Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    4:14:54 PM

  • indian passport rankings

    Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪੰਜਾਬ ਦੇ ਸਾਰੇ ਜ਼ਿਲਿਆਂ 'ਚ ਨਵੇਂ ਡਿਸਟ੍ਰਿਕਟ ਕਮਿਊਨਿਟੀ ਪੁਲਸ ਅਫ਼ਸਰ ਨਿਯੁਕਤ

PUNJAB News Punjabi(ਪੰਜਾਬ)

ਪੰਜਾਬ ਦੇ ਸਾਰੇ ਜ਼ਿਲਿਆਂ 'ਚ ਨਵੇਂ ਡਿਸਟ੍ਰਿਕਟ ਕਮਿਊਨਿਟੀ ਪੁਲਸ ਅਫ਼ਸਰ ਨਿਯੁਕਤ

  • Updated: 19 Feb, 2020 09:59 PM
Hoshiarpur
new district community police officer appointed
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ, (ਅਸ਼ਵਨੀ)-ਪੰਜਾਬ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਸ ਕਮਿਊਨਿਟੀ ਅਫੇਅਰਜ਼ ਡਵੀਜ਼ਨ ਸ਼੍ਰੀਮਤੀ ਗੁਰਪ੍ਰੀਤ ਦਿਓ ਆਈ. ਪੀ. ਐੱਸ. ਨੇ ਪੰਜਾਬ ਦੇ ਸਾਰੇ ਜ਼ਿਲਿਆਂ ਵਿਚ ਨਵੇਂ ਡਿਸਟ੍ਰਿਕਟ ਕਮਿਊਨਿਟੀ ਪੁਲਸ ਅਫਸਰਜ਼ ਦੀਆਂ ਨਿਯੁਕਤੀਆਂ ਕੀਤੀਆਂ ਹਨ। ਸ਼੍ਰੀਮਤੀ ਦਿਓ ਵੱਲੋਂ ਜਾਰੀ ਹੁਕਮ ਅਨੁਸਾਰ ਵੱਖ-ਵੱਖ ਜ਼ਿਲਿਆਂ ਵਿਚ ਤਾਇਨਾਤ ਪੁਲਸ ਅਧਿਕਾਰੀਆਂ, ਉਪ ਪੁਲਸ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਪੁਲਸ ਨੂੰ ਨਵੇਂ ਡੀ. ਸੀ. ਪੀ. ਓਜ਼. ਲਾਇਆ ਗਿਆ ਹੈ।
ਨਵੇਂ ਡੀ. ਸੀ. ਪੀ. ਓਜ਼ ਦਾ ਵੇਰਵਾ
ਜਲੰਧਰ ਕਮਿਸ਼ਨਰੇਟ ਵਿਚ ਅਰੁਣ ਸੈਣੀ ਡੀ. ਸੀ. ਪੀ. (ਹੈੱਡਕੁਆਰਟਰ), ਅੰਮ੍ਰਿਤਸਰ ਰੂਰਲ ਵਿਚ ਅਮਨਦੀਪ ਕੌਰ ਐੱਸ. ਪੀ. (ਇਨਵੈਸਟੀਗੇਸ਼ਨ), ਗੁਰਦਾਸਪੁਰ ਵਿਚ ਨਵਜੋਤ ਸਿੰਘ ਐੱਸ. ਪੀ. (ਹੈੱਡਕੁਆਰਟਰ), ਮਾਨਸਾ ਵਿਚ ਸਤਨਾਮ ਸਿੰਘ ਐੱਸ. ਪੀ. (ਹੈੱਡਕੁਆਰਟਰ), ਫਿਰੋਜ਼ਪੁਰ ਵਿਚ ਗੁਰਮੀਤ ਸਿੰਘ ਐੱਸ. ਪੀ. (ਹੈੱਡਕੁਆਰਟਰ), ਫਰੀਦਕੋਟ ਵਿਚ ਭੁਪਿੰਦਰ ਸਿੰਘ ਐੱਸ. ਪੀ. (ਹੈੱਡਕੁਆਰਟਰ), ਮੋਗਾ ਵਿਚ ਰਤਨ ਸਿੰਘ ਐੱਸ. ਪੀ. (ਹੈੱਡਕੁਆਰਟਰ), ਹੁਸ਼ਿਆਰਪੁਰ ਵਿਚ ਪਰਮਿੰਦਰ ਸਿੰਘ ਹੀਰ ਐੱਸ. ਪੀ. (ਹੈੱਡਕੁਆਰਟਰ), ਸੰਗਰੂਰ ਵਿਚ ਗੁਰਮੀਤ ਸਿੰਘ ਐੱਸ. ਪੀ. ਬੀ. ਆਈ. ਓ. ਸੀ. ਸੀ. ਯੂ. ਯੂਨਿਟ ਨਾਰਕੋਟਿਕਸ ਪੁਲਸ ਜ਼ਿਲਾ ਬਟਾਲਾ, ਮਾਧਵੀ ਸ਼ਰਮਾ ਡੀ. ਐੱਸ. ਪੀ. (ਹੈੱਡਕੁਆਰਟਰ) ਬਠਿੰਡਾ, ਅਸ਼ਵੰਤ ਸਿੰਘ ਡੀ. ਐੱਸ. ਪੀ. (ਸਿਟੀ-2), ਮੁਕਤਸਰ ਹਿਨਾ ਗੁਪਤਾ ਡੀ. ਐੱਸ. ਪੀ. (ਹੈੱਡਕੁਆਰਟਰ), ਫਾਜ਼ਿਲਕਾ ਵਿਚ ਅਸ਼ੋਕ ਕੁਮਾਰ ਡੀ. ਐੱਸ. ਪੀ. (ਹੈੱਡਕੁਆਰਟਰ), ਜਲੰਧਰ ਰੂਰਲ ਵਿਚ ਜਸਪ੍ਰੀਤ ਸਿੰਘ (ਹੈੱਡਕੁਆਰਟਰ), ਲੁਧਿਆਣਾ ਰੂਰਲ ਵਿਚ ਹਰਕੰਵਲ ਕੌਰ ਡੀ. ਐੱਸ. ਪੀ. ਸਪੈਸ਼ਲ ਬ੍ਰਾਂਚ ਪੁਲਸ ਜ਼ਿਲਾ ਖੰਨਾ, ਸ਼ਮਸ਼ੇਰ ਸਿੰਘ ਡੀ. ਐੱਸ. ਪੀ. (ਹੈੱਡਕੁਆਰਟਰ), ਸ਼ਹੀਦ ਭਗਤ ਸਿੰਘ ਨਗਰ ਵਿਚ ਦੀਪਿਕਾ ਸਿੰਘ ਡੀ. ਐੱਸ. ਪੀ. (ਆਪ੍ਰੇਸ਼ਨ ਅਤੇ ਕ੍ਰਿਮੀਨਲ ਇਨਵੈਸਟੀਗੇਸ਼ਨ), ਬਰਨਾਲਾ ਵਿਚ ਜਸਬੀਰ ਸਿੰਘ ਡੀ. ਐੱਸ. ਪੀ. (ਹੈੱਡਕੁਆਰਟਰ), ਰੂਪਨਗਰ ਵਿਚ ਚੰਨ ਸਿੰਘ ਡੀ. ਐੱਸ. ਪੀ. (ਹੈੱਡਕੁਆਰਟਰ) ਅਤੇ ਐੱਸ. ਏ. ਐੱਸ. ਨਗਰ ਅਮਰੋਜ ਸਿੰਘ ਡੀ. ਐੱਸ. ਪੀ. ਏਅਰਪੋਰਟ।ਸ਼੍ਰੀਮਤੀ ਦਿਓ ਵੱਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਕਿ ਉਕਤ ਸਾਰੇ ਅਧਿਕਾਰੀ ਆਪਣੇ ਮੌਜੂਦਾ ਅਹੁਦਿਆਂ ਤੋਂ ਇਲਾਵਾ ਬਤੌਰ ਡੀ. ਸੀ. ਪੀ. ਓ. ਜ਼ਿਲਾ ਸਾਂਝ ਕੇਂਦਰਾਂ ਦੇ ਕੰਮਕਾਜ ਦੀ ਸੁਪਰਵਿਜ਼ਨ ਵੀ ਕਰਨਗੇ।
 

  • New District Community Police Officer Appointed
  • ਨਵੇਂ ਡਿਸਟ੍ਰਿਕਟ ਕਮਿਊਨਿਟੀ ਪੁਲਸ

ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਤੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਟਾਇਆ ਜਾਮ

NEXT STORY

Stories You May Like

  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • the melodious voices of 1400 students in surrey
    ਸਰੀ 'ਚ 1400 ਵਿਦਿਆਰਥੀਆਂ ਦੀ ਗੂੰਜੀ ਸੁਰੀਲੀ ਆਵਾਜ਼, ਸਕੂਲ ਡਿਸਟ੍ਰਿਕਟ ਕੋਰਲ ਫੈਸਟੀਵਲ 'ਚ ਬੰਨ੍ਹਿਆ ਸਮਾਂ
  • niti aayog  newly appointed  vice chairman  ashok lahiri  narendra modi
    ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • indian girl in canada police
    ਪੰਜਾਬੀ ਵਿਦਿਆਰਥਣ ਨੇ ਕੈਨੇਡਾ 'ਚ ਗੱਡੇ ਝੰਡੇ ! ਪੁਲਸ ਅਫ਼ਸਰ ਬਣ ਚਮਕਾਇਆ ਪਿੰਡ ਤੇ ਪੰਜਾਬ ਦਾ ਨਾਂ
  • police officer  s car crashes into transformers
    ਰਫ਼ਤਾਰ ਦਾ ਕਹਿਰ: ਪੁਲਸ ਅਫ਼ਸਰ ਦੀ ਗੱਡੀ ਨੇ ਟਰਾਂਸਫਾਰਮਰਾਂ 'ਚ ਮਾਰੀ ਜ਼ੋਰਦਾਰ ਟੱਕਰ, ਹਨ੍ਹੇਰੇ 'ਚ ਡੁੱਬਿਆ ਸ਼ਹਿਰ
  • chandigarh police  s   quick response team   gets reinforcement
    ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ
  • punjab  education department issues important instructions for all schools
    ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
  • punjab police  dsp yogesh  phagwara police
    ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • justice received from consumer forum in case of missing parcel
      ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
    • commercial gas cylinders become more expensive
      ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ...
    • punjab bjp governor
      ਪੰਜਾਬ ਭਾਜਪਾ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਰੱਖੀ ਇਹ ਮੰਗ
    • big incident in chandigarh watchman brutally murdered
      ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • case registered against mother and son for
      ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼...
    • punjab
      ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • woman attacked while sitting in medical store in jalandhar
      ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
    • female trainer molested in famous gym in jalandhar
      ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +