ਲੁਧਿਆਣਾ (ਹਿਤੇਸ਼): ਨਗਰ ਨਿਗਮ ਕਮਿਸ਼ਨਰ ਦੇ ਛੁੱਟੀ 'ਤੇ ਜਾਣ ਕਾਰਨ ਨਵੇਂ ਵਿਕਾਸ ਕਾਰਜਾਂ ਦੀ ਮਨਜ਼ੂਰੀ ਲਈ ਇੰਤਜ਼ਾਰ ਕਰਨਾ ਪੈ ਸਕਦਾ ਹੈ। ਤਕਰੀਬਨ ਡੇਢ ਸਾਲ ਪਹਿਲਾਂ ਨਗਰ ਨਿਗਮ ਦੇ ਜਨਰਲ ਹਾਊਸ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਹੀ ਕਮਿਸ਼ਨਰ ਦੀ ਅਗਵਾਈ ਵਾਲੀ ਤਕਨੀਕੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਹੀ ਨਵੇਂ ਵਿਕਾਸ ਕਾਰਜਾਂ ਦੇ ਟੈਂਡਰ ਜਾਰੀ ਕਰਨ ਅਤੇ ਵਰਕ ਆਰਡਰ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਹੋਇਆ ਬਲਾਕ! 4 ਕਿੱਲੋਮੀਟਰ ਤਕ ਲੱਗਿਆ ਜਾਮ
ਲੋਕ ਸਭਾ ਚੋਣਾਂ ਲਈ ਜ਼ਾਬਤਾ ਲਾਗੂ ਹੋਣ ਕਾਰਨ ਇਹ ਪ੍ਰਕਿਰਿਆ ਕਾਫੀ ਸਮੇਂ ਤੋਂ ਰੁਕੀ ਹੋਈ ਸੀ ਅਤੇ ਹੁਣ ਦੇਖਣਾ ਇਹ ਹੈ ਕਿ ਕਮਿਸ਼ਨਰ ਦੀ ਛੁੱਟੀ ਦੌਰਾਨ ਡੀ.ਸੀ. ਵੱਲੋਂ ਨਵੇਂ ਵਿਕਾਸ ਦੀਆਂ ਤਜਵੀਜ਼ਾਂ 'ਤੇ ਵਿਚਾਰ ਕਰਨ ਲਈ ਟੀ.ਏ.ਸੀ. ਦੀ ਮੀਟਿੰਗ ਬੁਲਾ ਕੇ ਨਵੇਂ ਵਿਕਾਸ ਕਾਰਜਾਂ ਦੇ ਪ੍ਰਸਤਾਵਾਂ 'ਤੇ ਚਰਚਾ ਕੀਤੀ ਜਾਂਦੀ ਹੈ ਜਾਂ ਇਸ ਦੇ ਲਈ ਕਮਿਸ਼ਨਰ ਦੇ ਵਾਪਸ ਆਉਣ ਤਕ ਉਡੀਕ ਕਰਨੀ ਪਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤੀ ਦੀ ਮੌਤ ਮਗਰੋਂ ਆਸ਼ਿਕ ਨਾਲ ਰਹਿਣ ਲੱਗੀ ਔਰਤ, ਹੁਣ ਅਦਾਲਤ ਨੇ ਦਿੱਤਾ ਇਹ ਹੁਕਮ
NEXT STORY