਰਨ, ਜਨਮ ਮੌਤ ਸਰਟੀਫਿਕੇਟ, ਟਰੇਡ ਲਾਇਸੈਂਸ ਜਾਰੀ ਕਰਨ ਨੂੰ ਛੱਡ ਕੇ ਪ੍ਰਾਪਰਟੀ, ਪਾਣੀ ਸੀਵਰੇਜ ਨਾਲ ਸਬੰਧਤ ਸਾਰੇ ਕੰਮ ਮੈਨੂਅਲ ਤਰੀਕੇ ਨਾਲ ਹੋ ਰਹੇ ਹਨ ਪਰ ਈ-ਆਫਿਸ ਸਿਸਟਮ ਲਾਗੂ ਹੋਣ ਤੋਂ ਬਾਅਦ ਹਰ ਫਾਈਲ ਨੂੰ ਆਨਲਾਈਨ ਅਪਲੋਡ ਕਰਨਾ ਹੋਵੇਗਾ ਅਤੇ ਉਹ ਇਸ ਪੈਟਰਨ ’ਚ ਉਪਰ ਤੋਂ ਹੇਠਾਂ ਤੱਕ ਜਾਵੇਗੀ, ਜਿਨ੍ਹਾਂ ਨੂੰ ਮਨਜ਼ੂਰੀ ਲਈ ਬਕਾਇਦਾ ਡੈੱਡਲਾਈਨ ਫਿਕਸ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸਪਾਈਸਜੈੱਟ 10 ਫਰਵਰੀ ਤੋਂ ਇੰਫਾਲ ਲਈ ਸ਼ੁਰੂ ਕਰੇਗੀ ਆਪਣੀ ਪਹਿਲੀ ਉਡਾਣ ਸੇਵਾ

ਜਨਤਾ ਨੂੰ ਮਿਲੇਗੀ ਵੱਡੀ ਰਾਹਤ, ਕੁਰੱਪਸ਼ਨ ’ਤੇ ਵੀ ਲੱਗੇਗੀ ਲਗਾਮ

ਨਗਰ ਨਿਗਮ ’ਚ ਈ-ਆਫਿਸ ਸਿਸਟਮ ਲਾਗੂ ਹੋਣ ਤੋਂ ਬਾਅਦ ਪਬਲਿਕ ਨੂੰ ਵੱਡੀ ਰਾਹਤ ਮਿਲੇਗੀ ਅਤੇ ਕੁਰੱਪਸ਼ਨ ’ਤੇ ਵੀ ਲਗਾਮ ਲੱਗੇਗੀ, ਕਿਉਂਕਿ ਆਮ ਤੌਰ ’ਤੇ ਲੋਕਾਂ ਦੀ ਸ਼ਿਕਾਇਤ ਹੁੰਦੀ ਹੈ ਕਿ ਰੁਟੀਨ ਦੇ ਕੰਮ ਲਈ ਵੀ ਸੈਟਿੰਗ ਜਾਂ ਸਿਫਾਰਿਸ਼ ਨਾ ਹੋਣ ’ਤੇ ਨਗਰ ਨਿਗਮ ਮੁਲਾਜ਼ਮਾਂ ਵੱਲੋਂ ਜਾਂ ਤਾਂ ਪਹਿਲਾਂ ਕਾਫੀ ਦਿਨਾਂ ਤੱਕ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਂਦੀਆਂ ਅਤੇ ਫਿਰ ਉਸ ’ਤੇ ਬਿਨਾਂ ਵਜ੍ਹਾ ਇਤਰਾਜ਼ ਲਾ ਕੇ ਪੈਂਡਿੰਗ ਰੱਖਿਆ ਜਾਂਦਾ ਹੈ, ਇਸ ਹਾਲਾਤ ’ਚ ਡਿਜੀਟਲ ਸਿਸਟਮ ਲਾਗੂ ਹੋਣ ਤੋਂ ਬਾਅਦ ਕਾਫੀ ਹੱਦ ਤੱਕ ਸੁਧਾਰ ਹੋਣ ਦੀ ਉਮੀਦ ਹੈ ਕਿਉਂਕਿ ਈ-ਆਫਿਸ ਸਿਸਟਮ ’ਚ ਆਸਾਨੀ ਨਾਲ ਪਤਾ ਲੱਗ ਜਾਵੇਗਾ ਕਿ ਕਿਸ ਮੁਲਾਜ਼ਮ ਕੋਲ ਕਿੰਨੇ ਦਿਨ ਤੱਕ ਫਾਈਲ ਪੈਂਡਿੰਗ ਰਹੀ ਹੈ।

  • Municipal Corporation
  • Commissioner
  • Neeru Katyal
  • Digitalization
  • E-Office System
  • ਨਗਰ ਨਿਗਮ
  • ਕਮਿਸ਼ਨਰ
  • ਨੀਰੂ ਕਤਿਆਲ
  • ਡਿਜੀਟਲੀਕਰਨ
  • ਈ-ਆਫਿਸ ਸਿਸਟਮ

ਪਤੀ ਦੀ ਗੈਰ-ਮੌਜੂਦਗੀ ’ਚ 2 ਬੱਚਿਆਂ ਦੀ ਮਾਂ ਪ੍ਰੇਮੀ ਨਾਲ ਫ਼ਰਾਰ, ਰੋਜ਼ੀ-ਰੋਟੀ ਲਈ ਕੁਵੈਤ ਗਿਆ ਸੀ ਪਤੀ

NEXT STORY

Stories You May Like

  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ
  • friday saturday  work from home  students  narendra modi
    ਹੁਣ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਹੋਵੇਗਾ 'ਵਰਕ ਫਰਾਮ ਹੋਮ', Online ਲੱਗਣਗੀਆਂ ਕਲਾਸਾਂ; CUK ਨੇ ਲਿਆ ਫ਼ੈਸਲਾ
  • sonu nigam  s   revolution   global tour to kick off in abu dhabi
    ਸੋਨੂੰ ਨਿਗਮ ਦਾ 'ਰਿਵੋਲਿਊਸ਼ਨ' ਗਲੋਬਲ ਟੂਰ ਆਬੂਧਾਬੀ ਤੋਂ ਹੋਵੇਗਾ ਸ਼ੁਰੂ
  • big crackdown on e rickshaw drivers
    ਈ-ਰਿਕਸ਼ਾ ਵਾਲਿਆਂ 'ਤੇ ਵੱਡੀ ਸਖਤੀ! 15 ਮਈ ਤੋਂ ਦਿੱਲੀ 'ਚ ਨਵੀਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ
  • speeding bus hits e rickshaw  one dead  one injured
    ਤੇਜ਼ ਰਫਤਾਰ ਬੱਸ ਨੇ ਈ-ਰਿਕਸ਼ਾ ਨੂੰ ਲਿਆ ਲਪੇਟ ’ਚ, ਇਕ ਦੀ ਮੌਤ, ਇਕ ਜ਼ਖਮੀ
  • monday  friday  digital media  hearing
    ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ : ਚੀਫ਼ ਜਸਟਿਸ
  • petrol will not be available without puc
    ਹੁਣ ਅਜਿਹੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਦਿੱਲੀ-NCR 'ਚ 1 ਅਕਤੂਬਰ ਤੋਂ ਲਾਗੂ ਹੋਵੇਗਾ ਨਿਯਮ
  • banks in this state will remain closed on the third saturday of may 16
    ਬੈਂਕ ਖਾਤਾਧਾਰਕਾਂ ਲਈ ਅਹਿਮ ਖ਼ਬਰ: 16 ਮਈ ਦੇ ਤੀਜੇ ਸ਼ਨੀਵਾਰ ਇਸ ਸੂਬੇ ਦੇ ਬੈਂਕਾਂ 'ਚ ਰਹੇਗੀ ਛੁੱਟੀ
  • punjab know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 2 ਵਜੇ ਤੱਕ 45.60 ਫ਼ੀਸਦੀ ਵੋਟਿੰਗ,...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
Trending
Ek Nazar
big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਲੁਧਿਆਣਾ 'ਚ ਮਹਿਲਾ ASP ਨਾਲ ਵਾਪਰੀ ਅਣਹੋਣੀ! ਡਿਊਟੀ 'ਤੇ ਜਾਂਦਿਆਂ ਹੋਈ ਦਰਦਨਾਕ...
    • firing case
      ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਮਾਮਲਾ ਕੀਤਾ ਗਿਆ ਦਰਜ
    • municipal councils and nagar panchayats election in jalandhar
      ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
    • 109 year old woman casts her vote in mohali
      ਮੋਹਾਲੀ 'ਚ 109 ਸਾਲਾ ਬੇਬੇ ਨੇ ਪਾਈ ਵੋਟ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
    • municipal corporation elections  uproar in moga
      ਮੋਗਾ ਵਿਚ ਚੋਣਾਂ ਦੌਰਾਨ ਹੰਗਾਮਾ, ਮਾਮੂਲੀ ਬਹਿਸ ਤੋਂ ਬਾਅਦ ਹੋਈ ਝੜਪ
    • municipal council elections  voting arrangements
      ਬਜ਼ੁਰਗਾਂ ਲਈ ਵੀਲਚੇਅਰ ਨਾ ਹੋਣ ਕਾਰਨ ਵੱਡੀ ਪ੍ਰੇਸ਼ਾਨੀ, 12 ਵਜੇ ਤੱਕ 32.55 ਫੀਸਦੀ...
    • voting in payal
      ਦੋਰਾਹਾ ਨਾਲੋਂ ਪਾਇਲ ਵਿਚ ਵੋਟਰਾਂ ਦਾ ਵੱਧ ਉਤਸ਼ਾਹ, 12 ਵਜੇ ਤਕ 41.86% ਵੋਟਿੰਗ
    • voting continues in kapurthala district
      ਕਪੂਰਥਲਾ 'ਚ ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ...
    • punjab municipal corporation and municipal council elections
      ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ : ਸਵੇਰੇ 12 ਵਜੇ ਤੱਕ ਇੰਨੀ ਫੀਸਦੀ ਹੋਈ...
    • swing packed with people hangs suspended in mid air at kapurthala fair
      Punjab: ਮੇਲੇ 'ਚ ਲੋਕਾਂ ਨਾਲ ਭਰਿਆ ਝੂਲਾ ਹਵਾ 'ਚ ਲਟਕਿਆ, ਖ਼ੌਫ਼ਨਾਕ ਵੀਡੀਓ ਆਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +